ਪੜਚੋਲ ਕਰੋ

RBI Guidelines: ਬੈਂਕਾਂ ਦਾ ਕਰਜ਼ ਨਾ ਮੋੜਨ ਵਾਲਿਆਂ ਨੂੰ ਵੱਡੀ ਰਾਹਤ, ਆਰਬੀਆਈ ਵੱਲੋਂ ਬੈਂਕਾਂ ਨੂੰ ਸਖਤ ਦਿਸ਼ਾ-ਨਿਰਦੇਸ਼

RBI Guidelines for Banks: ਰਿਜ਼ਰਵ ਬੈਂਕ ਆਫ ਇੰਡੀਆਂ ਨੇ ਬੈਂਕਾਂ ਦਾ ਕਰਜ਼ ਨਾ ਮੋੜਨ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਲਈ ਆਰਬੀਆਈ ਵੱਲੋਂ ਬੈਂਕਾਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

RBI Guidelines for Banks: ਰਿਜ਼ਰਵ ਬੈਂਕ ਆਫ ਇੰਡੀਆਂ ਨੇ ਬੈਂਕਾਂ ਦਾ ਕਰਜ਼ ਨਾ ਮੋੜਨ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਲਈ ਆਰਬੀਆਈ ਵੱਲੋਂ ਬੈਂਕਾਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਭਾਰਤੀ ਰਿਜ਼ਰਵ ਬੈਂਕ ਨੇ ਬੈਂਕਾਂ ਤੇ ਕਰਜ਼ ਦੇਣ ਵਾਲੀਆਂ ਸੰਸਥਾਵਾਂ ਨੂੰ ਕਿਹਾ ਹੈ ਕਿ ਉਹ ਕਰਜ਼ ਲੈਣ ਤੋਂ ਬਾਅਦ ਕਿਸ਼ਤਾਂ ਨਾ ਚੁਕਾਉਣ ਵਾਲੇ ਡਿਫਾਲਟਰਾਂ ਦੇ ਖਾਤਿਆਂ ਨੂੰ ਧੋਖਾਧੜੀ ਵਜੋਂ ਸ਼੍ਰੇਣੀਬੱਧ ਕਰਨ ਤੋਂ ਪਹਿਲਾਂ ਲੋੜੀਂਦਾ ਸਮਾਂ ਦੇਣ। ਪਹਿਲਾਂ ਅਜਿਹੇ ਖਾਤਾਧਾਰਕਾਂ ਦਾ ਪੱਖ ਸੁਣਿਆ ਜਾਵੇ। ਇਸ ਤੋਂ ਇਲਾਵਾ ਧੋਖਾਧੜੀ ਬਾਰੇ ਪੂਰੀ ਜਾਣਕਾਰੀ ਦੇਣ ਦੇ ਨਾਲ ਹੀ ਗਾਹਕਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕਰਨਾ ਹੋਵੇਗਾ।

ਆਰਬੀਆਈ ਨੇ ਸੋਮਵਾਰ ਨੂੰ ਜਾਰੀ ਇੱਕ ਸਰਕੂਲਰ ਵਿੱਚ ਕਿਹਾ ਕਿ ਡਿਫਾਲਟਰ ਵਿਅਕਤੀਆਂ ਜਾਂ ਸੰਸਥਾਵਾਂ ਨੂੰ ਕਾਰਨ ਦੱਸੋ ਨੋਟਿਸ ਦਾ ਜਵਾਬ ਦੇਣ ਲਈ ਘੱਟੋ-ਘੱਟ 21 ਦਿਨਾਂ ਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਕੇਂਦਰੀ ਬੈਂਕ ਦੇ ਮੌਜੂਦਾ ਨਿਯਮਾਂ ਵਿੱਚ ਕੀਤੀ ਗਈ ਸੋਧ ਵਿੱਚ ਪਿਛਲੇ ਸਾਲ ਮਾਰਚ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਨੂੰ ਸ਼ਾਮਲ ਕੀਤਾ ਗਿਆ ਹੈ।

ਸੁਪਰੀਮ ਕੋਰਟ ਨੇ ਕਿਹਾ ਸੀ ਕਿ ਬੈਂਕ ਡਿਫਾਲਟਰ ਨੂੰ ਸੁਣਵਾਈ ਦਾ ਅਧਿਕਾਰ ਦਿੱਤੇ ਬਿਨਾਂ ਇਕਪਾਸੜ ਤੌਰ 'ਤੇ ਕਿਸੇ ਖਾਤੇ ਨੂੰ ਧੋਖਾਧੜੀ ਵਜੋਂ ਘੋਸ਼ਿਤ ਨਹੀਂ ਕਰ ਸਕਦੇ। ਅਦਾਲਤ ਨੇ ਕਿਹਾ ਸੀ ਕਿ ਕੁਦਰਤੀ ਨਿਆਂ ਦੇ ਸਿਧਾਂਤ ਮੰਗ ਕਰਦੇ ਹਨ ਕਿ ਕਰਜ਼ਦਾਰਾਂ ਨੂੰ ਫੋਰੈਂਸਿਕ ਆਡਿਟ ਰਿਪੋਰਟ ਦੇ ਨਤੀਜਿਆਂ ਦੀ ਵਿਆਖਿਆ ਕਰਨ ਦਾ ਮੌਕਾ ਦਿੰਦੇ ਹੋਏ ਨੋਟਿਸ ਦਿੱਤਾ ਜਾਣਾ ਚਾਹੀਦਾ ਹੈ। 

ਸਰਵਉੱਚ ਅਦਾਲਤ ਮੁਤਾਬਕ ਉਨ੍ਹਾਂ ਦੇ ਖਾਤੇ ਨੂੰ ਧੋਖਾਧੜੀ ਵਜੋਂ ਸ਼੍ਰੇਣੀਬੱਧ ਕੀਤੇ ਜਾਣ ਤੋਂ ਪਹਿਲਾਂ ਉਨ੍ਹਾਂ ਨੂੰ ਬੈਂਕਾਂ ਜਾਂ ਵਿੱਤੀ ਸੰਸਥਾਵਾਂ ਦੇ ਸਾਹਮਣੇ ਆਪਣੀ ਪ੍ਰਤੀਨਿਧਤਾ ਕਰਨ ਲਈ ਮਨਜ਼ੂਰੀ ਦਿੱਤੀ ਜਾਣੀ ਚਾਹੀਦੀ ਹੈ। ਇਹ ਹੀ ਨਿਆਸ਼ੀਲ ਹੋਏਗਾ। ਇਸ ਮਗਰੋਂ ਹੀ ਰਿਜ਼ਰਵ ਬੈਂਕ ਨੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਬੋਰਡ ਨੂੰ ਤਿੰਨ ਸਾਲਾਂ 'ਚ ਇੱਕ ਵਾਰ ਸਮੀਖਿਆ ਕਰਨੀ ਹੋਵੇਗੀ

ਰਿਣਦਾਤਾ ਦੀ ਧੋਖਾਧੜੀ ਦੇ ਜੋਖਮ ਪ੍ਰਬੰਧਨ ਨੀਤੀ ਦੀ ਬੋਰਡ ਦੁਆਰਾ ਤਿੰਨ ਸਾਲਾਂ ਵਿੱਚ ਘੱਟੋ-ਘੱਟ ਇੱਕ ਵਾਰ ਸਮੀਖਿਆ ਕੀਤੀ ਜਾਵੇਗੀ। ਬੈਂਕਾਂ ਨੂੰ ਧੋਖਾਧੜੀ ਦੇ ਮਾਮਲਿਆਂ ਦੀ ਨਿਗਰਾਨੀ ਤੇ ਕਾਰਵਾਈ ਕਰਨ ਲਈ ਬੋਰਡ ਦੀ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਵੀ ਕਰਨਾ ਹੋਵੇਗਾ। ਬੈਂਕਾਂ ਨੂੰ ਧੋਖਾਧੜੀ ਦੇ ਉਚਿਤ ਸੰਕੇਤਾਂ ਦੀ ਪਛਾਣ ਕਰਕੇ ਆਪਣੇ EWS ਪ੍ਰਣਾਲੀਆਂ ਨੂੰ ਮਜ਼ਬੂਤ ​​ਕਰਨ ਦੀ ਵੀ ਲੋੜ ਹੈ।

ਟਾਪ ਹੈਡਲਾਈਨ

20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
Schemes For Farmers: ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget