ਪੜਚੋਲ ਕਰੋ

ਕੰਮ ਦੀ ਗੱਲ! ਬੈਂਕ ਅਕਾਊਂਟ ਨੂੰ ਆਧਾਰ ਕਾਰਡ ਨਾਲ ਛੇਤੀ ਤੋਂ ਛੇਤੀ ਕਰੋ ਲਿੰਕ, ਜਾਣੋ ਸਭ ਤੋਂ ਆਸਾਨ ਤਰੀਕਾ

Bank Account link with Aadhaar Card: ਅੱਜ ਦੇ ਸਮੇਂ 'ਚ ਆਧਾਰ ਕਾਰਡ ਸਾਡੇ ਸਾਰਿਆਂ ਦੀ ਜ਼ਿੰਦਗੀ ਦਾ ਅਨਿੱਖੜਵਾਂ ਹਿੱਸਾ ਬਣ ਗਿਆ ਹੈ। ਤੁਸੀਂ ਆਧਾਰ ਕਾਰਡ ਤੋਂ ਬਗੈਰ ਦੇਸ਼ 'ਚ ਕੋਈ ਵੀ ਜ਼ਰੂਰੀ ਕੰਮ ਨਹੀਂ ਕਰ ਸਕਦੇ

Bank Account link with Aadhaar Card: ਅੱਜ ਦੇ ਸਮੇਂ 'ਚ ਆਧਾਰ ਕਾਰਡ ਸਾਡੇ ਸਾਰਿਆਂ ਦੀ ਜ਼ਿੰਦਗੀ ਦਾ ਅਨਿੱਖੜਵਾਂ ਹਿੱਸਾ ਬਣ ਗਿਆ ਹੈ। ਤੁਸੀਂ ਆਧਾਰ ਕਾਰਡ ਤੋਂ ਬਗੈਰ ਦੇਸ਼ 'ਚ ਕੋਈ ਵੀ ਜ਼ਰੂਰੀ ਕੰਮ ਨਹੀਂ ਕਰ ਸਕਦੇ। ਦੇਸ਼ 'ਚ ਆਧਾਰ ਕਾਰਡ ਯੋਜਨਾ ਪਹਿਲੀ ਵਾਰ ਸਾਲ 2009 ਵਿੱਚ ਲਾਗੂ ਕੀਤੀ ਗਈ ਸੀ। ਉਂਝ ਆਧਾਰ ਕਾਰਡ ਤੋਂ ਇਲਾਵਾ ਪੈਨ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੈਂਸ ਆਦਿ ਸਾਰਿਆਂ ਨੂੰ ਪਛਾਣ ਪੱਤਰ ਵਜੋਂ ਵਰਤਿਆ ਜਾ ਸਕਦਾ ਹੈ ਪਰ ਆਧਾਰ ਕਾਰਡ 'ਚ ਸਾਡੀ ਕੇਵਾਈਸੀ ਜਾਣਕਾਰੀ ਰਹਿੰਦੀ ਹੈ। ਆਧਾਰ ਕਾਰਡ ਬਣਾਉਂਦੇ ਸਮੇਂ ਸਾਡੇ ਫਿੰਗਰਪ੍ਰਿੰਟ ਤੇ ਅੱਖਾਂ ਦੀ ਪੁਤਲੀ ਦੀ ਜਾਣਕਾਰੀ ਵੀ ਸਕੈਨ ਕੀਤੀ ਜਾਂਦੀ ਹੈ। ਇਸ ਕਾਰਨ ਇਹ ਦੇਸ਼ ਦੇ ਬਾਕੀ ਪਛਾਣ ਪੱਤਰਾਂ ਨਾਲੋਂ ਵੱਖਰਾ ਹੈ।

ਆਧਾਰ ਕਾਰਡ ਦੀ ਵੱਧਦੀ ਸਹੂਲਤ ਕਾਰਨ ਬੈਂਕ ਅਕਾਊਂਟ ਨੂੰ ਆਧਾਰ ਨਾਲ ਲਿੰਕ ਕਰਨਾ ਜ਼ਰੂਰੀ ਹੋ ਗਿਆ ਹੈ। ਬੈਂਕ ਅਕਾਊਂਟ ਨੂੰ ਆਧਾਰ ਨਾਲ ਲਿੰਕ ਕਰਨ ਦੀ ਪ੍ਰਕਿਰਿਆ ਬਹੁਤ ਸੌਖੀ ਹੋ ਗਈ ਹੈ। ਇਸ ਦੇ ਲਈ ਤੁਸੀਂ ਆਨਲਾਈਨ ਅਤੇ ਆਫ਼ਲਾਈਨ ਦੋਵਾਂ 'ਚ ਕਿਸੇ ਇੱਕ ਪ੍ਰਕਿਰਿਆ ਦੀ ਵਰਤੋਂ ਕਰ ਸਕਦੇ ਹੋ। ਇਸ ਕੰਮ ਲਈ ਤੁਹਾਡੇ ਬੈਂਕ ਅਕਾਊਂਟ 'ਚ ਨੈੱਟ ਬੈਂਕਿੰਗ ਦੀ ਸਹੂਲਤ ਹੋਣੀ ਚਾਹੀਦੀ ਹੈ। ਆਓ ਅਸੀਂ ਤੁਹਾਨੂੰ ਬੈਂਕ ਖਾਤੇ ਨਾਲ ਆਧਾਰ ਲਿੰਕ ਕਰਨ ਦੇ ਆਸਾਨ ਤਰੀਕੇ ਬਾਰੇ ਦੱਸਦੇ ਹਾਂ -

ਆਧਾਰ ਨੂੰ ਆਨਲਾਈਨ ਬੈਂਕ ਖਾਤੇ ਨਾਲ ਲਿੰਕ ਕਰਨ ਲਈ ਫੌਲੋ ਕਰੋ ਇਹ ਪ੍ਰੋਸੈੱਸ -

- ਬੈਂਕ ਅਕਾਊਂਟ ਨੂੰ ਆਧਾਰ ਨਾਲ ਲਿੰਕ ਕਰਨ ਲਈ ਤੁਸੀਂ ਪਹਿਲਾਂ ਆਪਣੇ ਬੈਂਕ ਦੀ ਮੋਬਾਈਲ ਐਪ 'ਤੇ ਕਲਿੱਕ ਕਰੋ।

- ਇਸ ਤੋਂ ਬਾਅਦ ਤੁਸੀਂ My Account Section ਨੂੰ ਚੁਣੋ।

- ਇਸ ਤੋਂ ਬਾਅਦ Service ਆਪਸ਼ਨ ਚੁਣੋ।

ਇਸ ਤੋਂ ਬਾਅਦ Update Aadhaar Card ਆਪਸ਼ਨ ਨੂੰ ਚੁਣਨਾ ਹੋਵੇਗਾ।

ਇੱਥੇ ਆਧਾਰ ਨੰਬਰ ਦਰਜ ਕਰਕੇ ਸਬਮਿਟ ਕਰੋ।

ਇਸ ਦੇ ਆਧਾਰ ਨਾਲ ਲਿੰਕ ਕੀਤੇ ਨੰਬਰ 'ਤੇ OTP ਆਵੇਗਾ, ਜਿਸ ਨੂੰ ਦਰਜ ਕਰਨਾ ਹੋਵੇਗਾ।

ਇਸ ਤੋਂ ਬਾਅਦ ਤੁਹਾਡਾ ਬੈਂਕ ਅਕਾਊਂਟ ਆਧਾਰ ਨਾਲ ਲਿੰਕ ਹੋ ਜਾਵੇਗਾ।

ਆਫ਼ਲਾਈਨ ਬੈਂਕ ਖਾਤੇ ਨਾਲ ਆਧਾਰ ਲਿੰਕ ਕਰਨ ਲਈ ਫਾਲੋ ਕਰੋ ਇਹ ਪ੍ਰੋਸੈੱਸ -

ਤੁਸੀਂ ਆਫਲਾਈਨ ਮੋਡ ਰਾਹੀਂ ਵੀ ਆਪਣੇ ਬੈਂਕ ਅਕਾਊਂਟ ਨੂੰ ਆਧਾਰ ਨਾਲ ਲਿੰਕ ਕਰ ਸਕਦੇ ਹੋ। ਇਸ ਦੇ ਲਈ ਤੁਹਾਨੂੰ ਆਪਣੇ ਬੈਂਕ 'ਚ ਜਾਣਾ ਹੋਵੇਗਾ ਤੇ ਉੱਥੇ ਤੁਸੀਂ ਆਸਾਨੀ ਨਾਲ ਆਧਾਰ ਕਾਰਡ ਨੂੰ ਬੈਂਕ ਅਕਾਊਂਟ ਨਾਲ ਲਿੰਕ ਕਰ ਸਕਦੇ ਹੋ। ਜੇਕਰ ਤੁਸੀਂ ਆਪਣੇ ਬੈਂਕ ਅਕਾਊਂਟ ਨੂੰ ਆਧਾਰ ਨਾਲ ਲਿੰਕ ਨਹੀਂ ਕਰਦੇ ਹੋ ਤਾਂ ਤੁਹਾਡਾ ਬੈਂਕ ਅਕਾਊਂਟ ਬੰਦ ਕਰ ਦਿੱਤਾ ਜਾਵੇਗਾ।

 

ਟਾਪ ਹੈਡਲਾਈਨ

Gold Silver Price Today: ਸੋਨਾ 38,600 ਰੁਪਏ ਤੋਂ ਵੱਧ ਡਿੱਗਣ ਮਗਰੋਂ ਅੱਜ ਕਿੰਨਾ ਸਸਤਾ ਜਾਂ ਮਹਿੰਗਾ, ਚਾਂਦੀ ਦੀਆਂ ਕੀਮਤਾਂ ਸਥਿਰ, ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦਾ ਕਿੰਨਾ ਰੇਟ...
ਸੋਨਾ 38,600 ਰੁਪਏ ਤੋਂ ਵੱਧ ਡਿੱਗਣ ਮਗਰੋਂ ਅੱਜ ਕਿੰਨਾ ਸਸਤਾ ਜਾਂ ਮਹਿੰਗਾ, ਚਾਂਦੀ ਦੀਆਂ ਕੀਮਤਾਂ ਸਥਿਰ, ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦਾ ਕਿੰਨਾ ਰੇਟ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
Gold Silver Price Today: ਵੱਡੀ ਗਿਰਾਵਟ ਤੋਂ ਬਾਅਦ ਅੱਜ ਸੋਨੇ-ਚਾਂਦੀ ਦਾ ਕਿੰਨਾ ਰੇਟ? ਇਸ ਸ਼ਹਿਰ ਸਭ ਤੋਂ ਸਸਤਾ, ਜਾਣੋ 10 ਗ੍ਰਾਮ ਦਾ ਕਿੰਨਾ ਰੇਟ, ਹੁਣ ਖਰੀਦਣਾ ਸਹੀ ਜਾਂ ਨਹੀਂ...
ਵੱਡੀ ਗਿਰਾਵਟ ਤੋਂ ਬਾਅਦ ਅੱਜ ਸੋਨੇ-ਚਾਂਦੀ ਦਾ ਕਿੰਨਾ ਰੇਟ? ਇਸ ਸ਼ਹਿਰ ਸਭ ਤੋਂ ਸਸਤਾ, ਜਾਣੋ 10 ਗ੍ਰਾਮ ਦਾ ਕਿੰਨਾ ਰੇਟ, ਹੁਣ ਖਰੀਦਣਾ ਸਹੀ ਜਾਂ ਨਹੀਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Embed widget