ਪੜਚੋਲ ਕਰੋ

ਸਰਕਾਰ ਨੇ ਸੂਬਿਆਂ ਨੂੰ ਦਿੱਤੀ ਸੌਗਾਤ, ਜੀਐਸਟੀ ਮੁਆਵਜ਼ੇ ਦੀ 6,000 ਕਰੋੜ ਰੁਪਏ ਦੀ ਦਸਵੀਂ ਕਿਸ਼ਤ ਜਾਰੀ

ਵਿੱਤ ਮੰਤਰਾਲੇ ਨੇ ਇੱਕ ਬਿਆਨ ਵਿਚ ਕਿਹਾ, “ਇਸ ਚੋਂ 23 ਸੂਬਿਆਂ ਨੂੰ 5,516.60 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਤਿੰਨ ਕੇਂਦਰ ਸ਼ਾਸਤ ਪ੍ਰਦੇਸ਼ਾਂ ਦਿੱਲੀ, ਜੰਮੂ-ਕਸ਼ਮੀਰ ਅਤੇ ਪੁਡੂਚੇਰੀ ਨੂੰ 483.40 ਕਰੋੜ ਰੁਪਏ ਜਾਰੀ ਕੀਤੇ ਗਏ ਹਨ।”

ਨਵੀਂ ਦਿੱਲੀ: ਵਿੱਤ ਮੰਤਰਾਲੇ (Finance Ministry) ਨੇ ਸੂਬਿਆਂ ਦੇ ਵਸਤੂ ਅਤੇ ਸੇਵਾਵਾਂ ਟੈਕਸ (GST) ਮੁਆਵਜ਼ੇ ਵਿੱਚ ਕਮੀ ਦੀ ਪੂਰਤੀ ਲਈ ਸੋਮਵਾਰ ਨੂੰ 6,000 ਕਰੋੜ ਰੁਪਏ ਦੀ ਦਸਵੀਂ ਹਫਤਾਵਾਰੀ ਕਿਸ਼ਤ ਜਾਰੀ ਕੀਤੀ। ਇਸ ਤਰ੍ਹਾਂ ਹੁਣ ਤੱਕ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ 60,000 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਹ ਵੀ ਦੱਸ ਦਈਏ ਕਿ ਜੀਐਸਟੀ ਲਾਗੂ ਹੋਣ ਕਾਰਨ ਰਾਜਾਂ ਦੇ ਮਾਲੀਏ ਵਿੱਚ 1.10 ਲੱਖ ਕਰੋੜ ਰੁਪਏ ਦੀ ਕਮੀ ਦੀ ਪੂਰਤੀ ਲਈ ਕੇਂਦਰ ਨੇ ਅਕਤੂਬਰ ਵਿੱਚ ਇੱਕ ਵਿਸ਼ੇਸ਼ ਕਰਜ਼ਾ ਸਹੂਲਤ ਸ਼ੁਰੂ ਕੀਤੀ ਸੀ। ਇਸ ਸਹੂਲਤ ਤਹਿਤ ਕੇਂਦਰ ਨਾਲ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਲੋਂ ਕਰਜ਼ੇ ਲਏ ਜਾਂਦੇ ਹਨ।

ਵਿੱਤ ਮੰਤਰਾਲੇ ਨੇ ਇੱਕ ਬਿਆਨ ਵਿਚ ਕਿਹਾ, “ਇਸ ਚੋਂ 23 ਸੂਬਿਆਂ ਨੂੰ 5,516.60 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਤਿੰਨ ਕੇਂਦਰ ਸ਼ਾਸਤ ਪ੍ਰਦੇਸ਼ਾਂ ਦਿੱਲੀ, ਜੰਮੂ-ਕਸ਼ਮੀਰ ਅਤੇ ਪੁਡੂਚੇਰੀ ਨੂੰ 483.40 ਕਰੋੜ ਰੁਪਏ ਜਾਰੀ ਕੀਤੇ ਗਏ ਹਨ।”

ਬਾਕੀ ਪੰਜ ਸੂਬਿਆਂ ਅਰੁਣਾਚਲ ਪ੍ਰਦੇਸ਼, ਮਨੀਪੁਰ, ਮਿਜ਼ੋਰਮ, ਨਾਗਾਲੈਂਡ ਅਤੇ ਸਿੱਕਮ ਵਿੱਚ ਜੀਐਸਟੀ ਲਾਗੂ ਕਰਨ ਨਾਲ ਉਨ੍ਹਾਂ ਦੇ ਮਾਲੀਏ ਵਿੱਚ ਕੋਈ ਗਿਰਾਵਟ ਨਹੀਂ ਆਈ। ਬਿਆਨੀ ਵਿੱਚ ਕਿਹਾ ਗਿਆ ਹੈ ਕਿ ਇਸ ਹਫ਼ਤੇ ਕਰਜ਼ਾ 4.15 ਫੀਸਦ ਵਿਆਜ ‘ਤੇ ਲਿਆ ਗਿਆ। ਹੁਣ ਤੱਕ ਕੇਂਦਰ ਸਰਕਾਰ ਨੇ ਇਸ ਸਹੂਲਤ ਤਹਿਤ ਔਸਤਨ 4.68 ਪ੍ਰਤੀਸ਼ਤ ਦੇ ਹਿਸਾਬ ਨਾਲ 60,000 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਹੁਣ ਤੱਕ ਕੇਂਦਰ ਵੱਲੋਂ ਸੂਬਿਆਂ ਨੂੰ 23 ਅਕਤੂਬਰ, 2 ਨਵੰਬਰ, 9 ਨਵੰਬਰ, 23 ਨਵੰਬਰ, 1 ਦਸੰਬਰ, 7 ਦਸੰਬਰ, 14 ਦਸੰਬਰ, 21 ਦਸੰਬਰ, 28 ਦਸੰਬਰ, 2020 ਅਤੇ 4 ਜਨਵਰੀ, 2021 ਨੂੰ ਕਿਸ਼ਤਾਂ ਜਾਰੀ ਗਈਆਂ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

4 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣ ਲਓ ਅੱਜ ਦੇ ਰੇਟ
4 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣ ਲਓ ਅੱਜ ਦੇ ਰੇਟ
ਡਾਬਰ ਦੇ ਇਨ੍ਹਾਂ ਪ੍ਰੋਡਕਟਸ 'ਤੇ ਲੱਗੀ ਪਾਬੰਦੀ, FSSAI ਦਾ 100% Pure ਦਾਅਵਿਆਂ 'ਤੇ ਕਾਰਵਾਈ
ਡਾਬਰ ਦੇ ਇਨ੍ਹਾਂ ਪ੍ਰੋਡਕਟਸ 'ਤੇ ਲੱਗੀ ਪਾਬੰਦੀ, FSSAI ਦਾ 100% Pure ਦਾਅਵਿਆਂ 'ਤੇ ਕਾਰਵਾਈ
100 Rupee: 100 ਰੁਪਏ ਦਾ ਪੁਰਾਣਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਚੈੱਕ; ਇੱਥੇ ਜਾਣੋ ਪੂਰਾ ਤਰੀਕਾ
100 Rupee: 100 ਰੁਪਏ ਦਾ ਪੁਰਾਣਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਚੈੱਕ; ਇੱਥੇ ਜਾਣੋ ਪੂਰਾ ਤਰੀਕਾ
Petrol-E20 Fuel: 125 ਰੁਪਏ ਵਾਲਾ ਪੈਟਰੋਲ ਹੁਣ 95 ਰੁਪਏ ਤੋਂ ਵੀ ਘੱਟ ਕੀਮਤ 'ਤੇ! E20 ਈਧਨ 'ਤੇ ਸਰਕਾਰ ਦਾ ਵੱਡਾ ਦਾਅਵਾ...
125 ਰੁਪਏ ਵਾਲਾ ਪੈਟਰੋਲ ਹੁਣ 95 ਰੁਪਏ ਤੋਂ ਵੀ ਘੱਟ ਕੀਮਤ 'ਤੇ! E20 ਈਧਨ 'ਤੇ ਸਰਕਾਰ ਦਾ ਵੱਡਾ ਦਾਅਵਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget