ਪੜਚੋਲ ਕਰੋ

Health Insurance Claim ਹੋ ਗਿਆ ਰਿਜੈਕਟ, ਨਿਰਾਸ਼ ਹੋ ਕੇ ਘਰ ਬੈਠਣ ਦੀ ਥਾਂ ਇੱਥੇ ਕਰੋ ਸ਼ਿਕਾਇਤ

Health Insurance ਕਲੇਮ ਦੇਣ ਵੇਲੇ ਕੰਪਨੀ ਨੇ ਤੁਹਾਨੂੰ ਇੰਨੇ ਸਾਰੇ ਨਿਯਮ ਦੱਸ ਦਿੱਤੇ ਹਨ ਕਿ ਤੁਸੀਂ ਹੈਰਾਨ ਰਹਿ ਜਾਓਗੇ। ਆਖਰਕਾਰ ਕੰਪਨੀ ਨੇ ਤੁਹਾਡੇ ਕਲੇਮ ਜਾਂ ਤਾਂ ਰਿਜੈਕਟ ਕਰ ਦਿੱਤੇ ਜਾਂ ਥੋੜੀ ਜਿਹੀ ਰਾਸ਼ੀ ਦਿੱਤੀ, ਤਾਂ ਇਹ ਕਰੋ...

Insurance Ombudsman: ਸਿਹਤ ਬੀਮਾ ਕਰਵਾਉਣ ਵੇਲੇ ਤੁਹਾਡੇ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ। ਤੁਸੀਂ ਸਿਹਤ ਬੀਮਾ ਕਰਵਾ ਵੀ ਲਿਆ। ਪਰ, ਜਦੋਂ ਤੁਸੀਂ ਜਾਂ ਤੁਹਾਡਾ ਕੋਈ ਰਿਸ਼ਤੇਦਾਰ ਬਿਮਾਰ ਹੋ ਜਾਂਦਾ ਹੈ, ਤਾਂ ਕਲੇਮ ਦੇਣ ਵੇਲੇ ਬੀਮਾ ਕੰਪਨੀ ਨੇ ਤੁਹਾਨੂੰ ਇੰਨੇ ਨਿਯਮ ਦੱਸ ਦਿੰਦੀ ਹੈ ਕਿ ਤੁਸੀਂ ਹੈਰਾਨ ਰਹਿ ਜਾਂਦੇ ਹੋ। ਆਖਰਕਾਰ ਕੰਪਨੀ ਨੇ ਜਾਂ ਤਾਂ ਤੁਹਾਡੇ ਦਾਅਵਿਆਂ ਨੂੰ ਰੱਦ ਕਰ ਦਿੱਤਾ ਜਾਂ ਬਿਲਕੁਲ ਥੋੜੇ ਜਿਹੇ ਪੈਸੇ ਦਿੱਤੇ। ਅਜਿਹੀ ਸਥਿਤੀ ਵਿੱਚ ਤੁਸੀਂ ਥੱਕ-ਹਾਰ ਕੇ ਬੈਠ ਗਏ ਹੋ ਅਤੇ ਮੰਨ ਲਿਆ ਕਿ ਤੁਹਾਡੇ ਕੋਲ ਬੀਮਾ ਕੰਪਨੀ ਦੀ ਗੱਲ ਮੰਨਣ ਤੋਂ ਇਲਾਵਾ ਕੋਈ ਹੋਰ ਆਪਸ਼ਨ ਨਹੀਂ ਹੈ। ਪਰ ਤੁਹਾਡੇ ਕੋਲ ਇੱਕ ਹੋਰ ਰਸਤਾ ਵੀ ਬੱਚਿਆ ਹੈ, ਉਹ ਹੈ ਓਮਬਡਸਮੈਨ ਭਾਵ ਕਿ ਲੋਕਪਾਲ ਦੇ ਕੋਲ ਸ਼ਿਕਾਇਤ ਕਰਨ ਦਾ, ਉੱਥੇ ਤੁਹਾਨੂੰ ਨਿਆਂ ਮਿਲ ਸਕਦਾ ਹੈ। 

50 ਫੀਸਦੀ ਇੰਸ਼ੂਰੈਂਸ ਦੇ ਵੱਡੇ ਹਿੱਸੇ ਜਾਂ ਪੂਰਾ ਕਲੇਮ ਹੁੰਦਾ ਰਿਜੈਕਟ

ਹਾਲ ਹੀ ਵਿੱਚ ਲੋਕਲ ਸਰਕਲ ਨਾਮ ਦੀ ਇੱਕ ਵੈਬਸਾਈਟ ਦੀ ਤਾਜ਼ਾ ਰਿਪੋਰਟ ਅਨੁਸਾਰ, 50 ਫੀਸਦੀ ਤੋਂ ਵੱਧ HEALTH INSURANCE CLAIM ਪੂਰੀ ਤਰ੍ਹਾਂ ਜਾਂ ਜ਼ਿਆਦਾਤਰ ਰੱਦ ਕਰ ਦਿੱਤੇ ਗਏ ਹਨ। ਬੀਮਾ ਲੋਕਪਾਲ ਕੋਲ ਆਉਣ ਵਾਲੀਆਂ ਸ਼ਿਕਾਇਤਾਂ ਵਿੱਚੋਂ 95 ਫੀਸਦੀ ਬੀਮਾ ਦਾਅਵਿਆਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਜਾਂ ਘੱਟ ਪੈਸੇ ਦੇਣ ਨਾਲ ਸਬੰਧਤ ਹੁੰਦੇ ਹਨ। ਇਹ 2023-24 ਲਈ ਬੀਮਾ ਲੋਕਪਾਲ ਦੀ ਸਾਲਾਨਾ ਰਿਪੋਰਟ ਤੋਂ ਸਾਹਮਣੇ ਆਇਆ ਹੈ। ਜੇਕਰ ਤੁਸੀਂ ਵੀ ਮਹਿਸੂਸ ਕਰਦੇ ਹੋ ਕਿ ਤੁਹਾਡਾ HEALTH INSURANCE CLAIM ਗਲਤ ਤਰੀਕੇ ਨਾਲ ਰੱਦ ਕਰ ਦਿੱਤਾ ਗਿਆ ਹੈ, ਤਾਂ ਨਿਸ਼ਚਤ ਤੌਰ 'ਤੇ ਰੈਜ਼ੋਲਿਊਸ਼ਨ ਲਈ ਇੰਸ਼ੋਰੈਂਸ ਓਮਬਡਸਮੈਨ ਨਾਲ ਸੰਪਰਕ ਕਰੋ।

ਇਹ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਸਿਹਤ ਬੀਮੇ ਦੇ ਦਾਅਵਿਆਂ ਨੂੰ ਰੱਦ ਕਰਨ ਦਾ ਨਵੰਬਰ ਤੋਂ ਹੈਡਲਾਈਨ ਬਣ ਰਿਹਾ ਹੈ। ਇੰਸ਼ੋਰੈਂਸ ਬ੍ਰੋਕਰਜ਼ ਐਸੋਸੀਏਸ਼ਨ ਆਫ ਇੰਡੀਆ ਨੇ ਹਾਲ ਹੀ ਵਿੱਚ ਜਨਰਲ, ਹੈਲਥ ਅਤੇ ਜੀਵਨ ਬੀਮਾ ਦੇ ਕਲੇਮ ਸੈਟਲਮੈਂਟ ਟਰੈਕ ਨਾਲ ਸਬੰਧਤ ਡੇਟਾ ਵੀ ਜਾਰੀ ਕੀਤਾ ਸੀ।

ਗੈਰ-ਵਾਜਬ ਖਰਚੇ ਦਾ ਸਭ ਤੋਂ ਵੱਡਾ ਬਹਾਨਾ

ਸਿਹਤ ਬੀਮਾ ਕੰਪਨੀਆਂ ਦਾ ਸਭ ਤੋਂ ਵੱਡਾ ਬਹਾਨਾ ਹਸਪਤਾਲ ਦੇ ਗੈਰ-ਵਾਜਬ ਖਰਚੇ ਹਨ। ਇੰਸ਼ੋਰੈਂਸ ਓਮਬਡਸਮੈਨ ਦੀ ਸਾਲਾਨਾ ਰਿਪੋਰਟ 'ਚ ਕਿਹਾ ਗਿਆ ਹੈ ਕਿ ਬੀਮਾ ਕੰਪਨੀਆਂ ਨੂੰ ਆਪਣੇ ਨਿਯਮਾਂ ਅਤੇ ਸ਼ਰਤਾਂ 'ਚ ਸਭ ਕੁਝ ਸਾਫ-ਸਾਫ ਲਿਖਣਾ ਚਾਹੀਦਾ ਹੈ, ਤਾਂ ਜੋ ਗਾਹਕ ਨਾਲ ਧੋਖਾ ਨਾ ਹੋਵੇ।

ਟਾਪ ਹੈਡਲਾਈਨ

Post Office FD News : 5 ਲੱਖ ਦੀ ਪੋਸਟ ਆਫਿਸ FD 'ਤੇ ਕਿੰਨਾ ਮਿਲੇਗਾ ਰਿਟਰਨ? 1 ਤੋਂ 5 ਸਾਲ ਤੱਕ ਦਾ ਕੈਲਕੁਲੇਸ਼ਨ
Post Office FD News : 5 ਲੱਖ ਦੀ ਪੋਸਟ ਆਫਿਸ FD 'ਤੇ ਕਿੰਨਾ ਮਿਲੇਗਾ ਰਿਟਰਨ? 1 ਤੋਂ 5 ਸਾਲ ਤੱਕ ਦਾ ਕੈਲਕੁਲੇਸ਼ਨ
8th Pay Commission: 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
Gold-Silver Price Today: ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...
ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget