ਪੜਚੋਲ ਕਰੋ

Diwali Sale 2022: ਆਨਲਾਈਨ ਖਰੀਦਦਾਰੀ 'ਤੇ ਚਾਹੁੰਦੇ ਹੋ ਜ਼ਬਰਦਸਤ Discount ਤਾਂ Flipkart ਤੇ ਐਮਾਜ਼ਾਨ 'ਤੇ ਕਰੋ ਖਰੀਦਦਾਰੀ! 23 ਅਕਤੂਬਰ ਤੱਕ ਹੈ ਮੌਕਾ

Flipkart Amazon Diwali Sale: ਐਮਾਜ਼ਾਨ (Amazon Diwali Sale 2022) ਤੇ Flipkart (Flipkart Diwali Sale 2022) ਵੱਖ-ਵੱਖ ਕੈਟੇਗਰੀ ਦੇ ਉਤਪਾਦਾਂ 'ਤੇ 80% ਤੱਕ ਦੀ ਛੋਟ ਦੇ ਰਹੇ ਹਨ।

Flipkart-Amazon Sale 2022: ਦੀਵਾਲੀ ਦਾ ਨਾਂ ਸੁਣਦਿਆਂ ਹੀ ਸਾਡੇ ਮਨ 'ਚ ਖਰੀਦਦਾਰੀ ਦਾ ਖਿਆਲ ਸਭ ਤੋਂ ਵੱਧ ਆਉਂਦਾ ਹੈ। ਦੀਵਾਲੀ ਤੋਂ ਪਹਿਲਾਂ, ਲੋਕ ਧਨਤੇਰਸ 'ਤੇ ਸੋਨਾ-ਚਾਂਦੀ, ਕੱਪੜੇ, ਮਠਿਆਈਆਂ, ਇਲੈਕਟ੍ਰਾਨਿਕ ਯੰਤਰ, ਮੋਬਾਈਲ ਫੋਨ ਖਰੀਦਦੇ ਹਨ। ਟੀਵੀ ਆਦਿ ਬਹੁਤ ਸਾਰੀਆਂ ਚੀਜ਼ਾਂ ਖਰੀਦਦੇ ਹਨ। ਇਸ ਤੋਂ ਇਲਾਵਾ ਲੋਕ ਇਸ ਸਮੇਂ ਕਾਰਾਂ ਅਤੇ ਜਾਇਦਾਦ 'ਤੇ ਵੀ ਭਾਰੀ ਨਿਵੇਸ਼ ਕਰਦੇ ਹਨ ਕਿਉਂਕਿ ਦੀਵਾਲੀ ਅਤੇ ਧਨਤੇਰਸ ਨੂੰ ਖਰੀਦਦਾਰੀ ਲਈ ਬਹੁਤ ਸ਼ੁਭ ਮੰਨਿਆ ਜਾਂਦਾ ਹੈ। ਅਜਿਹੇ 'ਚ ਅਮੇਜ਼ਨ ਅਤੇ ਫਲਿੱਪਕਾਰਟ ਵਰਗੀਆਂ ਵੱਡੀਆਂ ਈ-ਕਾਮਰਸ ਕੰਪਨੀਆਂ ਗਾਹਕਾਂ ਨੂੰ ਆਕਰਸ਼ਿਤ ਕਰਨ ਲਈ ਸਾਲਾਨਾ ਸੇਲ ਲੈ ਕੇ ਆਉਂਦੀਆਂ ਹਨ। ਐਮਾਜ਼ਾਨ (Amazon) ਅਤੇ ਫਲਿੱਪਕਾਰਟ (Flipkart) ਨੇ ਐਲਾਨ ਕੀਤਾ ਹੈ ਕਿ ਉਹ 23 ਅਕਤੂਬਰ 2022 ਤੱਕ ਆਪਣੀ ਵਿਕਰੀ ਜਾਰੀ ਰੱਖਣਗੇ। ਇਸ ਸੇਲ 'ਚ ਗਾਹਕਾਂ ਨੂੰ 75 ਤੋਂ 80 ਫੀਸਦੀ ਤੱਕ ਬੰਪਰ ਡਿਸਕਾਊਂਟ ਮਿਲ ਰਿਹਾ ਹੈ। ਇਸ ਨਾਲ ਹੀ ਕੁਝ ਬੈਂਕਾਂ ਅਤੇ ਕੰਪਨੀਆਂ ਦੇ ਕ੍ਰੈਡਿਟ ਕਾਰਡਾਂ ਰਾਹੀਂ ਭੁਗਤਾਨ ਕਰਨ 'ਤੇ ਗਾਹਕਾਂ ਨੂੰ ਵੱਖਰੀ ਛੋਟ ਦਾ ਲਾਭ ਮਿਲ ਰਿਹਾ ਹੈ।

ਇਹਨਾਂ ਚੀਜ਼ਾਂ 'ਤੇ 80% ਤੱਕ ਦੀ ਛੋਟ

ਦੱਸ ਦੇਈਏ ਕਿ ਐਮਾਜ਼ਾਨ (Amazon Diwali Sale 2022) ਅਤੇ Flipkart (Flipkart Diwali Sale 2022) ਵੱਖ-ਵੱਖ ਸ਼੍ਰੇਣੀਆਂ ਦੇ ਉਤਪਾਦਾਂ 'ਤੇ 80% ਤੱਕ ਦੀ ਛੋਟ ਦੇ ਰਹੇ ਹਨ। ਗਾਹਕਾਂ ਨੂੰ ਆਨਲਾਈਨ ਈ-ਕਿਤਾਬਾਂ ਖਰੀਦਣ 'ਤੇ 80% ਤੱਕ ਦੀ ਛੋਟ ਮਿਲ ਰਹੀ ਹੈ। ਕੱਪੜਿਆਂ ਅਤੇ ਫੈਸ਼ਨ ਉਤਪਾਦਾਂ 'ਤੇ 75% ਤੱਕ ਅਤੇ ਇਲੈਕਟ੍ਰਾਨਿਕ ਵਸਤੂਆਂ 'ਤੇ 75% ਤੱਕ ਦੀ ਛੋਟ ਹੈ।

ਇਨ੍ਹਾਂ ਬੈਂਕਾਂ ਦੇ ਕ੍ਰੈਡਿਟ ਕਾਰਡਾਂ 'ਤੇ ਵਾਧੂ ਉਪਲਬਧ ਹੈ ਛੋਟ

ਐਮਾਜ਼ਾਨ ਅਤੇ ਫਲਿੱਪਕਾਰਟ ਨੇ ਕਈ ਕ੍ਰੈਡਿਟ ਕਾਰਡ ਕੰਪਨੀਆਂ ਨਾਲ ਸਮਝੌਤਾ ਕੀਤਾ ਹੈ। ਅਜਿਹੀ ਸਥਿਤੀ ਵਿੱਚ, ਕੰਪਨੀ ਦੁਆਰਾ ਦਿੱਤੇ ਜਾਣ ਵਾਲੇ ਛੋਟਾਂ ਤੋਂ ਇਲਾਵਾ, ਗਾਹਕਾਂ ਨੂੰ ਇਨ੍ਹਾਂ ਕ੍ਰੈਡਿਟ ਕਾਰਡਾਂ 'ਤੇ ਹੋਰ ਵੀ ਕਈ ਛੋਟਾਂ ਮਿਲਦੀਆਂ ਹਨ। ਜੇਕਰ ਤੁਹਾਡੇ ਕੋਲ SBI, ICICI ਬੈਂਕ, Axis Bank, Kotak Mahindra Bank ਆਦਿ ਬੈਂਕਾਂ ਦਾ ਕ੍ਰੈਡਿਟ ਕਾਰਡ ਹੈ ਜਾਂ ਤੁਸੀਂ Paytm ਰਾਹੀਂ ਖਰੀਦਦਾਰੀ ਕਰਦੇ ਸਮੇਂ ਭੁਗਤਾਨ ਕਰਦੇ ਹੋ, ਤਾਂ ਕੰਪਨੀ ਤੁਹਾਨੂੰ ਵਾਧੂ ਛੋਟ ਅਤੇ ਕੈਸ਼ਬੈਕ ਦਾ ਲਾਭ ਦਿੰਦੀ ਹੈ।

ਤੁਸੀਂ ਇਨ੍ਹਾਂ ਕਾਰਡਾਂ ਰਾਹੀਂ ਖਰੀਦਦਾਰੀ ਕਰਕੇ ਬਿੱਲ ਨੂੰ EMI ਵਿੱਚ ਵੀ ਬਦਲ ਸਕਦੇ ਹੋ। ਤੁਸੀਂ ਐਮਾਜ਼ਾਨ ਗ੍ਰੇਟ ਇੰਡੀਅਨ ਫੈਸਟੀਵਲ 2022 ਅਤੇ ਫਲਿੱਪਕਾਰਟ ਬਿਗ ਬਿਲੀਅਨ ਡੇਜ਼ ਸੇਲ ਵਿੱਚ 23 ਅਕਤੂਬਰ 2022 ਤੱਕ ਇਹਨਾਂ ਸਾਰੀਆਂ ਡੀਲਾਂ ਦਾ ਲਾਭ ਲੈ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget