ਪੜਚੋਲ ਕਰੋ

ਪੈਨਸ਼ਨਧਾਰਕਾਂ ਲਈ ਖੁਸ਼ਖਬਰੀ! ਹੁਣ ਪੈਨਸ਼ਨ ਲੈਣ ਲਈ ਸਿਰਫ ਤੁਹਾਡਾ ਚਿਹਰਾ ਹੀ ਕਰੇਗਾ ਕੰਮ

ਪਰਸੋਨਲ ਰਾਜ ਮੰਤਰੀ ਜਿਤੇਂਦਰ ਸਿੰਘ ਨੇ ਸੋਮਵਾਰ ਨੂੰ ਯੂਨੀਕ ਫੇਸ ਰਿਕੋਗਨੀਸ਼ਨ ਟੈਕਨਾਲੋਜੀ ਲਾਂਚ ਕੀਤੀ ਹੈ। ਇਹ ਪੈਨਸ਼ਨਰਾਂ ਲਈ ਜੀਵਨ ਸਰਟੀਫਿਕੇਟ ਦੇ ਸਬੂਤ ਵਜੋਂ ਕੰਮ ਕਰੇਗਾ।

Govt launches unique face recognition technology, to benefit 68 lakh pensioners

ਨਵੀਂ ਦਿੱਲੀ: ਪਰਸੋਨਲ ਰਾਜ ਮੰਤਰੀ ਜਿਤੇਂਦਰ ਸਿੰਘ ਨੇ ਸੋਮਵਾਰ ਨੂੰ ਯੂਨੀਕ ਫੇਸ ਰਿਕੋਗਨੀਸ਼ਨ ਟੈਕਨਾਲੋਜੀ ਲਾਂਚ ਕੀਤੀ ਹੈ। ਇਹ ਪੈਨਸ਼ਨਰਾਂ ਲਈ ਜੀਵਨ ਪ੍ਰਮਾਣ ਪੱਤਰ ਦੇ ਸਬੂਤ ਵਜੋਂ ਕੰਮ ਕਰੇਗਾ ਤੇ ਸੇਵਾ ਮੁਕਤ ਤੇ ਬਜ਼ੁਰਗ ਨਾਗਰਿਕਾਂ ਲਈ ਆਸਾਨੀ ਨਾਲ ਪਹੁੰਚ ਨੂੰ ਯਕੀਨੀ ਬਣਾਏਗਾ। ਪੈਨਸ਼ਨ ਜਾਰੀ ਰੱਖਣ ਲਈ ਸਾਰੇ ਪੈਨਸ਼ਨਰਾਂ ਨੂੰ ਸਾਲਾਨਾ ਆਪਣਾ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਵਾਉਣਾ ਪੈਂਦਾ ਹੈ।

ਪਰਸੋਨਲ, ਜਨਤਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲੇ ਨੇ ਪਹਿਲਾਂ ਹੀ ਡਿਜੀਟਲ ਰੂਪ ਵਿੱਚ ਸਰਟੀਫਿਕੇਟ ਜਮ੍ਹਾਂ ਕਰਨ ਦੀ ਸਹੂਲਤ ਸ਼ੁਰੂ ਕੀਤੀ ਹੈ। ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਪੈਨਸ਼ਨਰਾਂ ਦੀਆਂ ਲੋੜਾਂ ਪ੍ਰਤੀ ਸੰਵੇਦਨਸ਼ੀਲ ਹੈ ਤੇ ਉਨ੍ਹਾਂ ਲਈ ਸੁਖਾਲਾ ਜੀਵਨ ਯਕੀਨੀ ਬਣਾ ਰਹੀ ਹੈ। 2014 ਵਿੱਚ ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਸਰਕਾਰ ਨੇ ਪੈਨਸ਼ਨਰਾਂ ਲਈ ਡਿਜੀਟਲ ਜੀਵਨ ਸਰਟੀਫਿਕੇਟ ਲਾਗੂ ਕਰਨ ਦਾ ਫੈਸਲਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਚਿਹਰਾ ਪਛਾਣਨ ਵਾਲੀ ਵਿਲੱਖਣ ਤਕਨੀਕ ਪੈਨਸ਼ਨਰਾਂ ਦੀ ਵਧੇਰੇ ਮਦਦ ਕਰੇਗੀ।

ਕੇਂਦਰੀ ਮੰਤਰੀ ਨੇ ਕਿਹਾ ਕਿ ਜੀਵਨ ਸਰਟੀਫਿਕੇਟ ਦੇਣ ਲਈ ਚਿਹਰਾ ਪਛਾਣਨ ਵਾਲੀ ਇਹ ਤਕਨੀਕ ਇਤਿਹਾਸਕ ਅਤੇ ਦੂਰਗਾਮੀ ਸੁਧਾਰ ਹੈ। ਇਹ ਨਾ ਸਿਰਫ਼ ਕੇਂਦਰ ਸਰਕਾਰ ਦੇ 68 ਲੱਖ ਪੈਨਸ਼ਨਰਾਂ ਦੀ ਜ਼ਿੰਦਗੀ ਨੂੰ ਛੂਹੇਗਾ, ਸਗੋਂ EPFO ​​ਅਤੇ ਰਾਜ ਸਰਕਾਰਾਂ ਦੀ ਵੀ ਮਦਦ ਕਰੇਗਾ।

ਸਿੰਘ ਨੇ ਇਸ ਤਕਨਾਲੋਜੀ ਨੂੰ ਵਿਕਸਤ ਕਰਨ ਅਤੇ ਪੈਨਸ਼ਨ ਅਤੇ ਪੈਨਸ਼ਨਰ ਭਲਾਈ ਵਿਭਾਗ (DoPPW) ਦੀ ਅਜਿਹੀ ਪਹਿਲਕਦਮੀ ਨੂੰ ਸੰਭਵ ਬਣਾਉਣ ਲਈ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੇ ਨਾਲ-ਨਾਲ UIDAI (ਭਾਰਤੀ ਵਿਲੱਖਣ ਪਛਾਣ ਅਥਾਰਟੀ) ਦਾ ਵੀ ਧੰਨਵਾਦ ਕੀਤਾ ਹੈ।

ਇਹ ਵੀ ਪੜ੍ਹੋ: Punjab Government: ਪੰਜਾਬ ਸਰਕਾਰ ਜਲਦ ਹੀ ਕਰੇਗੀ ਸਿੱਖਿਆ ਵਿਭਾਗ 'ਚ 10 ਹਜ਼ਾਰ ਤੋਂ ਵੱਧ ਭਰਤੀਆਂ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

22 ਅਗਸਤ ਨੂੰ ਮਹਿੰਗਾ ਜਾਂ ਸਸਤਾ ਹੋਇਆ ਪੈਟਰੋਲ? ਦੇਖੋ ਪੂਰੀ ਲਿਸਟ
22 ਅਗਸਤ ਨੂੰ ਮਹਿੰਗਾ ਜਾਂ ਸਸਤਾ ਹੋਇਆ ਪੈਟਰੋਲ? ਦੇਖੋ ਪੂਰੀ ਲਿਸਟ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget