ਪੜਚੋਲ ਕਰੋ

Budget 2021: ਕੇਂਦਰੀ ਬਜਟ ਸ਼ਰਾਬੀਆਂ ਲਈ ਰਿਹਾ ਬੇਕਾਰ, ਮਹਿੰਗੀ ਹੋਈ ਸ਼ਰਾਬ

Tax on Liquor: ਵਿੱਤ ਮੰਤਰੀ ਨੇ ਐਲਾਨ ਕੀਤਾ ਹੈ ਕਿ ਨਵਾਂ ਖੇਤੀਬਾੜੀ ਵਿਕਾਸ ਸੈੱਸ ਭਲਕੇ ਤੋਂ ਲਾਗੂ ਕਰ ਦਿੱਤਾ ਜਾਵੇਗਾ।

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੋਮਵਾਰ ਨੂੰ ਸਾਲ 2021-22 ਦਾ ਆਮ ਬਜਟ ਪੇਸ਼ ਕੀਤਾ। ਇਸ ਵਾਰ ਲੋਕਾਂ ਨੂੰ ਕੁਝ ਖਾਸ ਨਹੀਂ ਮਿਲੀਆ ਸਗੋਂ ਕਈ ਚੀਜ਼ਾਂ 'ਤੇ ਸਰਕਾਰ ਨੇ ਸੈਸ ਲਗਾਇਆ ਹੈ। ਦੱਸ ਦਈਏ ਕਿ ਸਰਕਾਰ ਨੇ ਸ਼ਰਾਬ, ਸਮਰੀ ਦੀ ਦਾਲ, ਕਾਬੁਲੀ ਛੋਲੇ ਅਤੇ ਮਟਰ ਜਿਹੇ ਉਤਪਾਦਾਂ 'ਤੇ ਖੇਤੀ ਵਿਕਾਸ ਸੈਸ ਲਾਉਣ ਦਾ ਐਲਾਨ ਕੀਤਾ ਹੈ। ਹੁਣ ਜਾਣੋ ਸਰਕਾਰ ਨੇ ਕੀ ਕੁਝ ਕੀਤ ਮਹਿੰਗਾ:- ਸ਼ਰਾਬ ਪੀਣੀ ਮਹਿੰਗੀ ਪਵੇਗੀ:- ਵਿੱਤ ਮੰਤਰੀ ਨੇ ਐਲਾਨ ਕੀਤਾ ਹੈ ਕਿ ਨਵਾਂ ਖੇਤੀਬਾੜੀ ਵਿਕਾਸ ਸੈੱਸ ਭਲਕੇ ਤੋਂ ਲਾਗੂ ਕਰ ਦਿੱਤਾ ਜਾਵੇਗਾ। ਇਸ ਮਗਰੋਂ ਕੱਲ੍ਹ ਤੋਂ ਸ਼ਰਾਬ ਪੀਣੀ ਵੀ ਮਹਿੰਗੀ ਪਵੇਗੀ। ਕਿਉਂਕਿ ਇਸ ਵਾਰ ਬਜਟ ਵਿਚ ਸ਼ਰਾਬ ਪੀਣ ਵਾਲੇ ਪਦਾਰਥਾਂ 'ਤੇ 100 ਪ੍ਰਤੀਸ਼ਤ ਖੇਤੀ ਸੈੱਸ ਲਗਾਇਆ ਗਿਆ ਹੈ। ਪੈਟਰੋਲ ਅਤੇ ਡੀਜ਼ਲ ਵੀ ਮਹਿੰਗੇ:- ਬਜਟ ਵਿਚ ਪੈਟਰੋਲ 'ਤੇ 2.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 4 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਸੈੱਸ ਲਗਾਇਆ ਗਿਆ ਹੈ। ਅਜਿਹੀ ਸਥਿਤੀ ਵਿੱਚ, ਉਨ੍ਹਾਂ ਦੀ ਕੀਮਤ ਕੱਲ੍ਹ ਤੋਂ ਵਧਣ ਦੀ ਸੰਭਾਵਨਾ ਹੈ। ਮੋਬਾਈਲ, ਫਰਿੱਜ, ਚਾਰਜਰ ਬਹੁਤ ਮਹਿੰਗਾ:- ਸਰਕਾਰ ਨੇ ਮੋਬਾਈਲ ਫੋਨ ਦੇ ਪੁਰਜ਼ਿਆਂ ਅਤੇ ਚਾਰਜਰਾਂ 'ਤੇ ਦਰਾਮਦ ਡਿਊਟੀ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਮੋਬਾਈਲ ਫੋਨ ਮਹਿੰਗਾ ਹੋ ਸਕਦਾ ਹੈ। ਸੇਬ, ਖਾਦ, ਚਮੜਾ ਵੀ ਮਹਿੰਗਾ:- ਸਰਕਾਰ ਨੇ ਚਮੜੇ 'ਤੇ ਕਸਟਮ ਡਿਊਟੀ ਘਟਾ ਕੇ 10% ਕਰ ਦਿੱਤੀ ਹੈ। ਦੱਸ ਦੇਈਏ ਕਿ ਪਹਿਲਾਂ ਇਹ ਜ਼ੀਰੋ ਸੀ। ਉਧਰ ਸੇਬ 'ਤੇ 35% ਅਤੇ ਖਾਦ 5%' ਤੇ ਖੇਤੀਬਾੜੀ ਸੈੱਸ ਲਗਾਇਆ ਗਿਆ ਹੈ।

ਇਹ ਵੀ ਪੜ੍ਹੋਹੁਣ ਗਊ ਮੂਤਰ ਨਾਲ ਬਣੇ ਫੀਨਾਈਲ ਨਾਲ ਸਾਫ਼ ਹੋਣਗੇ ਸਰਕਾਰੀ ਦਫ਼ਤਰ, ਜਾਰੀ ਹੋਇਆ ਫਰਮਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget