ਪੜਚੋਲ ਕਰੋ

Budget Session: ਸੈਰ ਸਪਾਟੇ ਉੱਤੇ ਸਰਕਾਰ ਦਾ ਖ਼ਾਸ ਧਿਆਨ, 166 ਕਰੋੜ ਰੁਪਏ ਦੇ ਬਜਟ ਦਾ ਐਲਾਨ

ਪੰਜਾਬ ਸਰਕਾਰ ਨੇ ਸੈਰ ਸਪਾਟਾ ਖੇਤਰ ਲਈ 166 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਸ ਦੌਰਾਨ ਵੱਖ-ਵੱਖ ਸਮਾਰਕਾਂ, ਪਾਰਕਾਂ 'ਤੇ 30 ਕਰੋੜ ਰੁਪਏ ਅਤੇ ਪਿਕਨਿਕਾਂ 'ਤੇ 30 ਕਰੋੜ ਰੁਪਏ ਖਰਚ ਕੀਤੇ ਜਾਣਗੇ। ਈਕੋ ਟੂਰਿਜ਼ਮ ਗਤੀਵਿਧੀਆਂ ਲਈ ਇੱਕ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।

Budget Session: ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰ ਦਿੱਤਾ ਹੈ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਹੈ। ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵੱਧ ਗਿਆ ਹੈ। ਬਜਟ ਭਾਸ਼ਣ ਦੀ ਸ਼ੁਰੂਆਤ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਖੇਤੀ ਲਈ 13 ਹਜ਼ਾਰ 784 ਕਰੋੜ ਰੁਪਏ ਦਾ ਬਜਟ ਰੱਖਿਆ। ਉਨ੍ਹਾਂ ਸਕੂਲੀ ਸਿੱਖਿਆ ਲਈ 16 ਹਜ਼ਾਰ 967 ਕਰੋੜ ਰੁਪਏ ਦਾ ਬਜਟ ਰੱਖਿਆ

ਸੈਰ ਸਪਾਟੇ ਲਈ 166 ਕਰੋੜ ਰੁਪਏ ਦਾ ਬਜਟ

ਪੰਜਾਬ ਸਰਕਾਰ ਨੇ ਸੈਰ ਸਪਾਟਾ ਖੇਤਰ ਲਈ 166 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਸ ਦੌਰਾਨ ਵੱਖ-ਵੱਖ ਸਮਾਰਕਾਂ, ਪਾਰਕਾਂ 'ਤੇ 30 ਕਰੋੜ ਰੁਪਏ ਅਤੇ ਪਿਕਨਿਕਾਂ 'ਤੇ 30 ਕਰੋੜ ਰੁਪਏ ਖਰਚ ਕੀਤੇ ਜਾਣਗੇ। ਈਕੋ ਟੂਰਿਜ਼ਮ ਗਤੀਵਿਧੀਆਂ ਲਈ ਇੱਕ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।

ਸਿਹਤ ਖੇਤਰ ਲਈ 5264 ਕਰੋੜ ਰੁਪਏ ਦਾ ਬਜਟ

ਆਮ ਆਦਮੀ ਕਲੀਨਿਕ ਲਈ 249 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਫਰਿਸ਼ਤੇ ਸਕੀਮ ਲਈ 20 ਕਰੋੜ ਰੁਪਏ, ਆਯੂਸ਼ਮਾਨ ਭਾਰਤ ਲਈ 553 ਕਰੋੜ ਰੁਪਏ, ਨਸ਼ਾ ਛੁਡਾਊ ਪ੍ਰਾਜੈਕਟ ਲਈ 70 ਕਰੋੜ ਰੁਪਏ ਤੇ 58 ਨਵੀਆਂ ਐਂਬੂਲੈਂਸਾਂ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਸਿੱਖਿਆ ਖੇਤਰ ਨੂੰ ਵੀ ਵੱਡਾ ਗੱਫਾ

ਪੰਜਾਬ ਸਰਕਾਰ ਨੇ ਸਿੱਖਿਆ ਲਈ ਵੱਡਾ ਫੰਡ ਰੱਖਿਆ ਹੈ। ਸਰਕਾਰ ਨੇ ਇਸ ਸਾਲ ਸਿੱਖਿਆ ਲਈ ਕੁੱਲ ਬਜਟ ਦਾ 11.5 ਫੀਸਦੀ ਰੱਖਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਰਕਾਰ ਨੇ ਇਸ ਸਾਲ 16 ਹਜ਼ਾਰ 987 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਜੋ ਕਿ ਕੁੱਲ ਬਜਟ ਦਾ 11.5 ਫੀਸਦੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ 118 ਸਕੂਲ ਆਫ਼ ਐਮੀਨੈਂਸ ਬਣਾਏ ਜਾ ਚੁੱਕੇ ਹਨ। ਇਹ ਸਾਰੇ ਸਰਕਾਰੀ ਸਕੂਲ ਹਨ। ਇਸ ਦੇ ਨਾਲ ਹੀ 15 ਸਕੂਲ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਸਕੂਲਾਂ ਲਈ 100 ਕਰੋੜ ਰੁਪਏ ਰੱਖੇ ਗਏ ਹਨ। ਸਕੂਲ ਆਫ ਐਕਸੀਲੈਂਸ ਲਈ 10 ਕਰੋੜ ਰੁਪਏ ਦੀ ਸ਼ੁਰੂਆਤੀ ਤਜਵੀਜ਼ ਰੱਖੀ ਗਈ ਹੈ। ਇਸ ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਸਕੂਲਾਂ ਦੀ ਗੁਣਵੱਤਾ ਨੂੰ ਵਧਾਉਣਾ ਹੈ। ਇਸ ਦੇ ਨਾਲ ਹੀ ਸਕੂਲ ਆਫ਼ ਅਪਲਾਈਡ ਲਰਨਿੰਗ ਨੂੰ ਸਿਖਲਾਈ ਲਈ ਦਸ ਕਰੋੜ ਰੁਪਏ ਰੱਖੇ ਗਏ ਹਨ।

ਟਾਪ ਹੈਡਲਾਈਨ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget