ਪੜਚੋਲ ਕਰੋ

ਯੂਨੀਕੌਰਨ ਦੇ ਮਾਮਲੇ 'ਚ ਭਾਰਤ ਨੇ ਬਰਤਾਨੀਆ ਨੂੰ ਪਛਾੜਿਆ, 54 ਕੰਪਨੀਆਂ ਨੂੰ ਮਿਲਿਆ ਦਰਜਾ

ਭਾਰਤ ਦੀ ਸਟਾਰਟਅਪ ਕੰਪਨੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਇਸ ਵਜ੍ਹਾ ਨਾਲ ਭਾਰਤ ਦੀਆਂ 54 ਕੰਪਨੀਆਂ ਯੂਨੀਕੌਰਨ ਦੇ ਦਾਇਰੇ 'ਚ ਆ ਗਈ ਹੈ।

ਭਾਰਤ ਦੀ ਸਟਾਰਟਅਪ ਕੰਪਨੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਇਸ ਵਜ੍ਹਾ ਨਾਲ ਭਾਰਤ ਦੀਆਂ 54 ਕੰਪਨੀਆਂ ਯੂਨੀਕਾਰਨ ਦੇ ਦਾਇਰੇ 'ਚ ਆ ਗਈ ਹੈ।

ਯੂਨੀਕੌਰਨ  ਉਨ੍ਹਾਂ ਕੰਪਨੀਆਂ ਨੂੰ ਕਿਹਾ ਜਾਂਦਾ ਹੈ ਜਿਸ ਦੀ ਵੈਲਿਊਏਸ਼ਨ 1 ਅਰਬ ਡਾਲਰ ਤੋਂ ਜ਼ਿਆਦਾ ਹੈ। ਹੁਰੂਨ ਇੰਡੀਆ ਦੀ ਰਿਪੋਰਟ ਮੁਤਾਬਕ ਭਾਰਤ 54 ਯੂਨੀਕੌਰਨ  ਨਾਲ ਤੀਜੇ ਸਥਾਨ 'ਤੇ ਹੈ। ਇਸ ਨਾਲ ਭਾਰਤ ਨੇ ਬਰਤਾਨੀਆ ਨੂੰ ਪਛਾੜ ਦਿੱਤਾ ਹੈ।

ਰਿਪੋਰਟ ਮੁਤਾਬਕ ਭਾਰਤ ਦੇ ਬੈਂਗਲੁਰੂ 'ਚ ਬੋਸਟਨ, ਪਾਲੋ ਆਲਟੋ, ਪੈਰਿਸ, ਬਰਲਿਨ, ਸ਼ਿਕਾਗੋ ਵਰਗੇ ਸ਼ਹਿਰਾਂ ਦੀ ਤੁਲਨਾ 'ਚ ਜ਼ਿਆਦਾ ਯੂਨੀਕਾਰਨ ਹੈ।

ਬੈਂਗਲੁਰੂ '28 ਯੂਨੀਕੌਰਨ  ਕੰਪਨੀਆਂ ਹਨ ਜੋ ਦੁਨੀਆ 'ਚ ਸੱਤਵੀਂ ਸਭ ਤੋਂ ਉੱਚੀ ਹੈ। ਰਿਪੋਰਟ ਮੁਤਾਬਕ ਭਾਰਤ '54 ਯੂਨੀਕਾਰਨ ਹੈ ਜੋ 2020 ‘ਚ ਦੇਸ਼ ਤੁਲਨਾ '33 ਜ਼ਿਆਦਾ ਹੈ। ਦੂਜੇ ਪਾਸੇ ਬਰਤਾਨੀਆ 'ਚ ਮੌਜੂਦਾ ਸਮੇਂ 39 ਯੂਨੀਕਾਰਨ ਹੈ ਜੋ ਇਕ ਸਾਲ ਪਹਿਲਾਂ ਦੀ ਤੁਲਨਾ '15 ਜ਼ਿਆਦਾ ਹੈ।

ਹੁਰੂਨ ਰਿਸਰਚ ਨੇ ਕਿਹਾ ਕਿ ਭਾਰਤ ਨੇ ਪਰਵਾਸੀ ਯੂਨੀਕੌਰਨ ਸੰਸਥਾਪਕ ਦਾ ਅਗਵਾਈ ਕੀਤਾ। ਉਸ ਤੋਂ ਬਾਅਦ ਚੀਨ, ਇਜ਼ਰਾਈਲ ਤੇ ਰੂਸ ਦਾ ਸਥਾਨ ਹੈ।

ਰਿਪੋਰਟ 'ਚ ਦੱਸਿਆ ਗਿਆ ਹੈ ਕਿ ਥਿੰਕ ਐਂਡ ਲਰਨ ਪ੍ਰਾਈਵੇਟ ਲਿਮਟਿਡ ਦੇ ਮਾਲਕੀਅਤ ਤੇ ਸੰਚਾਲਿਤ ਅਡਟੇਡ ਪਲੇਟਫਾਰਮ ਬਾਯਜੂ ਤੇ ਇਨਮੋਬੀ ਤਕਨਾਲੌਜੀਜ਼ ਪ੍ਰਾਈਵੇਟ ਲਿਮਟਿਡ 21 ਬਿਲੀਅਨ ਡਾਲਰ ਤੇ 12 ਬਿਲੀਅਨ ਡਾਲਰ ਦੇ ਮੁਲਾਂਕਣ ਨਾਲ ਦੇਸ਼ ਦੇ ਸਭ ਤੋਂ ਮੁਲਵਾਨ ਯੂਨੀਕਰੌਨ ਹੈ।

ਇਹ ਵੀ ਪੜ੍ਹੋ : Modi Government ਦੀ ਇਸ ਸਕੀਮ 'ਚ ਪਤੀ-ਪਤਨੀ ਨੂੰ ਹਰ ਮਹੀਨੇ ਮਿਲਣਗੇ ਪੈਸੇ, ਖਾਤੇ 'ਚ ਆਉਣਗੇ ਪੂਰੇ 10,000 ਰੁਪਏ

Ludhiana Blast : ਸੂਬੇ 'ਚ ਹਾਈ ਅਲਰਟ, ਜ਼ਖ਼ਮੀਆਂ ਦਾ ਹਾਲ ਜਾਣਨ ਲਈ CM ਚੰਨੀ ਪੁੱਜੇ ਹਸਪਤਾਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget