ਪੜਚੋਲ ਕਰੋ

ਆਈਐਮਐਫ ਦੀ ਭਾਰਤ ਨੂੰ ਚੇਤਾਵਨੀ, ਕਿਹਾ ਤੁਰੰਤ ਮਹੱਤਵਪੂਰਨ ਰਣਨੀਤਕ ਅਤੇ ਵਿੱਤੀ ਸੁਧਾਰਾਂ ਦੀ ਲੋੜ

ਆਈਐਮਐਫ ਨੇ ਕਿਹਾ ਕਿ ਭਾਰਤ ਦੀ ਆਰਥਿਕ ਸਥਿਤੀ ਭਵਿੱਖਬਾਣੀ ਨਾਲੋਂ ਬੇਹੱਦ ਕਮਜ਼ੋਰ ਹੈ। ਆਈਐਮਐਫ ਨੇ ਮੌਜੂਦਾ ਵਿੱਤੀ ਸਾਲ ਵਿੱਚ ਜਨਵਰੀ 'ਚ ਭਾਰਤ ਦੀ ਵਿਕਾਸ ਦਰ ਨੂੰ ਘਟਾ ਕੇ 4.8 ਪ੍ਰਤੀਸ਼ਤ ਕਰ ਦਿੱਤਾ ਹੈ।

ਵਾਸ਼ਿੰਗਟਨ: ਅੰਤਰਰਾਸ਼ਟਰੀ ਮੁਦਰਾ ਫੰਡ ਨੇ ਕਿਹਾ ਹੈ ਕਿ ਕਰਜ਼ੇ ਦੇ ਵੱਧ ਰਹੇ ਪੱਧਰ ਨੂੰ ਵੇਖਦੇ ਹੋਏ, ਭਾਰਤ ਨੂੰ ਦਰਮਿਆਨੀ ਅਵਧੀ 'ਚ ਵਿੱਤੀ ਸਥਿਤੀ ਨੂੰ ਸਹੀ ਕਰਨ ਲਈ ਰਣਨੀਤੀ ਅਪਣਾਉਣ ਅਤੇ ਵਧੇਰੇ ਅਭਿਲਾਸ਼ੀ ਰਣਨੀਤਕ ਅਤੇ ਵਿੱਤੀ ਸੁਧਾਰਾਂ ਨੂੰ ਲਾਗੂ ਕਰਨ ਲਈ ਦੀ ਸਖ਼ਤ ਲੋੜ ਹੈ। ਆਈਐਮਐਫ ਦੇ ਬੁਲਾਰੇ ਗੈਰੀ ਰਾਈਸ ਨੇ ਕਿਹਾ, “ਬਜਟ ਨੇ ਵੱਖ-ਵੱਖ ਸੈਕਟਰਾਂ ਵਿਚ ਕੀਤੇ ਜਾ ਰਹੇ ਯਤਨਾਂ ‘ਤੇ ਧਿਆਨ ਕੇਂਦ੍ਰਤ ਕੀਤਾ ਹੈ, ਪਰ ਕਰਜ਼ੇ ਦੇ ਵਧਦੇ ਪੱਧਰ ਨੂੰ ਵੇਖਦਿਆਂ ਭਾਰਤ ਨੂੰ ਦਰਮਿਆਨੀ ਅਵਧੀ ‘ਚ ਵਿੱਤੀ ਸਥਿਤੀ ਨੂੰ ਸਹੀ ਕਰਨ ਲਈ ਰਣਨੀਤੀ ਅਪਣਾਉਣੀ ਚਾਹੀਦੀ ਹੈ ਅਤੇ ਵਧੇਰੇ ਉਤਸ਼ਾਹੀ ਅਤੇ ਰਣਨੀਤਕ ਹੋਣਾ ਚਾਹੀਦਾ ਹੈ। ਨਾਲ ਹੀ ਵਿੱਤੀ ਸੁਧਾਰਾਂ ਨੂੰ ਲਾਗੂ ਕਰਨ ਦੀ ਫੌਰੀ ਲੋੜ ਹੈ" ਉਨ੍ਹਾਂ ਨੇ ਕਿਹਾ, “ਹਾਲਾਂਕਿ ਦਰਮਿਆਨੀ ਮਿਆਦ ' ਵਿੱਤੀ ਸਥਿਤੀ 'ਤੇ ਧਿਆਨ ਦੇਣਾ ਪਏਗਾ।” ਆਈਐਮਐਫ ਨੇ ਮੌਜੂਦਾ ਵਿੱਤੀ ਵਰ੍ਹੇ ਵਿਚ ਭਾਰਤ ਦੀ ਵਿਕਾਸ ਦਰ ਜਨਵਰੀ 'ਚ ਘਟਾ ਕੇ 4.8 ਪ੍ਰਤੀਸ਼ਤ ਕਰ ਦਿੱਤੀ ਹੈ।

ਟਾਪ ਹੈਡਲਾਈਨ

FD vs Gold Investment Planning : ਐਮਰਜੈਂਸੀ ਫੰਡ ਬਣਾਉਣ ਦਾ ਸਹੀ ਤਰੀਕਾ ਕੀ ਹੈ? FD 'ਚ ਪੈਸਾ ਲਗਾਏ ਜਾਂ ਸੋਨੇ 'ਚ ?
FD vs Gold Investment Planning : ਐਮਰਜੈਂਸੀ ਫੰਡ ਬਣਾਉਣ ਦਾ ਸਹੀ ਤਰੀਕਾ ਕੀ ਹੈ? FD 'ਚ ਪੈਸਾ ਲਗਾਏ ਜਾਂ ਸੋਨੇ 'ਚ ?
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Gold- Silver Rate: ਸੋਨਾ-ਚਾਂਦੀ ਮਹਿੰਗਾ ਜਾਂ ਸਸਤਾ, 6200 ਰੁਪਏ ਨਾਲ ਵਧੀਆਂ Silver ਦੀਆਂ ਕੀਮਤਾਂ, ਜਾਣੋ 10 ਗ੍ਰਾਮ ਸਣੇ 22-24 ਕੈਰੇਟ Gold ਦਾ ਅੱਜ ਕੀ ਰੇਟ?
ਸੋਨਾ-ਚਾਂਦੀ ਮਹਿੰਗਾ ਜਾਂ ਸਸਤਾ, 6200 ਰੁਪਏ ਨਾਲ ਵਧੀਆਂ Silver ਦੀਆਂ ਕੀਮਤਾਂ, ਜਾਣੋ 10 ਗ੍ਰਾਮ ਸਣੇ 22-24 ਕੈਰੇਟ Gold ਦਾ ਅੱਜ ਕੀ ਰੇਟ?
6 ਅਗਸਤ ਨੂੰ ਕਿੰਨਾ ਹੋਇਆ ਗੈਸ ਸਿਲੰਡਰ, ਜਾਣੋ 14 ਅਤੇ 19 ਕਿਲੋ ਵਾਲੇ LPG ਦੇ ਰੇਟ
6 ਅਗਸਤ ਨੂੰ ਕਿੰਨਾ ਹੋਇਆ ਗੈਸ ਸਿਲੰਡਰ, ਜਾਣੋ 14 ਅਤੇ 19 ਕਿਲੋ ਵਾਲੇ LPG ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Embed widget