ਪੜਚੋਲ ਕਰੋ

GST Council Meeting: GST ਕੌਂਸਲ ਦੀ 46ਵੀਂ ਮੀਟਿੰਗ, ਕੱਪੜਿਆਂ ਅਤੇ ਜੁੱਤੀਆਂ 'ਤੇ GST ਦਰ ਵਧਾਉਣ ਦੇ ਫੈਸਲੇ 'ਤੇ ਹੋ ਸਕਦੀ ਚਰਚਾ

GST Council Meeting: ਅੱਜ ਹੋਣ ਵਾਲੀ GST ਕੌਂਸਲ ਦੀ ਬੈਠਕ 'ਚ ਕਈ ਅਹਿਮ ਮੁੱਦਿਆਂ ਅਤੇ ਫੈਸਲਿਆਂ 'ਤੇ ਚਰਚਾ ਹੋਣ ਜਾ ਰਹੀ ਹੈ। ਸਭ ਤੋਂ ਵੱਧ ਟੈਕਸਟਾਈਲ ਸੈਕਟਰ 'ਤੇ ਵਧੀਆਂ ਜੀਐਸਟੀ ਦਰਾਂ 'ਤੇ ਚਰਚਾ ਹੋ ਸਕਦੀ ਹੈ।

GST Council Meeting: ਅੱਜ ਸਾਲ 2021 ਦੇ ਆਖਰੀ ਦਿਨ 31 ਦਸੰਬਰ ਨੂੰ ਜੀਐਸਟੀ ਕੌਂਸਲ ਦੀ ਮੀਟਿੰਗ ਹੋਣ ਜਾ ਰਹੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ 'ਚ ਹੋਣ ਵਾਲੀ GST ਕੌਂਸਲ ਦੀ 46ਵੀਂ ਬੈਠਕ 'ਚ GST ਦਰਾਂ 'ਚ ਬਦਲਾਅ 'ਤੇ ਚਰਚਾ ਹੋ ਸਕਦੀ ਹੈ। ਇਹ ਮੀਟਿੰਗ ਸਵੇਰੇ 11 ਵਜੇ ਤੋਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਵੇਗੀ।

ਟੈਕਸਟਾਈਲ ਸੈਕਟਰ 'ਤੇ ਵਧੇ GST ਨੂੰ ਟਾਲਣ 'ਤੇ ਹੋ ਸਕਦੀ ਚਰਚਾ

ਜਿਵੇਂ ਕਿ ਜੀਐਸਟੀ ਕੌਂਸਲ ਪਹਿਲਾਂ ਹੀ ਫੈਸਲਾ ਕਰ ਚੁੱਕੀ ਹੈ ਕਿ 1 ਜਨਵਰੀ 2022 ਤੋਂ ਟੈਕਸਟਾਈਲ ਉਤਪਾਦਾਂ 'ਤੇ ਜੀਐਸਟੀ 5 ਫੀਸਦੀ ਤੋਂ ਵਧਾ ਕੇ 12 ਫੀਸਦੀ ਕੀਤਾ ਜਾਵੇਗਾ, ਪਰ ਸੂਬਾ ਸਰਕਾਰਾਂ ਅਤੇ ਟੈਕਸਟਾਈਲ-ਫੁੱਟਵੀਅਰ ਉਦਯੋਗ ਜੀਐਸਟੀ ਦਰ ਵਿੱਚ ਵਾਧੇ ਦਾ ਵਿਰੋਧ ਕਰ ਰਹੇ ਹਨ। ਇਸ ਲਈ ਜੀਐਸਟੀ ਕੌਂਸਲ ਦੀ ਅੱਜ ਦੀ ਮੀਟਿੰਗ ਵਿੱਚ ਕੱਪੜਿਆਂ ਅਤੇ ਜੁੱਤੀਆਂ 'ਤੇ ਜੀਐਸਟੀ 5 ਫੀਸਦੀ ਤੋਂ ਵਧਾ ਕੇ 12 ਫੀਸਦੀ ਕਰਨ ਦੇ ਫੈਸਲੇ ਨੂੰ ਟਾਲਣ ਦੀ ਸੰਭਾਵਨਾ ਵੀ ਵਿਚਾਰੀ ਜਾ ਰਹੀ ਹੈ।

ਜੀਐਸਟੀ ਦੇ 12-18% ਟੈਕਸ ਸਲੈਬਾਂ ਨੂੰ ਮਿਲਾਉਣ ਦੀ ਮੰਗ 'ਤੇ ਚਰਚਾ ਸੰਭਵ

ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਜੀਐੱਸਟੀ ਦੇ 12 ਫ਼ੀਸਦੀ ਅਤੇ 18 ਫ਼ੀਸਦੀ ਟੈਕਸ ਸਲੈਬਾਂ ਨੂੰ ਮਿਲਾ ਕੇ ਸਿੰਗਲ ਟੈਕਸ ਸਲੈਬ ਬਣਾਉਣ 'ਤੇ ਵੀ ਚਰਚਾ ਹੋ ਸਕਦੀ ਹੈ, ਜਿਸ ਦੀ ਮੰਗ ਲੰਬੇ ਸਮੇਂ ਤੋਂ ਉੱਠ ਰਹੀ ਹੈ।

ਸੂਬਾ ਸਰਕਾਰਾਂ ਨੇ ਜੀਐਸਟੀ ਮੁਆਵਜ਼ੇ ਦੀ ਮਿਤੀ ਵਧਾਉਣ ਦੀ ਕੀਤੀ ਮੰਗ- ਚਰਚਾ ਸੰਭਵ

ਵਿੱਤ ਮੰਤਰੀ ਨੇ ਕੱਲ੍ਹ ਸੂਬਿਆਂ ਨਾਲ ਕੀਤੀ ਪ੍ਰੀ-ਬਜਟ ਮੀਟਿੰਗ ਵਿੱਚ ਸੂਬਿਆਂ ਨੂੰ ਜੀਐਸਟੀ ਨਾਲ ਹੋਣ ਵਾਲੇ ਨੁਕਸਾਨ ਦਾ ਮੁਆਵਜ਼ਾ ਪੰਜ ਸਾਲਾਂ ਲਈ ਵਧਾਉਣ ਦੀ ਵੀ ਮੰਗ ਕੀਤੀ ਹੈ। ਦੱਸ ਦੇਈਏ ਕਿ ਜੂਨ 2022 ਵਿੱਚ ਜੀਐਸਟੀ ਮੁਆਵਜ਼ਾ ਦੇਣ ਦੀ ਮਿਆਦ ਖ਼ਤਮ ਹੋ ਰਹੀ ਹੈ। ਜੀਐਸਟੀ ਮੁਆਵਜ਼ੇ ਦੀ ਇਸ ਪ੍ਰਣਾਲੀ 'ਤੇ ਕੁਝ ਸੂਬੇ ਨਾਰਾਜ਼ ਹਨ ਅਤੇ ਛੱਤੀਸਗੜ੍ਹ, ਦਿੱਲੀ, ਰਾਜਸਥਾਨ ਸਮੇਤ ਕੁਝ ਸੂਬੇ ਇਸ ਨੂੰ ਹੋਰ ਪੰਜ ਸਾਲਾਂ ਲਈ ਵਧਾਉਣ ਦੀ ਮੰਗ ਕਰ ਰਹੇ ਹਨ।

ਪੈਟਰੋਲ ਅਤੇ ਡੀਜ਼ਲ ਨੂੰ GST ਦੇ ਦਾਇਰੇ 'ਚ ਲਿਆਉਣ ਦੇ ਵਿਚਾਰ 'ਤੇ ਚਰਚਾ ਦੀ ਸੰਭਾਵਨਾ ਘੱਟ

ਪੈਟਰੋਲ ਅਤੇ ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਨੂੰ ਲੈ ਕੇ ਸੂਬਿਆਂ ਵਿੱਚ ਕੋਈ ਸਹਿਮਤੀ ਨਹੀਂ ਹੈ ਅਤੇ ਲੰਬੇ ਸਮੇਂ ਤੋਂ ਇਸ ਵਿਚਾਰ 'ਤੇ ਕੋਈ ਢਾਂਚਾ ਅੱਗੇ ਨਹੀਂ ਵਧਿਆ ਹੈ। ਇਸ ਵਾਰ ਵੀ ਜੀਐਸਟੀ ਕੌਂਸਲ ਦੀ ਮੀਟਿੰਗ ਵਿੱਚ ਇਸ ਬਾਰੇ ਕੋਈ ਫੈਸਲਾ ਨਾ ਹੋਣ ਅਤੇ ਕੋਈ ਚਰਚਾ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Punjab Coronavirus Case: ਚੋਣਾਂ ਤੋਂ ਪਹਿਲਾਂ ਪੰਜਾਬ 'ਚ ਕੋਰੋਨਾ ਦੀ ਰਫਤਾਰ, ਸੂਬੇ 'ਚ ਤੀਜੀ ਲਹਿਰ ਦਾ ਡਰ

ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

 FD Interest Rates 2026 : ਦੇਸ਼ ਦੇ 4 ਬੈਂਕਾਂ ਨੇ FD ਦੀਆਂ ਵਿਆਜ ਦਰਾਂ ਵਧਾਈਆਂ,  ਹੁਣ ਮਿਲੇਗਾ 8.60% ਤੱਕ ਰਿਟਰਨ
 FD Interest Rates 2026 : ਦੇਸ਼ ਦੇ 4 ਬੈਂਕਾਂ ਨੇ FD ਦੀਆਂ ਵਿਆਜ ਦਰਾਂ ਵਧਾਈਆਂ,  ਹੁਣ ਮਿਲੇਗਾ 8.60% ਤੱਕ ਰਿਟਰਨ
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
Liquor Price Cut : ਦੀਵਾਲੀ ਤੋਂ ਬਾਅਦ ਦਿੱਲੀ 'ਚ ਸਸਤੀ ਹੋਵੇਗੀ ਸ਼ਰਾਬ, ਸਕੌਚ ਵਿਸਕੀ ਦੇ ਰੇਟ 7% ਤੱਕ ਘਟਣ ਦੀ ਉਮੀਦ
Liquor Price Cut : ਦੀਵਾਲੀ ਤੋਂ ਬਾਅਦ ਦਿੱਲੀ 'ਚ ਸਸਤੀ ਹੋਵੇਗੀ ਸ਼ਰਾਬ, ਸਕੌਚ ਵਿਸਕੀ ਦੇ ਰੇਟ 7% ਤੱਕ ਘਟਣ ਦੀ ਉਮੀਦ
Amul Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ! ਅਮੂਲ ਨੇ ਵਧਾਏ ਘਿਓ ਤੇ ਮੱਖਣ ਦੇ ਭਾਅ
Amul Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ! ਅਮੂਲ ਨੇ ਵਧਾਏ ਘਿਓ ਤੇ ਮੱਖਣ ਦੇ ਭਾਅ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Punjab News: ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
Big News: ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ

Embed widget