ਪੜਚੋਲ ਕਰੋ

HDFC ਬੈਂਕ ਨੇ ਕੀਤੀ ਵੱਡੀ ਗੜਬੜੀ! ਹੁਣ ਗਾਹਕਾਂ ਤੋਂ ਮੰਗੀ ਮੁਆਫ਼ੀ

ਭਾਰਤੀ ਰਿਜ਼ਰਵ ਬੈਂਕ ਨੇ 3 ਦਸੰਬਰ ਨੂੰ ਦੇਸ਼ ਦੇ ਸਭ ਤੋਂ ਵੱਡੇ ਪ੍ਰਾਈਵੇਟ ਬੈਂਕ HDFC ਨੂੰ ਸਖ਼ਤ ਹੁਕਮ ਜਾਰੀ ਕਰਦਿਆਂ ਕਿਹਾ ਸੀ ਕਿ ਉਹ ਕੋਈ ਵੀ ਨਵੀਂ ਡਿਜੀਟਲ ਸਰਵਿਸ ਸ਼ੁਰੂ ਨਾ ਕਰੇ।

ਮੁੰਬਈ: ਭਾਰਤੀ ਰਿਜ਼ਰਵ ਬੈਂਕ ਨੇ 3 ਦਸੰਬਰ ਨੂੰ ਦੇਸ਼ ਦੇ ਸਭ ਤੋਂ ਵੱਡੇ ਪ੍ਰਾਈਵੇਟ ਬੈਂਕ HDFC ਨੂੰ ਸਖ਼ਤ ਹੁਕਮ ਜਾਰੀ ਕਰਦਿਆਂ ਕਿਹਾ ਸੀ ਕਿ ਉਹ ਕੋਈ ਵੀ ਨਵੀਂ ਡਿਜੀਟਲ ਸਰਵਿਸ ਸ਼ੁਰੂ ਨਾ ਕਰੇ। ਉਸ ਤੋਂ ਬਾਅਦ ਹੁਣ ਬੈਂਕ ਦੇ ਮੁਖੀ ਸ਼ਸ਼ੀਧਰ ਜਗਦੀਸ਼ਨ ਨੇ ਸਪੱਸ਼ਟੀਕਰਨ ਦਿੱਤਾ ਹੈ ਕਿ ਬੈਂਕ ਹੁਣ RBI ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰੇਗਾ ਤੇ ਕਿਸੇ ਵੀ ਨਵੀਂ ਡਿਜੀਟਲ ਸੇਵਾ ਨੂੰ ਲਾਂਚ ਕਰਨ ਤੋਂ ਪਹਿਲਾਂ ਰਿਜ਼ਰਵ ਬੈਂਕ ਤੋਂ ਪ੍ਰਵਾਨਗੀ ਲਵੇਗਾ। ਇਸ ਤੋਂ ਇਲਾਵਾ ਜਗਦੀਸ਼ਨ ਨੇ ਕਿਹਾ ਹੈ ਕਿ ਉਹ ਕੰਪਨੀ ਦੀਆਂ ਆਈਟੀ ਸੇਵਾਵਾਂ ਨੂੰ ਦਰੁਸਤ ਕਰਨ ਲਈ ਪੂਰੀ ਕੋਸ਼ਿਸ਼ ਕਰ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਆਪਣੇ ਗਾਹਕਾਂ ਤੋਂ ਆਪਣੀ ਸਰਵਿਸ ਵਿੱਚ ਖ਼ਾਮੀ ਨੂੰ ਲੈ ਕੇ ਮੁਆਫ਼ੀ ਵੀ ਮੰਗੀ ਹੈ। ਜਗਦੀਸ਼ਨ ਨੇ ਗਾਹਕਾਂ ਨੂੰ ਲਿਖੀ ਆਪਣੀ ਚਿੱਠੀ ਵਿੱਚ ਕਿਹਾ ਹੈ ਕਿ ਸਾਡੇ ਬੈਂਕ ਵਿੱਚ ਦੋ ਆਊਟੇਜ ਹੋਏ ਸਨ। ਇੱਕ ਨਵੰਬਰ 2018 ’ਚ ਤੇ ਦੂਜਾ ਦਸੰਬਰ 2019 ’ਚ; ਤਦ ਅਸੀਂ ਉਸ ਨੂੰ ਠੀਕ ਕਰਨ ਲਈ ਬਾਹਰਲੇ ਮਾਹਿਰਾਂ ਦੀ ਮਦਦ ਲਈ ਸੀ। ਤਦ ਹੀ ਅਸੀਂ ਸਮਝ ਗਏ ਸਾਂ ਕਿ ਸਾਨੂੰ ਸੂਚਨਾ ਤਕਨਾਲੋਜੀ ਨਾਲ ਸਬੰਧਤ ਬੁਨਿਆਦੀ ਢਾਂਚਾ ਹੋਰ ਬਿਹਤਰ ਬਣਾਉਣ ਲਈ ਕੀ ਕਰਨ ਦੀ ਜ਼ਰੂਰਤ ਹੈ ਪਰ ਆਸ ਦੇ ਉਲਟ ਨਵੰਬਰ 2020 ’ਚ ਵੀ ਇੰਕ ਹੋਰ ਆਊਟੇਜ ਹੋਇਆ ਤੇ ਉਸ ਦਾ ਕਾਰਣ ਇਹ ਸੀ ਕਿ ਪ੍ਰਾਇਮਰੀ ਡਾਟਾ ਸੈਂਟਰ ’ਚ ਪਾਵਰ ਕੱਟ ਹੋ ਗਿਆ ਸੀ ਪਰ ਹੁਣ ਅਸੀਂ ਇਹ ਸੁਧਾਰਨ ਲਈ ਪੂਰੀ ਮਿਹਨਤ ਕਰ ਰਹੇ ਹਾਂ। ਦੱਸ ਦੇਈਏ ਕਿ RBI ਨੇ HDFC ਬੈਂਕ ਦੇ ਕਿਸੇ ਵੀ ਨਵੇਂ ਡਿਜੀਟਲ ਲਾਂਚ, ਐਕਟੀਵਿਟੀ, IT ਐਪਲੀਕੇਸ਼ਨ ਤੇ ਕ੍ਰੈਡਿਟ ਕਾਰਡ ਜਾਰੀ ਕਰਨ ਉੱਤੇ ਵੀ ਰੋਕ ਲਾ ਦਿੱਤੀ ਹੈ।

ਟਾਪ ਹੈਡਲਾਈਨ

Gold- Silver Price Today: ਚਾਂਦੀ ਦੋ ਦਿਨਾਂ 'ਚ 7700 ਰੁਪਏ ਮਹਿੰਗੀ, ਜਾਣੋ ਅੱਜ ਕੀ ਰੇਟ? 10 ਗ੍ਰਾਮ ਸਣੇ 22 ਅਤੇ 24 ਕੈਰੇਟ ਸੋਨੇ ਦੀ ਇੰਨੀ ਕੀਮਤ...
ਚਾਂਦੀ ਦੋ ਦਿਨਾਂ 'ਚ 7700 ਰੁਪਏ ਮਹਿੰਗੀ, ਜਾਣੋ ਅੱਜ ਕੀ ਰੇਟ? 10 ਗ੍ਰਾਮ ਸਣੇ 22 ਅਤੇ 24 ਕੈਰੇਟ ਸੋਨੇ ਦੀ ਇੰਨੀ ਕੀਮਤ...
New LPG Connection: ਮਿੰਟਾਂ 'ਚ ਮਿਲੇਗਾ ਨਵਾਂ ਗੈਸ ਕੁਨੈਕਸ਼ਨ, ਜਾਣੋ ਕਿਵੇਂ ਹੋਵੇਗੀ ਸੁਪਰਫਾਸਟ ਡਿਲੀਵਰੀ
New LPG Connection: ਮਿੰਟਾਂ 'ਚ ਮਿਲੇਗਾ ਨਵਾਂ ਗੈਸ ਕੁਨੈਕਸ਼ਨ, ਜਾਣੋ ਕਿਵੇਂ ਹੋਵੇਗੀ ਸੁਪਰਫਾਸਟ ਡਿਲੀਵਰੀ
Plastic Note: ਕੀ ਪਲਾਸਟਿਕ ਦੇ ਨੋਟ ਧੁੱਪ ਦੀ ਗਰਮੀ ਵਿੱਚ ਪਿਘਲਦੇ ਹਨ ਜਾਂ ਤੁਹਾਡੀ ਜੇਬ ਵਿੱਚ? ਜਾਣੋ ਸੱਚਾਈ ।
Plastic Note: ਕੀ ਪਲਾਸਟਿਕ ਦੇ ਨੋਟ ਧੁੱਪ ਦੀ ਗਰਮੀ ਵਿੱਚ ਪਿਘਲਦੇ ਹਨ ਜਾਂ ਤੁਹਾਡੀ ਜੇਬ ਵਿੱਚ? ਜਾਣੋ ਸੱਚਾਈ ।
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget