ਪੜਚੋਲ ਕਰੋ

India-Canada Tension: ਭਾਰਤ-ਕੈਨੇਡਾ ਦੇ ਰਿਸ਼ਤਿਆਂ 'ਚ ਦਰਾਰ ਦਾ ਅਸਰ, ਪ੍ਰਧਾਨ ਮੰਤਰੀ ਟਰੂਡੋ ਦੇ ਬਿਆਨ ਤੋਂ ਬਾਅਦ ਘਟ ਗਿਆ ਮਸਰਾਂ ਦੀ ਦਾਲ ਦਾ Import

Lentils Price Hike: ਭਾਰਤ ਖਪਤ ਲਈ ਦਾਲ ਦੀ ਦਰਾਮਦ 'ਤੇ ਨਿਰਭਰ ਹੈ। ਅਤੇ ਪਿਛਲੇ ਸਾਲ ਕੁੱਲ ਦਰਾਮਦ ਵਿੱਚੋਂ ਅੱਧੇ ਤੋਂ ਵੱਧ ਕੈਨੇਡਾ ਤੋਂ ਦਰਾਮਦ ਕੀਤੀ ਗਈ ਸੀ।

Masoor Dal Price Hike: ਅਰਹਰ ਅਤੇ ਉੜਦ ਦੀ ਦਾਲ ਦੀ ਤਰ੍ਹਾਂ ਮਸਰਾਂ ਦੀ ਦਾਲ ਦੀਆਂ ਕੀਮਤਾਂ 'ਚ ਵੀ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਜਿਸ ਤੋਂ ਬਾਅਦ ਸਤੰਬਰ ਦੇ ਪਹਿਲੇ ਹਫਤੇ ਸਰਕਾਰ ਨੇ ਵਪਾਰੀਆਂ ਲਈ ਦਾਲ ਦੇ ਸਟਾਕ ਦਾ ਖੁਲਾਸਾ ਕਰਨਾ ਜ਼ਰੂਰੀ ਕਰ ਦਿੱਤਾ ਸੀ। ਭਾਰਤ ਕੈਨੇਡਾ ਤੋਂ ਵੱਡੇ ਪੱਧਰ 'ਤੇ ਦਾਲਾਂ ਦੀ ਦਰਾਮਦ ਕਰਦਾ ਹੈ। ਪਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਕੈਨੇਡਾ ਦੀਆਂ ਭਾਰਤੀ ਏਜੰਸੀਆਂ ਦੇ ਹੱਥ ਹੋਣ ਦੇ ਦੋਸ਼ਾਂ ਤੋਂ ਬਾਅਦ ਕੈਨੇਡਾ ਵੱਲੋਂ ਭਾਰਤ ਨੂੰ ਦਾਲ ਵੇਚਣ ਦੀ ਰਫ਼ਤਾਰ ਮੱਠੀ ਪੈ ਗਈ ਹੈ। ਉੱਥੋਂ ਦੇ ਕਾਰੋਬਾਰੀਆਂ ਨੂੰ ਡਰ ਹੈ ਕਿ ਭਾਰਤ ਸਰਕਾਰ ਵਪਾਰ 'ਤੇ ਪਾਬੰਦੀਆਂ ਲਗਾ ਸਕਦੀ ਹੈ, ਜਿਸ ਕਾਰਨ ਵਿਕਰੀ 'ਚ ਗਿਰਾਵਟ ਆਈ ਹੈ।

ਮਸਰਾਂ ਦੀ ਦਾਲ ਲਈ ਭਾਰਤ ਦਰਾਮਦ 'ਤੇ ਨਿਰਭਰ   

ਭਾਰਤ ਵਿੱਚ, ਦਾਲ ਦੀ ਵਰਤੋਂ ਪੌਸ਼ਟਿਕ ਖੁਰਾਕ ਵਿੱਚ ਦਾਲ ਦੀ ਕੜੀ ਬਣਾਉਣ ਲਈ ਕੀਤੀ ਜਾਂਦੀ ਹੈ। ਭਾਰਤ ਖਪਤ ਲਈ ਦਾਲ ਦੀ ਦਰਾਮਦ 'ਤੇ ਨਿਰਭਰ ਹੈ। ਭਾਰਤ ਕੈਨੇਡਾ ਤੋਂ ਵੱਡੇ ਪੱਧਰ 'ਤੇ ਦਾਲਾਂ ਦੀ ਦਰਾਮਦ ਕਰਦਾ ਹੈ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਕਾਰੋਬਾਰੀਆਂ ਨੂੰ ਡਰ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਕਾਰਨ ਦੋਵੇਂ ਸਰਕਾਰਾਂ ਵਪਾਰ 'ਤੇ ਪਾਬੰਦੀਆਂ ਲਾ ਸਕਦੀਆਂ ਹਨ। ਓਲਮ ਐਗਰੀ ਇੰਡੀਆ ਦੇ ਸੀਨੀਅਰ ਮੀਤ ਪ੍ਰਧਾਨ ਨਿਤਿਨ ਗੁਪਤਾ ਨੇ ਕਿਹਾ ਕਿ ਅਜਿਹੇ ਖਦਸ਼ੇ ਕਾਰੋਬਾਰੀਆਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਹਾਲਾਂਕਿ, ਇਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਕਿਹਾ ਕਿ ਭਾਰਤ ਕੋਲ ਅਜਿਹੀ ਕੋਈ ਯੋਜਨਾ ਨਹੀਂ ਹੈ ਅਤੇ ਸਰਕਾਰ ਨੇ ਦਰਾਮਦਕਾਰਾਂ ਨੂੰ ਅਜਿਹੀ ਕੋਈ ਹਦਾਇਤ ਨਹੀਂ ਦਿੱਤੀ ਹੈ। ਦੂਜੇ ਪਾਸੇ ਕੈਨੇਡਾ ਵੀ ਅਜਿਹਾ ਕੋਈ ਫੈਸਲਾ ਨਹੀਂ ਲੈ ਰਿਹਾ ਹੈ ਜਿਸ ਨਾਲ ਦੋਵਾਂ ਦੇਸ਼ਾਂ ਦੇ ਸਬੰਧ ਹੋਰ ਵਿਗੜ ਸਕਦੇ ਹਨ।

ਕੈਨੇਡਾ ਤੋਂ ਘਟੀ ਮਸਰਾਂ ਦੀ ਦਾਲ ਦੀ ਖਰੀਦਾਰੀ 

ਦਾਲ ਦੇ ਉਤਪਾਦਨ ਵਿੱਚ ਕਮੀ ਤੋਂ ਬਾਅਦ, ਭਾਰਤ ਨੇ ਸਾਲ 2023 ਵਿੱਚ ਕੈਨੇਡਾ ਤੋਂ ਵੱਡੇ ਪੱਧਰ 'ਤੇ ਦਾਲਾਂ ਦੀ ਦਰਾਮਦ ਕੀਤੀ ਹੈ। ਵਪਾਰੀਆਂ ਦਾ ਕਹਿਣਾ ਹੈ ਕਿ ਹੁਣ ਤੱਕ ਦਰਾਮਦ ਰੱਦ ਹੋਣ ਦੀ ਕੋਈ ਮਿਸਾਲ ਸਾਹਮਣੇ ਨਹੀਂ ਆਈ ਹੈ। ਮਸੂਲ ਦੀ ਦਾਲ ਦਾ ਉਤਪਾਦਨ ਘਟਣ ਤੋਂ ਬਾਅਦ ਕੀਮਤਾਂ 'ਚ ਵਾਧਾ ਦੇਖਿਆ ਜਾ ਰਿਹਾ ਹੈ। ਪਰ ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਬਿਆਨ ਤੋਂ ਬਾਅਦ ਕੈਨੇਡਾ ਤੋਂ ਸਪਲਾਈ ਦੀਆਂ ਕੀਮਤਾਂ 6 ਫੀਸਦੀ ਘਟ ਕੇ 770 ਡਾਲਰ ਪ੍ਰਤੀ ਮੀਟ੍ਰਿਕ ਟਨ ਰਹਿ ਗਈਆਂ ਹਨ। 2022-23 ਵਿੱਚ, ਕੈਨੇਡਾ ਭਾਰਤ ਨੂੰ ਦਾਲ ਸਪਲਾਈ ਕਰਨ ਵਾਲਾ ਸਭ ਤੋਂ ਵੱਡਾ ਦੇਸ਼ ਸੀ। 31 ਮਾਰਚ, 2023 ਤੱਕ, ਭਾਰਤ ਨੇ ਕੈਨੇਡਾ ਤੋਂ 370 ਮਿਲੀਅਨ ਡਾਲਰ ਦੀ 4.86 ਲੱਖ ਮੀਟ੍ਰਿਕ ਟਨ ਦਾਲਾਂ ਦੀ ਦਰਾਮਦ ਕੀਤੀ ਸੀ। ਜੋ ਭਾਰਤ ਦੀ ਕੁੱਲ ਦਰਾਮਦ ਦਾ 50 ਫੀਸਦੀ ਤੋਂ ਵੱਧ ਸੀ। ਇਸ ਸਾਲ ਅਪ੍ਰੈਲ ਤੋਂ ਜੁਲਾਈ ਦਰਮਿਆਨ ਕੈਨੇਡਾ ਤੋਂ ਮਸੂਲ ਦੀ ਦਾਲ ਦੀ ਦਰਾਮਦ ਵਿੱਚ ਪਿਛਲੇ ਸਾਲ ਦੇ ਮੁਕਾਬਲੇ 420 ਫੀਸਦੀ ਦਾ ਉਛਾਲ ਆਇਆ ਹੈ।

ਆਸਟ੍ਰੇਲੀਆ ਤੋਂ ਵਧੀ  ਖਰੀਦਦਾਰੀ

ਭਾਰਤ ਵਿੱਚ ਹਰ ਸਾਲ 2.4 ਮਿਲੀਅਨ ਮੀਟ੍ਰਿਕ ਟਨ ਦਾਲਾਂ ਦੀ ਖਪਤ ਹੁੰਦੀ ਹੈ। ਜਦੋਂ ਕਿ ਘਰੇਲੂ ਉਤਪਾਦਨ ਸਿਰਫ਼ 1.2 ਮਿਲੀਅਨ ਮੀਟ੍ਰਿਕ ਟਨ ਹੈ ਜੋ ਦਰਾਮਦ ਰਾਹੀਂ ਪੂਰਾ ਹੁੰਦਾ ਹੈ। ਹਾਲਾਂਕਿ ਕੈਨੇਡਾ ਤੋਂ ਦਾਲ ਦੀ ਖਰੀਦ ਘਟਣ ਤੋਂ ਬਾਅਦ ਆਸਟ੍ਰੇਲੀਆ ਤੋਂ ਖਰੀਦ ਵਧ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ
Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ
Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ
Green Chilli Pickle: ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ, ਬਹੁਤ ਆਸਾਨ ਹੈ ਰੈਸਿਪੀ
Embed widget