ਪੜਚੋਲ ਕਰੋ

Holidays in July 2025: ਜੁਲਾਈ ਮਹੀਨੇ ਛੁੱਟੀਆਂ ਹੀ ਛੁੱਟੀਆਂ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਇਹ ਅਦਾਰੇ; ਵੇਖੋ ਲਿਸਟ...

Bank Holidays in July 2025: ਜੁਲਾਈ ਮਹੀਨੇ ਵਿੱਚ ਬੈਂਕ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। ਦਰਅਸਲ, ਇਸ ਮਹੀਨੇ ਕੁੱਲ 13 ਦਿਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬੈਂਕ ਬੰਦ ਰਹਿਣਗੇ...

Bank Holidays in July 2025: ਜੁਲਾਈ ਮਹੀਨੇ ਵਿੱਚ ਬੈਂਕ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। ਦਰਅਸਲ, ਇਸ ਮਹੀਨੇ ਕੁੱਲ 13 ਦਿਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬੈਂਕ ਬੰਦ ਰਹਿਣਗੇ। ਇਸ ਦੇ ਨਾਲ ਹੀ, ਇਸ ਮਹੀਨੇ ਹਫਤਾਵਾਰੀ ਛੁੱਟੀਆਂ (ਸ਼ਨੀਵਾਰ ਅਤੇ ਐਤਵਾਰ) ਦੇ ਨਾਲ-ਨਾਲ ਕੁਝ ਮਹੱਤਵਪੂਰਨ ਤਿਉਹਾਰਾਂ ਅਤੇ ਮੌਕਿਆਂ ਕਾਰਨ ਬੈਂਕਾਂ ਵਿੱਚ ਛੁੱਟੀਆਂ ਰਹਿਣਗੀਆਂ। ਆਓ ਜਾਣਦੇ ਹਾਂ ਜੁਲਾਈ ਵਿੱਚ ਬੈਂਕ ਕਦੋਂ ਬੰਦ ਰਹਿਣਗੇ ਅਤੇ ਕਿਸ ਦਿਨ ਬੈਂਕ ਕਿਸ ਰਾਜ ਵਿੱਚ ਬੰਦ ਰਹਿਣਗੇ। ਇਸ ਖ਼ਬਰ ਰਾਹੀਂ ਡਿਟੇਲ ਵਿੱਚ ਜਾਣੋ...

ਜੁਲਾਈ 2025 ਵਿੱਚ ਬੈਂਕ ਕਦੋਂ ਬੰਦ ਰਹਿਣਗੇ?

3 ਜੁਲਾਈ (ਬੁੱਧਵਾਰ): ਖੜਚੀ ਪੂਜਾ – ਅਗਰਤਲਾ ਵਿੱਚ ਬੈਂਕ ਬੰਦ
5 ਜੁਲਾਈ (ਸ਼ੁੱਕਰਵਾਰ): ਗੁਰੂ ਹਰਗੋਬਿੰਦ ਜੀ ਦਾ ਜਨਮ ਦਿਨ – ਜੰਮੂ ਅਤੇ ਸ੍ਰੀਨਗਰ ਵਿੱਚ ਬੈਂਕ ਬੰਦ
6 ਜੁਲਾਈ (ਐਤਵਾਰ): ਹਫਤਾਵਾਰੀ ਛੁੱਟੀ – ਦੇਸ਼ ਭਰ ਵਿੱਚ ਬੈਂਕ ਬੰਦ
12 ਜੁਲਾਈ (ਸ਼ਨੀਵਾਰ): ਦੂਜਾ ਸ਼ਨੀਵਾਰ – ਦੇਸ਼ ਭਰ ਵਿੱਚ ਬੈਂਕ ਬੰਦ
13 ਜੁਲਾਈ (ਐਤਵਾਰ): ਹਫਤਾਵਾਰੀ ਛੁੱਟੀ – ਦੇਸ਼ ਭਰ ਵਿੱਚ ਬੈਂਕ ਬੰਦ
14 ਜੁਲਾਈ (ਸੋਮਵਾਰ): ਬਹਿ ਡੇਂਖਲਮ – ਸ਼ਿਲਾਂਗ ਵਿੱਚ ਬੈਂਕ ਬੰਦ
16 ਜੁਲਾਈ (ਬੁੱਧਵਾਰ): ਹਰੇਲਾ ਤਿਉਹਾਰ – ਦੇਹਰਾਦੂਨ ਵਿੱਚ ਬੈਂਕ ਬੰਦ
17 ਜੁਲਾਈ (ਵੀਰਵਾਰ): ਯੂ ਤਿਰੋਟ ਸਿੰਘ ਦੀ ਬਰਸੀ – ਸ਼ਿਲਾਂਗ ਵਿੱਚ ਬੈਂਕ ਬੰਦ
19 ਜੁਲਾਈ (ਸ਼ਨੀਵਾਰ): ਕੇਰ ਪੂਜਾ – ਅਗਰਤਲਾ ਵਿੱਚ ਬੈਂਕ ਬੰਦ
20 ਜੁਲਾਈ (ਐਤਵਾਰ): ਹਫਤਾਵਾਰੀ ਛੁੱਟੀ – ਦੇਸ਼ ਭਰ ਵਿੱਚ ਬੈਂਕ ਬੰਦ
26 ਜੁਲਾਈ (ਸ਼ਨੀਵਾਰ): ਚੌਥਾ ਸ਼ਨੀਵਾਰ – ਦੇਸ਼ ਭਰ ਵਿੱਚ ਬੈਂਕ ਬੰਦ
27 ਜੁਲਾਈ (ਐਤਵਾਰ): ਹਫਤਾਵਾਰੀ ਛੁੱਟੀ – ਦੇਸ਼ ਭਰ ਵਿੱਚ ਬੈਂਕ ਬੰਦ
28 ਜੁਲਾਈ (ਸੋਮਵਾਰ): ਦ੍ਰੁਕਪਾ ਸ਼ੇ-ਜੀ – ਗੰਗਟੋਕ ਵਿੱਚ ਬੈਂਕ ਬੰਦ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read MOre: Punjab News: ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ! ਹਰਿਆਣਾ ਅਤੇ ਰਾਜਸਥਾਨ ਦੀ ਵਧੀ ਟੈਂਸ਼ਨ; ਵੱਡੀ ਆਫਤ ਦੇ ਸੰਕੇਤ...

Read MOre: Cloud Burst: ਹਿਮਾਚਲ ਪ੍ਰਦੇਸ਼ 'ਚ 17 ਥਾਵਾਂ 'ਤੇ ਬੱਦਲ ਫਟਣ ਨਾਲ ਭਾਰੀ ਤਬਾਹੀ, ਮੌਤ ਬਣ ਕੇ ਆਇਆ ਹੜ੍ਹ; ਜਾਨਵਰਾਂ ਸਣੇ ਚਪੇਟ 'ਚ ਆਏ ਲੋਕ..

Education Loan Information:
Calculate Education Loan EMI

ਟਾਪ ਹੈਡਲਾਈਨ

Post Office FD News : 5 ਲੱਖ ਦੀ ਪੋਸਟ ਆਫਿਸ FD 'ਤੇ ਕਿੰਨਾ ਮਿਲੇਗਾ ਰਿਟਰਨ? 1 ਤੋਂ 5 ਸਾਲ ਤੱਕ ਦਾ ਕੈਲਕੁਲੇਸ਼ਨ
Post Office FD News : 5 ਲੱਖ ਦੀ ਪੋਸਟ ਆਫਿਸ FD 'ਤੇ ਕਿੰਨਾ ਮਿਲੇਗਾ ਰਿਟਰਨ? 1 ਤੋਂ 5 ਸਾਲ ਤੱਕ ਦਾ ਕੈਲਕੁਲੇਸ਼ਨ
8th Pay Commission: 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
Gold-Silver Price Today: ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...
ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget