ਪੜਚੋਲ ਕਰੋ

GST Collection Data: ਅਪ੍ਰੈਲ 2023 ‘ਚ ਜੀਐਸਟੀ ਕੁਲੈਕਸ਼ਨ ਨੇ ਰਚਿਆ ਇਤਿਹਾਸ, 1.87 ਲੱਖ ਕਰੋੜ ਰੁਪਏ ਰਹੀ ਵਸੂਲੀ

GST Collection: ਅਪ੍ਰੈਲ 2022 ਵਿੱਚ ਜੀਐਸਟੀ ਕੁਲੈਕਸ਼ਨ 1,67,540 ਕਰੋੜ ਰੁਪਏ ਰਿਹਾ ਸੀ। ਭਾਵ ਕਿ ਪਿਛਲੇ ਅਪ੍ਰੈਲ ਦੇ ਮੁਕਾਬਲੇ ਇਸ ਅਪ੍ਰੈਲ 'ਚ ਜੀਐੱਸਟੀ ਕੁਲੈਕਸ਼ਨ 'ਚ 19,495 ਕਰੋੜ ਰੁਪਏ ਜ਼ਿਆਦਾ ਜੀਐੱਸਟੀ ਇਕੱਠਾ ਹੋਇਆ ਹੈ।

GST Revenue Collection: ਅਪ੍ਰੈਲ 2023 ਵਿੱਚ ਜੀਐਸਟੀ ਕੁਲੈਕਸ਼ਨ ਦੇ ਅੰਕੜਿਆਂ ਨੇ ਇਤਿਹਾਸ ਰਚ ਦਿੱਤਾ ਹੈ। ਜੀਐਸਟੀ ਕੁਲੈਕਸ਼ਨ ਦੇ ਅੰਕੜੇ ਸਾਹਮਣੇ ਆਏ ਹਨ, ਜਿਸ ਮੁਤਾਬਕ ਅਪ੍ਰੈਲ ਵਿੱਚ ਜੀਐਸਟੀ ਕੁਲੈਕਸ਼ਨ 1.87 ਲੱਖ ਕਰੋੜ ਰੁਪਏ ਰਿਹਾ ਹੈ, ਜੋ ਹੁਣ ਤੱਕ ਦਾ ਇੱਕ ਇਤਿਹਾਸਕ ਰਿਕਾਰਡ ਹੈ। ਮਾਰਚ 2023 ਵਿੱਚ ਦੇਸ਼ ਦਾ ਜੀਐਸਟੀ ਕੁਲੈਕਸ਼ਨ 1,60,122 ਕਰੋੜ ਰੁਪਏ ਸੀ। ਪਿਛਲੇ ਸਾਲ ਅਪ੍ਰੈਲ 2022 'ਚ ਜੀਐੱਸਟੀ ਕੁਲੈਕਸ਼ਨ 1,67,540 ਕਰੋੜ ਰੁਪਏ ਸੀ। ਯਾਨੀ ਪਿਛਲੇ ਅਪ੍ਰੈਲ ਦੇ ਮੁਕਾਬਲੇ ਇਸ ਅਪ੍ਰੈਲ 'ਚ ਜੀਐੱਸਟੀ ਕੁਲੈਕਸ਼ਨ 'ਚ 19,495 ਕਰੋੜ ਰੁਪਏ ਜ਼ਿਆਦਾ ਜੀਐੱਸਟੀ ਇਕੱਠਾ ਹੋਇਆ ਹੈ।

ਟਾਪ ਹੈਡਲਾਈਨ

Petrol-E20 Fuel: 125 ਰੁਪਏ ਵਾਲਾ ਪੈਟਰੋਲ ਹੁਣ 95 ਰੁਪਏ ਤੋਂ ਵੀ ਘੱਟ ਕੀਮਤ 'ਤੇ! E20 ਈਧਨ 'ਤੇ ਸਰਕਾਰ ਦਾ ਵੱਡਾ ਦਾਅਵਾ...
125 ਰੁਪਏ ਵਾਲਾ ਪੈਟਰੋਲ ਹੁਣ 95 ਰੁਪਏ ਤੋਂ ਵੀ ਘੱਟ ਕੀਮਤ 'ਤੇ! E20 ਈਧਨ 'ਤੇ ਸਰਕਾਰ ਦਾ ਵੱਡਾ ਦਾਅਵਾ...
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

Embed widget