ਪੜਚੋਲ ਕਰੋ

ਘਰ 'ਚ ਹੈ ਫਰਿੱਜ ਤਾਂ ਨਹੀਂ ਬਣੇਗਾ Ayushman Card, ਖੇਤੀ ਵਾਲੇ ਵੀ ਨਹੀਂ ਬਣਵਾ ਸਕਦੇ, ਜਾਣੋ ਹੋਰ ਕਿਸ ਨੂੰ ਨਹੀਂ ਮਿਲੇਗਾ

ਸਰਕਾਰੀ ਨਿਯਮਾਂ ਦੀ ਗੱਲ ਕਰੀਏ ਤਾਂ ਆਯੁਸ਼ਮਾਨ ਭਾਰਤ ਕਾਰਡ ਬਣਾਉਣ ਲਈ ਕੁਝ ਮਾਪਦੰਡ ਪੂਰੇ ਕਰਨੇ ਜ਼ਰੂਰੀ ਹਨ। ਇਸਦੇ ਲਈ SC-ST ਜਾਂ EWS ਸ਼੍ਰੇਣੀ ਵਿੱਚ ਹੋਣਾ ਜ਼ਰੂਰੀ ਹੈ।

ਮੋਦੀ ਸਰਕਾਰ ਦੀ ਸਭ ਤੋਂ ਪ੍ਰਭਾਵਸ਼ਾਲੀ ਯੋਜਨਾਵਾਂ ਵਿੱਚੋਂ ਇੱਕ ਆਯੁਸ਼ਮਾਨ ਭਾਰਤ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਦੇਸ਼ ਦੇ ਗਰੀਬ ਅਤੇ ਨਿਮਨ ਮੱਧ ਆਮਦਨ ਵਰਗ ਦੇ ਲੋਕਾਂ ਨੂੰ ਸਿਹਤ ਸੁਰੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਇਸ ਯੋਜਨਾ ਦਾ ਹੁਣ ਤੱਕ ਦੇਸ਼ ਦੇ ਲਗਭਗ 50 ਕਰੋੜ ਲੋਕ ਲਾਭ ਉਠਾ ਚੁੱਕੇ ਹਨ। ਜੇਕਰ ਤੁਸੀਂ ਵੀ ਆਪਣਾ ਆਯੁਸ਼ਮਾਨ ਕਾਰਡ ਬਣਵਾਉਣਾ ਚਾਹੁੰਦੇ ਹੋ ਤਾਂ ਕੁਝ ਗੱਲਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ। ਸਰਕਾਰ ਨੇ ਇਸ ਲਈ ਉਚਿਤ ਮਾਪਦੰਡ ਤੈਅ ਕੀਤੇ ਹਨ।

ਸਰਕਾਰੀ ਨਿਯਮਾਂ ਦੀ ਗੱਲ ਕਰੀਏ ਤਾਂ ਆਯੁਸ਼ਮਾਨ ਭਾਰਤ ਕਾਰਡ ਬਣਾਉਣ ਲਈ ਕੁਝ ਮਾਪਦੰਡ ਪੂਰੇ ਕਰਨੇ ਜ਼ਰੂਰੀ ਹਨ। ਇਸਦੇ ਲਈ SC-ST ਜਾਂ EWS ਸ਼੍ਰੇਣੀ ਵਿੱਚ ਹੋਣਾ ਜ਼ਰੂਰੀ ਹੈ। ਨਾਲ ਹੀ, ਤੁਹਾਡੀ ਕਮਾਈ ਹਰ ਮਹੀਨੇ 10,000 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਦਾ ਜ਼ਿਆਦਾਤਰ ਫਾਇਦਾ ਉਨ੍ਹਾਂ ਲੋਕਾਂ ਨੂੰ ਮਿਲ ਰਿਹਾ ਹੈ, ਜਿਨ੍ਹਾਂ ਕੋਲ ਪੱਕੇ ਮਕਾਨ ਜਾਂ ਆਪਣੀ ਵਾਹੀਯੋਗ ਜ਼ਮੀਨ ਨਹੀਂ ਹੈ। ਹਾਲਾਂਕਿ, ਅਪਲਾਈ ਕਰਨ ਤੋਂ ਪਹਿਲਾਂ, ਤੁਹਾਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਕਿਹੜੇ ਕਾਰਨਾਂ ਕਰਕੇ ਆਯੁਸ਼ਮਾਨ ਭਾਰਤ ਕਾਰਡ ਨਹੀਂ ਬਣਾਇਆ ਜਾ ਸਕਦਾ ਹੈ।

ਕਾਰਡ ਦਾ ਘੇਰਾ ਵਧਾ ਕੇ 10 ਲੱਖ ਕਰਨ ਦੀ ਚਰਚਾ
ਫਿਲਹਾਲ ਆਯੁਸ਼ਮਾਨ ਭਾਰਤ ਕਾਰਡ 'ਤੇ ਪਰਿਵਾਰ ਨੂੰ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਦਿੱਤਾ ਜਾਂਦਾ ਹੈ। ਹਾਲ ਹੀ 'ਚ ਇਸ ਗੱਲ ਦੀ ਕਾਫੀ ਚਰਚਾ ਸੀ ਕਿ ਇਲਾਜ ਦੀ ਵਧਦੀ ਲਾਗਤ ਨੂੰ ਦੇਖਦੇ ਹੋਏ ਇਸ ਦਾ ਕਵਰੇਜ ਦੁੱਗਣਾ ਕਰਕੇ 10 ਲੱਖ ਰੁਪਏ ਕਰ ਦਿੱਤਾ ਜਾਵੇਗਾ। ਜੇਕਰ ਅਜਿਹਾ ਹੁੰਦਾ ਹੈ ਤਾਂ ਦੇਸ਼ ਦੇ 50 ਕਰੋੜ ਲੋਕਾਂ ਅਤੇ ਕਰੀਬ 5 ਤੋਂ 7 ਕਰੋੜ ਬਜ਼ੁਰਗਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ 'ਚ ਵੱਡੀ ਰਾਹਤ ਮਿਲੇਗੀ।

ਕੌਣ ਨਹੀਂ ਬਣਾ ਸਕਦਾ ਆਯੁਸ਼ਮਾਨ ਭਾਰਤ ਕਾਰਡ?

  • ਜਿਨ੍ਹਾਂ ਕੋਲ ਬਾਈਕ, ਕਾਰ ਜਾਂ ਆਟੋ ਰਿਕਸ਼ਾ ਹੈ, ਉਨ੍ਹਾਂ ਦਾ ਕਾਰਡ ਨਹੀਂ ਬਣਾਇਆ ਜਾਵੇਗਾ।
  • ਜੇਕਰ ਮੱਛੀਆਂ ਫੜਨ ਲਈ ਮੋਟਰ ਬੋਟ ਹੋਵੇ ਤਾਂ ਵੀ ਇਹ ਸੰਭਵ ਨਹੀਂ ਹੋਵੇਗਾ।
  • ਖੇਤੀ ਦਾ ਕੰਮ ਕਰਨ ਲਈ ਮਕੈਨੀਕਲ ਉਪਕਰਨ ਦੀ ਵਰਤੋਂ ਕਰਦਾ ਹੋਵੇ ਤਾਂ ਵੀ ਕਾਰਡ ਨਹੀਂ ਬਣਨਾ।
  • ਕੇਂਦਰ ਜਾਂ ਰਾਜ ਦੀ ਤਰਫੋਂ ਸਰਕਾਰੀ ਨੌਕਰੀ ਕਰ ਰਹੇ ਹਨ।
  • ਜਿਸ ਕੋਲ 50 ਹਜ਼ਾਰ ਰੁਪਏ ਤੋਂ ਵੱਧ ਦਾ ਕਿਸਾਨ ਕ੍ਰੈਡਿਟ ਕਾਰਡ ਹੈ।
  • ਸਰਕਾਰ ਦੇ ਪ੍ਰਬੰਧ ਅਧੀਨ ਚੱਲ ਰਹੇ ਗੈਰ-ਖੇਤੀ ਉੱਦਮਾਂ ਵਿੱਚ ਕੰਮ ਕਰਨ ਵਾਲੇ।
  • ਜੋ ਹਰ ਮਹੀਨੇ 10 ਹਜ਼ਾਰ ਰੁਪਏ ਤੋਂ ਵੱਧ ਕਮਾ ਰਹੇ ਹਨ।
  • ਜਿਨ੍ਹਾਂ ਦੇ ਘਰ ਫਰਿੱਜ ਜਾਂ ਲੈਂਡਲਾਈਨ ਫੋਨ ਹੈ।
  • ਜਿਨ੍ਹਾਂ ਕੋਲ ਪੱਕਾ ਮਕਾਨ ਹੈ ਜਾਂ 5 ਏਕੜ ਤੋਂ ਵੱਧ ਵਾਹੀਯੋਗ ਜ਼ਮੀਨ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
Apple ਦਾ ਫੋਨ ਖ਼ਰੀਦਣ ਦਾ ਸੁਪਨਾ ਹੋਵੇਗਾ ਪੂਰਾ ! 35 ਹਜ਼ਾਰ ਰੁਪਏ ਸਸਤਾ ਹੋ ਗਿਆ iPhone 15, ਜਾਣੋ ਕਿੰਨਾ ਚਿਰ ਚੱਲੇਗਾ ਆਫ਼ਰ ?
Apple ਦਾ ਫੋਨ ਖ਼ਰੀਦਣ ਦਾ ਸੁਪਨਾ ਹੋਵੇਗਾ ਪੂਰਾ ! 35 ਹਜ਼ਾਰ ਰੁਪਏ ਸਸਤਾ ਹੋ ਗਿਆ iPhone 15, ਜਾਣੋ ਕਿੰਨਾ ਚਿਰ ਚੱਲੇਗਾ ਆਫ਼ਰ ?
Advertisement
ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
Apple ਦਾ ਫੋਨ ਖ਼ਰੀਦਣ ਦਾ ਸੁਪਨਾ ਹੋਵੇਗਾ ਪੂਰਾ ! 35 ਹਜ਼ਾਰ ਰੁਪਏ ਸਸਤਾ ਹੋ ਗਿਆ iPhone 15, ਜਾਣੋ ਕਿੰਨਾ ਚਿਰ ਚੱਲੇਗਾ ਆਫ਼ਰ ?
Apple ਦਾ ਫੋਨ ਖ਼ਰੀਦਣ ਦਾ ਸੁਪਨਾ ਹੋਵੇਗਾ ਪੂਰਾ ! 35 ਹਜ਼ਾਰ ਰੁਪਏ ਸਸਤਾ ਹੋ ਗਿਆ iPhone 15, ਜਾਣੋ ਕਿੰਨਾ ਚਿਰ ਚੱਲੇਗਾ ਆਫ਼ਰ ?
Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ
Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ
Punjab Police: ਮੋਹਾਲੀ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ, ਜ਼ਖ਼ਮੀ ਹਾਲਤ 'ਚ ਕਾਬੂ, ਹਾਈਵੇ 'ਤੇ ਕਰਦੇ ਸੀ ਲੁੱਟਾ ਖੋਹਾਂ
Punjab Police: ਮੋਹਾਲੀ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ, ਜ਼ਖ਼ਮੀ ਹਾਲਤ 'ਚ ਕਾਬੂ, ਹਾਈਵੇ 'ਤੇ ਕਰਦੇ ਸੀ ਲੁੱਟਾ ਖੋਹਾਂ
ਖੁਸ਼ਖਬਰੀ ! ਕੌਢੀਆਂ ਦੇ ਭਾਅ iPhone 15, ਹੁਣ 80000 ਵਾਲਾ ਫੋਨ ਸਿਰਫ 35 ਹਜ਼ਾਰ 'ਚ ਖਰੀਦੋ!
ਖੁਸ਼ਖਬਰੀ ! ਕੌਢੀਆਂ ਦੇ ਭਾਅ iPhone 15, ਹੁਣ 80000 ਵਾਲਾ ਫੋਨ ਸਿਰਫ 35 ਹਜ਼ਾਰ 'ਚ ਖਰੀਦੋ!
Punjabi Singer: ਪੰਜਾਬੀ ਗਾਇਕਾਂ ਦੇ ਇਲਾਕੇ 'ਚ 100 ਰਾਊਂਡ ਫਾਇਰਿੰਗ ਨਾਲ ਮੱਚੀ ਤਰਥੱਲੀ, 23 ਗ੍ਰਿਫ਼ਤਾਰ; 16 ਹਥਿਆਰ ਬਰਾਮਦ
ਪੰਜਾਬੀ ਗਾਇਕਾਂ ਦੇ ਇਲਾਕੇ 'ਚ 100 ਰਾਊਂਡ ਫਾਇਰਿੰਗ ਨਾਲ ਮੱਚੀ ਤਰਥੱਲੀ, 23 ਗ੍ਰਿਫ਼ਤਾਰ; 16 ਹਥਿਆਰ ਬਰਾਮਦ
Embed widget