ਪੜਚੋਲ ਕਰੋ

ਧੀ ਦਾ ਵਿਆਹ ਕਰਨ 'ਤੇ ਸਰਕਾਰ ਦੇਵੇਗੀ 10 ਲੱਖ ਰੁਪਏ, ਬੱਸ ਖਾਤੇ 'ਚ ਕਰਨਾ ਹੋਵੇਗਾ ਆਹ ਛੋਟਾ ਜਿਹਾ ਕੰਮ

ਰਾਜਸਥਾਨ ਸਰਕਾਰ ਵੱਲੋਂ ਅੰਤਰ-ਜਾਤੀ ਵਿਆਹ ਲਈ 10 ਲੱਖ ਰੁਪਏ ਦਿੱਤੇ ਜਾਂਦੇ ਹਨ। ਰਾਜ ਸਰਕਾਰ ਵੱਲੋਂ ਜੋੜੇ ਨੂੰ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਂਦੀ ਹੈ। ਇਹ ਸਕੀਮ ਅੰਤਰ-ਜਾਤੀ ਵਿਆਹਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਸੀ।

ਜੇਕਰ ਕੋਈ ਤੁਹਾਨੂੰ ਕਹੇ ਕਿ ਤੁਹਾਡਾ ਵਿਆਹ ਕਰੋਗੇ ਅਤੇ ਅਸੀਂ ਤੁਹਾਨੂੰ 10 ਲੱਖ ਰੁਪਏ ਦੇਵਾਂਗੇ ਤਾਂ ਤੁਸੀਂ ਯਕੀਨ ਨਹੀਂ ਕਰੋਗੇ। ਹਾਲਾਂਕਿ ਇਹ ਸੰਭਵ ਹੈ, ਭਾਰਤ ਦੇ ਇੱਕ ਰਾਜ ਵਿੱਚ ਇੱਕ ਅਜਿਹੀ ਸਕੀਮ ਚੱਲ ਰਹੀ ਹੈ, ਜਿੱਥੇ ਤੁਹਾਨੂੰ ਵਿਆਹ ਕਰਨ 'ਤੇ 10 ਲੱਖ ਰੁਪਏ ਤੱਕ ਮਿਲਣਗੇ।

ਹੁਣ ਇਸ ਤੋਂ ਪਹਿਲਾਂ ਕਿ ਤੁਸੀਂ ਤੁਰੰਤ ਵਿਆਹ ਦੀ ਤਿਆਰੀ ਸ਼ੁਰੂ ਕਰ ਦਿਓ, ਤੁਹਾਨੂੰ ਦੱਸ ਦਈਏ ਕਿ ਇਸ ਵਿਆਹ ਲਈ ਕੁਝ ਸ਼ਰਤਾਂ ਵੀ ਹਨ। ਤੁਹਾਨੂੰ ਇਹ 10 ਲੱਖ ਰੁਪਏ ਤਾਂ ਹੀ ਮਿਲਣਗੇ ਜੇਕਰ ਤੁਸੀਂ Intercast ਵਿੱਚ ਵਿਆਹ ਕਰੋਗੇ।

ਦਰਅਸਲ, ਰਾਜਸਥਾਨ ਸਰਕਾਰ ਵੱਲੋਂ ਅੰਤਰ-ਜਾਤੀ ਵਿਆਹ ਲਈ 10 ਲੱਖ ਰੁਪਏ ਦਿੱਤੇ ਜਾਂਦੇ ਹਨ। ਰਾਜ ਸਰਕਾਰ ਵੱਲੋਂ ਜੋੜੇ ਨੂੰ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਂਦੀ ਹੈ। ਇਹ ਸਕੀਮ ਅੰਤਰ-ਜਾਤੀ ਵਿਆਹਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਸੀ, ਪਹਿਲਾਂ ਇਸ ਵਿੱਚ 5 ਲੱਖ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ। ਜਿਸ ਨੂੰ ਬਾਅਦ ਵਿੱਚ ਵਧਾ ਕੇ 10 ਲੱਖ ਰੁਪਏ ਕਰ ਦਿੱਤਾ ਗਿਆ।

ਸੂਬਾ ਸਰਕਾਰ ਦੀ ਇਸ ਸਕੀਮ ਤਹਿਤ ਦੋ ਕਿਸ਼ਤਾਂ ਵਿੱਚ ਪੈਸੇ ਦਿੱਤੇ ਜਾਂਦੇ ਹਨ, ਪਹਿਲੇ 5 ਲੱਖ ਰੁਪਏ ਦੋਵਾਂ ਦੇ ਸਾਂਝੇ ਖਾਤੇ ਵਿੱਚ ਜਮ੍ਹਾਂ ਕਰਵਾਏ ਜਾਂਦੇ ਹਨ, ਜਿਸ ਤੋਂ ਬਾਅਦ ਬਾਕੀ ਰਕਮ ਅੱਠ ਸਾਲਾਂ ਲਈ ਫਿਕਸਡ ਡਿਪਾਜ਼ਿਟ ਵਿੱਚ ਰੱਖੀ ਜਾਂਦੀ ਹੈ। ਲੜਕਾ ਅਤੇ ਲੜਕੀ ਦੋਵੇਂ ਦਲਿਤ ਭਾਈਚਾਰੇ ਅਤੇ ਰਾਜਸਥਾਨ ਦੇ ਮੂਲ ਨਿਵਾਸੀ ਹੋਣੇ ਚਾਹੀਦੇ ਹਨ। ਇਨ੍ਹਾਂ ਵਿੱਚੋਂ ਕਿਸੇ ਦੀ ਵੀ ਉਮਰ 35 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ ਦੋਵਾਂ ਦੀ ਸੰਯੁਕਤ ਆਮਦਨ 2.5 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਬਿਨੈਪੱਤਰ ਦੇ ਨਾਲ ਜਾਤੀ ਸਰਟੀਫਿਕੇਟ ਵੀ ਦੇਣਾ ਜ਼ਰੂਰੀ ਹੈ।

ਇਸ ਸਕੀਮ ਲਈ ਅਪਲਾਈ ਕਰਨ ਲਈ ਪਤੀ-ਪਤਨੀ ਦੋਵਾਂ ਕੋਲ ਆਧਾਰ ਕਾਰਡ ਅਤੇ ਸਾਂਝਾ ਖਾਤਾ ਹੋਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਵਿਆਹ ਦੇ ਇੱਕ ਮਹੀਨੇ ਦੇ ਅੰਦਰ ਇਸ ਸਕੀਮ ਲਈ ਅਪਲਾਈ ਕਰਨਾ ਜ਼ਰੂਰੀ ਹੈ। ਤੁਸੀਂ ਰਾਜਸਥਾਨ ਸਰਕਾਰ ਦੀ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਵੀ ਅਪਲਾਈ ਕਰ ਸਕਦੇ ਹੋ। ਜੇਕਰ ਤੁਸੀਂ ਰਾਜਸਥਾਨ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਅਜਿਹੇ ਅੰਤਰਜਾਤੀ ਵਿਆਹ ਕਰਵਾਉਂਦੇ ਹੋ, ਤਾਂ ਤੁਹਾਨੂੰ ਡਾ. ਸਵਿਤਾ ਬੇਨ ਅੰਬੇਡਕਰ ਅੰਤਰਜਾਤੀ ਵਿਆਹ ਯੋਜਨਾ ਦੇ ਤਹਿਤ 2.5 ਲੱਖ ਰੁਪਏ ਦਿੱਤੇ ਜਾਂਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ

Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ

Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ

ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ
Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ
Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ
Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ
Punjab News: ਗਿਆਨੀ ਹਰਪ੍ਰੀਤ ਸਿੰਘ ਤੋਂ SGPC ਨੇ ਵਾਪਸ ਲਿਆ ਚਾਰਜ, ਹੁਣ ਬਦਲਿਆ ਜਾ ਸਕਦਾ ਅਕਾਲੀ ਦਲ ਲਈ ਲਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ?

Farmer Protest: VC ਰਾਹੀਂ SC 'ਚ ਪੇਸ਼ ਹੋਏ ਜਗਜੀਤ ਡੱਲੇਵਾਲ, ਕਿਹਾ-1 ਹਫਤੇ ਲਈ ਹਸਪਤਾਲ ਹੋ ਜਾਓ ਦਾਖ਼ਲ, ਮੰਗੀ ਮੈਡੀਕਲ ਰਿਪੋਰਟ

ਵੱਡੀ ਖ਼ਬਰ ! ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਈ ਖਰਾਬ, ਸਤਿਨਾਮ ਵਾਹਿਗੁਰੂ ਦਾ ਜਾਪ ਸ਼ੁਰੂ, ਘਬਰਾਈ ਮੈਡੀਕਲ ਟੀਮ

Sikh News: ਸਿਰਫ਼ ਜਥੇਦਾਰ ਰਘਬੀਰ ਸਿੰਘ ਕੋਲ ਉਸ ਦਿਨ ਦੀ ਪੂਰੀ ਵੀਡੀਓ, ਫਿਰ ਕਿਵੇਂ ਹੋਈ ਲੀਕ ? ਗਿਆਨੀ ਹਰਪ੍ਰੀਤ ਸਿੰਘ ਨੇ ਚੁੱਕੇ ਵੱਡੇ ਸਵਾਲ

Embed widget