ਪੜਚੋਲ ਕਰੋ

ਮੁਲਾਜ਼ਮਾਂ ਲਈ ਵੱਡੀ ਖੁਸ਼ਖ਼ਬਰੀ! ਮਾਰਚ ਮਹੀਨੇ ਦੀ ਤਨਖਾਹ ਨਾਲ ਮਿਲੇਗਾ 38692 ਰੁਪਏ ਦਾ ਗੱਫਾ, ਜਾਣੋ ਕਿਵੇਂ?

ਮੁਲਾਜ਼ਮ ਦੀ ਮੁੱਢਲੀ ਤਨਖ਼ਾਹ 18000 ਤੋਂ 56900 ਰੁਪਏ ਦੇ ਵਿਚਕਾਰ ਹੈ ਤੇ 34 ਫ਼ੀਸਦੀ ਦੀ ਦਰ ਨਾਲ ਮਹਿੰਗਾਈ ਭੱਤਾ ਦਿੱਤਾ ਜਾਣਾ ਹੈ ਤਾਂ 5,69,00 ਰੁਪਏ ਦੀ ਦਰ ਨਾਲ ਮੁਲਾਜ਼ਮ ਨੂੰ 19346 ਪ੍ਰਤੀ ਮਹੀਨਾ ਮਹਿੰਗਾਈ ਭੱਤਾ ਮਿਲੇਗਾ।

7th Pay Commission: ਕੇਂਦਰ ਸਰਕਾਰ ਦੇ ਮੁਲਾਜ਼ਮਾਂ (Central Government) ਲਈ ਖੁਸ਼ਖਬਰੀ ਹੈ। ਜੇਕਰ ਤੁਸੀਂ ਵੀ ਡੀਏ ਦੇ ਬਕਾਏ (DA Arrears) ਦਾ ਇੰਤਜ਼ਾਰ ਕਰ ਰਹੇ ਹੋ ਤਾਂ ਮਾਰਚ ਮਹੀਨੇ 'ਚ ਤੁਹਾਨੂੰ ਲਗਪਗ 38,600 ਰੁਪਏ ਦਾ ਬਕਾਇਆ ਮਿਲ ਸਕਦਾ ਹੈ। ਇਸ ਦੇ ਨਾਲ ਤੁਸੀਂ ਵਧੇ ਹੋਏ ਮਹਿੰਗਾਈ ਭੱਤੇ (DA hike jan 2022) ਦਾ ਤੋਹਫ਼ਾ ਵੀ ਪ੍ਰਾਪਤ ਕਰ ਸਕਦੇ ਹੋ। ਕੇਂਦਰੀ ਮੁਲਾਜ਼ਮਾਂ ਦਾ ਡੀਏ 3 ਫ਼ੀਸਦੀ ਵਧਣ ਦੀ ਉਮੀਦ ਹੈ।

34 ਫ਼ੀਸਦੀ ਹੋ ਜਾਵੇਗਾ ਮਹਿੰਗਾਈ ਭੱਤਾ
ਦੱਸ ਦੇਈਏ ਕਿ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਵਧਣ ਤੋਂ ਬਾਅਦ ਡੀਏ 34 ਫ਼ੀਸਦੀ ਹੋ ਜਾਵੇਗਾ। ਇਹ 1 ਜਨਵਰੀ, 2022 ਤੋਂ ਲਾਗੂ ਹੋਵੇਗਾ, ਮਤਲਬ ਮੁਲਾਜ਼ਮ ਮਾਰਚ ਮਹੀਨੇ ਦੀ ਤਨਖਾਹ ਦੇ ਬਕਾਏ ਸਮੇਤ ਜਨਵਰੀ ਤੇ ਫਰਵਰੀ ਮਹੀਨੇ ਦਾ ਭੱਤਾ ਪ੍ਰਾਪਤ ਕਰ ਸਕਦੇ ਹਨ।

ਬਕਾਏ ਸਮੇਤ ਜਾਰੀ ਕੀਤੀ ਜਾਵੇਗੀ ਤਨਖਾਹ
ਮੀਡੀਆ ਰਿਪੋਰਟਾਂ ਮੁਤਾਬਕ ਮੁਲਾਜ਼ਮਾਂ ਨੂੰ ਮਾਰਚ ਮਹੀਨੇ ਦੀ ਪੂਰੀ ਤਨਖਾਹ ਦਿੱਤੀ ਜਾਂਦੀ ਹੈ। ਕੇਂਦਰ ਸਰਕਾਰ ਇਸ ਵਾਰ ਹੋਲੀ 'ਤੇ 2 ਮਹੀਨਿਆਂ ਦੇ ਮਹਿੰਗਾਈ ਭੱਤੇ ਦੇ ਨਾਲ ਤਨਖਾਹ ਜਾਰੀ ਕਰ ਸਕਦੀ ਹੈ।

19,346 ਰੁਪਏ ਬਣਦਾ ਮਹਿੰਗਾਈ ਭੱਤਾ
ਦੱਸ ਦੇਈਏ ਕਿ ਜੇਕਰ ਕਿਸੇ ਮੁਲਾਜ਼ਮ ਦੀ ਮੁੱਢਲੀ ਤਨਖ਼ਾਹ 18000 ਤੋਂ 56900 ਰੁਪਏ ਦੇ ਵਿਚਕਾਰ ਹੈ ਤੇ 34 ਫ਼ੀਸਦੀ ਦੀ ਦਰ ਨਾਲ ਮਹਿੰਗਾਈ ਭੱਤਾ ਦਿੱਤਾ ਜਾਣਾ ਹੈ ਤਾਂ 5,69,00 ਰੁਪਏ ਦੀ ਦਰ ਨਾਲ ਮੁਲਾਜ਼ਮ ਨੂੰ 19346 ਪ੍ਰਤੀ ਮਹੀਨਾ ਮਹਿੰਗਾਈ ਭੱਤਾ ਮਿਲੇਗਾ।

1707 ਰੁਪਏ ਦਾ ਹੋਵੇਗਾ ਵਾਧਾ
ਇਸ ਤੋਂ ਇਲਾਵਾ ਜੇਕਰ ਹੁਣ ਮਿਲਣ ਵਾਲੇ ਮਹਿੰਗਾਈ ਭੱਤੇ ਦੀ ਗੱਲ ਕਰੀਏ ਤਾਂ ਇਨ੍ਹਾਂ ਮੁਲਾਜ਼ਮਾਂ ਨੂੰ 17,639 ਰੁਪਏ ਪ੍ਰਤੀ ਮਹੀਨਾ ਮਹਿੰਗਾਈ ਭੱਤੇ ਵਜੋਂ ਮਿਲ ਰਹੇ ਹਨ। ਇਸ ਲਈ ਇਸ ਹਿਸਾਬ ਨਾਲ ਮੁਲਾਜ਼ਮਾਂ ਦੇ ਡੀਏ 'ਚ ਲਗਭਗ 1707 ਰੁਪਏ ਪ੍ਰਤੀ ਮਹੀਨਾ ਵਾਧਾ ਹੋਵੇਗਾ। ਜੇਕਰ ਅਸੀਂ ਸਾਲਾਨਾ ਆਧਾਰ 'ਤੇ ਕੈਲਕੁਲੇਸ਼ਨ ਦੇਖੀਏ ਤਾਂ ਇਹ ਲਗਭਗ 20,484 ਰੁਪਏ ਹੈ।

2 ਮਹੀਨਿਆਂ ਦਾ ਏਰੀਅਰ ਹੋਵੇਗਾ 38,692 ਰੁਪਏ
ਜੇਕਰ ਸਰਕਾਰ ਮਾਰਚ ਮਹੀਨੇ ਦੀ ਤਨਖ਼ਾਹ 'ਚ ਜਨਵਰੀ ਤੇ ਫਰਵਰੀ ਮਹੀਨੇ ਦਾ ਮਹਿੰਗਾਈ ਭੱਤਾ ਜਾਰੀ ਕਰਦੀ ਹੈ ਤਾਂ ਇਸ ਹਿਸਾਬ ਨਾਲ ਮੁਲਾਜ਼ਮਾਂ ਨੂੰ ਲਗਭਗ 38,692 ਰੁਪਏ ਬਕਾਏ ਵਜੋਂ ਮਿਲਣਗੇ।

ਇਸ ਤੋਂ ਇਲਾਵਾ ਜੇਕਰ ਘੱਟੋ-ਘੱਟ ਤਨਖ਼ਾਹ 'ਤੇ ਮਹਿੰਗਾਈ ਭੱਤੇ ਦੀ ਕੈਲਕੁਲੇਸ਼ਨ ਕਰੀਏ ਤਾਂ ਇਸ ਸਮੇਂ ਇਨ੍ਹਾਂ ਮੁਲਾਜ਼ਮਾਂ ਨੂੰ ਲਗਭਗ 5580 ਰੁਪਏ ਡੀਏ ਵਜੋਂ ਮਿਲ ਰਹੇ ਹਨ। ਜੇ ਇਸ 'ਚ ਸਰਕਾਰ 3 ਫ਼ੀਸਦੀ ਦਾ ਵਾਧਾ ਕਰਦੀ ਹੈ ਤਾਂ ਲਗਭਗ 6120 ਰੁਪਏ ਬਕਾਏ ਦੇ ਰੂਪ 'ਚ ਮਿਲਣਗੇ ਮਤਲਬ ਕੁੱਲ 540 ਰੁਪਏ ਦਾ ਵਾਧਾ ਵੇਖਣ ਨੂੰ ਮਿਲੇਗਾ। ਇਸ ਹਿਸਾਬ ਨਾਲ ਇਨ੍ਹਾਂ ਮੁਲਾਜ਼ਮਾਂ ਦੇ ਖਾਤੇ 'ਚ 1080 ਰੁਪਏ ਬਕਾਏ ਵਜੋਂ ਆਉਣਗੇ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ
FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget