ਪੜਚੋਲ ਕਰੋ

ਭਾਰਤ ਦੀ ਇਸ ਡਰਾਈ ਸੂਬੇ ਨੇ ਸ਼ਰਾਬ ਪੀਣ 'ਚ ਕਈਆਂ ਨੂੰ ਪਿਛਾੜਿਆ, ਇੱਥੇ ਔਰਤਾਂ ਪੀਂਦੀਆਂ ਵਧੇਰੇ ਸ਼ਰਾਬ, ਜਾਣੋ ਅੰਕੜੇ

ਬਿਹਾਰ ਦੇ ਆਦਮੀ ਮਹਾਰਾਸ਼ਟਰ ਦੇ ਆਦਮੀਆਂ ਨਾਲੋਂ ਵਧੇਰੇ ਸ਼ਰਾਬ ਪੀਂਦੇ ਹਨ। ਦੱਸ ਦਈਏ ਕਿ ਬਿਹਾਰ ਵਿੱਚ ਸ਼ਰਾਬ 'ਤੇ ਪਾਬੰਦੀ ਨੂੰ ਪੰਜ ਸਾਲ ਹੋਣ ਜਾ ਰਹੇ ਹਨ।

ਨਵੀਂ ਦਿੱਲੀ: ਦੇਸ਼ ਵਿੱਚ ਸ਼ਰਾਬ ਦੀ ਖਪਤ ਸਬੰਧੀ ਨਵੇਂ ਅੰਕੜੇ ਜਾਰੀ ਕੀਤੇ ਗਏ ਹਨ। ਇਨ੍ਹਾਂ ਅੰਕੜਿਆਂ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ ਕਿਉਂਕਿ ਇਨ੍ਹਾਂ ਅੰਕੜਿਆਂ ਮੁਤਾਬਕ ਬਿਹਾਰ ਦੇ ਆਦਮੀ ਮਹਾਰਾਸ਼ਟਰ ਦੇ ਆਦਮੀਆਂ ਨਾਲੋਂ ਵਧੇਰੇ ਸ਼ਰਾਬ ਪੀਂਦੇ ਹਨ। ਦੱਸ ਦਈਏ ਕਿ ਬਿਹਾਰ ਵਿੱਚ ਸ਼ਰਾਬ 'ਤੇ ਪਾਬੰਦੀ ਨੂੰ ਪੰਜ ਸਾਲ ਹੋਣ ਜਾ ਰਹੇ ਹਨ। ਇਹ ਕਾਨੂੰਨ ਇੱਕ ਅਪਰੈਲ 2016 ਤੋਂ ਪੂਰੇ ਬਿਹਾਰ ਵਿੱਚ ਲਾਗੂ ਕੀਤਾ ਗਿਆ। ਦੇਸ਼ ਵਿੱਚ ਸ਼ਰਾਬ ਦੀ ਖਪਤ 'ਤੇ ਜਾਰੀ ਅੰਕੜਿਆਂ ਦੀ ਮੰਨੀਏ ਤਾਂ ਤੇਲੰਗਾਨਾ ਵਿੱਚ ਪਹਿਲਾਂ ਦੇ ਮੁਕਾਬਲੇ ਲੋਕਾਂ ਵਿੱਚ ਸ਼ਰਾਬ ਦੀ ਖਪਤ ਦਾ ਅਨੁਪਾਤ ਵਧਿਆ ਹੈ। ਤੰਬਾਕੂ ਦੇ ਸੇਵਨ ਵਿੱਚ ਉੱਤਰ-ਪੂਰਬੀ ਸੂਬੇ ਇਸ ਸੂਚੀ ਵਿੱਚ ਸਭ ਤੋਂ ਉੱਪਰ ਹਨ। ਜਾਰੀ ਰਿਪੋਰਟ 'ਚ ਗੁਜਰਾਤ ਤੇ ਜੰਮੂ-ਕਸ਼ਮੀਰ ਦੇ ਮਰਦਾਂ ਵਿੱਚ ਸ਼ਰਾਬ ਦੀ ਖਪਤ ਸਭ ਤੋਂ ਘੱਟ ਹੈ। ਸਿੱਕਮ ਵਿੱਚ ਔਰਤਾਂ ਸ਼ਰਾਬ ਪੀਣ ਵਿਚ ਅੱਗੇ: ਸਰਕਾਰੀ ਅੰਕੜਿਆਂ ਮੁਤਾਬਕ ਸਿੱਕਮ ਤੇ ਅਸਾਮ 'ਚ ਕ੍ਰਮਵਾਰ 16.2% ਤੇ 7.3% ਨਾਲ ਔਰਤਾਂ ਸ਼ਰਾਬ ਪੀਣ ਵਿੱਚ ਸਭ ਤੋਂ ਉੱਪਰ ਹਨ ਪਰ ਤੇਲੰਗਾਨਾ ਤੇ ਗੋਆ ਨੂੰ ਛੱਡ ਕੇ ਸਭ ਤੋਂ ਟਾਪ 'ਤੇ ਉੱਤਰ-ਪੂਰਬੀ ਸੂਬੇ ਹਨ। ਜ਼ਿਆਦਾਤਰ ਸੂਬਿਆਂ ਵਿੱਚ ਖਪਤ ਸ਼ਹਿਰੀ ਖੇਤਰਾਂ ਨਾਲੋਂ ਬਹੁਤ ਜ਼ਿਆਦਾ ਪੇਂਡੂ ਔਰਤਾਂ ਵਿੱਚ ਹੈ। ਸ਼ਰਾਬ ਪੀਣ ਵਿੱਚ ਇਹ ਅੰਤਰ ਪੇਂਡੂ ਤੇ ਸ਼ਹਿਰੀ ਮਰਦਾਂ ਵਿੱਚ ਵੀ ਮੌਜੂਦ ਹੈ, ਪਰ ਇਹ ਅੰਤਰ ਔਰਤਾਂ ਜਿੰਨਾ ਵੱਡਾ ਨਹੀਂ। ਬਿਹਾਰ ਨੂੰ ਹਰ ਸਾਲ ਸ਼ਰਾਬ ਦੀ ਮਨਾਹੀ ਕਾਰਨ ਤਕਰੀਬਨ ਪੰਜ ਹਜ਼ਾਰ ਕਰੋੜ ਰੁਪਏ ਦਾ ਘਾਟਾ ਹੋ ਰਿਹਾ ਹੈ। ਜਦੋਂਕਿ ਇਸ ਦੀ ਦੁਗਣੀ ਰਕਮ ਸ਼ਰਾਬ ਮਾਫੀਆ ਨਾਲ ਜੁੜੇ ਲੋਕਾਂ ਤੱਕ ਪਹੁੰਚ ਰਹੀ ਹੈ। ਕਾਂਗਰਸ ਦੀ ਮੰਗ ਹੈ ਕਿ ਸ਼ਰਾਬ ਦੀ ਕੀਮਤ ਦੁੱਗਣੀ-ਤਿਗਣੀ ਕਰਕੇ ਸ਼ਰਾਬ ਬੰਦੀ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ ਤੇ ਫੈਕਟਰੀਆਂ ਨੂੰ ਖੋਲ੍ਹਣ ਦੀ ਇਜਾਜ਼ਤ ਮਿਲਣੀ ਚਾਹੀਦੀ ਹੈ। ਇਸ ਨਾਲ ਸੂਬੇ ਦੇ ਖਜ਼ਾਨੇ ਵਿੱਚ ਪੈਸੇ ਆਉਣਗੇ ਜਿਸ ਦੀ ਵਰਤੋਂ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਕੀਤੀ ਜਾ ਸਕਦੀ ਹੈ। ਆਖਰ ਕਿਸਾਨ ਅੰਦੋਲਨ ਤੋਂ ਡਰ ਗਈ ਮੋਦੀ ਸਰਕਾਰ? ਉੱਠਣ ਲੱਗੇ ਵੱਡੇ ਸਵਾਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget