ਪੜਚੋਲ ਕਰੋ

ਖੁਸ਼ਖਬਰੀ! ਫਾਸਟੈਗ ਦੀ ਡੈਡਲਾਈਨ 15 ਫਰਵਰੀ ਤੱਕ ਵਧੀ

ਵਰਤਮਾਨ ਵਿੱਚ FASTag ਨਾਲ ਲੈਣ-ਦੇਣ ਦਾ ਹਿੱਸਾ 75-80% ਪ੍ਰਤੀਸ਼ਤ ਹੈ। NHAI ਨਾਲ ਗੱਲਬਾਤ ਦੌਰਾਨ ਸੜਕ ਆਵਾਜਾਈ ਮੰਤਰਾਲੇ ਨੇ ਕਿਹਾ ਕਿ 15 ਫਰਵਰੀ ਤੋਂ ਹਾਈਵੇਅ ਅਧਿਕਾਰੀ 100 ਪ੍ਰਤੀਸ਼ਤ ਨਕਦ ਰਹਿਤ ਲੈਣ-ਦੇਣ ਲਈ ਜ਼ਰੂਰੀ ਨਿਯਮ ਬਣਾ ਸਕਦੇ ਹਨ।

ਨਵੀਂ ਦਿੱਲੀ: ਸੜਕ ਆਵਾਜਾਈ ਮੰਤਰਾਲੇ ਨੇ FASTag ਰਾਹੀਂ ਕੌਮੀ ਰਾਜ ਮਾਰਗ (ਐਨਐਚ) ਨੈੱਟਵਰਕ 'ਤੇ 100 ਫੀਸਦ ਟੋਲ ਵਸੂਲਣ ਦੀ ਆਖਰੀ ਤਰੀਕ 15 ਫਰਵਰੀ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਕਿ ਭਾਰਤ ਦੇ ਰਾਸ਼ਟਰੀ ਰਾਜ ਮਾਰਗ ਅਥਾਰਟੀ (NHAI) ਨੇ 1 ਜਨਵਰੀ ਤੋਂ ਟੋਲ ਚਾਰਜ ਲਾਏ ਸੀ। ਨਕਦ ਲੈਣ-ਦੇਣ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਦੱਸ ਦਈਏ ਕਿ ਹੁਣ FASTag ਰਾਹੀਂ ਲੈਣ-ਦੇਣ ਦਾ ਹਿੱਸਾ 75-80% ਪ੍ਰਤੀਸ਼ਤ ਹੈ। ਐਨਐਚਏਆਈ ਨਾਲ ਗੱਲਬਾਤ ਦੌਰਾਨ ਮੰਤਰਾਲੇ ਨੇ ਕਿਹਾ ਕਿ 15 ਫਰਵਰੀ ਤੋਂ ਹਾਈਵੇ ਅਥਾਰਟੀ 100 ਪ੍ਰਤੀਸ਼ਤ ਨਕਦ ਰਹਿਤ ਲੈਣ-ਦੇਣ ਲਈ ਜ਼ਰੂਰੀ ਨਿਯਮ ਬਣਾ ਸਕਦੀ ਹੈ। ਟੋਲ ਪਲਾਜ਼ਿਆਂ 'ਤੇ ਨਕਦ ਲੈਣ-ਦੇਣ ਨੂੰ ਬੰਦ ਕਰਨ ਲਈ ਸਮਰਪਿਤ "FASTag ਲੇਨਾਂ" ਬਣਾਈਆਂ ਗਈਆਂ ਹਨ ਅਤੇ ਕਿਸੇ ਵੀ ਵਾਹਨ ਨੂੰ FASTag ਬਗਰੈ ਇਨ੍ਹਾਂ ਲੇਨਾਂ ਵਿਚ ਦਾਖਲ ਹੋਣਾ 'ਤੇ ਆਮ ਟੋਲ ਚਾਰਜਾਂ ਤੋਂ ਦੁਗਣਾ ਭੁਗਤਾਨ ਕਰਨਾ ਪਏਗਾ। ਇੱਕ ਅਧਿਕਾਰੀ ਨੇ ਕਿਹਾ ਕਿ "ਨਕਦ ਲੈਣ-ਦੇਣ ਦਾ ਕਾਨੂੰਨੀ ਢੰਗ ਹੈ ਤੇ ਕਿਸੇ ਨੂੰ ਨਕਦ ਅਦਾ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ। ਇਸ ਲਈ ਸਭ ਤੋਂ ਵਧੀਆ ਵਿਕਲਪ ਮੋਟਰ ਵਾਹਨ ਦੇ ਨਿਯਮ ਨੂੰ ਸਖ਼ਤੀ ਨਾਲ ਲਾਗੂ ਕਰਨਾ ਹੋਵੇਗਾ, ਜਿਸ 'FASTag ਨੂੰ ਲਾਜ਼ਮੀ ਕੀਤਾ ਗਿਆ ਹੈ।" ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Post Office FD News : 5 ਲੱਖ ਦੀ ਪੋਸਟ ਆਫਿਸ FD 'ਤੇ ਕਿੰਨਾ ਮਿਲੇਗਾ ਰਿਟਰਨ? 1 ਤੋਂ 5 ਸਾਲ ਤੱਕ ਦਾ ਕੈਲਕੁਲੇਸ਼ਨ
Post Office FD News : 5 ਲੱਖ ਦੀ ਪੋਸਟ ਆਫਿਸ FD 'ਤੇ ਕਿੰਨਾ ਮਿਲੇਗਾ ਰਿਟਰਨ? 1 ਤੋਂ 5 ਸਾਲ ਤੱਕ ਦਾ ਕੈਲਕੁਲੇਸ਼ਨ
8th Pay Commission: 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
Gold-Silver Price Today: ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...
ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget