ਪੜਚੋਲ ਕਰੋ

Export Duty on Onion: ਹੁਣ ਟਮਾਟਰਾਂ ਤੋਂ ਬਾਅਦ ਪਿਆਜ਼ ਦੀ ਵਾਰੀ! ਵੱਧ ਸਕਦੀਆਂ ਕੀਮਤਾਂ, ਸਰਕਾਰ ਨੇ ਲੋਕਾਂ ਦੇ ਹਿੱਤ 'ਚ ਲਿਆ ਇਹ ਫੈਸਲਾ

Curbs on Onion Export: ਅਜਿਹਾ ਅੰਦਾਜ਼ਾ ਲਾਇਆ ਜਾ ਰਿਹਾ ਸੀ ਕਿ ਆਉਣ ਵਾਲੇ ਮਹੀਨਿਆਂ ਵਿੱਚ ਪਿਆਜ਼ ਦੀਆਂ ਕੀਮਤਾਂ ਬੇਕਾਬੂ ਹੋ ਸਕਦੀਆਂ ਹਨ। ਇਹੀ ਕਾਰਨ ਹੈ ਕਿ ਸਰਕਾਰ ਨੇ ਬਰਾਮਦ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ।

Curbs on Onion Export: ਕੇਂਦਰ ਸਰਕਾਰ ਨੇ ਦੇਸ਼ ਤੋਂ ਪਿਆਜ਼ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਇਹ ਕਦਮ ਘਰੇਲੂ ਬਾਜ਼ਾਰ ਵਿੱਚ ਪਿਆਜ਼ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਇਸ ਦੀਆਂ ਕੀਮਤਾਂ ਨੂੰ ਕਾਬੂ ਵਿੱਚ ਰੱਖਣ ਲਈ ਚੁੱਕਿਆ ਹੈ। ਇਸ ਤਹਿਤ ਪਿਆਜ਼ ਦੀ ਬਰਾਮਦ 'ਤੇ 40 ਫੀਸਦੀ ਦੀ ਭਾਰੀ ਡਿਊਟੀ ਲਗਾਈ ਗਈ ਹੈ, ਜੋ ਇਸ ਸਾਲ ਦੇ ਅੰਤ ਤੱਕ ਪ੍ਰਭਾਵੀ ਰਹਿਣ ਵਾਲਾ ਹੈ।

ਕੇਂਦਰ ਸਰਕਾਰ ਨੇ ਸ਼ਨੀਵਾਰ ਸ਼ਾਮ ਨੂੰ ਪਿਆਜ਼ ਦੀ ਬਰਾਮਦ 'ਤੇ ਲਗਾਈ ਗਈ ਡਿਊਟੀ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ਸਰਕਾਰ ਨੇ 31 ਦਸੰਬਰ 2023 ਤੱਕ ਪਿਆਜ਼ ਦੀ ਬਰਾਮਦ 'ਤੇ 40 ਫੀਸਦੀ ਡਿਊਟੀ ਲਗਾਉਣ ਦਾ ਫੈਸਲਾ ਕੀਤਾ ਹੈ।

ਪਹਿਲਾਂ ਤੋਂ ਲਾਇਆ ਜਾ ਰਿਹਾ ਅੰਦਾਜ਼ਾ

ਸਰਕਾਰ ਨੇ ਪਿਆਜ਼ ਦੇ ਨਿਰਯਾਤ 'ਤੇ ਇਹ ਪਾਬੰਦੀ ਅਜਿਹੇ ਸਮੇਂ ਵਿੱਚ ਲਗਾਈ ਹੈ ਜਦੋਂ ਟਮਾਟਰ ਤੋਂ ਬਾਅਦ ਪਿਆਜ਼ ਦੀਆਂ ਕੀਮਤਾਂ ਵਧਣ ਵਾਲੀਆਂ ਸਨ। ਕਿਹਾ ਜਾ ਰਿਹਾ ਸੀ ਕਿ ਸਤੰਬਰ ਤੋਂ ਪਿਆਜ਼ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਜਾਣਗੀਆਂ ਅਤੇ ਆਮ ਲੋਕਾਂ ਨੂੰ ਮਹਿੰਗਾਈ ਦਾ ਨਵਾਂ ਝਟਕਾ ਲੱਗੇਗਾ। ਇਸ ਖਦਸ਼ੇ ਦੇ ਮੱਦੇਨਜ਼ਰ ਪਹਿਲਾਂ ਹੀ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਸਰਕਾਰ ਪਿਆਜ਼ ਦੇ ਨਿਰਯਾਤ 'ਤੇ ਪਾਬੰਦੀ ਲਗਾਉਣ ਲਈ ਕਦਮ ਚੁੱਕ ਸਕਦੀ ਹੈ।

ਇਹ ਵੀ ਪੜ੍ਹੋ: RBI New Portal: RBI ਨੇ ਲਾਂਚ ਕੀਤਾ ਨਵਾਂ ਪੋਰਟਲ, ਮਿੰਟਾਂ 'ਚ ਮਿਲੇਗਾ ਲੋਨ; ਜਾਣੋ ਪੂਰੀ ਪ੍ਰਕਿਰਿਆ

ਸਰਕਾਰ ਕਰਨ ਵਾਲੀ ਹੈ ਇਹ ਉਪਾਅ

ਪਿਆਜ਼ ਦੇ ਨਿਰਯਾਤ 'ਤੇ ਪਾਬੰਦੀ ਇਹ ਯਕੀਨੀ ਬਣਾਉਣ ਵਿਚ ਮਦਦ ਕਰੇਗੀ ਕਿ ਇਸ ਦੀ ਘਰੇਲੂ ਬਾਜ਼ਾਰ ਵਿਚ ਉਪਲਬਧਤਾ ਬਣੀ ਰਹੇ। ਘਰੇਲੂ ਬਜ਼ਾਰ ਵਿੱਚ ਲੋੜੀਂਦੀ ਉਪਲਬਧਤਾ ਦੇ ਨਾਲ ਪਿਆਜ਼ ਦੀਆਂ ਕੀਮਤਾਂ ਵਧਣ ਦਾ ਖਤਰਾ ਘੱਟ ਹੋ ਜਾਵੇਗਾ। ਇਸ ਦੇ ਨਾਲ ਹੀ ਘਰੇਲੂ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਰਕਾਰ ਪਿਆਜ਼ ਨੂੰ ਬਫਰ ਸਟਾਕ ਤੋਂ ਵੀ ਕੱਢਣ ਵਾਲੀ ਹੈ।

ਮਈ ਤੋਂ ਬਾਅਦ ਵਧਣ ਲੱਗੀ ਮਹਿੰਗਾਈ

ਟਮਾਟਰ, ਸਬਜ਼ੀਆਂ ਅਤੇ ਮਸਾਲਿਆਂ ਦੇ ਭਾਅ ਨੂੰ ਲੱਗੀ ਅੱਗ ਕਾਰਨ ਮਈ ਤੋਂ ਬਾਅਦ ਮਹਿੰਗਾਈ ਫਿਰ ਵਧਣੀ ਸ਼ੁਰੂ ਹੋ ਗਈ ਹੈ। ਜੁਲਾਈ 'ਚ ਪ੍ਰਚੂਨ ਮਹਿੰਗਾਈ ਦਰ ਕਈ ਮਹੀਨਿਆਂ ਬਾਅਦ 7 ਫੀਸਦੀ ਨੂੰ ਪਾਰ ਕਰ ਗਈ ਸੀ। ਹਾਲ ਹੀ 'ਚ ਰਿਜ਼ਰਵ ਬੈਂਕ ਨੇ ਆਪਣੇ ਬੁਲੇਟਿਨ 'ਚ ਖਦਸ਼ਾ ਪ੍ਰਗਟਾਇਆ ਹੈ ਕਿ ਸਤੰਬਰ ਤਿਮਾਹੀ 'ਚ ਪ੍ਰਚੂਨ ਮਹਿੰਗਾਈ ਦਰ 6 ਫੀਸਦੀ ਤੋਂ ਜ਼ਿਆਦਾ ਰਹਿ ਸਕਦੀ ਹੈ, ਜੋ ਕਿ ਇਸ ਦੀ ਅਪਰ ਲਿਮਿਟ ਹੈ।

ਟਮਾਟਰ ਦੀਆਂ ਕੀਮਤਾਂ ‘ਚ ਗਿਰਾਵਟ ਆਉਣੀ ਹੋਈ ਸ਼ੁਰੂ

ਮਹਿੰਗਾਈ ਦੇ ਇਸ ਬਦਲੇ ਹੋਏ ਰੁਝਾਨ ਲਈ ਟਮਾਟਰ ਨੂੰ ਖਾਸ ਤੌਰ 'ਤੇ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ, ਜਿਸ ਦੀ ਪ੍ਰਚੂਨ ਕੀਮਤ ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ 'ਚ 200-250 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਸੀ। ਹਾਲ ਹੀ ਦੇ ਹਫ਼ਤਿਆਂ ਵਿੱਚ ਟਮਾਟਰ ਦੀਆਂ ਕੀਮਤਾਂ ਵਿੱਚ ਕੁਝ ਨਰਮੀ ਆਈ ਹੈ।

ਇਹ ਵੀ ਪੜ੍ਹੋ: Rent-Free Home Norms: ਇਨਕਮ ਟੈਕਸ ਨੇ ਕੀਤਾ ਇਹ ਵੱਡਾ ਬਦਲਾਅ, ਵਧੇਗੀ ਲੱਖਾਂ ਕਰਮਚਾਰੀਆਂ ਦੀ ਤਨਖ਼ਾਹ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget