ਪੜਚੋਲ ਕਰੋ

ਮੋਦੀ ਸਰਕਾਰ ਨੇ ਪੀਪੀਈ ਕਿੱਟ ਦੇ ਨਿਰਯਾਤ ਦੀ ਦਿੱਤੀ ਮੰਜੂਰੀ, ਹਰ ਮਹੀਨੇ ਨਿਰਯਾਤ ਹੋਣਗੇ 50 ਲੱਖ ਯੂਨਿਟ

ਮੋਦੀ ਸਰਕਾਰ ਨੇ ਕੋਵਿਡ-19 ਨਾਲ ਸਬੰਧਤ ਮੈਡੀਕਲ ਸਪਲਾਈ ਪਰਸਨਲ ਪ੍ਰੋਟੈਕਟਿਵ ਉਪਕਰਣ (ਪੀਪੀਈ) ਕਿੱਟ ਦੇ ਨਿਰਯਾਤ ਦੇ ਨਿਯਮਾਂ ‘ਚ ਢਿੱਲ ਦਿੱਤੀ ਹੈ। ਇਸ ਕਿੱਟ ਦੇ ਹਰ ਮਹੀਨੇ 50 ਲੱਖ ਯੂਨਿਟ ਨਿਰਯਾਤ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।

ਨਵੀਂ ਦਿੱਲੀ: ਜਦੋਂ ਕੋਰੋਨਾਵਾਇਰਸ ਹੌਲੀ-ਹੌਲੀ ਭਾਰਤ ਵਿੱਚ ਫੈਲ ਰਿਹਾ ਸੀ, ਸਾਡੇ ਕੋਲ ਮੈਡੀਕਲ ਸਟਾਫ ਲਈ ਲੋੜੀਂਦੀ ਪੀਪੀਈ ਕਿੱਟ ਵੀ ਨਹੀਂ ਸੀ, ਪਰ ਇਸਦੇ ਬਾਅਦ ਬਹੁਤ ਸਾਰੀਆਂ ਕੰਪਨੀਆਂ ਨੇ ਇਹ ਸੁਰੱਖਿਆ ਗੇਅਰ ਬਣਾਉਣਾ ਸ਼ੁਰੂ ਕਰ ਦਿੱਤਾ ਅਤੇ ਹੁਣ ਭਾਰਤ ਵਿੱਚ ‘Make In India’ PPE kit ਨਿਰਯਾਤ ਲਈ ਤਿਆਰ ਹੈ। ਸਰਕਾਰ ਨੇ ਬਰਾਮਦ ਪਾਬੰਦੀ ਵਾਲੀਆਂ ਵਸਤਾਂ ਦੀ ਸੂਚੀ ਚੋਂ ਪੀਪੀਈ ਕਿੱਟਾਂ ਨੂੰ ਹਟਾ ਦਿੱਤਾ ਹੈ ਅਤੇ ਕੰਪਨੀਆਂ ਨੂੰ 50 ਲੱਖ ਪੀਪੀਈ ਕਿੱਟਾਂ ਨਿਰਯਾਤ ਕਰਨ ਦੀ ਪ੍ਰਮਿਸ਼ਨ ਦਿੱਤੀ ਹੈ। ਵਣਜ ਅਤੇ ਉਦਯੋਗ ਮੰਤਰੀ ਪਿਯੂਸ਼ ਗੋਇਲ ਨੇ ਖ਼ੁਦ ਇਸ ਬਾਰੇ ਟਵੀਟ ਕਰਦਿਆਂ ਸਰਕਾਰ ਦੀ ਨੋਟੀਫਿਕੇਸ਼ਨ ਸਾਂਝੀ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹੈ ਕਿ ਮੇਕ ਇਨ ਇੰਡੀਆ ਅਤੇ ਸਵੈ-ਨਿਰਭਰ ਭਾਰਤ ਬਣਾਉਣ ਦਾ ਸਰਕਾਰ ਦਾ ਸੁਪਨਾ ਹੁਣ ਸਾਕਾਰ ਹੋ ਰਿਹਾ ਹੈ।
ਡਾਇਰੈਕਟੋਰੇਟ ਜਨਰਲ ਆਫ ਵਿਦੇਸ਼ੀ ਵਪਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਕੋਵਿਡ-19 ਯੂਨਿਟ ਲਈ 50 ਲੱਖ ਪੀਪੀਈ ਮੈਡੀਕਲ ਉਪਕਰਣਾਂ ਦਾ ਨਿਰਯਾਤ ਕੋਟਾ ਨਿਰਧਾਰਤ ਕੀਤਾ ਗਿਆ ਹੈ। ਪੀਪੀਈ ਮੈਡੀਕਲ ਉਪਕਰਣ ਨਿਰਯਾਤ ਕਰਨ ਵਾਲੀਆਂ ਵੈਧ ਇਕਾਈਆਂ ਲਈ ਇਸ ਲਾਇਸੈਂਸ ਨੂੰ ਜਾਰੀ ਕਰਨ ਲਈ ਕੋਟਾ ਨਿਰਧਾਰਤ ਕੀਤਾ ਗਿਆ ਹੈ। ਇਸ ਦੇ ਲਈ ਇੱਕ ਵੱਖਰਾ ਕਾਰੋਬਾਰੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਨੋਟੀਫਿਕੇਸ਼ਨ 'ਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਪੀਪੀਈ ਕਿੱਟ ਨਾਲ ਜੁੜੇ ਹੋਰ ਹਿੱਸਿਆਂ 'ਤੇ ਪਾਬੰਦੀ ਲਗਾਈ ਜਾਵੇਗੀ। ਦੱਸ ਦੇਈਏ ਕਿ ਐਮਐਸਐਮਈ ਮੰਤਰੀ ਨਿਤਿਨ ਗਡਕਰੀ ਨੇ ਸ਼ਨੀਵਾਰ ਨੂੰ ਵਣਜ ਮੰਤਰਾਲੇ ਨੂੰ ਨਿੱਜੀ ਸੁਰੱਖਿਆ ਉਪਕਰਣ ਕਿੱਟ ਦੇ ਨਿਰਯਾਤ ਦੀ ਇਜਾਜ਼ਤ ਦੇਣ ਦੀ ਬੇਨਤੀ ਕੀਤੀ ਸੀ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

8th Pay Commission: 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
Gold-Silver Price Today: ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...
ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget