ਪੜਚੋਲ ਕਰੋ

GST Collection: ਨਵੰਬਰ 'ਚ ਜੀਐਸਟੀ ਕੁਲੈਕਸ਼ਨ 1.31 ਲੱਖ ਕਰੋੜ ਰੁਪਏ, ਹੁਣ ਤੱਕ ਦੀ ਦੂਜੀ ਸਭ ਤੋਂ ਵੱਧ ਵਸੂਲੀ

ਦੇਸ਼ ਦੀ ਆਰਥਵਿਵਥਾ ਕੋਰੋਨਾ ਦੀ ਮਾਰ ਤੋਂ ਉੱਭਰ ਰਹੀ ਹੈ। ਦੇਸ਼ ਵਿੱਚ ਜੀਐਸਟੀ ਕਲੈਕਸ਼ਨ ਲਗਾਤਾਰ ਵਧ ਰਿਹਾ ਹੈ। ਇਸ ਸਾਲ ਨਵੰਬਰ ਵਿੱਚ ਇਹ 1.31 ਲੱਖ ਕਰੋੜ ਯਾਨੀ 1,31,526 ਕਰੋੜ ਰੁਪਏ ਹੋ ਗਿਆ ਹੈ।

GST Collection: ਦੇਸ਼ ਦੀ ਆਰਥਵਿਵਥਾ ਕੋਰੋਨਾ ਦੀ ਮਾਰ ਤੋਂ ਉੱਭਰ ਰਹੀ ਹੈ। ਦੇਸ਼ ਵਿੱਚ ਜੀਐਸਟੀ ਕਲੈਕਸ਼ਨ ਲਗਾਤਾਰ ਵਧ ਰਿਹਾ ਹੈ। ਇਸ ਸਾਲ ਨਵੰਬਰ ਵਿੱਚ ਇਹ 1.31 ਲੱਖ ਕਰੋੜ ਯਾਨੀ 1,31,526 ਕਰੋੜ ਰੁਪਏ ਹੋ ਗਿਆ ਹੈ। ਜੀਐਸਟੀ ਲਾਗੂ ਹੋਣ ਤੋਂ ਬਾਅਦ ਇਹ ਹੁਣ ਤੱਕ ਦਾ ਦੂਜਾ ਸਭ ਤੋਂ ਵੱਡਾ ਕੁਲੈਕਸ਼ਨ ਹੈ। ਪਿਛਲੇ ਸਾਲ ਨਵੰਬਰ ਦੇ ਮੁਕਾਬਲੇ ਇਹ 25 ਫੀਸਦੀ ਜ਼ਿਆਦਾ ਹੈ ਤੇ 2019-20 ਨਵੰਬਰ ਦੇ ਮੁਕਾਬਲੇ ਇਹ 27 ਫੀਸਦੀ ਜ਼ਿਆਦਾ ਹੈ।

ਆਰਥਿਕ ਵਿਕਾਸ ਦਰ 8.4 ਫੀਸਦੀ 'ਤੇ ਪਹੁੰਚਿਆ
ਵਿੱਤੀ ਸਾਲ 2021-22 ਦੀ ਦੂਜੀ ਤਿਮਾਹੀ 'ਚ ਦੇਸ਼ ਦੀ ਆਰਥਿਕ ਵਿਕਾਸ ਦਰ ਘੱਟ ਕੇ 8.4 ਫੀਸਦੀ 'ਤੇ ਆ ਗਈ ਹੈ। ਤੁਲਨਾਤਮਕ ਆਧਾਰ ਦੇ ਘਟਣ ਕਾਰਨ ਵਿਕਾਸ ਦੀ ਰਫ਼ਤਾਰ ਮੱਠੀ ਹੋਈ ਹੈ। ਮੰਗਲਵਾਰ ਨੂੰ ਜਾਰੀ ਅਧਿਕਾਰਤ ਅੰਕੜਿਆਂ ਮੁਤਾਬਕ ਚਾਲੂ ਵਿੱਤੀ ਸਾਲ ਦੀ ਪਹਿਲੀ ਤਿਮਾਹੀ 'ਚ ਜੀਡੀਪੀ (ਕੁੱਲ ਘਰੇਲੂ ਉਤਪਾਦ) ਵਿਕਾਸ ਦਰ 20.1 ਫੀਸਦੀ ਰਹੀ। ਇਸ ਦੇ ਨਾਲ ਹੀ ਪਿਛਲੇ ਸਾਲ ਅਪ੍ਰੈਲ-ਜੂਨ ਤਿਮਾਹੀ 'ਚ ਆਰਥਿਕ ਵਿਕਾਸ ਦਰ 'ਚ 24.4 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਸੀ।

ਨੈਸ਼ਨਲ ਸਟੈਟਿਸਟੀਕਲ ਆਫਿਸ (ਐਨਐਸਓ) ਦੇ ਅੰਕੜਿਆਂ ਮੁਤਾਬਕ ਪਿਛਲੇ ਵਿੱਤੀ ਸਾਲ 2020-21 ਦੀ ਜੁਲਾਈ-ਸਤੰਬਰ ਤਿਮਾਹੀ 'ਚ ਜੀਡੀਪੀ ਵਿਕਾਸ ਦਰ 'ਚ 7.4 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਸੀ।

ਸਥਿਰ ਕੀਮਤਾਂ (2011-12) 'ਤੇ ਜੀਡੀਪੀ 2021-22 ਦੀ ਅਪ੍ਰੈਲ-ਸਤੰਬਰ ਮਿਆਦ ਵਿੱਚ 68.11 ਲੱਖ ਕਰੋੜ ਰੁਪਏ ਹੋਣ ਦਾ ਅਨੁਮਾਨ ਹੈ, ਜੋ ਪਿਛਲੇ ਸਾਲ ਦੀ ਸਮਾਨ ਮਿਆਦ ਵਿੱਚ 59.92 ਲੱਖ ਕਰੋੜ ਰੁਪਏ ਸੀ। ਇਸ ਤਰ੍ਹਾਂ, ਇਹ ਚਾਲੂ ਵਿੱਤੀ ਸਾਲ ਦੀ ਪਹਿਲੀ ਛਿਮਾਹੀ (ਅਪ੍ਰੈਲ-ਸਤੰਬਰ) ਵਿੱਚ 13.7 ਫੀਸਦੀ ਦੀ ਵਾਧਾ ਦਰ ਦਰਸਾਉਂਦਾ ਹੈ। ਜਦਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ 'ਚ ਇਸ 'ਚ 15.9 ਫੀਸਦੀ ਦੀ ਗਿਰਾਵਟ ਆਈ ਸੀ।

ਸਰਕਾਰ ਨੇ ਕੋਵਿਡ-19 ਮਹਾਮਾਰੀ ਦੀ ਰੋਕਥਾਮ ਲਈ ਪਿਛਲੇ ਸਾਲ ਦੇਸ਼ ਵਿਆਪੀ 'ਲੌਕਡਾਊਨ' ਲਗਾਇਆ ਸੀ। 2021 ਦੀ ਜੁਲਾਈ-ਸਤੰਬਰ ਤਿਮਾਹੀ 'ਚ ਚੀਨ ਦੀ ਵਿਕਾਸ ਦਰ 4.9 ਫੀਸਦੀ ਰਹੀ।

ਟਾਪ ਹੈਡਲਾਈਨ

Inflation News : ਸਬਜ਼ੀਆਂ ਤੇ ਰਾਸ਼ਨ ਹੋਇਆ ਮਹਿੰਗਾ, ਜੂਨ 'ਚ ਪ੍ਰਚੂਨ ਮਹਿੰਗਾਈ 4.38% ਤੱਕ ਪਹੁੰਚੀ, ਵਧਦੇ ਅੰਕੜਿਆਂ ਨੇ ਵਧਾਈ ਚਿੰਤਾ
Inflation News : ਸਬਜ਼ੀਆਂ ਤੇ ਰਾਸ਼ਨ ਹੋਇਆ ਮਹਿੰਗਾ, ਜੂਨ 'ਚ ਪ੍ਰਚੂਨ ਮਹਿੰਗਾਈ 4.38% ਤੱਕ ਪਹੁੰਚੀ, ਵਧਦੇ ਅੰਕੜਿਆਂ ਨੇ ਵਧਾਈ ਚਿੰਤਾ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
13-19 ਜੁਲਾਈ ਤੱਕ ਆਹ ਫਲਾਈਟ ਦੀਆਂ ਟਿਕਟਾਂ ਹੋਈਆਂ ਸਸਤੀਆਂ, ਦੇਖ ਲਓ ਪੂਰਾ ਸ਼ਡਿਊਲ; ਜਾਣੋ
13-19 ਜੁਲਾਈ ਤੱਕ ਆਹ ਫਲਾਈਟ ਦੀਆਂ ਟਿਕਟਾਂ ਹੋਈਆਂ ਸਸਤੀਆਂ, ਦੇਖ ਲਓ ਪੂਰਾ ਸ਼ਡਿਊਲ; ਜਾਣੋ
Old Age-Widow Pension: ਬੁਢਾਪਾ ਤੇ ਵਿਧਵਾ ਪੈਨਸ਼ਨ ਲਈ ਕਦੋਂ ਸ਼ੁਰੂ ਹੋਏਗੀ ਨਵੀਂ ਅਰਜ਼ੀ? ਜਾਣੋ ਘੱਟੋ-ਘੱਟ ਉਮਰ ਕਿੰਨੀ ਅਤੇ ਹੋਰ ਜ਼ਰੂਰੀ ਸ਼ਰਤਾਂ; ਖਾਤੇ 'ਚ ਆਉਣਗੇ ਇੰਨੇ ਰੁਪਏ...
ਬੁਢਾਪਾ ਤੇ ਵਿਧਵਾ ਪੈਨਸ਼ਨ ਲਈ ਕਦੋਂ ਸ਼ੁਰੂ ਹੋਏਗੀ ਨਵੀਂ ਅਰਜ਼ੀ? ਜਾਣੋ ਘੱਟੋ-ਘੱਟ ਉਮਰ ਕਿੰਨੀ ਅਤੇ ਹੋਰ ਜ਼ਰੂਰੀ ਸ਼ਰਤਾਂ; ਖਾਤੇ 'ਚ ਆਉਣਗੇ ਇੰਨੇ ਰੁਪਏ...

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ

Embed widget