ਪੜਚੋਲ ਕਰੋ

Worlds Best Performing Currency: ਤਾਲਿਬਾਨੀ ਅੱਤਵਾਦੀਆਂ ਦੇ ਕਬਜ਼ੇ 'ਚ ਹੈ ਇਹ ਦੇਸ਼, ਫਿਰ ਵੀ ਭਾਰਤ ਤੋਂ ਕਿੰਝ ਮਜਬੂਤ ਹੈ ਕਰੰਸੀ?

Worlds Best Performing Currency: ਭਾਰਤ ਦੀ ਆਰਥਿਕਤਾ ਦੁਨੀਆ ਦੇ ਕਈ ਵਿਕਸਤ ਦੇਸ਼ਾਂ ਦੇ ਮੁਕਾਬਲੇ ਸਭ ਤੋਂ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਇਸ ਦਾ ਵਿਦੇਸ਼ੀ ਮੁਦਰਾ ਭੰਡਾਰ ਵੀ ਹੁਬਤ ਮਜ਼ਬੂਤ ​​ਸਥਿਤੀ ਵਿੱਚ ਹੈ। ਪਰ ਸਾਡੀ ਕਰੰਸੀ...

Worlds Best Performing Currency: ਭਾਰਤ ਦੀ ਆਰਥਿਕਤਾ ਦੁਨੀਆ ਦੇ ਕਈ ਵਿਕਸਤ ਦੇਸ਼ਾਂ ਦੇ ਮੁਕਾਬਲੇ ਸਭ ਤੋਂ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਇਸ ਦਾ ਵਿਦੇਸ਼ੀ ਮੁਦਰਾ ਭੰਡਾਰ ਵੀ ਹੁਬਤ ਮਜ਼ਬੂਤ ​​ਸਥਿਤੀ ਵਿੱਚ ਹੈ। ਪਰ ਸਾਡੀ ਕਰੰਸੀ ਉਸ ਗੁਆਂਢੀ ਦੇਸ਼ ਨਾਲੋਂ ਵੀ ਕਮਜ਼ੋਰ ਹੈ ਜਿਸ ਨੂੰ ਅੱਤਵਾਦ ਦਾ ਗੜ੍ਹ ਮੰਨਿਆ ਜਾਂਦਾ ਹੈ। ਇਸ ਦੇਸ਼ 'ਤੇ ਪਿਛਲੇ ਸਾਲ ਤਾਲਿਬਾਨੀ ਅੱਤਵਾਦੀਆਂ ਨੇ ਕਬਜ਼ਾ ਕਰ ਲਿਆ ਸੀ ਅਤੇ ਹੁਣ ਇਥੇ ਦੀ ਸਰਕਾਰ ਵੀ ਅੱਤਵਾਦੀ ਹੀ ਚਲਾ ਰਹੇ ਹਨ। ਅਸੀਂ ਇੱਥੇ ਜਿਸ ਦੇਸ਼ ਦੀ ਗੱਲ ਕਰ ਰਹੇ ਹਾਂ ਉਹ ਹੈ ਅਫਗਾਨਿਸਤਾਨ।ਜੇਕਰ ਧਿਆਨ ਨਾਲ ਦੇਖਿਆ ਜਾਵੇ ਤਾਂ ਇਸ ਦੇਸ਼ ਦੀ ਆਰਥਿਕ ਹਾਲਤ ਵੀ ਬਹੁਤ ਮਾੜੀ ਹੈ। ਹਾਲਾਂਕਿ, ਇਸ ਸਭ ਦੇ ਬਾਵਜੂਦ, ਇਸ ਦੀ ਮੁਦਰਾ ਦੀ ਕੀਮਤ ਭਾਰਤੀ ਰੁਪਏ ਦੇ ਮੁਕਾਬਲੇ ਬਹੁਤ ਮਜ਼ਬੂਤ ​​ਹੈ।

ਪਿਛਲੇ ਸਾਲ ਇਸ ਦੇਸ਼ ਤੋਂ ਅਮਰੀਕੀ ਫੌਜ ਦੇ ਚਲੇ ਜਾਣ ਤੋਂ ਬਾਅਦ ਇੱਥੇ ਕਈ ਮਹੀਨਿਆਂ ਤੱਕ ਘਰੇਲੂ ਗ੍ਰਹਿ ਯੁੱਧ ਚੱਲਿਆ, ਜਿਸ ਕਾਰਨ ਇੱਥੋਂ ਦੀ ਆਰਥਿਕਤਾ ਬਰਬਾਦ ਹੋ ਗਈ। ਹਾਲਾਂਕਿ, ਇਸ ਦੇ ਬਾਵਜੂਦ ਵੀ, ਅੱਜ ਡਾਲਰ ਦੇ ਮੁਕਾਬਲੇ ਇਸ ਦੀ ਮੁਦਰਾ ਦੀ  ਦਰ ਭਾਰਤੀ ਰੁਪਏ ਦੇ ਮੁਕਾਬਲੇ ਬਿਹਤਰ ਸਥਿਤੀ ਵਿੱਚ ਹੈ। ਅਜਿਹਾ ਕਿਉਂ ਹੈ ਆਓ ਜਾਣੀਏ

ਅਫਗਾਨਿਸਤਾਨ ਦੀ ਮੁਦਰਾ ਨੂੰ ਅਫਗਾਨ ਅਫਗਾਨੀ ਕਹਿੰਦੇ ਹਨ। ਜੇਕਰ ਅਸੀਂ ਹਾਲ ਹੀ ਦੇ ਐਕਸਚੇਂਜ ਰੇਟ 'ਤੇ ਨਜ਼ਰ ਮਾਰੀਏ ਤਾਂ 1 ਡਾਲਰ ਦੀ ਕੀਮਤ ਲਗਭਗ 71.20 ਅਫਗਾਨੀ , ਜਦੋਂ ਕਿ 1 ਡਾਲਰ ਦੀ ਭਾਰਤੀ ਕੀਮਤ 83.38 ਭਾਰਤੀ ਰੁਪਏ ਚੱਲ ਰਹੀ ਹੈ। ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ ਆਪਣੇ ਸਭ ਤੋਂ ਹੇਠਲੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ, ਯਾਨੀ ਇਸ ਸਮੇਂ ਡਾਲਰ ਦੇ ਮੁਕਾਬਲੇ ਭਾਰਤੀ ਮੁਦਰਾ ਦਾ ਐਕਸਚੇਂਜ ਰੇਟ 83.38 ਰੁਪਏ ਹੈ। ਭਾਵ, ਜੇਕਰ ਤੁਸੀਂ 1000 ਰੁਪਏ ਅਫਗਾਨਿਸਤਾਨ ਲੈ ਜਾਂਦੇ ਹੋ, ਤਾਂ ਤੁਹਾਨੂੰ ਐਕਸਚੇਂਜ ਵਿੱਚ ਸਿਰਫ 853.92 ਅਫਗਾਨੀ ਕਰੰਸੀ ਮਿਲੇਗੀ।

ਐਨਾ ਹੀ ਨਹੀਂ ਬਲੂਮਬਰਗ ਦੀ ਇਕ ਰਿਪੋਰਟ 'ਚ ਅਫਗਾਨ ਕਰੰਸੀ ਨੂੰ ਦੁਨੀਆ 'ਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੀ ਕਰੰਸੀ ਦੱਸਿਆ ਹੈ। ਹੁਣ ਸਵਾਲ ਇਹ ਹੈ ਕਿ ਤਾਲਿਬਾਨ ਦੇ ਸ਼ਾਸਨ ਵਾਲੇ ਦੇਸ਼ ਦੀ ਕਰੰਸੀ, ਜਿਸ ਵਿਚ ਬੁਨਿਆਦੀ ਸਹੂਲਤਾਂ ਵੀ ਨਹੀਂ ਹਨ, ਰੁਪਏ ਤੋਂ ਜ਼ਿਆਦਾ ਮਜ਼ਬੂਤ ​​ਕਿਵੇਂ ਹੋ ਸਕਦੀ ਹੈ? ਤਾਂ ਆਓ ਜਾਣਦੇ ਹਾਂ

ਅਫਗਾਨਿਸਤਾਨ ਦੁਨੀਆ ਦੇ ਸਭ ਤੋਂ ਗਰੀਬ ਦੇਸ਼ਾਂ ਵਿੱਚੋਂ ਇੱਕ ਹੈ। ਇੱਥੇ ਅਨਪੜ੍ਹਤਾ ਅਤੇ ਬੇਰੁਜ਼ਗਾਰੀ ਆਪਣੇ ਸਿਖਰ 'ਤੇ ਹੈ। ਅਫਗਾਨ ਕਰੰਸੀ 'ਚ ਤੇਜੀ ਦਾ ਕਾਰਨ ਇਹ ਹੈ ਕਿ ਉੱਥੇ ਅਮਰੀਕੀ ਡਾਲਰ ਅਤੇ ਪਾਕਿਸਤਾਨੀ ਰੁਪਏ 'ਤੇ ਪਾਬੰਦੀ ਹੈ। ਤੁਸੀਂ ਉੱਥੇ ਮੁਦਰਾ ਦਾ ਔਨਲਾਈਨ ਵਪਾਰ ਵੀ ਨਹੀਂ ਕਰ ਸਕਦੇ। ਦੂਜੇ ਪਾਸੇ ਅਫ਼ਗਾਨਿਸਤਾਨ ਵਿੱਚ ਹਵਾਲਾ ਕਾਰੋਬਾਰ ਵਧ ਰਿਹਾ ਹੈ। ਮਨੀ ਐਕਸਚੇਂਜ ਵਰਗੇ ਕੰਮ ਵੀ ਹਵਾਲਾ ਰਾਹੀਂ ਕੀਤੇ ਜਾਂਦੇ ਹਨ। ਅਮਰੀਕੀ ਡਾਲਰ ਤਸਕਰੀ ਰਾਹੀਂ ਅਫਗਾਨਿਸਤਾਨ ਪਹੁੰਚਦੇ ਹਨ ਅਤੇ ਹਵਾਲਾ ਰਾਹੀਂ ਬਦਲੇ ਜਾਂਦੇ ਹਨ। ਇਹ ਸਾਰੀਆਂ ਚੀਜ਼ਾਂ ਅਫਗਾਨ ਮੁਦਰਾ ਨੂੰ ਡਾਲਰ ਦੇ ਮੁਕਾਬਲੇ ਮਜ਼ਬੂਤ ​​ਕਰ ਰਹੀਆਂ ਹਨ।

ਅਮਰੀਕਾ ਤੋਂ ਵੀ ਮਿਲਦੀ ਹੈ ਮਦਦ 

ਅਫਗਾਨ ਕਰੰਸੀ ਦੇ ਵਧਣ ਦਾ ਇੱਕ ਕਾਰਨ ਸੰਯੁਕਤ ਰਾਸ਼ਟਰ ਦੀ ਮਦਦ ਹੈ। ਬਲੂਮਬਰਗ ਦੀ ਰਿਪੋਰਟ ਮੁਤਾਬਕ ਸੰਯੁਕਤ ਰਾਸ਼ਟਰ ਅਫਗਾਨਿਸਤਾਨ ਨੂੰ ਸਹਾਇਤਾ ਪ੍ਰਦਾਨ ਕਰਦਾ ਹੈ। ਤਾਲਿਬਾਨ ਦੇ ਸ਼ਾਸਨ ਤੋਂ ਬਾਅਦ, ਸੰਯੁਕਤ ਰਾਸ਼ਟਰ ਨੇ ਅਫਗਾਨਿਸਤਾਨ ਨੂੰ 5.8 ਬਿਲੀਅਨ ਡਾਲਰ ਦੀ ਸਹਾਇਤਾ ਪ੍ਰਦਾਨ ਕੀਤੀ ਹੈ। ਸੰਯੁਕਤ ਰਾਸ਼ਟਰ ਮੁਤਾਬਕ ਇਸ ਸਾਲ ਅਫਗਾਨਿਸਤਾਨ ਨੂੰ 3.2 ਬਿਲੀਅਨ ਡਾਲਰ ਦੀ ਸਹਾਇਤਾ ਦੀ ਲੋੜ ਹੈ, ਜਿਸ ਵਿੱਚੋਂ 1.1 ਬਿਲੀਅਨ ਡਾਲਰ ਮਿਲ ਚੁੱਕੇ ਹਨ। ਇਸ ਤੋਂ ਇਲਾਵਾ ਅਫਗਾਨਿਸਤਾਨ ਕੋਲ ਕੁਦਰਤੀ ਸਰੋਤ ਵੀ ਕਾਫੀ ਹਨ। ਇੱਥੇ ਲਿਥੀਅਮ ਦਾ ਵੱਡਾ ਭੰਡਾਰ ਹੈ, ਜਿਸ ਦੀ ਕੀਮਤ ਲਗਭਗ 3 ਟ੍ਰਿਲੀਅਨ ਡਾਲਰ ਹੈ।

ਟਾਪ ਹੈਡਲਾਈਨ

Potato Farmers: ਕਿਸਾਨਾਂ ਨੂੰ ਵੱਡੀ ਰਾਹਤ, ਇੰਝ ਹੋਏਗਾ ਲਾਭ, ਸਰਕਾਰ ਦੇਵੇਗੀ 20,000 ਰੁਪਏ ਤੱਕ...
Potato Farmers: ਕਿਸਾਨਾਂ ਨੂੰ ਵੱਡੀ ਰਾਹਤ, ਇੰਝ ਹੋਏਗਾ ਲਾਭ, ਸਰਕਾਰ ਦੇਵੇਗੀ 20,000 ਰੁਪਏ ਤੱਕ...
Jio Platforms IPO: ਜੀਓ IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹਿਤ, ₹2.5 ਲੱਖ ਕਰੋੜ ਤੱਕ ਵੱਧੀ ਮੰਗ, ਜਾਣੋ ਖਾਸ ਡਿਟੇਲ...
ਜੀਓ IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹਿਤ, ₹2.5 ਲੱਖ ਕਰੋੜ ਤੱਕ ਵੱਧੀ ਮੰਗ, ਜਾਣੋ ਖਾਸ ਡਿਟੇਲ...
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
17 ਅਕਤੂਬਰ ਨੂੰ ਬੈਂਕ ਰਹਿਣਗੇ ਬੰਦ? ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ
17 ਅਕਤੂਬਰ ਨੂੰ ਬੈਂਕ ਰਹਿਣਗੇ ਬੰਦ? ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
Embed widget