ਪੜਚੋਲ ਕਰੋ

Onion price: ਪਿਆਜ਼ ਦੀਆਂ ਕੀਮਤਾਂ ਨੂੰ ਰੋਕਣ ਲਈ ਸਰਕਾਰ ਨੇ ਚੁੱਕਿਆ ਸਖਤ ਕਦਮ, ਕੀ ਹੋਏਗਾ ਅੰਜਾਮ

ਘਰੇਲੂ ਸਪਲਾਈ ਤੇ ਕੀਮਤਾਂ 'ਤੇ ਲਗਾਮ ਲਾਉਣ ਲਈ ਸਰਕਾਰ ਨੇ ਪਿਆਜ਼ ਦਰਾਮਦ ਨਿਯਮਾਂ 'ਚ ਢਿੱਲ ਦਿੱਤੀ ਹੈ। ਇਸ ਦੇ ਨਾਲ ਹੀ ਕੀਮਤਾਂ ਨੂੰ ਰੋਕਣ ਲਈ ਬਫਰ ਸਟਾਕ ਨਾਲੋਂ ਪਿਆਜ਼ ਦੀ ਵਧੇਰੇ ਮਾਰਕੀਟ ਦੀ ਸਪਲਾਈ ਕਰਨ ਦਾ ਵੀ ਫੈਸਲਾ ਲਿਆ ਗਿਆ ਹੈ। ਹਾਲ ਦੇ ਸਮੇਂ ਵਿੱਚ ਪਿਆਜ਼ ਦੀਆਂ ਕੀਮਤਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ।

ਨਵੀਂ ਦਿੱਲੀ: ਪਿਆਜ਼ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਮੌਜੂਦ ਸਬਜ਼ੀਆਂ ਦੇ ਬਾਜ਼ਾਰਾਂ ਵਿਚ ਪਿਆਜ਼ ਦੀਆਂ ਵਧਿਆਂ ਕੀਮਤਾਂ ਕਰਕੇ ਆਮ ਆਦਮੀ ਨੂੰ ਇੱਕ ਵਾਰ ਫਿਰ ਤੋਂ ਰੁਲਾਉਣ ਦੀ ਤਿਆਰੀ ਕਰ ਲਈ। ਅਜਿਹੀ ਸਥਿਤੀ ਵਿੱਚ ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਸਰਕਾਰ ਹਰਕਤ ਵਿੱਚ ਆਈ ਹੈ। ਸਰਕਾਰ ਨੇ ਘਰੇਲੂ ਬਜ਼ਾਰ ਵਿਚ ਪਿਆਜ਼ ਦੀ ਸਪਲਾਈ ਵਿੱਚ ਸੁਧਾਰ ਕਰਨ ਤੇ ਕੀਮਤਾਂ ਨੂੰ ਰੋਕਣ ਲਈ 15 ਦਸੰਬਰ ਤੱਕ ਦਰਾਮਦ ਨਿਯਮਾਂ ਵਿੱਚ ਢਿੱਲ ਦੇਣ ਦਾ ਫੈਸਲਾ ਕੀਤਾ ਹੈ। ਕੇਂਦਰੀ ਖਪਤਕਾਰ ਮਾਮਲਿਆਂ ਦੇ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ 37 ਲੱਖ ਟਨ ਸਾਉਣੀ ਪਿਆਜ਼ ਜਲਦੀ ਹੀ ਮੰਡੀਆਂ ਵਿੱਚ ਪਹੁੰਚ ਜਾਵੇਗਾ। ਮੰਤਰਾਲੇ ਮੁਤਾਬਕ, ਪਿਛਲੇ 10 ਦਿਨਾਂ ਵਿੱਚ ਪਿਆਜ਼ ਦੀਆਂ ਕੀਮਤਾਂ ਵਿੱਚ 11.56 ਰੁਪਏ ਪ੍ਰਤੀ ਕਿਲੋਗ੍ਰਾਮ ਦਾ ਵਾਧਾ ਹੋਇਆ ਹੈ। ਇਸ ਦੇ ਨਾਲ, ਇਸ ਦੀ ਔਸਤਨ ਰਾਸ਼ਟਰੀ ਪ੍ਰਚੂਨ ਕੀਮਤ 51.95 ਰੁਪਏ ਪ੍ਰਤੀ ਕਿੱਲੋ ਤੱਕ ਪਹੁੰਚ ਗਈ। ਕਿਸਾਨਾਂ ਨਾਲ ਔਖੇ ਹੋਏ ਪੰਪ ਡੀਲਰ, ਪਹਿਲਾਂ ਕੀਤਾ ਹੰਗਾਮਾ, ਫਿਰ ਮੰਗੀ ਮਾਫ਼ੀ ਆਖਰ ਕਿਉਂ ਵਧੀਆਂ ਪਿਆਜ਼ ਦੀਆਂ ਕੀਮਤਾਂ: ਦੱਸ ਦੇਈਏ ਕਿ ਮਹਾਰਾਸ਼ਟਰ ਦੇਸ਼ ਵਿਚ ਪਿਆਜ਼ ਦਾ ਸਭ ਤੋਂ ਵੱਡਾ ਉਤਪਾਦਕ ਹੈ। ਪਿਆਜ਼ ਇਸ ਸਮੇਂ ਨਾਸਿਕ ਵਿਚ 66 ਰੁਪਏ ਪ੍ਰਤੀ ਕਿੱਲੋ ਵਿਕ ਰਿਹਾ ਹੈ। ਪਿਛਲੇ ਸਾਲ ਇਸੇ ਸਮੇਂ ਪਿਆਜ਼ 35 ਰੁਪਏ ਪ੍ਰਤੀ ਕਿੱਲੋ ਵਿਕ ਰਿਹਾ ਸੀ। ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਅਤੇ ਦੇਸ਼ ਦੀਆਂ ਮੰਡੀਆਂ ਵਿਚ ਪਿਆਜ਼ ਦੀ ਸਪਲਾਈ ਵਿਚ ਸੁਧਾਰ ਲਿਆਉਣ ਲਈ ਸਰਕਾਰ ਨੇ ਪਿਛਲੇ ਮਹੀਨੇ ਇਸ ਦੇ ਨਿਰਯਾਤ ਨੂੰ ਵੀ ਰੋਕ ਦਿੱਤਾ ਸੀ। ਮਾਹਰਾਂ ਦੀ ਮੰਨਿਏ ਚਾਂ ਖਪਤ ਵਾਲੇ ਖੇਤਰਾਂ ਵਿੱਚ ਇਸ ਸਮੇਂ ਆਮ ਤੌਰ 'ਤੇ ਕੀਮਤਾਂ ਦਬਾਅ ਵਿੱਚ ਹਨ, ਪਰ ਬਾਰਸ਼ ਨੇ ਵੱਡੇ ਉਤਪਾਦਨ ਵਾਲੇ ਖੇਤਰਾਂ ਵਿੱਚ ਕਾਫ਼ੀ ਬਰਬਾਦੀ ਕੀਤੀ। ਜਿਸ ਨਾਲ ਸਪਲਾਈ ਪ੍ਰਭਾਵਿਤ ਹੋਈ। ਸਰਕਾਰੀ ਅੰਕੜਿਆਂ ਮੁਤਾਬਕ ਦੱਖਣ ਅਤੇ ਪੱਛਮੀ ਖੇਤਰਾਂ ਵਿੱਚ ਪਿਆਜ਼ ਦੀਆਂ ਪ੍ਰਚੂਨ ਕੀਮਤਾਂ ਵਿੱਚ ਕਾਫੀ ਉਛਾਲ ਆਇਆ ਹੈ। ਅਮਰੀਕਾ ਜਾਣ ਦੇ ਚਾਹਵਾਨਾਂ ਲਈ ਮਾੜੀ ਖ਼ਬਰ, ਛੇਤੀ ਬੰਦ ਹੋ ਸਕਦਾ ਇਹ ਵੀਜ਼ਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਛੱਠ ਦੇ ਦੂਜੇ ਦਿਨ ਮਹਿੰਗਾ ਹੋਇਆ ਸੋਨਾ, ਚਾਂਦੀ ਹੋਈ ਸਸਤੀ; ਜਾਣ ਲਓ ਨਵੇਂ ਰੇਟ
ਛੱਠ ਦੇ ਦੂਜੇ ਦਿਨ ਮਹਿੰਗਾ ਹੋਇਆ ਸੋਨਾ, ਚਾਂਦੀ ਹੋਈ ਸਸਤੀ; ਜਾਣ ਲਓ ਨਵੇਂ ਰੇਟ
ਖਰਨੇ ਦੇ ਦਿਨ ਕਿੰਨਾ ਮਹਿੰਗਾ ਹੋਇਆ ਗੈਸ ਸਿਲੰਡਰ? ਜਾਣ ਲਓ ਕੀਮਤਾਂ
ਖਰਨੇ ਦੇ ਦਿਨ ਕਿੰਨਾ ਮਹਿੰਗਾ ਹੋਇਆ ਗੈਸ ਸਿਲੰਡਰ? ਜਾਣ ਲਓ ਕੀਮਤਾਂ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Embed widget