ਪੜਚੋਲ ਕਰੋ

Unhappy Leaves: ਜੇ ਤੁਸੀਂ ਖ਼ੁਸ਼ ਨਹੀਂ ਤਾਂ ਕੰਮ 'ਤੇ ਆਉਣ ਦੀ ਕੋਈ ਲੋੜ ਨਹੀਂ, ਕੰਪਨੀ ਦੇ ਰਹੀ Unhappy Leaves

ਕੰਪਨੀ ਦੇ ਸੰਸਥਾਪਕ ਨੇ ਕਿਹਾ ਕਿ ਅਸੀਂ ਬਹੁਤ ਵੱਡੀ ਕੰਪਨੀ ਨਹੀਂ ਬਣਨਾ ਚਾਹੁੰਦੇ, ਅਸੀਂ ਚਾਹੁੰਦੇ ਹਾਂ ਕਿ ਸਾਡੇ ਕਰਮਚਾਰੀ ਖ਼ੁਸ਼ ਰਹਿਣ। ਉਹ ਇੱਕ ਸਿਹਤਮੰਦ ਤੇ ਸਕੂਨ ਭਰੀ ਜ਼ਿੰਦਗੀ ਬਤੀਤ ਕਰਨ ਜੇ ਕਰਮਚਾਰੀ ਖ਼ੁਸ਼ ਹੋਣਗੇ ਤਾਂਹੀ ਕੰਪਨੀ ਤਰੱਕੀ ਕਰੇਗੀ।

Work Life Balance: ਕੰਮ ਤੇ ਪਰਿਵਾਰ ਵਿੱਚ ਸੰਤੁਲਨ ਬਣਾਕੇ ਰੱਖਣਾ ਬਹੁਤ ਔਖਾ ਕੰਮ ਹੈ, ਅਸੀਂ ਸਾਰੇ ਹੀ ਆਪਣੀ ਨਿੱਜੀ ਤੇ ਪ੍ਰੋਫੈਸ਼ਨਲ ਜ਼ਿੰਦਗੀ ਨੂੰ ਵੱਖ-ਵੱਖ ਰੱਖਣ ਦੀ ਹਰ ਕੋਸ਼ਿਸ਼ ਕਰਦੇ ਹਾਂ ਪਰ ਬਹੁਤ ਕੋਸ਼ਿਸ਼ਾਂ ਦੇ ਬਾਵਜੂਦ ਵੀ ਇਹ ਆਪਸ ਵਿੱਚ ਟਕਰਾਅ ਹੀ ਜਾਂਦੀਆਂ ਹਨ। ਇਸ ਨਾਲ ਨਾ ਸਿਰਫ਼ ਨਿੱਜੀ ਸਗੋਂ ਪ੍ਰੋਫੈਸ਼ਨਲ ਜ਼ਿੰਦਗੀ ਵੀ ਪ੍ਰਭਾਵਿਤ ਹੋ ਜਾਂਦੀ ਹੈ।

ਹਾਲਾਂਕਿ ਜੇ ਤੁਸੀਂ Pang Dong Lai ਕੰਪਨੀ ਵਿੱਚ ਕੰਮ ਕਰ ਰਹੇ ਹੋ ਤਾਂ ਤੁਹਾਡੇ ਲਈ ਜ਼ਿੰਦਗੀ ਥੋੜੀ ਜਿਹੀ ਸੌਖੀ ਹੋ ਜਾਵੇਗੀ ਕਿਉਂਕਿ ਇੱਥੇ Unhappy Leave ਮਿਲਦੀਆਂ ਹਨ, ਜਿਸ ਦਾ ਮਤਲਬ ਜੇ ਤੁਸੀਂ ਖ਼ੁਸ਼ ਨਹੀਂ ਹੋ ਤਾਂ ਕੰਮ ਉੱਤੇ ਆਉਣ ਦੀ ਕੋਈ ਜ਼ਰੂਰਤ ਨਹੀਂ ਹੈ। ਤੁਸੀਂ ਆਸਾਨੀ ਨਾਲ ਛੁੱਟੀ ਲੈ ਸਕਦੇ ਹੋ, ਜੇ ਤੁਸੀਂ Unhappy Leave ਅਪਲਾਈ ਕੀਤੀ ਹੈ ਤਾਂ ਮੈਨਜਮੈਂਟ ਵੱਲੋਂ ਉਸ ਨੂੰ ਨਕਾਰਿਆ  ਨਹੀਂ ਜਾਵੇਗਾ।

Pang Dong Lai ਇੱਕ ਚੀਨ ਦੀ ਰੀਟੇਲ ਕੰਪਨੀ ਹੈ। ਕੰਪਨੀ ਦੇ ਸੰਸਥਾਪਕ ਤੇ ਚੈਅਰਮੈਨ Yu Donglai ਨੇ Work Life Balance ਸਹੀ ਕਰਨ ਲਈ ਆਪਣੀ ਕੰਪਨੀ ਵਿੱਚ ਇਹ ਪਾਲਿਸੀ ਲਾਗੂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਦੇ ਕਰਮਚਾਰੀ Unhappy Leave ਦੇ ਤਹਿਤ 10 ਦਿਨਾਂ ਦੀਆਂ ਛੁੱਟੀਆਂ ਲੈ ਸਕਦੇ ਹਨ।

ਹਰ ਕਿਸੇ ਦੀ ਜ਼ਿੰਦਗੀ ਵਿੱਚ ਅਜਿਹਾ ਸਮਾਂ ਆਉਂਦਾ ਹੈ ਜਦੋਂ ਉਹ ਖ਼ੁਸ਼ ਨਹੀਂ ਹੁੰਦਾ, ਅਜਿਹੇ ਵਿੱਚ ਜੇ ਤੁਸੀਂ ਖ਼ੁਸ਼ ਨਹੀਂ ਹੋ ਤਾਂ ਤੁਹਾਨੂੰ ਕੰਮ ਉੱਤੇ ਆਉਣ ਦੀ ਕੋਈ ਲੋੜ ਨਹੀਂ ਹੈ। ਕੰਪਨੀ ਦੇ ਮੁਤਾਬਕ, ਉਹ ਆਪਣੇ ਆਰਾਮ ਦਾ ਸਮਾਂ ਖ਼ੁਦ ਤੈਅ ਕਰ ਸਕਣਗੇ। ਇਸ ਛੁੱਟੀ ਨੂੰ ਕੋਈ ਵੀ ਇਨਕਾਰ ਨਹੀਂ ਕਰੇਗਾ।

ਪਹਿਲਾਂ ਵੀ ਕੰਪਨੀ ਦੇ ਰਹੀ ਹੈ ਕਈ ਸੁਵਿਧਾਵਾਂ

ਕੰਪਨੀ ਦੀ ਪਾਲਿਸੀ ਦੇ ਮੁਤਾਬਕ, ਕਰਮਚਾਰੀਆਂ ਤੋਂ ਸਿਰਫ਼ ਦਿਨ ਵਿੱਚ 7 ਘੰਟੇ ਕੰਮ ਕਰਵਾਇਆ ਜਾਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਵੀਕੈਂਡ ਉੱਤੇ ਛੁੱਟੀ ਮਿਲਦੀ ਹੈ ਤੇ ਸਾਲ ਦੀਆਂ 30 ਤੋਂ 40 ਛੁੱਟੀਆਂ ਮਿਲਦੀਆਂ ਹਨ। ਇਸ ਤੋਂ ਇਲਾਵਾ ਨਵੇਂ ਸਾਲ ਮੌਕੇ 5 ਛੁੱਟੀਆਂ ਦਿੱਤੀਆਂ ਜਾਂਦੀਆਂ ਹਨ। 

ਕੰਪਨੀ ਦੇ ਸੰਸਥਾਪਕ ਨੇ ਕਿਹਾ ਕਿ ਅਸੀਂ ਬਹੁਤ ਵੱਡੀ ਕੰਪਨੀ ਨਹੀਂ ਬਣਨਾ ਚਾਹੁੰਦੇ, ਅਸੀਂ ਚਾਹੁੰਦੇ ਹਾਂ ਕਿ ਸਾਡੇ ਕਰਮਚਾਰੀ ਖ਼ੁਸ਼ ਰਹਿਣ। ਉਹ ਇੱਕ ਸਿਹਤਮੰਦ ਤੇ ਸਕੂਨ ਭਰੀ ਜ਼ਿੰਦਗੀ ਬਤੀਤ ਕਰਨ ਜੇ ਕਰਮਚਾਰੀ ਖ਼ੁਸ਼ ਹੋਣਗੇ ਤਾਂਹੀ ਕੰਪਨੀ ਤਰੱਕੀ ਕਰੇਗੀ।

ਟਾਪ ਹੈਡਲਾਈਨ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget