ਪੜਚੋਲ ਕਰੋ

ਜੇ ਤੁਸੀਂ ਕਰਦੇ ਹੋ Foreign Transaction ਤਾਂ ਜਾਣੋ ਕਿੰਨਾ ਲੱਗੇਗਾ ਟੈਕਸ, ਇੱਕ ਜੁਲਾਈ ਤੋਂ ਬਦਲ ਜਾਣਗੇ ਨਿਯਮ

Foreign Transactions: ਜੇ ਤੁਸੀਂ ਵੀ ਵਿਦੇਸ਼ ਵਿੱਚ ਪੈਸੇ ਭੇਜਦੇ ਹੋ ਤਾਂ 1 ਜੁਲਾਈ 2023 ਤੋਂ ਵਿਦੇਸ਼ ਵਿੱਚ ਹੋਣ ਵਾਲੇ ਲੇਣ-ਦੇਣ ਉੱਤੇ ਲਗਣ ਵਾਲੇ ਟੈਕਸ ਨਿਯਮਾਂ ਵਿਚ ਬਦਲਾਅ ਹੋਣ ਜਾ ਰਿਹਾ ਹੈ।

Foreign Transactions: ਅਜਿਹੇ ਲੋਕ ਜੋ ਆਪਣੇ ਬੱਚਿਆਂ, ਰਿਸ਼ਤੇਦਾਰਾਂ ਜਾਂ ਕਿਸੇ ਕੰਮ ਲਈ ਵਿਦੇਸ਼ ਵਿੱਚ ਪੈਸੇ ਟ੍ਰਾਂਸਫਰ ਕਰਨਾ ਚਾਹੁੰਦੇ ਹਨ, ਤਾਂ ਇਹ ਤੁਹਾਡੇ ਲਈ ਬਹੁਤ ਜ਼ਰੂਰੀ ਖਬਰ ਹੈ। ਦਰਅਸਲ, ਆਮਦਨ ਕਰ ਵਿਭਾਗ 1 ਜੁਲਾਈ 2023 ਤੋਂ ਵਿਦੇਸ਼ ਭੇਜੀ ਗਈ ਰਕਮ 'ਤੇ ਟੈਕਸ ਨਿਯਮਾਂ 'ਚ ਬਦਲਾਅ ਕਰਨ ਜਾ ਰਿਹਾ ਹੈ। ਜੇ ਤੁਸੀਂ ਵੀ ਵਿਦੇਸ਼ੀ ਲੈਣ-ਦੇਣ ਕਰਦੇ ਹੋ, ਤਾਂ ਇੱਥੇ ਜਾਣੋ ਕਿ 1 ਜੁਲਾਈ ਤੋਂ ਵਿਦੇਸ਼ੀ ਲੈਣ-ਦੇਣ 'ਤੇ ਤੁਹਾਨੂੰ ਕਿੰਨਾ TCS ਅਦਾ ਕਰਨਾ ਪਵੇਗਾ।

ਜਾਣੋ ਕਿੰਨਾ ਕੱਟੇਗਾ ਟੀਸੀਐਮ

ਵਿਦੇਸ਼ ਭੇਜੇ ਜਾਣ ਵਾਲੇ ਪੈਸਿਆਂ 'ਤੇ 20 ਫੀਸਦੀ ਦੀ TCS ਕਟੌਤੀ ਕੀਤੀ ਜਾਵੇਗੀ। ਇਹ ਬਦਲਾਅ 1 ਜੁਲਾਈ 2023 ਤੋਂ ਲਾਗੂ ਹੋਵੇਗਾ। ਦੱਸ ਦੇਈਏ ਕਿ ਇਹ ਫੈਸਲਾ ਐਲਆਰਐਸ ਤਹਿਤ ਲਿਆ ਗਿਆ ਹੈ। ਜੇ ਤੁਸੀਂ ਮੈਡੀਕਲ ਜਾਂ ਪੜ੍ਹਾਈ ਲਈ ਦੇਸ਼ ਤੋਂ ਬਾਹਰ ਪੈਸੇ ਭੇਜਦੇ ਹੋ ਤਾਂ ਤੁਹਾਨੂੰ 5 ਫੀਸਦੀ ਟੀਸੀਐੱਸ ਜਾਣਕਾਰੀ ਮੁਤਾਬਕ 7 ਲੱਖ ਤੋਂ ਜ਼ਿਆਦਾ ਦੇ ਲੈਣ-ਦੇਣ 'ਤੇ ਟੀਸੀਐੱਸ ਕੱਟਿਆ ਜਾਂਦਾ ਹੈ। 

ਜਾਣੋ ਕੀ ਹੈ ਨਵੇਂ ਨਿਯਮ 

1 ਜੁਲਾਈ ਤੋਂ ਵਿਦੇਸ਼ਾਂ 'ਚ ਪੈਸੇ ਭੇਜਣ 'ਤੇ 20 ਫੀਸਦੀ ਦਾ ਟੀਸੀਐੱਸ ਕੱਟਿਆ ਜਾਵੇਗਾ। ਜੇ ਤੁਸੀਂ ਮੈਡੀਕਲ ਜਾਂ ਸਿੱਖਿਆ ਲਈ 7 ਲੱਖ ਤੋਂ ਜ਼ਿਆਦਾ ਪੈਸੇ ਭੇਜਦੇ ਹੋ ਤਾਂ ਤੁਹਾਨੂੰ 5 ਫੀਸਦੀ ਦਾ ਟੀਸੀਐੱਸ ਦੇਣਾ ਹੋਵੇਗਾ।
ਮੰਨ ਲਓ ਕਿ ਤੁਸੀਂ ਵਿਦੇਸ਼ ਵਿੱਚ ਕਿਸੇ ਨੂੰ 10 ਲੱਖ ਰੁਪਏ ਭੇਜਦੇ ਹੋ, ਤਾਂ ਤੁਹਾਨੂੰ ਬੈਂਕ ਵਿੱਚ 12 ਲੱਖ ਰੁਪਏ ਜਮ੍ਹਾ ਕਰਵਾਉਣੇ ਪੈਣਗੇ। ਇਹ ਵਾਧੂ 2 ਲੱਖ ਰੁਪਏ ਇਸ ਲੈਣ-ਦੇਣ 'ਤੇ ਲਾਗੂ ਹੋਣ ਵਾਲੇ TCS ਦੇ ਹੋਣਗੇ। ਹਾਲਾਂਕਿ, ਤੁਸੀਂ ਇਸ 'ਤੇ ਟੈਕਸ ਛੋਟ ਦਾ ਲਾਭ ਲੈ ਸਕਦੇ ਹੋ। ਇਸ ਲਈ, ਤੁਸੀਂ ITR ਫਾਈਲ ਕਰਦੇ ਸਮੇਂ ਟੈਕਸ ਕ੍ਰੈਡਿਟ ਵਜੋਂ ਦਾਅਵਾ ਕਰ ਸਕਦੇ ਹੋ।

ਜਾਣੋ ਕਿੰਨਾਂ ਮਿਲਦਾ ਹੈ ਲਾਭ 

ਜੇ ਤੁਹਾਨੂੰ 3 ਲੱਖ ਰੁਪਏ ਤੱਕ ਦਾ ਟੈਕਸ ਲਾਭ ਮਿਲਦਾ ਹੈ, ਤਾਂ ਤੁਹਾਨੂੰ ਸਿਰਫ 1 ਲੱਖ ਰੁਪਏ ਦਾ ਭੁਗਤਾਨ ਕਰਨਾ ਹੋਵੇਗਾ, ਕਿਉਂਕਿ 2 ਲੱਖ ਰੁਪਏ ਟੀਡੀਐਸ ਦੇ ਰੂਪ ਵਿੱਚ ਟੈਕਸ ਕ੍ਰੈਡਿਟ ਵਜੋਂ ਕਲੇਮ ਕੀਤੇ ਜਾਣਗੇ।

 ਬਦਲਾਅ ਦਾ ਉਦੇਸ਼ 

>> ਨਿਯਮ ਬਦਲਣ ਦਾ ਮਕਸਦ ਵਿਦੇਸ਼ੀ ਲੈਣ-ਦੇਣ 'ਤੇ ਨਜ਼ਰ ਰੱਖਣਾ ਹੈ।

>> ਵਿਦੇਸ਼ੀ ਮੁਦਰਾ ਭੰਡਾਰ ਨੂੰ ਕਾਇਮ ਰੱਖਣ ਲਈ।

>> ਮਨੀ ਲਾਂਡਰਿੰਗ ਨੂੰ ਘਟ ਕਰਨਾ 

>> ਟੈਕਸ ਮਾਲੀਆ ਵਧਾਉਣਾ

>> ਜ਼ਿਆਦਾ ਇਨਕਮ ਟੈਕਸ ਰਿਟਰਨ ਭਰਨ ਲਈ ਬਦਲਾਅ ਕੀਤੇ ਜਾ ਰਹੇ ਹਨ।

ਟਾਪ ਹੈਡਲਾਈਨ

ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
13 ਅਗਸਤ ਨੂੰ ਕਿੰਨਾ ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
13 ਅਗਸਤ ਨੂੰ ਕਿੰਨਾ ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget