Hindenberg Research Shuts Down: ਅਮਰੀਕੀ ਸ਼ਾਰਟ ਸੇਲਰ ਹਿੰਡਨਬਰਗ ਰਿਸਰਚ ਹੁਣ ਬੰਦ ਹੋ ਗਈ ਹੈ। ਕੰਪਨੀ ਦੇ ਸੰਸਥਾਪਕ ਨੈਟ ਐਂਡਰਸਨ ਨੇ ਇਹ ਐਲਾਨ ਕੀਤਾ ਹੈ। ਇਹ ਉਹੀ ਹਿੰਡਨਬਰਗ ਰਿਸਰਚ ਹੈ ਜਿਸ ਨੇ ਜਨਵਰੀ 2023 ਵਿੱਚ ਅਡਾਨੀ ਗਰੁੱਪ ਦੇ ਖਿਲਾਫ ਇੱਕ ਰਿਸਰਚ ਰਿਪੋਰਟ ਜਾਰੀ ਕੀਤੀ ਸੀ, ਜਿਸ ਤੋਂ ਬਾਅਦ ਅਡਾਨੀ ਗਰੁੱਪ ਦੇ ਸ਼ੇਅਰਾਂ ਵਿੱਚ ਭਾਰੀ ਗਿਰਾਵਟ ਆਈ ਸੀ।