ਪੜਚੋਲ ਕਰੋ

IMF ਦਾ ਅਨੁਮਾਨ, 11.5 ਫੀਸਦ ਰਹੇਗੀ ਭਾਰਤ ਦੀ ਆਰਥਿਕ ਵਿਕਾਸ ਦਰ

IMF ਨੇ 2021 ਵਿਚ ਵਿਸ਼ਵਵਿਆਪੀ ਵਿਕਾਸ ਦਰ 5.5 ਪ੍ਰਤੀਸ਼ਤ ਰਹਿਣ ਦਾ ਅਨੁਮਾਨ ਲਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਭਾਰਤ ਵੱਡੀਆਂ ਆਰਥਿਕਤਾਵਾਂ ਵਿੱਚ ਇਕਲੌਤਾ ਦੇਸ਼ ਹੈ ਜਿਸ ਦੀ ਵਿਕਾਸ ਦਰ ਦੋ ਅੰਕਾਂ ਵਿੱਚ ਹੋਵੇਗੀ।

ਵਾਸ਼ਿੰਗਟਨ: ਅੰਤਰਰਾਸ਼ਟਰੀ ਮੁਦਰਾ ਫੰਡ (IMF) ਨੇ 2021 ਵਿੱਚ ਭਾਰਤ ਦੀ ਆਰਥਿਕ ਵਿਕਾਸ ਦਰ 11.5 ਪ੍ਰਤੀਸ਼ਤ ਰਹਿਣ ਦਾ ਅਨੁਮਾਨ ਲਾਇਆ ਹੈ। ਕੋਰੋਨਾ ਮਹਾਮਾਰੀ ਦੇ ਵਿਚਕਾਰ ਭਾਰਤ ਵੱਡੀਆਂ ਅਰਥਵਿਵਸਥਾਵਾਂ ਵਿੱਚ ਇਕਲੌਤਾ ਦੇਸ਼ ਹੈ ਜਿਸ ਦੀ ਆਰਥਿਕ ਵਿਕਾਸ ਦਰ ਇਸ ਸਾਲ ਦੋਹਰੇ ਅੰਕ ਵਿੱਚ ਹੋਵੇਗੀ। ਆਈਐਮਐਫ ਨੇ ਮੰਗਲਵਾਰ ਨੂੰ ਜਾਰੀ ਕੀਤੇ ਆਪਣੇ ਤਾਜ਼ਾ ਵਿਸ਼ਵ ਆਰਥਿਕ ਦ੍ਰਿਸ਼ਟੀਕੋਣ ਵਿੱਚ ਵਾਧੇ ਦੀ ਭਵਿੱਖਬਾਣੀ ਕੀਤੀ ਹੈ। ਇਹ ਆਰਥਿਕਤਾ ਵਿੱਚ ਤੇਜ਼ੀ ਨਾਲ ਮੁੜ ਸੁਰਜੀਤੀ ਦੀ ਵਿਆਖਿਆ ਕਰਦਾ ਹੈ। ਸਾਲ 2020 ਵਿੱਚ ਮਹਾਮਾਰੀ ਕਾਰਨ ਇਹ 8 ਪ੍ਰਤੀਸ਼ਤ ਘਟਣ ਦਾ ਅਨੁਮਾਨ ਹੈ। ਮੁਦਰਾ ਫੰਡ ਨੇ ਤਾਜ਼ਾ ਰਿਪੋਰਟ ਵਿੱਚ 2021 ਵਿੱਚ 11.5 ਪ੍ਰਤੀਸ਼ਤ ਦੇ ਵਾਧੇ ਦੀ ਭਵਿੱਖਬਾਣੀ ਕੀਤੀ ਹੈ। ਇਸ ਮੁਤਾਬਕ ਅਗਲੇ ਸਾਲ ਭਾਰਤ ਵੱਡੀਆਂ ਅਰਥਵਿਵਸਥਾਵਾਂ ਵਿੱਚ ਇੱਕਲਾ ਦੇਸ਼ ਹੋਵੇਗਾ ਜਿਸ ਦੀ ਵਿਕਾਸ ਦਰ ਦੋਹਰੇ ਅੰਕ ਵਿੱਚ ਹੋਵੇਗੀ। ਚੀਨ 2021 ਵਿਚ 8.1 ਪ੍ਰਤੀਸ਼ਤ ਦੇ ਨਾਲ ਵਿਕਾਸ ਦੇ ਮਾਮਲੇ ਵਿਚ ਦੂਜੇ ਨੰਬਰ 'ਤੇ ਰਹੇਗਾ। ਉਸ ਤੋਂ ਬਾਅਦ ਸਪੇਨ (5.9 ਪ੍ਰਤੀਸ਼ਤ) ਅਤੇ ਫਰਾਂਸ (5.5) ਦੀ ਦਰਜਾਬੰਦੀ ਹੋਣ ਦਾ ਅਨੁਮਾਨ ਹੈ। ਈਐਮਐਫ ਨੇ ਅੰਕੜਿਆਂ ਵਿੱਚ ਸੋਧ ਕਰਦਿਆਂ ਕਿਹਾ ਕਿ 2020 ਵਿੱਚ ਭਾਰਤੀ ਆਰਥਿਕਤਾ ਵਿੱਚ 8 ਪ੍ਰਤੀਸ਼ਤ ਦੀ ਗਿਰਾਵਟ ਆਉਣ ਦਾ ਅਨੁਮਾਨ ਹੈ। ਚੀਨ ਇਕਲੌਤਾ ਵੱਡਾ ਦੇਸ਼ ਹੈ ਜਿਸ ਦੀ ਵਿਕਾਸ ਦਰ 2020 ਵਿਚ 2.3 ਪ੍ਰਤੀਸ਼ਤ ਸਕਾਰਾਤਮਕ ਰਹਿਣ ਦਾ ਅਨੁਮਾਨ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਆਈਐਮਐਫ ਦੇ ਮੈਨੇਜਿੰਗ ਡਾਇਰੈਕਟਰ ਕ੍ਰਿਸਟਲਿਨ ਜਰਜੇਵਾ ਨੇ ਕਿਹਾ ਕਿ ਭਾਰਤ ਨੇ ਮਹਾਮਾਰੀ ਅਤੇ ਇਸ ਦੇ ਆਰਥਿਕ ਪ੍ਰਭਾਵ ਨਾਲ ਨਜਿੱਠਣ ਲਈ ਸੱਚਮੁੱਚ ਫੈਸਲਾਕੁੰਨ ਕਦਮ ਚੁੱਕੇ ਹਨ। ਉਨ੍ਹਾਂ ਨੇ ਕਿਹਾ ਸੀ ਕਿ ਜਿਸ ਤਰ੍ਹਾਂ ਭਾਰਤ ਦੀ ਆਬਾਦੀ ਹੈ ਅਤੇ ਜਿਸ ਢੰਗ ਨਾਲ ਲੋਕ ਰਹਿੰਦੇ ਹਨ, ਉਸ 'ਚ ਲੌਕਡਾਉਨ ਇੱਕ ਬਹੁਤ ਵੱਡਾ ਕਦਮ ਸੀ। ਫਿਰ ਭਾਰਤ ਨੇ ਨਿਸ਼ਾਨਾਬੰਦ ਪਾਬੰਦੀਆਂ ਅਤੇ 'ਲੌਕਡਾਉਨ' ਲਗਾਏ। ਇਹ ਵੀ ਪੜ੍ਹੋ: Kisan Tractor Rally: ਰਾਕੇਸ਼ ਟਿਕੈਤ ਨੇ ਕਬੂਲੀ ਡਾਂਗਾਂ ਲਿਆਉਣ ਦੀ ਗੱਲ, ਨਾਲ ਹੀ ਉਠਾਇਆ ਸਵਾਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

LPG Gas Cylinder: ਗੈਸ ਸਿਲੰਡਰ ਹੋਏ ਮਹਿੰਗੇ, 252 ਰੁਪਏ ਵਧੀਆਂ ਕੀਮਤਾਂ, ਜਾਣੋ ਅਚਾਨਕ ਕਿਉਂ ਵਿਗੜੀ ਸਥਿਤੀ...?
LPG Gas Cylinder: ਗੈਸ ਸਿਲੰਡਰ ਹੋਏ ਮਹਿੰਗੇ, 252 ਰੁਪਏ ਵਧੀਆਂ ਕੀਮਤਾਂ, ਜਾਣੋ ਅਚਾਨਕ ਕਿਉਂ ਵਿਗੜੀ ਸਥਿਤੀ...?
ਸਾਲ ਦੇ ਅਖੀਰ ਤੱਕ 6000 ਦਾ ਡਾਲਰ ਹੋ ਜਾਵੇਗਾ ਸੋਨਾ? ਜਾਣੋ ਕਿੰਨੇ ਦਾ ਮਿਲੇਗਾ 10 ਗ੍ਰਾਮ Gold
ਸਾਲ ਦੇ ਅਖੀਰ ਤੱਕ 6000 ਦਾ ਡਾਲਰ ਹੋ ਜਾਵੇਗਾ ਸੋਨਾ? ਜਾਣੋ ਕਿੰਨੇ ਦਾ ਮਿਲੇਗਾ 10 ਗ੍ਰਾਮ Gold
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ, ਜਾਣੋ ਕਿੱਥੇ ਸਸਤਾ ਅਤੇ ਕਿੱਥੇ ਹੋਇਆ ਮਹਿੰਗਾ? ਅੱਜ 1.51 ਤੱਕ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ, ਜਾਣੋ ਕਿੱਥੇ ਸਸਤਾ ਅਤੇ ਕਿੱਥੇ ਹੋਇਆ ਮਹਿੰਗਾ? ਅੱਜ 1.51 ਤੱਕ...
ਮਾਂ-ਪਿਓ ਦੀ ਮੌਤ ਤੋਂ ਬਾਅਦ FD ਦੇ ਵਿਆਜ ਦਰ 'ਤੇ ਕੌਣ ਦੇਵੇਗਾ ਟੈਕਸ? ਜਾਣੋ ਕੀ ਹਨ ਨਿਯਮ
ਮਾਂ-ਪਿਓ ਦੀ ਮੌਤ ਤੋਂ ਬਾਅਦ FD ਦੇ ਵਿਆਜ ਦਰ 'ਤੇ ਕੌਣ ਦੇਵੇਗਾ ਟੈਕਸ? ਜਾਣੋ ਕੀ ਹਨ ਨਿਯਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Embed widget