ਪੜਚੋਲ ਕਰੋ

Petrol Diesel Price: ਕਿਤੇ ਸਸਤਾ ਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਅੱਜ ਦੇ ਨਵੇਂ ਭਾਅ

ਅੱਜ ਭਾਵ 20 ਮਾਰਚ ਨੂੰ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਤਾਂ ਆਓ ਜਾਣਦੇ ਹਾਂ ਦੇਸ਼ ਦੇ ਵੱਖ-ਵੱਖ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕੀ ਹਨ।

Petrol Diesel Price 20 March: ਪੈਟਰੋਲੀਅਮ ਕੰਪਨੀਆਂ ਨੇ ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਦੇਸ਼ ਵਿੱਚ ਹਰ ਰੋਜ਼ ਸ਼ਾਮ 6 ਵਜੇ ਈਂਧਨ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਸਰਕਾਰੀ ਤੇਲ ਕੰਪਨੀਆਂ ਨੇ ਆਪਣੀਆਂ ਅਧਿਕਾਰਤ ਵੈੱਬਸਾਈਟਾਂ 'ਤੇ ਤੇਲ ਦੀਆਂ ਤਾਜ਼ਾ ਕੀਮਤਾਂ ਨੂੰ ਅਪਡੇਟ ਕੀਤਾ ਹੈ।

ਕੌਮਾਂਤਰੀ ਬਾਜ਼ਾਰ 'ਚ ਬੁੱਧਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 0.37 ਫੀਸਦੀ ਦੀ ਗਿਰਾਵਟ ਨਾਲ 83.16 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 0.14 ਫੀਸਦੀ ਦੀ ਗਿਰਾਵਟ ਨਾਲ 87.26 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਅੱਜ ਭਾਵ 20 ਮਾਰਚ ਨੂੰ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਤਾਂ ਆਓ ਜਾਣਦੇ ਹਾਂ ਦੇਸ਼ ਦੇ ਵੱਖ-ਵੱਖ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕੀ ਹਨ।

ਚਾਰ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ

- ਰਾਜਧਾਨੀ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ।
- ਮੁੰਬਈ 'ਚ ਪੈਟਰੋਲ ਦੀ ਕੀਮਤ 104.21 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.15 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ।
- ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ।
- ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ।

ਦੂਜੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ

- ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

- ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

- ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

- ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ ਹੈ

- ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ ਹੈ

- ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

- ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ ਹੈ

- ਬੈਂਗਲੁਰੂ: ਪੈਟਰੋਲ 99.84 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 85.93 ਰੁਪਏ ਪ੍ਰਤੀ ਲੀਟਰ

ਇੰਝ ਜਾਣੋ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣੇ ਸਿਟੀ ਕੋਡ ਨੂੰ ਟਾਈਪ ਕਰਕੇ ਅਤੇ ਇਸਨੂੰ 9222201122 ਨੰਬਰ 'ਤੇ ਭੇਜ ਕੇ ਨਵੀਨਤਮ ਦਰਾਂ ਨੂੰ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Advertisement
ABP Premium

ਵੀਡੀਓਜ਼

Mohali Murder | ਮੋਹਾਲੀ 'ਚ 17 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕ+ਤਲ! |Crime Newsਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ
ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ
ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
ਵਧਦੇ ਪ੍ਰਦੂਸ਼ਣ ਵਿਚਾਲੇ ਆਇਆ Google Maps ਦਾ ਸ਼ਾਨਦਾਰ ਫੀਚਰ! ਹੁਣ ਤੁਸੀਂ ਘਰ ਬੈਠਿਆਂ ਚੈੱਕ ਕਰ ਸਕਦੇ ਹਵਾ ਦੀ ਗੁਣਵੱਤਾ
ਵਧਦੇ ਪ੍ਰਦੂਸ਼ਣ ਵਿਚਾਲੇ ਆਇਆ Google Maps ਦਾ ਸ਼ਾਨਦਾਰ ਫੀਚਰ! ਹੁਣ ਤੁਸੀਂ ਘਰ ਬੈਠਿਆਂ ਚੈੱਕ ਕਰ ਸਕਦੇ ਹਵਾ ਦੀ ਗੁਣਵੱਤਾ
ਸਾਈਬਰ ਠੱਗਾਂ ਨੇ ਧੋਖਾਧੜੀ ਕਰਨ ਦਾ ਅਪਣਾਇਆ ਨਵਾਂ ਤਰੀਕਾ, ਅਜਿਹੀ ਕਾਲ ਆਵੇ ਤਾਂ ਤੁਰੰਤ ਹੋ ਜਾਓ ਅਲਰਟ
ਸਾਈਬਰ ਠੱਗਾਂ ਨੇ ਧੋਖਾਧੜੀ ਕਰਨ ਦਾ ਅਪਣਾਇਆ ਨਵਾਂ ਤਰੀਕਾ, ਅਜਿਹੀ ਕਾਲ ਆਵੇ ਤਾਂ ਤੁਰੰਤ ਹੋ ਜਾਓ ਅਲਰਟ
Embed widget