ਪੜਚੋਲ ਕਰੋ

ਸਿਰ 'ਤੇ ਨਹੀਂ ਰਹੇਗਾ ਕਰਜ਼ੇ ਦਾ ਬੋਝ, ਇਹ 5 ਤਰੀਕੇ ਨੇ ਹਰ ਪ੍ਰੇਸ਼ਾਨੀ ਦਾ ਇਲਾਜ

ਲੋਨ ਲੈਣ ਤੋਂ ਬਾਅਦ ਸਭ ਤੋਂ ਅਹਿਮ ਹੈ ਕਿ ਤੁਸੀਂ ਸਮੇਂ ਸਿਰ ਆਪਣੀ ਈਐਮਆਈ ਦਾ ਭੁਗਤਾਨ ਕਰੋ। ਜੇ ਤੁਸੀਂ ਕਿਸੇ ਕਾਰਨ ਕਰਕੇ ਈਐਮਆਈ ਦਾ ਭੁਗਤਾਨ ਨਹੀਂ ਕਰ ਸਕੇ ਤਾਂ ਤੁਹਾਨੂੰ ਇਸ ਦੇ ਲਈ ਭਾਰੀ ਜੁਰਮਾਨੇ ਦੇ ਖਰਚੇ ਤੇ ਵਿਆਜ ਦਾ ਭੁਗਤਾਨ ਕਰਨਾ ਪਵੇਗਾ।

ਨਵੀਂ ਦਿੱਲੀ: ਕੋਈ ਵੀ ਵਿਅਕਤੀ ਉਦੋਂ ਕਰਜ਼ ਲੈਂਦਾ ਹੈ, ਜਦੋਂ ਉਹ ਆਪਣੀਆਂ ਜ਼ਰੂਰਤਾਂ ਨੂੰ ਮੌਜੂਦਾ ਆਮਦਨੀ ਜਾਂ ਫਿਰ ਆਪਣੀ ਜਮ੍ਹਾਂ ਰਾਸ਼ੀ ਦੀ ਮਦਦ ਨਾਲ ਪੂਰਾ ਨਹੀਂ ਕਰ ਪਾਉਂਦਾ। ਅਜਿਹੀ ਸਥਿਤੀ 'ਚ ਉਹ ਬੈਂਕ ਕੋਲ ਜਾਂਦਾ ਹੈ ਤੇ ਲੋਨ ਲੈਂਦਾ ਹੈ ਤੇ ਫਿਰ ਸਾਲਾਂ ਤਕ ਇਸ ਨੂੰ ਵਾਪਸ ਕਰਦਾ ਰਹਿੰਦਾ ਹੈ।

ਬੈਂਕ ਵੀ ਲੋਨ ਲੈਣ ਲਈ ਗਾਹਕਾਂ ਨੂੰ ਆਕਰਸ਼ਿਤ ਕਰਨ ਲਈ ਕਈ ਯੋਜਨਾਵਾਂ ਤੇ ਆਫ਼ਰਾਂ ਲਿਆਉਂਦੇ ਰਹਿੰਦੇ ਹਨ। ਇਨ੍ਹਾਂ ਦੇ ਚੱਕਰਾਂ 'ਚ ਆ ਕੇ ਜੇ ਕੋਈ ਵਿਅਕਤੀ ਲੋਨ ਲੈ ਲੈਂਦਾ ਹੈ ਤਾਂ ਕਈ ਵਾਰ ਅਜਿਹਾ ਵੀ ਹੁੰਦਾ ਹੈ ਕਿ ਲੋਨ ਠੀਕ ਤੋਂ ਨਾ ਚੁਕਾਉਣ 'ਤੇ ਗਾਹਕ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਲੋਨ ਦੇ ਨਾਲ-ਨਾਲ ਵਿਅਕਤੀ ਉੱਤੇ ਲੋਨ 'ਤੇ ਲੱਗਣ ਵਾਲੇ ਵਿਆਜ ਦੀ ਅਦਾਇਗੀ ਦੀ ਜ਼ਿੰਮੇਵਾਰੀ ਵੀ ਹੁੰਦੀ ਹੈ। ਜੇ ਤੁਸੀਂ ਹਾਲ-ਫਿਲਹਾਲ ਕਿਸੇ ਬੈਂਕ ਤੋਂ ਕਰਜ਼ਾ ਲਿਆ ਹੈ ਜਾਂ ਫਿਰ ਅੱਗੇ ਲੈਣ ਬਾਰੇ ਸੋਚ ਰਹੇ ਹੋ ਤਾਂ ਤੁਹਾਨੂੰ ਮਾਹਰਾਂ ਦੇ ਇਹ 5 ਸੁਝਾਅ ਆਪਣੇ ਦਿਮਾਗ 'ਚ ਰੱਖਣੇ ਚਾਹੀਦੇ ਹਨ।

ਸਮੇਂ ਸਿਰ EMI ਦਾ ਭੁਗਤਾਨ ਕਰੋ

ਲੋਨ ਲੈਣ ਤੋਂ ਬਾਅਦ ਇਹ ਸਭ ਤੋਂ ਮਹੱਤਵਪੂਰਨ ਹੈ ਕਿ ਤੁਸੀਂ ਸਮੇਂ ਸਿਰ ਆਪਣੀ ਈਐਮਆਈ ਦਾ ਭੁਗਤਾਨ ਕਰੋ। ਜੇ ਤੁਸੀਂ ਕਿਸੇ ਕਾਰਨ ਕਰਕੇ ਈਐਮਆਈ ਦਾ ਭੁਗਤਾਨ ਨਹੀਂ ਕਰ ਸਕੇ ਤਾਂ ਤੁਹਾਨੂੰ ਇਸ ਦੇ ਲਈ ਭਾਰੀ ਜੁਰਮਾਨੇ ਦੇ ਖਰਚੇ ਤੇ ਵਿਆਜ ਦਾ ਭੁਗਤਾਨ ਕਰਨਾ ਪਵੇਗਾ।

ਜੇ ਤੁਸੀਂ ਸਮੇਂ ਸਿਰ ਲੋਨ ਦੀ ਈਐਮਆਈ ਦਾ ਭੁਗਤਾਨ ਨਹੀਂ ਕਰਦੇ ਹੋ ਤਾਂ ਬੈਂਕ ਤੁਹਾਡੇ ਕ੍ਰੈਡਿਟ ਸਕੋਰ ਨੂੰ ਵੀ ਖਰਾਬ ਕਰ ਸਕਦਾ ਹੈ, ਜਿਸ ਕਾਰਨ ਭਵਿੱਖ 'ਚ ਜੇਕਰ ਤੁਸੀਂ ਲੋਨ ਲੈਣ ਜਾਂਦੇ ਹੋ ਤਾਂ ਤੁਹਾਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਐਮਰਜੈਂਸੀ ਫੰਡ ਬਣਾਉ ਅਤੇ ਇਸ 'ਚ EMI ਵੀ ਸ਼ਾਮਲ ਕਰੋ

ਕਿਹਾ ਜਾਂਦਾ ਹੈ ਕਿ ਜ਼ਿੰਦਗੀ ਦਾ ਕੋਈ ਭਰੋਸਾ ਨਹੀਂ ਹੈ। ਇਸ ਲਈ ਸਾਰੀਆਂ ਤਿਆਰੀਆਂ ਪਹਿਲਾਂ ਤੋਂ ਕਰ ਲਈਆਂ ਜਾਣੀਆਂ ਚਾਹੀਦੀਆਂ ਹਨ। ਲੋਨ ਦੇ ਮਾਮਲੇ 'ਚ ਵੀ ਇਹੀ ਹੁੰਦਾ ਹੈ। ਇਸ ਲਈ ਤੁਸੀਂ ਇੱਕ ਐਮਰਜੈਂਸੀ ਫੰਡ ਬਣਾਉ। ਇਹ ਐਮਰਜੈਂਸੀ ਫੰਡ ਅਚਾਨਕ ਨੌਕਰੀ ਗੁਆਉਣ, ਗੰਭੀਰ ਬਿਮਾਰੀ ਜਾਂ ਕਿਸੇ ਹੋਰ ਸੰਕਟ ਦੇ ਸਮੇਂ ਕੰਮ ਆਵੇਗਾ।

ਜੇ ਤੁਸੀਂ ਕਰਜ਼ਾ ਲਿਆ ਹੈ ਤਾਂ ਇਸ ਐਮਰਜੈਂਸੀ ਫੰਡ 'ਚ ਆਪਣੀ ਈਐਮਆਈ ਵੀ ਸ਼ਾਮਲ ਕਰੋ। ਇਹ ਐਮਰਜੈਂਸੀ ਫੰਡ ਘੱਟੋ-ਘੱਟ 6 ਮਹੀਨਿਆਂ ਦੇ ਜ਼ਰੂਰੀ ਖਰਚਿਆਂ ਦੇ ਅਨੁਸਾਰ ਹੋਣਾ ਚਾਹੀਦਾ ਹੈ। ਇਸ ਲਈ ਜੇ ਤੁਸੀਂ ਕਰਜ਼ਾ ਲਿਆ ਹੈ ਤਾਂ ਅੱਜ ਤੋਂ ਆਪਣੇ ਐਮਰਜੈਂਸੀ ਫੰਡ 'ਚ EMI ਸ਼ਾਮਲ ਕਰੋ।

ਜਦੋਂ ਵੀ ਸੰਭਵ ਹੋਵੇ ਬੈਲੇਂਸ ਟਰਾਂਸਫ਼ਰ ਕਰੋ

ਬੈਲੇਂਸ ਟਰਾਂਸਫਰ ਘੱਟ ਵਿਆਜ ਦਰ ਪ੍ਰਾਪਤ ਕਰਨ ਦਾ ਇਕ ਸੌਖਾ ਤਰੀਕਾ ਹੈ ਪਰ ਇਸ ਦੀ ਵਰਤੋਂ ਬਹੁਤ ਸਾਵਧਾਨੀ ਨਾਲ ਕੀਤੀ ਜਾਣੀ ਚਾਹੀਦੀ ਹੈ। ਦਰਅਸਲ, ਬੈਂਕ ਟਰਾਂਸਫਰ ਦੁਆਰਾ ਤੁਸੀਂ ਆਪਣੇ ਮੌਜੂਦਾ ਲੋਨ ਨੂੰ ਕਿਸੇ ਹੋਰ ਬੈਂਕ 'ਚ ਟਰਾਂਸਫ਼ਰ ਕਰ ਸਕਦੇ ਹੋ, ਜਿੱਥੇ ਵਿਆਜ ਦਰ ਤੁਹਾਡੇ ਬੈਂਕ ਤੋਂ ਘੱਟ ਹੈ। ਜੇ ਤੁਸੀਂ ਲੰਬੇ ਸਮੇਂ ਲਈ ਕਰਜ਼ਾ ਲਿਆ ਹੈ ਤਾਂ ਤੁਹਾਨੂੰ ਸਮੇਂ-ਸਮੇਂ 'ਤੇ ਦੂਜੇ ਬੈਂਕਾਂ ਦੇ ਰੇਟ ਦੀ ਜਾਂਚ ਕਰਦੇ ਰਹਿਣਾ ਚਾਹੀਦਾ ਹੈ।

ਬੈਲੇਂਸ ਟਰਾਂਸਫਰ ਸਮੇਂ ਧਿਆਨ 'ਚ ਰੱਖਣ ਵਾਲੀ ਇੱਕ ਹੋਰ ਗੱਲ ਇਹ ਹੈ ਕਿ ਅਦਾਇਗੀ ਤੋਂ ਪਹਿਲਾਂ ਦੀ ਫੀਸ ਆਦਿ ਦੀ ਪਹਿਲਾਂ ਤੋਂ ਚੰਗੀ ਤਰ੍ਹਾਂ ਜਾਂਚ ਕਰੋ। ਸਾਰੇ ਖਰਚੇ ਵਸੂਲ ਕਰਨ ਤੋਂ ਬਾਅਦ ਜੇ ਤੁਹਾਨੂੰ ਵਿਆਜ ਦਰ 'ਚ ਰਾਹਤ ਮਿਲ ਰਹੀ ਹੈ ਤਾਂ ਨਿਸ਼ਚਿਤ ਰੂਪ ਤੋਂ ਬੈਲੇਂਸ ਟਰਾਂਸਫ਼ਰ ਦਾ ਵਿਕਲਪ ਚੁਣੋ।

ਪ੍ਰੀ-ਪੇਮੈਂਟ ਕਰਕੇ ਵੀ ਵਿਆਜ਼ ਦੀ ਲਾਗਤ ਨੂੰ ਵੀ ਘਟਾ ਸਕਦੇ ਹੋ

ਲੋਨ ਦੀ ਈਐਮਆਈ ਸਮੇਂ ਸਿਰ ਅਦਾ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਜੇ ਤੁਹਾਡੇ ਕੋਲ ਕਿਸੇ ਮਹੀਨੇ ਵਾਧੂ ਪੈਸੇ ਹਨ ਤਾਂ ਤੁਸੀਂ ਅਦਾਇਗੀ ਵੀ ਕਰ ਸਕਦੇ ਹੋ।ਪ੍ਰੀ-ਪੈਮੈਂਟ ਵਿਆਜ ਦੀ ਲਾਗਤ ਨੂੰ ਘਟਾ ਸਕਦਾ ਹੈ।

ਜੇ ਤੁਸੀਂ ਹਾਲ ਹੀ 'ਚ ਕਰਜ਼ਾ ਲਿਆ ਹੈ ਤਾਂ ਅਜਿਹੀ ਸਥਿਤੀ 'ਚ ਅਦਾਇਗੀ ਦੁਆਰਾ ਵਿਆਜ ਦੀ ਲਾਗਤ ਨੂੰ ਘੱਟ ਕੀਤਾ ਜਾ ਸਕਦਾ ਹੈ। ਪ੍ਰੀ-ਪੇਮੈਂਟ ਕਰਨ ਤੋਂ ਪਹਿਲਾਂ ਇਹ ਜਾਣਕਾਰੀ ਆਪਣੇ ਬੈਂਕ ਤੋਂ ਲਓ। ਕੁਝ ਬੈਂਕ ਪ੍ਰੀ-ਪੇਮੈਂਟ 'ਤੇ ਕੁਝ ਫੀਸ ਵੀ ਲੈਂਦੇ ਹਨ। ਇਸ ਲਈ ਜੇਕਰ ਫੀਸ ਵਿਆਜ ਦਰ ਤੋਂ ਜ਼ਿਆਦਾ ਹੈ ਤਾਂ ਪ੍ਰੀ-ਪੇਮੈਂਟ ਨਹੀਂ ਕੀਤੀ ਜਾਣੀ ਚਾਹੀਦੀ।

ਆਪਣੇ ਕ੍ਰੈਡਿਟ ਰਿਪੋਰਟ ਦੀ ਜਾਂਚ ਕਰਦੇ ਰਹੋ

ਜੇ ਤੁਸੀਂ ਕਰਜ਼ਾ ਲਿਆ ਹੈ ਜਾਂ ਕਰਜ਼ਾ ਲੈਣ ਜਾ ਰਹੇ ਹੋ ਤਾਂ ਤੁਹਾਨੂੰ ਆਪਣੀ ਕ੍ਰੈਡਿਟ ਰਿਪੋਰਟ ਦੀ ਜਾਂਚ ਕਰਦੇ ਰਹਿਣਾ ਚਾਹੀਦਾ ਹੈ। ਤੁਹਾਡੇ ਕਰਜ਼ੇ ਦੇ ਭੁਗਤਾਨ ਦੇ ਅਧਾਰ 'ਤੇ ਕ੍ਰੈਡਿਟ ਰਿਪੋਰਟ ਤਿਆਰ ਕੀਤੀ ਜਾਂਦੀ ਹੈ। ਕ੍ਰੈਡਿਟ ਬਿਊਰੋ ਇਸ ਰਿਪੋਰਟ 'ਚ ਵੱਖ-ਵੱਖ ਕਰਜ਼ਿਆਂ ਅਤੇ ਕ੍ਰੈਡਿਟ ਕਾਰਡਾਂ ਨਾਲ ਸਬੰਧਤ ਜਾਣਕਾਰੀ ਰੱਖਦੇ ਹਨ। ਤੁਸੀਂ ਆਪਣੀ ਕ੍ਰੈਡਿਟ ਰਿਪੋਰਟ ਸਾਲ 'ਚ ਇਕ ਵਾਰ ਕ੍ਰੈਡਿਟ ਬਿਊਰੋ ਤੋਂ ਮੁਫ਼ਤ ਪ੍ਰਾਪਤ ਕਰ ਸਕਦੇ ਹੋ।

ਇਹ ਵੀ ਪੜ੍ਹੋ: Hindi Day: ਹਿੰਦੀ ਬੋਲਣ ਵਾਲੇ 90 ਫ਼ੀਸਦੀ ਤੋਂ ਵੱਧ ਲੋਕ 12 ਸੂਬਿਆਂ 'ਚ, ਪੰਜਾਬ 'ਚ ਸਿਰਫ 9.35 ਫ਼ੀਸਦੀ ਲੋਕ ਬੋਲਦੇ ਹਿੰਦੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Advertisement
ABP Premium

ਵੀਡੀਓਜ਼

ਕੇਲੇਆਂ ਦੀ ਲੜਾਈ ਨੇ ਲੈ ਲਈ ਦੁਕਾਨਦਾਰ ਦੀ ਜਾਨLakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjhaਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ Jackpot

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Twin Pregnancy: ਜੁੜਵਾਂ ਬੱਚੇ ਕਿਵੇਂ ਪੈਦਾ ਹੁੰਦੇ ? ਜਾਣੋ ਕਿਨ੍ਹਾਂ ਔਰਤਾਂ 'ਚ ਅਜਿਹਾ ਹੋਣ ਦੀ ਸਭ ਤੋਂ ਵੱਧ ਹੁੰਦੀ ਸੰਭਾਵਨਾ
ਜੁੜਵਾਂ ਬੱਚੇ ਕਿਵੇਂ ਪੈਦਾ ਹੁੰਦੇ ? ਜਾਣੋ ਕਿਨ੍ਹਾਂ ਔਰਤਾਂ 'ਚ ਅਜਿਹਾ ਹੋਣ ਦੀ ਸਭ ਤੋਂ ਵੱਧ ਹੁੰਦੀ ਸੰਭਾਵਨਾ
Embed widget