ਪੜਚੋਲ ਕਰੋ

MGNREGA Wage Rates: ਚੋਣਾਂ ਤੋਂ ਪਹਿਲਾਂ ਸਰਕਾਰ ਦਾ ਤੋਹਫਾ, ਮਨਰੇਗਾ ਮਜ਼ਦੂਰੀ 'ਚ ਬੰਪਰ ਵਾਧਾ, ਨੋਟੀਫਿਕੇਸ਼ਨ ਜਾਰੀ

MGNREGA Wage Rates Hike: ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਯੋਜਨਾ (MGNREGA) 2005 ਵਿੱਚ ਸ਼ੁਰੂ ਕੀਤੀ ਗਈ ਸੀ। ਇਹ ਦੁਨੀਆ ਦੇ ਸਭ ਤੋਂ ਵੱਡੇ ਰੁਜ਼ਗਾਰ ਗਾਰੰਟੀ ਪ੍ਰੋਗਰਾਮਾਂ ਵਿੱਚੋਂ ਇੱਕ ਹੈ।

MGNREGA Wage Rates Hike:  ਕੇਂਦਰ ਸਰਕਾਰ (Central government) ਨੇ 'ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ' (Mahatma Gandhi National Rural Employment Guarantee Scheme- MNREGA) ਤਹਿਤ ਕੰਮ ਕਰਦੇ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਮਨਰੇਗਾ ਮਜ਼ਦੂਰੀ ਦਰ ਵਿੱਚ 3 ਤੋਂ 10 ਫੀਸਦੀ ਵਾਧਾ ਕੀਤਾ ਹੈ। ਵੀਰਵਾਰ (28 ਮਾਰਚ) ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਲੋਕ ਸਭਾ ਚੋਣਾਂ ਤੋਂ ਪਹਿਲਾਂ ਵਧੀ ਤਨਖਾਹ ਦੀ ਦਰ ਵਿੱਤੀ ਸਾਲ 2024-25 ਲਈ ਹੈ। ਮਨਰੇਗਾ ਮਜ਼ਦੂਰਾਂ (wages of MNREGA workers) ਲਈ ਨਵੀਂ ਉਜਰਤ ਦਰਾਂ 1 ਅਪ੍ਰੈਲ 2024 ਤੋਂ ਲਾਗੂ ਹੋਣਗੀਆਂ।

ਮਨਰੇਗਾ ਮਜ਼ਦੂਰੀ (MNREGA wages) ਵਿੱਚ ਵਾਧਾ ਚਾਲੂ ਵਿੱਤੀ ਸਾਲ ਵਿੱਚ ਕੀਤੇ ਵਾਧੇ ਵਾਂਗ ਹੀ ਹੈ। ਨੋਟੀਫਿਕੇਸ਼ਨ ਦੇ ਅਨੁਸਾਰ, 2023-24 ਦੇ ਮੁਕਾਬਲੇ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 2024-25 ਲਈ ਮਜ਼ਦੂਰੀ ਦਰ ਵਿੱਚ ਘੱਟੋ ਘੱਟ 3 ਫ਼ੀਸਦੀ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਗੋਆ ਵਿੱਚ ਮਜ਼ਦੂਰੀ ਸਭ ਤੋਂ ਵੱਧ ਵਧਾਈ ਗਈ ਹੈ। ਇੱਥੇ ਮਨਰੇਗਾ ਮਜ਼ਦੂਰੀ ਦਰਾਂ ਵਿੱਚ 10.6 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਸਰਕਾਰ ਨੇ ਇਹ ਦਰਾਂ ਅਜਿਹੇ ਸਮੇਂ ਵਿੱਚ ਵਧਾ ਦਿੱਤੀਆਂ ਹਨ ਜਦੋਂ ਪੱਛਮੀ ਬੰਗਾਲ ਵਰਗੇ ਰਾਜਾਂ ਤੋਂ ਫੰਡ ਰੋਕਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Punjab News: ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Punjab News: ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ

ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ

ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...

Embed widget