ਪੜਚੋਲ ਕਰੋ

Laptop Import: ਕੇਂਦਰ ਸਰਕਾਰ ਨੇ ਲੈਪਟਾਪ, ਟੈਬਲੇਟ, ਕੰਪਿਊਟਰ 'ਤੇ ਲਗਾਈ ਪਾਬੰਦੀ ਮੁਲਤਵੀ, ਹੁਣ ਇਸ ਤਰੀਕ ਤੋਂ ਲਾਗੂ ਹੋਵੇਗੀ ਪਾਬੰਦੀ

Laptop Import License: ਕੇਂਦਰ ਸਰਕਾਰ ਨੇ ਲੈਪਟਾਪ, ਟੈਬਲੇਟ ਅਤੇ ਨਿੱਜੀ ਕੰਪਿਊਟਰਾਂ ਦੇ ਆਯਾਤ ਲਈ ਲਾਇਸੈਂਸ ਦੀ ਜ਼ਰੂਰਤ ਨੂੰ ਲਾਗੂ ਕਰਨ ਨੂੰ ਫਿਲਹਾਲ ਟਾਲਣ ਦਾ ਫੈਸਲਾ ਕੀਤਾ ਹੈ।

ਕੇਂਦਰ ਸਰਕਾਰ ਨੇ ਲੈਪਟਾਪ, ਟੈਬਲੇਟ ਅਤੇ ਨਿੱਜੀ ਕੰਪਿਊਟਰਾਂ ਦੇ ਆਯਾਤ ਲਈ ਲਾਇਸੈਂਸ ਦੀ ਜ਼ਰੂਰਤ ਨੂੰ ਲਾਗੂ ਕਰਨ ਨੂੰ ਫਿਲਹਾਲ ਟਾਲਣ ਦਾ ਫੈਸਲਾ ਕੀਤਾ ਹੈ। ਰਿਪੋਰਟਾਂ ਮੁਤਾਬਕ ਸਰਕਾਰ ਨੇ ਹੁਣ ਇਸ ਫੈਸਲੇ ਨੂੰ 1 ਨਵੰਬਰ 2023 ਤੱਕ ਟਾਲਣ ਦਾ ਫੈਸਲਾ ਕੀਤਾ ਹੈ। ਇਹ ਅਪਡੇਟ ਨਿਊਜ਼ ਏਜੰਸੀ ਰਾਇਟਰਜ਼ ਦੀ ਰਿਪੋਰਟ ਤੋਂ ਬਾਅਦ ਆਇਆ ਹੈ ਕਿ ਸਰਕਾਰ ਨੇ ਆਰਡਰ ਨੂੰ ਘੱਟੋ-ਘੱਟ ਇੱਕ ਮਹੀਨੇ ਲਈ ਵਧਾ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਵੀਰਵਾਰ ਨੂੰ ਸਰਕਾਰ ਨੇ ਐਲਾਨ ਕੀਤਾ ਸੀ ਕਿ ਲੈਪਟਾਪ, ਟੈਬਲੇਟ ਅਤੇ ਪਰਸਨਲ ਕੰਪਿਊਟਰ ਦੀ ਦਰਾਮਦ ਲਈ ਲਾਇਸੈਂਸ ਦੀ ਲੋੜ ਹੋਵੇਗੀ ਅਤੇ ਇਸ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇਗਾ।

31 ਅਕਤੂਬਰ ਤੱਕ ਮਨਜ਼ੂਰੀ

ਰਿਪੋਰਟਾਂ ਅਨੁਸਾਰ, ਹੁਣ ਫੈਸਲੇ 'ਤੇ ਮੁੜ ਵਿਚਾਰ ਕੀਤਾ ਗਿਆ ਹੈ ਅਤੇ ਹਿੱਸੇਦਾਰਾਂ ਨੂੰ ਨਵੇਂ ਨਿਯਮਾਂ ਦੇ ਅਨੁਕੂਲ ਹੋਣ ਲਈ ਹੋਰ ਸਮਾਂ ਦੇਣ ਲਈ ਲਾਗੂ ਕਰਨ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਵਣਜ ਅਤੇ ਉਦਯੋਗ ਮੰਤਰਾਲੇ ਦੁਆਰਾ ਸ਼ੁੱਕਰਵਾਰ ਨੂੰ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ, ਪਾਬੰਦੀਸ਼ੁਦਾ ਖੇਪਾਂ ਨੂੰ 31 ਅਕਤੂਬਰ, 2023 ਤੱਕ ਬਿਨਾਂ ਲਾਇਸੈਂਸ ਦੇ ਆਯਾਤ ਲਈ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਹਾਲਾਂਕਿ, 1 ਨਵੰਬਰ ਤੋਂ ਬਾਅਦ, ਅਜਿਹੀਆਂ ਵਸਤੂਆਂ ਨੂੰ ਦਰਾਮਦ ਕਰਨ ਲਈ ਇੱਕ ਵੈਧ ਲਾਇਸੈਂਸ ਦੀ ਲੋੜ ਹੋਵੇਗੀ।

ਇਸ ਕਰਕੇ ਲਾਇਸੈਂਸ ਨਿਯਮ ਲਾਗੂ ਕੀਤਾ ਜਾ ਰਿਹਾ ਹੈ

ਉਪ ਸੂਚਨਾ ਤਕਨਾਲੋਜੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਕਿਹਾ ਕਿ ਲੈਪਟਾਪ ਅਤੇ ਟੈਬਲੇਟ ਦੇ ਆਯਾਤ ਨਾਲ ਸਬੰਧਤ ਨਵੇਂ ਨਿਯਮਾਂ ਨੂੰ ਲਾਗੂ ਕਰਨ ਲਈ ਇੱਕ ਤਬਦੀਲੀ ਦੀ ਮਿਆਦ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਤੈਅ ਮਿਤੀ ਬਾਰੇ ਜਲਦੀ ਹੀ ਸੂਚਿਤ ਕਰ ਦਿੱਤਾ ਜਾਵੇਗਾ। ਵੱਖ-ਵੱਖ ਵਪਾਰ-ਸਬੰਧਤ ਚਿੰਤਾਵਾਂ ਨੂੰ ਹੱਲ ਕਰਨ ਲਈ ਉਪਾਵਾਂ ਦੇ ਹਿੱਸੇ ਵਜੋਂ ਲਾਇਸੈਂਸ ਦੀ ਲੋੜ ਨੂੰ ਪੇਸ਼ ਕੀਤਾ ਗਿਆ ਸੀ। ਲੈਪਟਾਪਾਂ ਅਤੇ ਟੈਬਲੇਟਾਂ ਦੇ ਆਯਾਤ ਲਈ ਲਾਇਸੈਂਸ ਦੀ ਜ਼ਰੂਰਤ ਨੂੰ ਮੁਲਤਵੀ ਕਰਨ ਨਾਲ ਉਦਯੋਗ ਦੇ ਲੋਕਾਂ ਨੂੰ ਸਰਕਾਰ ਨਾਲ ਜੁੜਨ ਅਤੇ ਆਪਣੀਆਂ ਚਿੰਤਾਵਾਂ ਨੂੰ ਆਵਾਜ਼ ਦੇਣ ਦਾ ਮੌਕਾ ਮਿਲੇਗਾ।

ਇਹ ਵੀ ਪੜ੍ਹੋ: Viral Video: ਰੀਲ ਬਣਾਉਣ ਦੇ ਚੱਕਰ 'ਚ ਚਾਚੇ ਨੇ ਕੀਤਾ ਇਹ ਕੰਮ! ਪਾਣੀ ਵਾਂਗ ਵਹਾਉਣ ਲੱਗਾ ਪੈਟਰੋਲ, ਹੁਣ ਪੁਲਿਸ ਨੇ ਲਗਾ ਦਿੱਤੀ ਕਲਾਸ

ਮੇਕ ਇਨ ਇੰਡੀਆ ਨੂੰ ਹੁਲਾਰਾ

ਦੱਸ ਦੇਈਏ ਕਿ ਹੁਣ ਤੱਕ HSN 8741 ਦੇ ਤਹਿਤ ਲੈਪਟਾਪ, ਟੈਬਲੇਟ, ਆਲ-ਇਨ-ਵਨ ਪਰਸਨਲ ਕੰਪਿਊਟਰ ਸਮੇਤ ਹੋਰ ਸਮਾਨ ਦੀ ਦਰਾਮਦ ਆਸਾਨ ਸੀ। ਹੁਣ ਸਰਕਾਰ ਮੇਕ ਇਨ ਇੰਡੀਆ 'ਤੇ ਜ਼ੋਰ ਦੇ ਰਹੀ ਹੈ ਅਤੇ ਇਸ ਕਾਰਨ ਦਰਾਮਦ ਲਈ ਲਾਇਸੈਂਸ ਦੀ ਪ੍ਰਣਾਲੀ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਦੇ ਇਸ ਫੈਸਲੇ ਨੂੰ ਚੀਨ ਲਈ ਵੀ ਵੱਡਾ ਝਟਕਾ ਮੰਨਿਆ ਜਾ ਸਕਦਾ ਹੈ ਕਿਉਂਕਿ ਉਥੇ ਇਲੈਕਟ੍ਰੋਨਿਕਸ ਬਾਜ਼ਾਰ ਬਹੁਤ ਵੱਡਾ ਹੈ ਅਤੇ ਅਜਿਹੇ ਇਲੈਕਟ੍ਰਾਨਿਕ ਯੰਤਰ ਵੇਚਣ ਵਾਲੀਆਂ ਸਾਰੀਆਂ ਵੱਡੀਆਂ ਕੰਪਨੀਆਂ ਭਾਰਤ ਨੂੰ ਚੀਨ ਵਰਗੇ ਦੇਸ਼ਾਂ ਤੋਂ ਹੀ ਸਪਲਾਈ ਕਰਦੀਆਂ ਹਨ।

ਇਹ ਵੀ ਪੜ੍ਹੋ: Viral Video: ਸਮੁੰਦਰ ਦੇ ਵਿਚਕਾਰ ਅੱਧੀ ਡੁੱਬੀ ਕਿਸ਼ਤੀ 'ਚ ਵਹਿੰਦਾ ਰਿਹਾ ਵਿਅਕਤੀ, ਜਾਨ ਬਚਾਉਣ ਲਈ 35 ਘੰਟਿਆਂ ਤੱਕ ਲਹਿਰਾਂ ਨਾਲ ਲੜਦਾ ਰਿਹਾ...ਵੀਡੀਓ ਉੱਡਾ ਦੇਵੇਗੀ ਹੋਸ਼

ਟਾਪ ਹੈਡਲਾਈਨ

Gold Silver Price Crash: ਗਾਹਕਾਂ ਲਈ ਖੁਸ਼ਖਬਰੀ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਗਿਰਾਵਟ, ਅੱਜ 6,500 ਤੱਕ ਡਿੱਗੇ ਰੇਟ; ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ?
ਗਾਹਕਾਂ ਲਈ ਖੁਸ਼ਖਬਰੀ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਗਿਰਾਵਟ, ਅੱਜ 6,500 ਤੱਕ ਡਿੱਗੇ ਰੇਟ; ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ?
Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ
Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ
8th Pay Commission : 8ਵੇਂ ਤਨਖਾਹ ਕਮਿਸ਼ਨ ਦੀ ਵੈੱਬਸਾਈਟ 'ਤੇ ਆਏ 5 ਨਵੇਂ ਅਪਡੇਟ, ਮੁਲਾਜ਼ਮਾਂ ਦੀ ਤਨਖਾਹ ਬਾਰੇ ਫੈਸਲਾ ਕਦੋਂ?
8th Pay Commission : 8ਵੇਂ ਤਨਖਾਹ ਕਮਿਸ਼ਨ ਦੀ ਵੈੱਬਸਾਈਟ 'ਤੇ ਆਏ 5 ਨਵੇਂ ਅਪਡੇਟ, ਮੁਲਾਜ਼ਮਾਂ ਦੀ ਤਨਖਾਹ ਬਾਰੇ ਫੈਸਲਾ ਕਦੋਂ?
Gold Silver Price: ਸੋਨਾ-ਚਾਂਦੀ ਅੱਜ ਸਸਤਾ ਜਾਂ ਮਹਿੰਗਾ? 8660 ਰੁਪਏ ਡਿੱਗੀਆਂ ਸੋਨੇ ਦੀਆਂ ਕੀਮਤਾਂ, 10 ਦਿਨਾਂ ਵਿੱਚ...
ਸੋਨਾ-ਚਾਂਦੀ ਅੱਜ ਸਸਤਾ ਜਾਂ ਮਹਿੰਗਾ? 8660 ਰੁਪਏ ਡਿੱਗੀਆਂ ਸੋਨੇ ਦੀਆਂ ਕੀਮਤਾਂ, 10 ਦਿਨਾਂ ਵਿੱਚ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Embed widget