ਪੜਚੋਲ ਕਰੋ

ਜੇ ਤੁਹਾਡੇ ਕੋਲ ਵੀ 1, 5 ਤੇ 10 ਰੁਪਏ ਦੇ ਇਹ ਨੋਟ ਤਾਂ ਲੱਖਪਤੀ ਬਣਨ ਦਾ ਮੌਕਾ

ਇਸ ਸਮੇਂ ਪੁਰਾਣੇ ਨੋਟ ਤੇ ਸਿੱਕੇ ਬਹੁਤ ਜ਼ਿਆਦਾ ਰੁਝਾਨ 'ਚ ਹਨ। ਇਸ ਲਈ ਤੁਸੀਂ ਉਨ੍ਹਾਂ ਨੂੰ ਆਨਲਾਈਨ ਵੇਚ ਕੇ ਕਮਾਈ ਕਰ ਸਕਦੇ ਹੋ। ਤੁਸੀਂ ਇਨ੍ਹਾਂ ਨੋਟਸ ਨੂੰ eBay ਤੇ Coinbazzar ਵਰਗੀਆਂ ਵੈੱਬਸਾਈਟਾਂ 'ਤੇ ਵੇਚ ਸਕਦੇ ਹੋ।

Earn Money from currency: ਜੇਕਰ ਤੁਸੀਂ ਵੀ ਘਰ ਬੈਠੇ ਪੈਸੇ ਕਮਾਉਣ ਬਾਰੇ ਸੋਚ ਰਹੇ ਹੋ ਤਾਂ ਤੁਸੀਂ ਆਸਾਨੀ ਨਾਲ ਕਮਾ ਸਕਦੇ ਹੋ ਪਰ ਇਸ ਲਈ ਤੁਹਾਡੇ ਕੋਲ 1, 5 ਤੇ 10 ਰੁਪਏ ਦੇ ਨੋਟ ਹੋਣੇ ਚਾਹੀਦੇ ਹਨ। ਜੇਕਰ ਤੁਹਾਡੇ ਕੋਲ ਇਹ ਨੋਟ ਹਨ ਤਾਂ ਤੁਸੀਂ ਪੂਰੇ 1 ਲੱਖ ਰੁਪਏ ਕਮਾ ਸਕਦੇ ਹੋ। ਆਓ ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਕਿਵੇਂ -

ਆਨਲਾਈਨ ਵੇਚ ਸਕਦੇ ਨੋਟ

ਇਸ ਸਮੇਂ ਪੁਰਾਣੇ ਨੋਟ ਤੇ ਸਿੱਕੇ ਬਹੁਤ ਜ਼ਿਆਦਾ ਰੁਝਾਨ 'ਚ ਹਨ। ਇਸ ਲਈ ਤੁਸੀਂ ਉਨ੍ਹਾਂ ਨੂੰ ਆਨਲਾਈਨ ਵੇਚ ਕੇ ਕਮਾਈ ਕਰ ਸਕਦੇ ਹੋ। ਤੁਸੀਂ ਇਨ੍ਹਾਂ ਨੋਟਸ ਨੂੰ eBay ਤੇ Coinbazzar ਵਰਗੀਆਂ ਵੈੱਬਸਾਈਟਾਂ 'ਤੇ ਵੇਚ ਸਕਦੇ ਹੋ। ਤੁਸੀਂ ਉਨ੍ਹਾਂ ਦੀ ਵਿਕਰੀ 'ਚ ਪੈਸਿਆਂ ਲਈ ਸੌਦੇਬਾਜ਼ੀ ਵੀ ਕਰ ਸਕਦੇ ਹੋ।

1 ਰੁਪਏ 'ਚ ਬਦਲੇ 45000 ਰੁਪਏ

ਜੇਕਰ ਤੁਹਾਡੇ ਕੋਲ 1 ਰੁਪਏ ਦਾ ਨੋਟ ਹੈ ਤਾਂ ਇਸ ਦੇ ਬਦਲੇ ਤੁਹਾਨੂੰ ਪੂਰੇ 45 ਹਜ਼ਾਰ ਰੁਪਏ ਮਿਲ ਸਕਦੇ ਹਨ। ਭਾਰਤ ਸਰਕਾਰ ਨੇ ਭਾਵੇਂ 1 ਰੁਪਏ ਦੇ ਨੋਟਾਂ ਦੇ ਪ੍ਰਚਲਨ 'ਤੇ ਰੋਕ ਲਗਾ ਦਿੱਤੀ ਹੋਵੇ, ਪਰ ਅੱਜ ਵੀ ਬਾਜ਼ਾਰ 'ਚ ਇਸ ਦੀ ਬਹੁਤ ਮੰਗ ਹੈ। ਤੁਸੀਂ 1 ਰੁਪਏ ਦੇ ਨੋਟ ਦੇ ਬੰਡਲ ਨੂੰ 45 ਹਜ਼ਾਰ 'ਚ ਵੇਚ ਸਕਦੇ ਹੋ, ਪਰ ਇਸ ਨੋਟ ਉੱਤੇ ਸਾਲ 1957 'ਚ ਰਾਜਪਾਲ ਐਚਐਮ ਪਟੇਲ ਦੇ ਦਸਤਖਤ ਹੋਣੇ ਚਾਹੀਦੇ ਹਨ।

5 ਰੁਪਏ 'ਚ ਦੇ ਬਦਲੇ ਮਿਲਣਗੇ 30,000 ਰੁਪਏ

ਇਸ ਤੋਂ ਇਲਾਵਾ ਜੇਕਰ ਤੁਹਾਡੇ ਕੋਲ 5 ਰੁਪਏ ਦਾ ਨੋਟ ਹੈ ਤਾਂ ਇਸ ਦੇ ਬਦਲੇ ਤੁਹਾਨੂੰ ਪੂਰੇ 30,000 ਰੁਪਏ ਮਿਲ ਸਕਦੇ ਹਨ। ਦੱਸ ਦੇਈਏ ਕਿ 5 ਰੁਪਏ ਦੇ ਨੋਟ 'ਤੇ ਟਰੈਕਟਰ ਦਾ ਬਣਿਆ ਹੋਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਇਸ ਨੋਟ '786 ਨੰਬਰ ਵੀ ਹੋਣਾ ਚਾਹੀਦਾ ਹੈ। ਜੇਕਰ ਤੁਹਾਡੇ ਕੋਲ ਇਸ ਤਰ੍ਹਾਂ ਦਾ ਨੋਟ ਹੈ ਤਾਂ ਤੁਸੀਂ ਆਪਣੀ ਕਮਾਈ ਕਰ ਸਕਦੇ ਹੋ। ਤੁਸੀਂ ਇਸ ਨੂੰ coinbazzar.com 'ਤੇ ਵੇਚ ਸਕਦੇ ਹੋ।

10 ਰੁਪਏ ਦੇ ਬਦਲੇ 25000 ਰੁਪਏ ਮਿਲਣਗੇ

ਜੇਕਰ ਤੁਹਾਡੇ ਕੋਲ 10 ਰੁਪਏ ਦਾ ਪੁਰਾਣਾ ਨੋਟ ਹੈ ਤਾਂ ਤੁਹਾਨੂੰ ਪੂਰੇ 25000 ਰੁਪਏ ਮਿਲ ਸਕਦੇ ਹਨ ਪਰ ਇਸ ਦੇ ਲਈ ਤੁਹਾਡੇ ਕੋਲ 10 ਰੁਪਏ ਦਾ ਖ਼ਾਸ ਨੋਟ ਹੋਣਾ ਚਾਹੀਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਨੋਟ ਬ੍ਰਿਟਿਸ਼ ਰਾਜ ਦੇ ਸਮੇਂ 1943 'ਚ ਜਾਰੀ ਕੀਤਾ ਗਿਆ ਸੀ। ਇਸ 'ਤੇ ਅਸ਼ੋਕ ਥੰਮ੍ਹ ਹੋਣਾ ਜ਼ਰੂਰੀ ਹੈ। ਜੇਕਰ ਤੁਹਾਡੇ ਕੋਲ ਅਜਿਹਾ ਕੋਈ ਨੋਟ ਹੈ, ਤਾਂ ਤੁਸੀਂ ਇਸ ਨੂੰ ਆਨਲਾਈਨ ਵੇਚ ਸਕਦੇ ਹੋ।

ਇਹ ਵੀ ਪੜ੍ਹੋ: Vijay Inder Singla: ਵਿਜੈ ਇੰਦਰ ਸਿੰਗਲਾ ਦੇ ਬੀਜੇਪੀ 'ਚ ਜਾਣ ਬਾਰੇ ਛਿੜੀ ਚਰਚਾ, ਕਾਂਗਰਸੀ ਮੰਤਰੀ ਨੇ ਕਹੀ ਵੱਡੀ ਗੱਲ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget