ਪੜਚੋਲ ਕਰੋ

ਟਮਾਟਰ ਤੋਂ ਬਾਅਦ ਹੁਣ ਸਰਕਾਰ ਵੇਚੇਗੀ ਸਸਤੀ ਦਾਲ, 60 ਰੁਪਏ ਕਿਲੋ 'ਚ ਖਰੀਦ ਸਕਣਗੇ ਗਾਹਕ, ਨੋਟ ਕਰੋ ਦੁਕਾਨ ਦਾ ਪਤਾ

ਹੁਣ ਦਾਲਾਂ ਦੀ ਮਹਿੰਗਾਈ ਨੇ ਆਮ ਆਦਮੀ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਅਜਿਹੇ 'ਚ ਸਰਕਾਰ ਨੇ ਵੱਡਾ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। ਹੁਣ ਤੱਕ ਸਰਕਾਰ ਨੇ ਟਮਾਟਰ ਸਸਤੇ ਭਾਅ ਵੇਚਣੇ ਸ਼ੁਰੂ ਕੀਤੇ ਸਨ, ਹੁਣ ਦਾਲਾਂ ਵੇਚਣ ਦੀ ਤਿਆਰੀ ਕਰ ਲਈ ਹੈ।

Dal Rate Update : ਟਮਾਟਰ ਦੇ ਭਾਅ ਤਾਂ ਪਹਿਲਾਂ ਹੀ ਸੱਤਵੇਂ ਅਸਮਾਨ 'ਤੇ ਹਨ ਪਰ ਹੁਣ ਦਾਲਾਂ ਦੀ ਮਹਿੰਗਾਈ ਨੇ ਆਮ ਆਦਮੀ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਅਜਿਹੇ 'ਚ ਸਰਕਾਰ ਨੇ ਵੱਡਾ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। ਹੁਣ ਤੱਕ ਸਰਕਾਰ ਨੇ ਟਮਾਟਰ ਸਸਤੇ ਭਾਅ ਵੇਚਣੇ ਸ਼ੁਰੂ ਕੀਤੇ ਸਨ, ਹੁਣ ਦਾਲਾਂ ਵੇਚਣ ਦੀ ਤਿਆਰੀ ਕਰ ਲਈ ਹੈ।

ਅਰਹਰ, ਮੂੰਗ ਅਤੇ ਉੜਦ ਦੀ ਦਾਲ ਦੇ ਰੇਟ ਨੂੰ ਕੰਟਰੋਲ ਕਰਨ ਲਈ ਸਰਕਾਰ ਨੇ ਹੁਣ ਚਨਾ ਦਾਲ ਸਸਤੀ ਵੇਚਣ ਦਾ ਐਲਾਨ ਕੀਤਾ ਹੈ। ਖਪਤਕਾਰਾਂ ਨੂੰ ਭਾਰਤ ਦਲ ਬ੍ਰਾਂਡ ਤਹਿਤ 60 ਰੁਪਏ ਪ੍ਰਤੀ ਕਿਲੋ  ਦੇ ਹਿਸਾਬ ਨਾਲ ਚਨਾ ਦਾਲ (Chana Dal Rate) ਮਿਲੇਗੀ। ਇਸ ਨੂੰ ਦੇਸ਼ ਭਰ ਦੇ 703 NAFED ਸਟੋਰਾਂ 'ਤੇ ਵੇਚਿਆ ਜਾਵੇਗਾ। ਇਹ NCCF, ਕੇਂਦਰੀ ਭੰਡਾਰ ਅਤੇ ਮਦਰ ਡੇਅਰੀ ਦੇ ਸਫਲ ਰਿਟੇਲ ਸਟੋਰਾਂ 'ਤੇ ਵੀ ਉਪਲਬਧ ਹੋਵੇਗਾ। ਹੁਣ ਬਾਜ਼ਾਰ ਵਿੱਚ ਛੋਲਿਆਂ ਦੀ ਦਾਲ ਦਾ ਰੇਟ 70 ਤੋਂ 80 ਰੁਪਏ ਦੇ ਵਿਚਕਾਰ ਹੈ।

 ਛੋਲਿਆਂ ਦੀ ਦਾਲ ਦੀ ਵਿਕਰੀ ਸ਼ੁਰੂ 
 
ਕੇਂਦਰੀ ਖੁਰਾਕ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਪੀਯੂਸ਼ ਗੋਇਲ ਨੇ ਸੋਮਵਾਰ ਨੂੰ ਗਾਹਕਾਂ ਨੂੰ ਸਸਤੇ ਰੇਟ 'ਤੇ ਦਾਲਾਂ ਉਪਲਬਧ ਕਰਵਾਉਣ ਲਈ ਸਬਸਿਡੀ ਵਾਲੀ ਛੋਲਿਆਂ ਦੀ ਦਾਲ ਦੀ ਵਿਕਰੀ ਸ਼ੁਰੂ ਕੀਤੀ। ਭਾਰਤ ਦਲ ਬ੍ਰਾਂਡ ਨਾਮ ਦੇ ਤਹਿਤ ਇੱਕ ਕਿਲੋ ਦੇ ਪੈਕ ਲਈ 60 ਰੁਪਏ ਪ੍ਰਤੀ ਕਿਲੋ ਅਤੇ 30 ਕਿਲੋਗ੍ਰਾਮ ਪੈਕ ਦੇ ਲਈ 55 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਚਨਾ ਦਾਲ ਦੀ ਵਿਕਰੀ ਸ਼ੁਰੂ ਹੋ ਗਈ ਹੈ। ਸਰਕਾਰ ਦੇ ਛੋਲਿਆਂ ਦੇ ਸਟਾਕ ਨੂੰ ਛੋਲਿਆਂ ਦੀ ਦਾਲ ਵਿੱਚ ਤਬਦੀਲ ਕਰਕੇ ਖਪਤਕਾਰਾਂ ਨੂੰ ਸਸਤੇ ਭਾਅ 'ਤੇ ਦਾਲਾਂ ਉਪਲਬਧ ਕਰਵਾਉਣ ਦੀ ਦਿਸ਼ਾ ਵਿੱਚ ਕੇਂਦਰ ਸਰਕਾਰ ਦਾ ਇੱਕ ਵੱਡਾ ਕਦਮ ਹੈ।

ਭਾਰਤ ਵਿੱਚ ਸਭ ਤੋਂ ਵੱਧ ਉਗਾਈ ਜਾਂਦੀ ਹੈ ਛੋਲਿਆਂ ਦੀ ਫਸਲ 

ਚਨਾ ਦਾਲ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰਾਂ ਨੂੰ ਉਨ੍ਹਾਂ ਦੀਆਂ ਭਲਾਈ ਸਕੀਮਾਂ, ਪੁਲਿਸ, ਜੇਲ੍ਹਾਂ ਅਧੀਨ ਸਪਲਾਈ ਅਤੇ ਖਪਤਕਾਰ ਸਹਿਕਾਰੀ ਦੁਕਾਨਾਂ ਰਾਹੀਂ ਵੰਡਣ ਲਈ ਉਪਲਬਧ ਕਰਵਾਈ ਜਾਂਦੀ ਹੈ। ਛੋਲਿਆਂ ਦੀ ਫਸਲ ਭਾਰਤ ਵਿੱਚ ਸਭ ਤੋਂ ਵੱਧ ਉਗਾਈਆਂ ਜਾਣ ਵਾਲੀਆਂ ਦਾਲਾਂ ਵਿੱਚੋਂ ਇੱਕ ਹੈ। ਦੇਸ਼ ਵਿੱਚ ਛੋਲਿਆਂ ਦਾਲ ਕਈ ਰੂਪਾਂ ਵਿੱਚ ਖਾਧੀ ਜਾਂਦੀ ਹੈ।

ਮਹਿੰਗੀ ਹੋ ਰਹੀ ਹੈ ਅਰਹਰ, ਮੂੰਗ ਦਾਲ 

ਦੇਸ਼ ਵਿੱਚ ਦਾਲਾਂ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਅਰਹਰ ਦੀ ਦਾਲ  (Tur Price) ਦੇ ਰੇਟ ਵਿੱਚ ਇੱਕ ਸਾਲ ਵਿੱਚ 32 ਫੀਸਦੀ ਦਾ ਵਾਧਾ ਹੋਇਆ ਹੈ। ਪਿਛਲੇ ਮਹੀਨੇ ਭਾਵ ਜੂਨ 'ਚ ਹੀ ਅਰਹਰ ਦੀ ਦਾਲ ਦੀ ਕੀਮਤ 'ਚ 7 ਫੀਸਦੀ ਦਾ ਵਾਧਾ ਹੋਇਆ ਸੀ। ਅਰਹਰ ਦੇ ਨਾਲ-ਨਾਲ ਉੜਦ ਦੇ ਰੇਟ ਅਤੇ ਮੂੰਗੀ ਦੀ ਦਾਲ ਦੇ ਰੇਟ ਵਿੱਚ ਵੀ ਵਾਧਾ ਹੋਇਆ ਹੈ।

ਖਪਤਕਾਰ ਮਾਮਲਿਆਂ ਦੇ ਵਿਭਾਗ ਦੇ ਅੰਕੜਿਆਂ ਮੁਤਾਬਕ 16 ਜੁਲਾਈ ਤੱਕ ਅਰਹਰ ਦੀ ਦਾਲ ਦੀ ਕੀਮਤ ਪਿਛਲੇ ਇੱਕ ਸਾਲ ਦੇ ਮੁਕਾਬਲੇ 32 ਫੀਸਦੀ ਵਧ ਕੇ 136.29 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਇੱਕ ਸਾਲ ਪਹਿਲਾਂ ਇਸ ਦੀ ਕੀਮਤ 103.03 ਰੁਪਏ ਸੀ। ਇੱਕ ਮਹੀਨਾ ਪਹਿਲਾਂ ਅਰਹਰ ਦੀ ਦਾਲ ਦੀ ਕੀਮਤ 127.37 ਰੁਪਏ ਪ੍ਰਤੀ ਕਿਲੋ ਸੀ। ਇਸ ਤਰ੍ਹਾਂ ਅਰਹਰ ਦੇ ਰੇਟ 'ਚ ਮਹੀਨੇ 'ਚ ਹੀ 9 ਰੁਪਏ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Advertisement
ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
Embed widget