ਪੜਚੋਲ ਕਰੋ

Economy News: ਮੋਦੀ ਸਰਕਾਰ ਵੱਲੋਂ ਚੌਥੇ ਰਾਹਤ ਪੈਕੇਜ਼ ਦੀ ਤਿਆਰੀ, ਬਜਟ 'ਚ ਹੋ ਸਕਦਾ ਐਲਾਨ

ਸਰਕਾਰ ਲਈ ਕੱਚੇ ਮਾਲ ਦੀ ਦਰਾਮਦ ਸਸਤੀ ਕਰ ਸਕਦੀ ਹੈ। ਉਹ ਬੁਨਿਆਦੀ ਢਾਂਚੇ ਵਿੱਚ ਵੱਡੇ ਨਿਵੇਸ਼ ਦਾ ਐਲਾਨ ਕਰ ਸਕਦੀ ਹੈ ਤੇ ਵੱਡੇ ਪੱਧਰ ਉੱਤੇ ਨੌਕਰੀਆਂ ਪੈਦਾ ਕਰਨ ਦਾ ਐਲਾਨ ਵੀ ਕਰ ਸਕਦੀ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਮਹਾਮਾਰੀ ਕਾਰਨ ਲੱਗੇ ਲੌਕਡਾਊਨ ਨੇ ਦੇਸ਼ ਦੀ ਅਰਥਵਿਵਸਥਾ ਨੂੰ ਵੱਡੀ ਢਾਹ ਲਾਈ ਹੈ। ਉਸ ਨੂੰ ਮੁੜ ਲੀਹ ’ਤੇ ਲਿਆਉਣ ਲਈ ਭਾਰਤ ਸਰਕਾਰ ਵੱਲੋਂ ਹੁਣ ਤੱਕ ਤਿੰਨ ਰਾਹਤ ਪੈਕੇਜ ਦਿੱਤੇ ਜਾ ਚੁੱਕੇ ਹਨ। ਹੁਣ ਚੌਥੇ ਅਜਿਹੇ ਪੈਕੇਜ ਦੀ ਤਿਆਰੀ ਹੋ ਰਹੀ ਹੈ। ਪਰ ਇਸ ਦਾ ਕੋਈ ਵੱਖਰਾ ਐਲਾਨ ਨਹੀਂ ਹੋਵੇਗਾ। ਸਰਕਾਰ 2021-22 ਦੇ ਆਮ ਬਜਟ ਵਿੱਚ ਅਰਥਵਿਵਸਥਾ ਲਈ ਅਜਿਹਾ ਕੋਈ ਐਲਾਨ ਕਰ ਸਕਦੀ ਹੈ। ਸਰਕਾਰੀ ਸੂਤਰਾਂ ਮੁਤਾਬਕ ਬਜਟ ’ਚ ਜਿਸ ਪੈਕੇਜ ਦਾ ਐਲਾਨ ਹੋਵੇਗਾ, ਉਹ ਕਾਫ਼ੀ ਵੱਡਾ ਹੋ ਸਕਦਾ ਹੈ। ਸ਼ਾਇਦ ਇਹ ਪਹਿਲੇ ਪੈਕੇਜ ਦੇ 20 ਲੱਖ ਕਰੋੜ ਰੁਪਏ ਦੇ ਬਰਾਬਰ ਹੋ ਸਕਦਾ ਹੈ। ਸਰਕਾਰ ਵੱਲੋਂ ਚੌਥੇ ਰਾਹਤ ਪੈਕੇਜ ਦਾ ਸੰਕੇਤ ਬਜਟ ਤੋਂ ਪਹਿਲਾਂ ਵੱਖੋ-ਵੱਖਰੇ ਉਦਯੋਗਾਂ ਦੇ ਨੁਮਾਇੰਦਿਆਂ ਨਾਲ ਵਿੱਤ ਮੰਤਰੀ ਦੀ ਮੁਲਾਕਾਤ ਦੌਰਾਨ ਮਿਲ ਰਹੇ ਹਨ। ਸਰਕਾਰ ਲਈ ਕੱਚੇ ਮਾਲ ਦੀ ਦਰਾਮਦ ਸਸਤੀ ਕਰ ਸਕਦੀ ਹੈ। ਉਹ ਬੁਨਿਆਦੀ ਢਾਂਚੇ ਵਿੱਚ ਵੱਡੇ ਨਿਵੇਸ਼ ਦਾ ਐਲਾਨ ਕਰ ਸਕਦੀ ਹੈ ਤੇ ਵੱਡੇ ਪੱਧਰ ਉੱਤੇ ਨੌਕਰੀਆਂ ਪੈਦਾ ਕਰਨ ਦਾ ਐਲਾਨ ਵੀ ਕਰ ਸਕਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਖੇਤਰਾਂ ਨੂੰ ਵਿਸ਼ੇਸ਼ ਰਾਹ ਪੈਕੇਜ ਮਿਲ ਸਕਦਾ ਹੈ, ਜਿਨ੍ਹਾਂ ਨੂੰ ਹਾਲੇ ਤੱਕ ਕੋਈ ਖ਼ਾਸ ਰਾਹਤ ਪੈਕੇਜ ਨਹੀਂ ਮਿਲਿਆ; ਜਿਵੇਂ ਟ੍ਰੈਵਲ, ਟੂਰ, ਹਾਸਪਿਟੈਲਿਟੀ, ਹੋਟਲ ਤੇ ਏਵੀਏਸ਼ਨ ਸੈਕਟਰ। ਸਰਕਾਰ ਇਸ ਬਜਟ ’ਚ ਸਰਵਿਸ ਸੈਕਟਰ ਦੇ ਨਾਲ ਨਿਰਮਾਣ ਸੈਕਟਰ ਉੱਤੇ ਪੂਰਾ ਜ਼ੋਰ ਦੇਵੇਗੀ। ਪੀਐਲਆਈ ਸਕੀਮ ਅਧੀਨ ਕੰਪਨੀਆਂ ਨੂੰ ਮੈਨੂਫ਼ੈਕਚਰਿੰਗ ਲਈ ਉਤਸ਼ਾਹਿਤ ਕਰਨ ਵਾਸਤੇ ਨਵੀਂਆਂ ਯੋਜਨਾਵਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਉੱਧਰ ਕਿਰਤ ਮੰਤਰਾਲੇ ਨੇ ਦੋ ਰੋਜ਼ਗਾਰ ਸਰਵੇਖਣ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇੱਕ ਦੇਸ਼ ਅਜਿਹਾ ਵੀ ਜਿੱਥੇ ਟ੍ਰੇਨ 1 ਸਕਿੰਟ ਲੇਟ ਹੋਣ 'ਤੇ ਅਧਿਕਾਰੀ ਮੰਗਦੇ ਮੁਆਫੀ, ਕੀ ਭਾਰਤ 'ਚ ਇਹ ਮੁਮਕਿਨ? ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ

Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ

Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ

Embed widget