ਪੜਚੋਲ ਕਰੋ

ਘਰ ਬੈਠੇ ਹੀ ਕਰ ਸਕਦੇ ਹੋ ਪੋਸਟ ਆਫਿਸ ਦੇ ਇਹ ਜ਼ਰੂਰੀ ਕੰਮ, ਇੰਟਰਨੈੱਟ ਬੈਂਕਿੰਗ ਦੀ ਸੁਵਿਧਾ ਦਾ ਚੁੱਕੋ ਲਾਭ

Post Office Net Banking: ਦੇਸ਼ ਵਿੱਚ ਅਜੇ ਵੀ ਇੱਕ ਵੱਡਾ ਵਰਗ ਅਜਿਹਾ ਹੈ ਜੋ ਡਾਕਖਾਨੇ ਦੀ ਸਕੀਮ ਵਿੱਚ ਨਿਵੇਸ਼ ਕਰਦਾ ਹੈ, ਨਹੀਂ ਤਾਂ ਆਪਣੀ ਜਮ੍ਹਾਂ ਰਾਸ਼ੀ ਉੱਥੇ ਹੀ ਰੱਖਣ ਵਿੱਚ ਵਿਸ਼ਵਾਸ ਰੱਖਦਾ ਹੈ।

Post Office Net Banking: ਦੇਸ਼ ਵਿੱਚ ਅਜੇ ਵੀ ਇੱਕ ਵੱਡਾ ਵਰਗ ਅਜਿਹਾ ਹੈ ਜੋ ਡਾਕਖਾਨੇ ਦੀ ਸਕੀਮ ਵਿੱਚ ਨਿਵੇਸ਼ ਕਰਦਾ ਹੈ, ਨਹੀਂ ਤਾਂ ਆਪਣੀ ਜਮ੍ਹਾਂ ਰਾਸ਼ੀ ਉੱਥੇ ਹੀ ਰੱਖਣ ਵਿੱਚ ਵਿਸ਼ਵਾਸ ਰੱਖਦਾ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਜਦੋਂ ਕੋਈ ਬੈਂਕ ਡੁੱਬਣ ਲੱਗ ਪੈਂਦਾ ਹੈ ਤਾਂ ਕਈ ਵਾਰ ਬੈਂਕਾਂ ਵੱਲੋਂ ਜਮ੍ਹਾ ਕੀਤੇ ਗਏ ਕੁੱਲ ਪੈਸਿਆਂ ਵਿੱਚੋਂ ਸਿਰਫ਼ 5 ਲੱਖ ਤੱਕ ਹੀ ਅਦਾ ਕਰਨ ਦਾ ਨਿਯਮ ਹੁੰਦਾ ਹੈ ਪਰ ਡਾਕਖਾਨੇ ਵਿੱਚ ਅਜਿਹਾ ਨਹੀਂ ਹੈ। ਤੁਸੀਂ ਇੱਥੇ ਕਿਸੇ ਵੀ ਹਾਲਤ ਵਿੱਚ ਆਪਣਾ ਸਾਰਾ ਪੈਸਾ ਕਢਵਾ ਸਕਦੇ ਹੋ। ਅਜਿਹੀ ਸਥਿਤੀ ਵਿੱਚ, ਤੁਹਾਡੇ ਪੈਸੇ ਨੂੰ ਸਰਕਾਰ ਵੱਲੋਂ ਸੁਰੱਖਿਆ ਦੀ ਗਾਰੰਟੀ ਮਿਲਦੀ ਹੈ।

ਸਮੇਂ ਦੇ ਬੀਤਣ ਨਾਲ ਬੈਂਕਿੰਗ ਪ੍ਰਣਾਲੀ ਵਿੱਚ ਵੱਡੇ ਬਦਲਾਅ ਹੋਏ ਹਨ। ਕੋਈ ਸਮਾਂ ਸੀ ਜਦੋਂ ਛੋਟੇ-ਮੋਟੇ ਕੰਮ ਲਈ ਬੈਂਕ ਵੱਲ ਭੱਜਣਾ ਪੈਂਦਾ ਸੀ। ਪਰ, ਹੁਣ ਅਸੀਂ ਆਪਣੇ ਸਾਰੇ ਕੰਮ ਬਹੁਤ ਆਸਾਨੀ ਨਾਲ ਘਰ ਬੈਠੇ ਕਰ ਸਕਦੇ ਹਾਂ। ਹੁਣ ਬੈਂਕਾਂ ਵਿੱਚ ਲੰਬੀਆਂ ਲਾਈਨਾਂ ਲਗਾ ਕੇ ਕੰਮ ਕਰਵਾਉਣ ਦੀ ਲੋੜ ਨਹੀਂ ਹੈ।

ਪੋਸਟ ਆਫਿਸ ਨੇ ਆਪਣੇ ਗਾਹਕਾਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਲਈ ਇੰਟਰਨੈੱਟ ਬੈਂਕਿੰਗ ਦੀ ਸਹੂਲਤ ਵੀ ਸ਼ੁਰੂ ਕੀਤੀ ਹੈ। ਜੇਕਰ ਤੁਹਾਡਾ ਵੀ ਪੋਸਟ ਆਫਿਸ ਵਿੱਚ ਖਾਤਾ ਹੈ ਜਾਂ ਤੁਸੀਂ ਕਿਸੇ ਡਾਕਖਾਨੇ ਦੀ ਸਕੀਮ ਵਿੱਚ ਨਿਵੇਸ਼ ਕੀਤਾ ਹੈ, ਤਾਂ ਤੁਸੀਂ ਵੀ ਇਸ ਸਹੂਲਤ ਦਾ ਲਾਭ ਲੈ ਸਕਦੇ ਹੋ। ਇਸਦੇ ਲਈ ਤੁਹਾਡੇ ਕੋਲ ਇੱਕ ਸਿੰਗਲ, ਸੰਯੁਕਤ ਅਤੇ ਵੈਧ ਬਚਤ ਖਾਤਾ ਹੋਣਾ ਚਾਹੀਦਾ ਹੈ।

ਡਾਕਖਾਨੇ ਦੇ ਖਾਤੇ ਵਿੱਚ ਇਸ ਤਰੀਕੇ ਨਾਲ ਨੈੱਟ ਬੈਂਕਿੰਗ ਨੂੰ ਐਕਟਿਵ ਕਰੋ-
ਪੋਸਟ ਆਫਿਸ ਖਾਤੇ ਵਿੱਚ ਨੈੱਟ ਬੈਂਕਿੰਗ ਨੂੰ ਐਕਟਿਵ ਕਰਨਾ ਬਹੁਤ ਆਸਾਨ ਹੈ।
ਜੇਕਰ ਤੁਸੀਂ ਨੈੱਟ ਬੈਂਕਿੰਗ ਦੀ ਸਹੂਲਤ ਦਾ ਲਾਭ ਲੈਣਾ ਚਾਹੁੰਦੇ ਹੋ, ਤਾਂ ਸਭ ਤੋਂ ਪਹਿਲਾਂ ਉਸ ਪੋਸਟ ਆਫਿਸ 'ਤੇ ਜਾਓ ਜਿੱਥੇ ਤੁਹਾਡਾ ਖਾਤਾ ਹੈ।
ਇਸ ਤੋਂ ਬਾਅਦ, ਉੱਥੇ ਨੈੱਟ ਬੈਂਕਿੰਗ ਪ੍ਰਾਪਤ ਕਰਨ ਲਈ ਇੱਕ ਅਰਜ਼ੀ ਫਾਰਮ ਭਰੋ। ਇੱਥੇ ਤੁਹਾਨੂੰ ਪੈਨ ਕਾਰਡ, ਆਧਾਰ ਕਾਰਡ, ਪੋਸਟ ਆਫਿਸ ਖਾਤੇ ਦੀ ਪਾਸਬੁੱਕ ਆਦਿ ਵਰਗੇ ਸਾਰੇ ਦਸਤਾਵੇਜ਼ ਜਮ੍ਹਾ ਕਰਨੇ ਪੈਣਗੇ।
ਇਸ ਤੋਂ ਬਾਅਦ, ਜਦੋਂ ਇਸ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇਗਾ, ਤਾਂ ਡਾਕਘਰ ਦੁਆਰਾ ਤੁਹਾਡੇ ਰਜਿਸਟਰਡ ਮੋਬਾਈਲ ਨੰਬਰ 'ਤੇ ਇੱਕ ਲਿੰਕ ਭੇਜਿਆ ਜਾਵੇਗਾ।
ਇਸ ਲਿੰਕ 'ਤੇ ਕਲਿੱਕ ਕਰਕੇ, ਤੁਹਾਨੂੰ ਨਵਾਂ ਵਿਕਲਪ ਚੁਣਨਾ ਹੋਵੇਗਾ।
ਫਿਰ ਇੱਥੇ ਲਾਗਇਨ ਆਪਸ਼ਨ ਨੂੰ ਚੁਣਨਾ ਹੋਵੇਗਾ।
ਫਿਰ ਤੁਹਾਨੂੰ ਅਹਿਮ ਜਾਣਕਾਰੀ ਜਿਵੇਂ ਕਿ ਨੈੱਟ ਬੈਂਕਿੰਗ ਪਾਸਵਰਡ ਅਤੇ ਹੋਰ ਟ੍ਰਾਂਜੈਕਸ਼ਨ ਪਾਸਵਰਡ ਸੈੱਟ ਕਰਨਾ ਹੋਵੇਗਾ।
-ਫਿਰ ਤੁਹਾਨੂੰ ਆਪਣਾ ਪਾਸਵਰਡ ਦਰਜ ਕਰਕੇ ਨੈੱਟ ਬੈਂਕਿੰਗ ਸ਼ੁਰੂ ਕਰਨ ਦੀ ਇਜਾਜ਼ਤ ਮੰਗੀ ਜਾਵੇਗੀ।
ਫਿਰ ਤੁਹਾਡੀ ਯੂਜ਼ਰ ਆਈਡੀ ਅਤੇ ਪਾਸਵਰਡ ਬਣਾਉਣ ਲਈ ਕੁਝ ਆਮ ਸਵਾਲ ਪੁੱਛੇ ਜਾਣਗੇ, ਜਿਨ੍ਹਾਂ ਦਾ ਜਵਾਬ ਤੁਹਾਨੂੰ ਦੇਣਾ ਹੋਵੇਗਾ। ਧਿਆਨ ਯੋਗ ਹੈ ਕਿ ਇਹ ਸਵਾਲ ਸੁਰੱਖਿਆ ਦੇ ਨਜ਼ਰੀਏ ਤੋਂ ਪੁੱਛੇ ਜਾਂਦੇ ਹਨ।
ਆਖਰਕਾਰ ਤੁਹਾਨੂੰ ਆਪਣੇ ਪੋਸਟ ਆਫਿਸ ਖਾਤੇ 'ਤੇ ਇੰਟਰਨੈਟ ਬੈਂਕਿੰਗ ਸਹੂਲਤ ਮਿਲਣੀ ਸ਼ੁਰੂ ਹੋ ਜਾਵੇਗੀ।

ਟਾਪ ਹੈਡਲਾਈਨ

 FD Interest Rates 2026 : ਦੇਸ਼ ਦੇ 4 ਬੈਂਕਾਂ ਨੇ FD ਦੀਆਂ ਵਿਆਜ ਦਰਾਂ ਵਧਾਈਆਂ,  ਹੁਣ ਮਿਲੇਗਾ 8.60% ਤੱਕ ਰਿਟਰਨ
 FD Interest Rates 2026 : ਦੇਸ਼ ਦੇ 4 ਬੈਂਕਾਂ ਨੇ FD ਦੀਆਂ ਵਿਆਜ ਦਰਾਂ ਵਧਾਈਆਂ,  ਹੁਣ ਮਿਲੇਗਾ 8.60% ਤੱਕ ਰਿਟਰਨ
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
Liquor Price Cut : ਦੀਵਾਲੀ ਤੋਂ ਬਾਅਦ ਦਿੱਲੀ 'ਚ ਸਸਤੀ ਹੋਵੇਗੀ ਸ਼ਰਾਬ, ਸਕੌਚ ਵਿਸਕੀ ਦੇ ਰੇਟ 7% ਤੱਕ ਘਟਣ ਦੀ ਉਮੀਦ
Liquor Price Cut : ਦੀਵਾਲੀ ਤੋਂ ਬਾਅਦ ਦਿੱਲੀ 'ਚ ਸਸਤੀ ਹੋਵੇਗੀ ਸ਼ਰਾਬ, ਸਕੌਚ ਵਿਸਕੀ ਦੇ ਰੇਟ 7% ਤੱਕ ਘਟਣ ਦੀ ਉਮੀਦ
Amul Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ! ਅਮੂਲ ਨੇ ਵਧਾਏ ਘਿਓ ਤੇ ਮੱਖਣ ਦੇ ਭਾਅ
Amul Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ! ਅਮੂਲ ਨੇ ਵਧਾਏ ਘਿਓ ਤੇ ਮੱਖਣ ਦੇ ਭਾਅ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Punjab News: ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
Big News: ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ

Embed widget