ਪੜਚੋਲ ਕਰੋ

SBI ਦੇ ਕਰੋੜਾਂ ਗਾਹਕਾਂ ਲਈ ਵੱਡੀ ਖ਼ਬਰ, ਜੇਕਰ ਤੁਹਾਡਾ ਵੀ ਬੈਂਕ 'ਚ ਹੈ ਖਾਤਾ ਤਾਂ ਹੋ ਜਾਓ ਸਾਵਧਾਨ, ਨਹੀਂ ਤਾਂ ਗਾਇਬ ਹੋ ਜਾਣਗੇ ਸਾਰੇ ਪੈਸੇ!

ਭਾਰਤੀ ਸਟੇਟ ਬੈਂਕ 'ਚ ਖਾਤਾ ਰੱਖਣ ਵਾਲਿਆਂ ਲਈ ਅਹਿਮ ਖ਼ਬਰ ਹੈ। ਜੇਕਰ ਤੁਹਾਡਾ ਵੀ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ 'ਚ ਖਾਤਾ ਹੈ ਤਾਂ ਸਾਵਧਾਨ ਹੋ ਜਾਓ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੇ ਮੈਸੇਜ ਵਾਇਰਲ ਹੋ ਰਹੇ ਹਨ

State Bank Of India: ਭਾਰਤੀ ਸਟੇਟ ਬੈਂਕ 'ਚ ਖਾਤਾ ਰੱਖਣ ਵਾਲਿਆਂ ਲਈ ਅਹਿਮ ਖ਼ਬਰ ਹੈ। ਜੇਕਰ ਤੁਹਾਡਾ ਵੀ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ 'ਚ ਖਾਤਾ ਹੈ ਤਾਂ ਸਾਵਧਾਨ ਹੋ ਜਾਓ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੇ ਮੈਸੇਜ ਵਾਇਰਲ ਹੋ ਰਹੇ ਹਨ, ਜਿਨ੍ਹਾਂ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਤੁਸੀਂ ਸਿਰਫ਼ ਆਪਣੀ ਨਿੱਜੀ ਜਾਣਕਾਰੀ ਸ਼ੇਅਰ ਕਰਕੇ ਅਕਾਊਂਟ ਨੂੰ ਅਨਬਲੌਕ ਕਰ ਸਕਦੇ ਹੋ। ਪੀਆਈਬੀ ਨੇ ਟਵੀਟ ਕਰਕੇ ਇਸ ਵਾਇਰਲ ਪੋਸਟ ਦੀ ਜਾਣਕਾਰੀ ਦਿੱਤੀ ਹੈ।

PIB ਨੇ ਕੀਤਾ ਟਵੀਟ

ਪੀਆਈਬੀ ਨੇ ਆਪਣੇ ਅਧਿਕਾਰਤ ਟਵੀਟ 'ਚ ਲਿਖਿਆ ਹੈ ਕਿ ਇੱਕ ਫਰਜ਼ੀ ਮੈਸੇਜ 'ਚ ਇਹ ਦਾਅਵਾ ਕੀਤਾ ਗਿਆ ਹੈ ਕਿ ਤੁਹਾਡਾ ਐਸਬੀਆਈ ਅਕਾਊਂਟ ਬਲਾਕ ਕਰ ਦਿੱਤਾ ਗਿਆ ਹੈ। ਜੇਕਰ ਅਜਿਹਾ ਹੈ ਤਾਂ ਹੁਣ ਤੁਸੀਂ ਸਿਰਫ਼ ਆਪਣੇ ਨਿੱਜੀ ਵੇਰਵਿਆਂ ਨੂੰ ਸਾਂਝਾ ਕਰਕੇ ਆਪਣੇ ਬਲੌਕ ਕੀਤੇ ਅਕਾਊਂਟ ਨੂੰ ਮੁੜ ਐਕਟਿਵੇਟ ਕਰ ਸਕਦੇ ਹੋ।

ਨਿੱਜੀ ਵੇਰਵੇ ਨਹੀਂ ਮੰਗਦਾ ਬੈਂਕ

ਸਟੇਟ ਬੈਂਕ ਆਫ਼ ਇੰਡੀਆ ਨੇ ਕਿਹਾ ਕਿ ਜੇਕਰ ਤੁਹਾਨੂੰ ਅਜਿਹਾ ਕੋਈ ਮੈਸੇਜ ਜਾਂ ਈ-ਮੇਲ ਮਿਲਦੀ ਹੈ ਤਾਂ ਇਸ ਤੋਂ ਸਾਵਧਾਨ ਰਹੋ, ਕਿਉਂਕਿ ਬੈਂਕ ਵੱਲੋਂ ਅਜਿਹਾ ਕੋਈ ਮੈਸੇਜ ਜਾਂ ਈ-ਮੇਲ ਨਹੀਂ ਭੇਜਿਆ ਜਾਂਦਾ ਹੈ। ਬੈਂਕ ਕਦੇ ਵੀ ਕਿਸੇ ਗਾਹਕ ਦੇ ਨਿੱਜੀ ਵੇਰਵੇ ਜਾਂ ਬੈਂਕਿੰਗ ਵੇਰਵੇ ਨਹੀਂ ਪੁੱਛਦਾ।

ਅਧਿਕਾਰਤ ਵੈੱਬਸਾਈਟ 'ਤੇ ਕਰੋ ਚੈੱਕ

ਤੁਸੀਂ ਅਜਿਹੇ ਮੈਸੇਜਾਂ ਦੀ ਰਿਪੋਰਟ phishing@sbi.co.in 'ਤੇ ਕਰ ਸਕਦੇ ਹੋ। ਇਸ ਅਧਿਕਾਰਤ ਵੈੱਬਸਾਈਟ 'ਤੇ ਇਹ ਵੀ ਲਿਖਿਆ ਗਿਆ ਹੈ ਕਿ ਸਾਈਬਰ ਧੋਖਾਧੜੀ ਤੋਂ ਸੁਚੇਤ ਰਹੋ ਅਤੇ ਆਪਣੇ ਪੈਸੇ ਨੂੰ ਸੁਰੱਖਿਅਤ ਰੱਖੋ।

ਫਰਜ਼ੀ ਮੈਸੇਜਾਂ ਤੋਂ ਰਹੋ ਸਾਵਧਾਨ

ਪੀਆਈਬੀ ਨੇ ਫੈਕਟ ਚੈੱਕ ਤੋਂ ਬਾਅਦ ਇਸ ਮੈਸੇਜ ਨੂੰ ਪੂਰੀ ਤਰ੍ਹਾਂ ਫਰਜ਼ੀ ਦੱਸਿਆ ਹੈ। ਪੀਆਈਬੀ ਨੇ ਕਿਹਾ ਕਿ ਹਰ ਕਿਸੇ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਅਜਿਹੇ ਮੈਸੇਜਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਪੀਆਈਬੀ ਨੇ ਲੋਕਾਂ ਨੂੰ ਅਜਿਹੇ ਮੈਸੇਜਾਂ ਨੂੰ ਅੱਗੇ ਨਾ ਭੇਜਣ ਲਈ ਕਿਹਾ ਹੈ। ਅਜਿਹੇ ਮੈਸੇਜਾਂ ਤੋਂ ਗੁੰਮਰਾਹ ਹੋ ਕੇ ਤੁਸੀਂ ਆਪਣੀ ਨਿੱਜੀ ਜਾਣਕਾਰੀ ਅਤੇ ਪੈਸੇ ਨੂੰ ਜ਼ੋਖ਼ਮ 'ਚ ਪਾ ਸਕਦੇ ਹੋ।

ਤੁਸੀਂ ਵੀ ਕਰ ਸਕਦੇ ਹੋ ਫੈਕਟ ਚੈੱਕ

ਜੇਕਰ ਤੁਹਾਡੇ ਕੋਲ ਵੀ ਅਜਿਹਾ ਕੋਈ ਮੈਸੇਜ ਆਉਂਦਾ ਹੈ ਤਾਂ ਤੁਸੀਂ ਉਸ ਦੀ ਸੱਚਾਈ ਜਾਣਨ ਲਈ ਫੈਕਟ ਚੈੱਕ ਕਰ ਸਕਦੇ ਹੋ। ਤੁਸੀਂ PIB ਰਾਹੀਂ ਤੱਥਾਂ ਦੀ ਜਾਂਚ ਕਰ ਸਕਦੇ ਹੋ। ਇਸ ਦੇ ਲਈ ਤੁਹਾਨੂੰ ਅਧਿਕਾਰਤ ਲਿੰਕ https://factcheck.pib.gov.in/ 'ਤੇ ਜਾਣਾ ਹੋਵੇਗਾ। ਇਸ ਤੋਂ ਇਲਾਵਾ ਤੁਸੀਂ ਵੀਡੀਓ ਨੂੰ WhatsApp ਨੰਬਰ +918799711259 ਜਾਂ ਈਮੇਲ : pibfactcheck@gmail.com 'ਤੇ ਵੀ ਭੇਜ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Advertisement
ABP Premium

ਵੀਡੀਓਜ਼

Barnala News | ਬਾਰਿਸ਼ ਨੇ ਢਹਿ ਢੇਰੀ ਕੀਤਾ ਰਿਕਸ਼ੇ ਵਾਲੇ ਦਾ ਕੱਚਾ ਆਸ਼ਿਆਨਾBeas water Levevl alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀHina khan ਨੂੰ ਹੋਇਆ ਬ੍ਰੈਸਟ ਕੈਂਸਰ,ਕੀਮੋਥੈਰੇਪੀ ਤੋਂ ਪਹਿਲਾਂ ਸ਼ੇਅਰ ਕੀਤਾ Emotional VideoSangrur Principal Suicide | ਪ੍ਰਿੰਸੀਪਲ ਨੇ ਕੀਤੀ ਖ਼ੁਦਕੁਸ਼ੀ,5 ਅਧਿਆਪਕਾਂ 'ਤੇ ਮਾਮਲਾ ਦਰਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 
21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO
21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Embed widget