ਪੜਚੋਲ ਕਰੋ

ਸਰਕਾਰ ਨੇ PM ਇੰਟਰਨਸ਼ਿਪ ਸਕੀਮ ਲਈ ਐਪ ਕੀਤਾ ਲਾਂਚ, ਇੰਟਰਨ ਨੂੰ ਮਿਲਣਗੇ ₹5,000 ਪ੍ਰਤੀ ਮਹੀਨਾ, ਜਾਣੋ ਪੂਰੀ ਡਿਟੇਲ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 17 ਮਾਰਚ ਨੂੰ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਈ ਇਕ ਖ਼ਾਸ ਮੋਬਾਈਲ ਐਪ ਲਾਂਚ ਕੀਤਾ। ਸੀਤਾਰਮਨ ਨੇ ਵਧ ਤੋਂ ਵਧ ਕੰਪਨੀਆਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ...

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੋਮਵਾਰ ਯਾਨੀਕਿ 17 ਮਾਰਚ ਨੂੰ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਈ ਇਕ ਖ਼ਾਸ ਮੋਬਾਈਲ ਐਪ ਲਾਂਚ ਕੀਤਾ। ਸੀਤਾਰਮਨ ਨੇ ਵਧ ਤੋਂ ਵਧ ਕੰਪਨੀਆਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਇਸਦੇ ਨਾਲ ਹੀ ਸੀਤਾਰਮਨ ਨੇ ਸੰਸਦ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਇਸ ਯੋਜਨਾ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਤ ਕਰਨ। 2024-25 ਦੌਰਾਨ ਨੌਜਵਾਨਾਂ ਨੂੰ 1.25 ਲੱਖ ਇੰਟਰਨਸ਼ਿਪ ਮੌਕੇ ਮੁਹੱਈਆ ਕਰਵਾਉਣ ਦੇ ਟੀਚੇ ਨਾਲ ਇਹ ਯੋਜਨਾ 3 ਅਕਤੂਬਰ 2024 ਨੂੰ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਹੋਈ ਸੀ।

ਐਪ ਲਾਂਚ ਕਰਨ ਤੋਂ ਬਾਅਦ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੀ ਮੰਤਰੀ ਸੀਤਾਰਮਨ ਨੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਟੀਅਰ-2 ਅਤੇ ਟੀਅਰ-3 ਸ਼ਹਿਰਾਂ ਤੋਂ ਨੌਜਵਾਨਾਂ ਨੂੰ ਲਿਆਉਣਾ ਅਤੇ ਉਨ੍ਹਾਂ ਨੂੰ ਉਦਯੋਗ ਵਲੋਂ ਲੋੜੀਂਦੇ ਹੁਨਰ ਅਤੇ ਨੌਕਰੀ ਦੀ ਉਪਲਬਧਤਾ ਨੂੰ ਸਮਝਣ ’ਚ ਸਹਾਇਤਾ ਕਰਨਾ ਹੈ। 


ਸੀਤਾਰਮਨ ਨੇ ਕਿਹਾ ਕਿ ਇਹ ਯੋਜਨਾ ਕੌਮੀ  ਹਿੱਤ ਲਈ ਹੈ ਅਤੇ ਵੱਧ ਤੋਂ ਵੱਧ ਕਾਰੋਬਾਰਾਂ ਨੂੰ ਇਸ ਦਾ ਹਿੱਸਾ ਬਣਨ ਦੀ ਅਪੀਲ ਕੀਤੀ।  ਯੋਜਨਾ ਦੇ ਪਾਇਲਟ ਪ੍ਰਾਜੈਕਟ ਦੇ ਪਹਿਲੇ ਗੇੜ ’ਚ, ਕੰਪਨੀਆਂ ਵਲੋਂ 1.27 ਲੱਖ ਤੋਂ ਵੱਧ ਇੰਟਰਨਸ਼ਿਪ ਦੇ ਮੌਕੇ ਪ੍ਰਦਾਨ ਕੀਤੇ ਗਏ ਸਨ ਅਤੇ ਪ੍ਰਾਜੈਕਟ ਦਾ ਦੂਜਾ ਪੜਾਅ ਇਸ ਸਾਲ ਜਨਵਰੀ ’ਚ ਸ਼ੁਰੂ ਹੋਇਆ ਸੀ, ਜਿਸ ਦੇ ਤਹਿਤ ਲਗਭਗ 327 ਕੰਪਨੀਆਂ ਵਲੋਂ 1.18 ਲੱਖ ਤੋਂ ਵੱਧ ਇੰਟਰਨਸ਼ਿਪ ਦੇ ਮੌਕਿਆਂ ਨੂੰ ਨੋਟੀਫਾਈ ਕੀਤਾ ਗਿਆ ਸੀ। ਦੂਜੇ ਗੇੜ ’ਚ ਅਰਜ਼ੀ ਦੇਣ ਦੀ ਆਖ਼ਰੀ ਤਰੀਕ 31 ਮਾਰਚ ਹੈ।

ਸਕੀਮ ਦੇ ਪਾਇਲਟ ਪ੍ਰੋਜੈਕਟ ਦੇ ਪਹਿਲੇ ਰਾਊਂਡ ਵਿੱਚ ਕੰਪਨੀਆਂ ਨੇ 1.27 ਲੱਖ ਤੋਂ ਵੱਧ ਇੰਟਰਨਸ਼ਿਪ ਦੇ ਮੌਕੇ ਪ੍ਰਦਾਨ ਕੀਤੇ ਸਨ। ਇਸੇ ਤਰ੍ਹਾਂ, ਇਸ ਸਕੀਮ ਦਾ ਦੂਜਾ ਰਾਊਂਡ ਇਸ ਸਾਲ ਜਨਵਰੀ ਵਿੱਚ ਸ਼ੁਰੂ ਹੋਇਆ ਸੀ, ਜਿਸ ਅਧੀਨ ਲਗਭਗ 327 ਕੰਪਨੀਆਂ ਨੇ 1.18 ਲੱਖ ਤੋਂ ਵੱਧ ਇੰਟਰਨਸ਼ਿਪ ਦੇ ਮੌਕੇ ਪੋਸਟ ਕੀਤੇ ਹਨ। ਦੂਜੇ ਰਾਊਂਡ ਵਿੱਚ ਅਰਜ਼ੀ ਦੇਣ ਦੀ ਆਖਰੀ ਤਾਰੀਖ 31 ਮਾਰਚ ਹੈ। ਪਹਿਲਾਂ ਰਜਿਸਟ੍ਰੇਸ਼ਨ ਦੀ ਆਖਰੀ ਤਾਰੀਖ 12 ਮਾਰਚ ਸੀ।

ਇਸ ਯੋਜਨਾ ਦੇ ਤਹਿਤ ਇੰਟਰਨ ਨੂੰ 12 ਮਹੀਨੇ ਤੱਕ ₹5,000 ਪ੍ਰਤੀ ਮਹੀਨਾ ਵਿੱਤੀ ਸਹਾਇਤਾ ਅਤੇ ₹6,000 ਦਾ ਵਾਰੋ-ਵਾਰ (one-time) ਗ੍ਰਾਂਟ ਦਿੱਤਾ ਜਾਵੇਗਾ। 2024-25 ਦੇ ਕੇਂਦਰੀ ਬਜਟ ਵਿੱਚ ਐਲਾਨ ਕੀਤੀ ਗਈ ਇਸ ਯੋਜਨਾ ਦਾ ਟੀਚਾ ਪੰਜ ਸਾਲਾਂ ਵਿੱਚ ਟਾਪ-500 ਕੰਪਨੀਆਂ ਵਿੱਚ 1 ਕਰੋੜ ਨੌਜਵਾਨਾਂ ਨੂੰ ਇੰਟਰਨਸ਼ਿਪ ਦੇ ਮੌਕੇ ਮੁਹੱਈਆ ਕਰਵਾਉਣਾ ਹੈ।

 

Education Loan Information:
Calculate Education Loan EMI

ਟਾਪ ਹੈਡਲਾਈਨ

 Gold Silver Price Today: 9 ਦਿਨਾਂ ਤੋਂ ਡਿੱਗ ਰਿਹਾ ਸੋਨਾ, ਅੱਜ ਫਿਰ ਹੋਇਆ ਹਜ਼ਾਰਾਂ ਰੁਪਏ ਸਸਤਾ!  ਚਾਂਦੀ ਵੀ ਡਿੱਗੀ
 Gold Silver Price Today: 9 ਦਿਨਾਂ ਤੋਂ ਡਿੱਗ ਰਿਹਾ ਸੋਨਾ, ਅੱਜ ਫਿਰ ਹੋਇਆ ਹਜ਼ਾਰਾਂ ਰੁਪਏ ਸਸਤਾ!  ਚਾਂਦੀ ਵੀ ਡਿੱਗੀ
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਸਭ ਤੋਂ ਵੱਡੀ ਗਿਰਾਵਟ! 16,400 ਰੁਪਏ ਸਸਤਾ ਹੋਇਆ ਸੋਨਾ, ਜਾਣੋ ਅੱਜ 24-22 ਕੈਰੇਟ ਦਾ ਕਿੰਨਾ ਰੇਟ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਸਭ ਤੋਂ ਵੱਡੀ ਗਿਰਾਵਟ! 16,400 ਰੁਪਏ ਸਸਤਾ ਹੋਇਆ ਸੋਨਾ, ਜਾਣੋ ਅੱਜ 24-22 ਕੈਰੇਟ ਦਾ ਕਿੰਨਾ ਰੇਟ...
Marriage ਲਈ ਗਹਿਣੇ ਖਰੀਦਣ ਵਾਸਤੇ Gold Loan ਲੈਣਾ ਸਹੀ ਜਾਂ Personal Loan? ਜਾਣੋ ਦੋਵਾਂ ਵਿੱਚ ਫਰਕ
Marriage ਲਈ ਗਹਿਣੇ ਖਰੀਦਣ ਵਾਸਤੇ Gold Loan ਲੈਣਾ ਸਹੀ ਜਾਂ Personal Loan? ਜਾਣੋ ਦੋਵਾਂ ਵਿੱਚ ਫਰਕ
Bank Fraud : ਵੱਡੇ ਬੈਂਕ ਨੇ ਬੰਦ ਕੀਤੀ NEFT ਤੇ RTGS ਸਹੂਲਤ, ਗਾਹਕ ਦੇ ਖਾਤੇ ’ਚੋਂ ਕੱਢੇ ਗਏ ਪੈਸੇ
Bank Fraud : ਵੱਡੇ ਬੈਂਕ ਨੇ ਬੰਦ ਕੀਤੀ NEFT ਤੇ RTGS ਸਹੂਲਤ, ਗਾਹਕ ਦੇ ਖਾਤੇ ’ਚੋਂ ਕੱਢੇ ਗਏ ਪੈਸੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Embed widget