ਪੜਚੋਲ ਕਰੋ

New labour laws: ਜੇਕਰ ਤੁਹਾਡੇ ਕੋਲ ਵੀ ਪਈਆਂ 30 ਤੋਂ ਵੱਧ ਛੁਟੀਆਂ ਤਾਂ ਕੰਪਨੀ ਦੇਵੇਗੀ ਪੈਸਾ, ਜਾਣੋ ਨਵੇਂ ਕਾਨੂੰਨ

New labour laws: ਨਿਊ ਲੇਬਰ ਲਾਅ ਦੀ ਉਡੀਕ ਪੂਰਾ ਦੇਸ਼ ਕਰ ਰਿਹਾ ਹੈ। ਇਸ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਮਾਲਕ ਅਤੇ ਮੁਲਾਜ਼ਮ ਦੋਹਾਂ ਲਈ ਕਾਫੀ ਨਿਯਮ ਬਦਲ ਜਾਣਗੇ।

New labour laws: ਨਿਊ ਲੇਬਰ ਲਾਅ ਦੀ ਉਡੀਕ ਪੂਰਾ ਦੇਸ਼ ਕਰ ਰਿਹਾ ਹੈ। ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਤੋਂ ਬਾਅਦ ਮਾਲਕ ਅਤੇ ਮੁਲਾਜ਼ਮ ਦੋਹਾਂ ਲਈ ਕਾਫੀ ਨਿਯਮ ਬਦਲ ਜਾਣਗੇ। ਜਿਸ ਵਿੱਚ ਟੇਕ ਹੋਮ ਸੈਲਰੀ, ਈਪੀਐਫ ਅਕਾਊਂਟ ਵਿੱਚ ਕੰਟ੍ਰੀਬਿਊਸ਼ਨ, ਇੱਕ ਕੈਲੰਡਰ ਸਾਲ ਵਿੱਚ ਐਵਲੇਬਲ ਪੇਡ ਲੀਵ ਦੇ ਨੰਬਰ ਦੀ ਕੈਲਕੂਲੇਸ਼ਨ ਅਤੇ ਇੱਕ ਹਫਤੇ ਵਿੱਚ ਵੱਧ ਕੰਮ ਦੇ ਘੰਟੇ ਸ਼ਾਮਲ ਹਨ। ਚਾਰ ਲੇਬਰ ਕੋਡਾਂ ਵਿੱਚੋਂ ਇੱਕ ਵਿੱਚ ਕਰਮਚਾਰੀਆਂ ਦੀਆਂ ਛੁੱਟੀਆਂ ਬਾਰੇ ਵੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।

ਕੋਡ ਦੇ ਮੁਤਾਬਕ ਕੋਈ ਵੀ ਕਰਮਚਾਰੀ ਇੱਕ ਕੈਲੰਡਰ ਸਾਲ ਵਿੱਚ 30 ਤੋਂ ਵੱਧ ਪੇਡ ਲੀਵ ਇਕੱਠੀਆਂ ਨਹੀਂ ਕਰ ਸਕਦਾ ਹੈ। ਜੇਕਰ ਕਿਸੇ ਕਰਮਚਾਰੀ ਕੋਲ ਇੱਕ ਕੈਲੰਡਰ ਸਾਲ ਵਿੱਚ 30 ਤੋਂ ਵੱਧ ਪੇਡ ਲੀਵ ਇਕੱਠੀਆਂ ਹੁੰਦੀਆਂ ਹਨ, ਤਾਂ ਕੰਪਨੀ ਨੂੰ 30 ਤੋਂ ਵੱਧ ਜਿੰਨੀਆਂ ਵੀ ਪੇਡ ਲੀਵਸ (Paid leaves) ਹੋਣਗੀਆਂ, ਉੰਨੀਆਂ ਦੀ ਅਦਾਇਗੀ ਕਰਨੀ ਪਵੇਗੀ। ਇਸ ਕੇਸ ਵਿੱਚ 'ਕਰਮਚਾਰੀ' ਦਾ ਅਰਥ, ਉਨ੍ਹਾਂ ਕਰਮਚਾਰੀਆਂ ਤੋਂ ਹੈ ਜੋ ਮੈਨੇਜਰ ਜਾਂ ਸੁਪਰਵਾਈਜ਼ਰੀ ਦੇ ਅਹੁਦੇ 'ਤੇ ਨਹੀਂ ਹੈ।

ਦੱਸਣਯੋਗ ਹੈ ਕਿ ਆਕੂਪੇਸ਼ਨਲ ਸੇਫਟੀ, ਹੈਲਥ ਐਂਡ ਵਰਕਿੰਗ ਕੰਡੀਸ਼ਨਸ ਕੋਡ, ਵੈਜ ਕੋਡ, ਇੰਡਸਟਰੀਅਲ ਰਿਲੇਸ਼ਨਸ ਕੋਡ ਅਤੇ ਸੋਸ਼ਲ ਸਕਿਓਰਿਟੀ ਕੋਡ ਉਸ ਨੋਟੀਫਿਕੇਸ਼ਨ ਦੀ ਉਡੀਕ ਕਰ ਰਹੇ ਹਨ ਕਿ ਜਿਸ ਤਰੀਕ ਤੋਂ ਇਹ ਚਾਰ ਕਾਨੂੰਨ ਲਾਗੂ ਹੋਣਗੇ। ਸੰਸਦ ਵੱਲੋਂ ਚਾਰ ਨਵੇਂ ਲੇਬਰ ਕਾਨੂੰਨ ਪਾਸ ਕੀਤੇ ਗਏ ਹਨ। ਇਨ੍ਹਾਂ ਕਾਨੂੰਨਾਂ ਨੂੰ ਸਰਕਾਰ ਵੱਲੋਂ ਨੋਟੀਫਾਈ ਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: G20 Summit: 7 ਤੋਂ 11 ਸਤੰਬਰ ਦੇ ਦਰਮਿਆਨ ਦਿੱਲੀ ਤੋਂ ਫਲਾਈਟ ਲੈਣੀ ਹੈ ਤਾਂ ਨਹੀਂ ਹੋਵੇਗੀ ਦਿੱਕਤ, Air India ਨੇ ਯਾਤਰੀਆਂ ਨੂੰ ਦਿੱਤੀ ਵੱਡੀ ਸਹੂਲਤ

ਲਾਅ ਫਰਮ ਇੰਡਸਲਾਅ ਦੇ ਪਾਰਟਨਰ ਸੌਮਿਆ ਕੁਮਾਰ ਨੇ ਇੱਕ ਮੀਡੀਆ ਰਿਪੋਰਟ ਵਿੱਚ ਕਿਹਾ ਹੈ ਕਿ ਆਕੂਪੇਸ਼ਨਲ ਸੇਫਟੀ, ਹੈਲਥ ਐਂਡ ਵਰਕਿੰਗ ਕੰਡੀਸ਼ਨਸ ਕੋਡ, 2020 ਦੀ ਧਾਰਾ 32 ਵਿੱਚ ਐਨੂਅਲ ਲੀਵ ਲੈਣ, ਕੈਰੀ ਫਾਰਵਰਡ ਕਰਨ ਅਤੇ ਇਨਕੈਸ਼ਮੈਂਟ ਸਬੰਧੀ ਕਈ ਨਿਯਮ ਅਤੇ ਸ਼ਰਤਾਂ ਹਨ। ਸੈਕਸ਼ਨ 32 (vii) ਇੱਕ ਕਰਮਚਾਰੀ ਨੂੰ ਅਗਲੇ ਕੈਲੰਡਰ ਸਾਲ ਵਿੱਚ ਵੱਧ ਤੋਂ ਵੱਧ 30 ਦਿਨਾਂ ਤੱਕ ਸਾਲਾਨਾ ਛੁੱਟੀ (Annual leave) ਨੂੰ ਅੱਗੇ ਵਧਾਉਣ ਦੀ ਇਜਾਜ਼ਤ ਹੈ।

ਜੇਕਰ ਕੈਲੰਡਰ ਸਾਲ ਦੇ ਅੰਤ 'ਚ ਸਾਲਾਨਾ ਛੁੱਟੀਆਂ 30 ਤੋਂ ਵੱਧ ਬੱਚ ਜਾਂਦੀਆਂ ਹਨ, ਤਾਂ ਕਰਮਚਾਰੀ ਇਸ ਨੂੰ ਕੈਸ਼ ਕਰਾ ਸਕਦਾ ਹੈ। ਬਾਕੀ ਬਚੀਆਂ 30 ਛੁੱਟੀਆਂ ਨੂੰ ਅਗਲੇ ਸਾਲ ਤੱਕ ਅੱਗੇ ਵਧਾਇਆ ਜਾ ਸਕਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਨਵਾਂ ਨਿਯਮ ਲਾਗੂ ਹੋਣ ਤੋਂ ਬਾਅਦ ਅਮਯੂਸਡ ਲੀਵ ਲੈਪਸ ਹੋਣ ਦੀ ਵਿਵਸਥਾ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗੀ।

EY ਇੰਡੀਆ ਦੇ ਪੀਪਲ ਐਡਵਾਈਜ਼ਰੀ ਸਰਵਿਸਿਜ਼ ਦੇ ਪਾਰਟਨਰ ਪੁਨੀਤ ਗੁਪਤਾ ਨੇ ਕਿਹਾ ਕਿ ਆਕੂਪੇਸ਼ਨਲ ਸੇਫਟੀ, ਹੈਲਥ ਐਂਡ ਵਰਕਿੰਗ ਕੰਡੀਸ਼ਨਸ ਕੋਡ, 2020 ਦੇ ਅਨੁਸਾਰ, ਜੇਕਰ 30 ਤੋਂ ਵੱਧ ਛੁਟੀਆਂ ਬਚੀਆਂ ਹੋਈਆਂ ਹਨ, ਤਾਂ ਕਰਮਚਾਰੀ ਵਾਧੂ ਛੁੱਟੀ ਨੂੰ ਕੈਸ਼ ਕਰਨ ਦੇ ਯੋਗ ਹੋਵੇਗਾ। ਅਜਿਹੀ ਛੁੱਟੀ ਇਨਕੈਸ਼ਮੈਂਟ ਹਰ ਕੈਲੰਡਰ ਸਾਲ ਦੇ ਅੰਤ ਵਿੱਚ ਕੀਤੀ ਜਾਵੇਗੀ।

ਲੇਬਰ ਕੋਡ ਦੇ ਅਨੁਸਾਰ ਕਾਮਿਆਂ ਲਈ ਸਾਲਾਨਾ ਛੁੱਟੀ ਦੀ ਮਿਆਦ ਖਤਮ ਨਹੀਂ ਹੋ ਸਕਦੀ ਹੈ ਅਤੇ ਇਸ ਨੂੰ ਲੈਣਾ ਹੋਵੇਗਾ ਜਾਂ ਕੈਰੀ ਫਾਰਵਰਡ ਕਰਨਾ ਹੋਵੇਗਾ ਜਾਂ ਇਨਕੈਸ਼ ਕਰਨਾ ਹੋਵੇਗਾ।

ਇਹ ਵੀ ਪੜ੍ਹੋ: Birmingham Crisis: ਬਰਮਿੰਘਮ ਨੇ ਖੁਦ ਨੂੰ ਦੀਵਾਲੀਆ ਕੀਤਾ ਘੋਸ਼ਿਤ, ਮੁਲਾਜ਼ਮਾਂ ਦੀਆਂ ਰੁਕੀਆਂ ਤਨਖ਼ਾਹਾਂ, ਜਾਣੋ ਵਜ੍ਹਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Embed widget