ਪੜਚੋਲ ਕਰੋ

Driving License: ਜੇ ਤੁਸੀਂ ਆਪਣੇ DL 'ਚ ਪਤਾ ਬਦਲਣਾ ਚਾਹੁੰਦੇ ਹੋ ਤਾਂ ਇਨ੍ਹਾਂ Steps ਨੂੰ ਕਰੋ follow! ਜਾਣੋ ਕਿੰਨੀ ਦੇਣੀ ਪਵੇਗੀ ਫੀਸ

Address Update: ਪਹਿਲਾਂ ਡੀਐਲ ਵਿੱਚ ਪਤਾ ਬਦਲਣ ਦੀ ਪ੍ਰਕਿਰਿਆ ਬਹੁਤ ਲੰਬੀ ਸੀ। ਇਸ ਲਈ ਲੋਕਾਂ ਨੂੰ ਖੇਤਰੀ ਟਰਾਂਸਪੋਰਟ ਦਫ਼ਤਰ ਵਿੱਚ ਅਪਲਾਈ ਕਰਨਾ ਪੈਂਦਾ ਸੀ ਪਰ ਹੁਣ ਇਹ ਪ੍ਰਕਿਰਿਆ ਬਹੁਤ ਆਸਾਨ ਹੋ ਗਈ ਹੈ।

Driving Licence Address Update: ਕਿਸੇ ਵੀ ਡਰਾਈਵਰ ਨੂੰ ਸੜਕ 'ਤੇ ਗੱਡੀ ਚਲਾਉਣ ਲਈ ਡਰਾਈਵਿੰਗ ਲਾਇਸੈਂਸ ਦੀ ਲੋੜ ਹੁੰਦੀ ਹੈ। ਇਹ ਭਾਰਤ ਵਿੱਚ ਵਰਤੇ ਜਾਣ ਵਾਲੇ ਸਭ ਤੋਂ ਮਹੱਤਵਪੂਰਨ ਦਸਤਾਵੇਜ਼ਾਂ ਵਿੱਚੋਂ ਇੱਕ ਹੈ ਕਿਉਂਕਿ ਇਸ ਵਿੱਚ ਨਾਗਰਿਕਾਂ ਦਾ ਨਾਮ, ਪਤਾ, ਜਨਮ ਮਿਤੀ ਵਰਗੀ ਮਹੱਤਵਪੂਰਨ ਜਾਣਕਾਰੀ ਹੁੰਦੀ ਹੈ। ਕਈ ਵਾਰ ਦੇਖਿਆ ਗਿਆ ਹੈ ਕਿ ਡਰਾਈਵਿੰਗ ਲਾਇਸੈਂਸ ਬਣਾਉਣ ਤੋਂ ਬਾਅਦ ਲੋਕਾਂ ਨੂੰ ਕਿਸੇ ਹੋਰ ਸ਼ਹਿਰ ਜਾਂ ਕਈ ਵਾਰ ਕਿਸੇ ਹੋਰ ਸੂਬੇ ਵਿਚ ਤਬਦੀਲ ਕਰ ਦਿੱਤਾ ਜਾਂਦਾ ਹੈ। ਅਜਿਹੇ 'ਚ ਆਪਣੇ ਡਰਾਈਵਿੰਗ ਲਾਇਸੈਂਸ 'ਚ ਐਡਰੈੱਸ ਨੂੰ ਅਪਡੇਟ ਕਰਨਾ ਬਹੁਤ ਜ਼ਰੂਰੀ ਹੈ।

mParivahan ਵੈੱਬਸਾਈਟ ਰਾਹੀਂ ਡਰਾਈਵਿੰਗ ਲਾਇਸੈਂਸ 'ਚ ਅਪਡੇਟ ਬਾਰੇ ਜਾਣੋ

ਪਹਿਲਾਂ ਡਰਾਈਵਿੰਗ ਲਾਇਸੈਂਸ ਵਿੱਚ ਪਤਾ ਬਦਲਣ ਦੀ ਪ੍ਰਕਿਰਿਆ ਬਹੁਤ ਲੰਬੀ ਹੁੰਦੀ ਸੀ। ਇਸ ਦੇ ਲਈ ਲੋਕਾਂ ਨੂੰ ਖੇਤਰੀ ਟਰਾਂਸਪੋਰਟ ਦਫਤਰ (RTO) 'ਚ ਅਪਲਾਈ ਕਰਨਾ ਪੈਂਦਾ ਸੀ ਪਰ ਹੁਣ ਇਹ ਪ੍ਰਕਿਰਿਆ ਬਹੁਤ ਆਸਾਨ ਹੋ ਗਈ ਹੈ। ਤੁਸੀਂ ਘਰ ਬੈਠੇ ਕੁਝ ਆਸਾਨ ਕਦਮਾਂ ਦੀ ਪਾਲਣਾ ਕਰਕੇ ਆਪਣੇ ਡਰਾਈਵਿੰਗ ਲਾਇਸੈਂਸ ਵਿੱਚ ਪਤਾ ਆਨਲਾਈਨ ਅਪਡੇਟ ਕਰ ਸਕਦੇ ਹੋ।
ਲੋਕਾਂ ਦੀ ਮਦਦ ਲਈ ਭਾਰਤ ਸਰਕਾਰ ਨੇ mParivahan ਦੀ ਵੈੱਬਸਾਈਟ ਲਾਂਚ ਕੀਤੀ ਹੈ। ਇਸ ਐਪ ਰਾਹੀਂ ਤੁਸੀਂ ਘਰ ਬੈਠੇ ਹੀ ਡਰਾਈਵਿੰਗ ਲਾਇਸੈਂਸ ਦਾ ਪਤਾ ਆਸਾਨੀ ਨਾਲ ਬਦਲ ਸਕਦੇ ਹੋ। ਅਸੀਂ ਤੁਹਾਨੂੰ ਇਸ ਪ੍ਰਕਿਰਿਆ ਬਾਰੇ ਜਾਣਕਾਰੀ ਦੇ ਰਹੇ ਹਾਂ-

ਡਰਾਈਵਿੰਗ ਲਾਇਸੰਸ ਵਿੱਚ ਐਡਰੈੱਸ ਨੂੰ ਇਸ ਤਰ੍ਹਾਂ ਅਪਡੇਟ ਕਰੋ-

1. ਇਸ ਲਈ ਤੁਸੀਂ parivahan.gov ਦੀ ਵੈੱਬਸਾਈਟ 'ਤੇ ਕਲਿੱਕ ਕਰੋ।

2. ਇਸ ਤੋਂ ਬਾਅਦ ਤੁਸੀਂ 'ਡਰਾਈਵਿੰਗ ਲਾਇਸੈਂਸ ਸੰਬੰਧੀ ਸੇਵਾ' 'ਤੇ ਜਾਓ।

3. ਇਸ ਤੋਂ ਬਾਅਦ ਐਡਰੈੱਸ ਚੇਂਜ ਆਪਸ਼ਨ 'ਤੇ ਕਲਿੱਕ ਕਰੋ।

4. ਇਸ ਤੋਂ ਬਾਅਦ DL ਜਾਣਕਾਰੀ 'ਤੇ ਕਲਿੱਕ ਕਰੋ। ਇਸ ਤੋਂ ਬਾਅਦ ਪੁਸ਼ਟੀ ਕਰੋ ਕਿ ਤੁਹਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਹੀ ਹੈ ਜਾਂ ਨਹੀਂ।

5. ਇਸ ਤੋਂ ਬਾਅਦ ਆਪਣੇ ਖੇਤਰ ਦਾ ਆਰਟੀਓ ਚੁਣੋ ਅਤੇ ਅੱਗੇ ਵਧੋ।

6. ਫਿਰ ਐਡਰੈੱਸ ਚੇਂਜ ਆਪਸ਼ਨ 'ਤੇ ਕਲਿੱਕ ਕਰੋ।

7. ਇਸ ਤੋਂ ਬਾਅਦ, ਪਹਿਲਾ ਅਤੇ ਅੱਜ ਦਾ ਪਤਾ ਦੋਵੇਂ ਦਰਜ ਕਰੋ।

8. ਇਸ ਤੋਂ ਬਾਅਦ 200 ਰੁਪਏ ਫੀਸ ਜਮ੍ਹਾ ਕਰੋ।

9. ਤੁਹਾਡੇ ਡਰਾਈਵਿੰਗ ਲਾਇਸੰਸ ਵਿੱਚ ਪਤਾ ਅਪਡੇਟ ਕੀਤਾ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget