ਪੜਚੋਲ ਕਰੋ

PAN Card: ਪੈਨ ਕਾਰਡ ਨੂੰ ਲੈ ਕੇ ਇਨਕਮ ਟੈਕਸ ਵਿਭਾਗ ਦਾ Urgent Notice, ਦੇਰੀ ਨਾ ਕਰੋ ਨਹੀਂ ਤਾਂ ਹੋਵੇਗੀ ਵੱਡੀ ਸਮੱਸਿਆ

PAN Card: ਇਨਕਮ ਟੈਕਸ ਵਿਭਾਗ ਨੇ ਕੱਲ੍ਹ ਇੱਕ ਜ਼ਰੂਰੀ ਨੋਟਿਸ ਜਾਰੀ ਕੀਤਾ ਹੈ ਤੇ ਇਸ ਰਾਹੀਂ ਚੇਤਾਵਨੀ ਦਿੱਤੀ ਗਈ ਹੈ ਕਿ ਜੇ ਤੁਸੀਂ ਦੱਸੇ ਗਏ ਨਿਯਮਾਂ ਨੂੰ ਪੂਰਾ ਨਹੀਂ ਕਰਦੇ ਹੋ ਤਾਂ ਤੁਹਾਡਾ ਪੈਨ ਕਾਰਡ ਬੰਦ ਹੋ ਸਕਦੈ।

PAN Card: ਇਨਕਮ ਟੈਕਸ ਵਿਭਾਗ ਅਕਸਰ ਪੈਨ ਕਾਰਡ ਨੂੰ ਲੈ ਕੇ ਨਵੀਂ ਜਾਣਕਾਰੀ ਅੱਪਡੇਟ ਕਰਦਾ ਰਹਿੰਦਾ ਹੈ, ਪਰ ਇੱਕ ਅਜਿਹਾ ਅਪਡੇਟ ਹੈ, ਜਿਸ ਦੀ ਸਲਾਹ ਲੰਬੇ ਸਮੇਂ ਤੋਂ ਦਿੱਤੀ ਜਾ ਰਹੀ ਹੈ। ਹੁਣ ਪਿਛਲੇ ਦਿਨੀਂ ਇਨਕਮ ਟੈਕਸ ਵਿਭਾਗ ਨੇ ਇੱਕ ਵਾਰ ਫਿਰ ਟਵੀਟ ਕਰਕੇ ਕਿਹਾ ਹੈ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਨਹੀਂ ਕੀਤਾ ਹੈ, ਉਹ ਅਜਿਹਾ ਕਰਨ ਵਿੱਚ ਦੇਰੀ ਨਾ ਕਰਨ।

ਇਨਕਮ ਟੈਕਸ ਵਿਭਾਗ ਨੇ ਟਵੀਟ ਰਾਹੀਂ ਦਿੱਤੀ ਹੈ ਚੇਤਾਵਨੀ 

ਇਨਕਮ ਟੈਕਸ ਵਿਭਾਗ ਨੇ ਇੱਕ ਟਵੀਟ ਰਾਹੀਂ ਕਿਹਾ ਹੈ ਕਿ ਜਿਨ੍ਹਾਂ ਪੈਨ ਕਾਰਡ ਧਾਰਕਾਂ ਨੇ ਆਪਣੇ ਪੈਨ ਨੂੰ ਆਧਾਰ ਨਾਲ ਲਿੰਕ ਨਹੀਂ ਕੀਤਾ ਹੈ, ਉਹ 31 ਮਾਰਚ 2023 ਤੱਕ ਅਜਿਹਾ ਕਰ ਲੈਣ, ਨਹੀਂ ਤਾਂ ਉਨ੍ਹਾਂ ਦਾ ਪੈਨ ਕਾਰਡ ਬੰਦ ਹੋ ਜਾਵੇਗਾ।

ਆਪਣੇ ਟਵੀਟ ਵਿੱਚ, ਆਮਦਨ ਕਰ ਵਿਭਾਗ ਨੇ ਕਿਹਾ ਹੈ ਕਿ "ਇਨਕਮ ਟੈਕਸ ਐਕਟ 1961 ਦੇ ਅਨੁਸਾਰ, ਸਾਰੇ ਪੈਨ ਕਾਰਡ ਧਾਰਕ ਜੋ ਛੋਟ ਦੀ ਸ਼੍ਰੇਣੀ ਵਿੱਚ ਨਹੀਂ ਆਉਂਦੇ ਹਨ, ਉਨ੍ਹਾਂ ਨੂੰ 31-03-2023 ਤੱਕ ਆਪਣੇ ਪੈਨ ਨੂੰ ਆਧਾਰ ਨਾਲ ਲਿੰਕ ਕਰਨਾ ਚਾਹੀਦਾ ਹੈ। 1 ਅਪ੍ਰੈਲ, 2023 ਤੱਕ। ਆਧਾਰ ਨਾਲ ਲਿੰਕ ਨਾ ਹੋਣ ਵਾਲੇ ਪੈਨ ਅਕਿਰਿਆਸ਼ੀਲ ਹੋ ਜਾਣਗੇ।

ਇਹ ਇੱਕ ਜ਼ਰੂਰੀ ਨੋਟਿਸ ਹੈ, ਇਸ ਲਈ ਦੇਰੀ ਨਾ ਕਰੋ, ਅੱਜ ਹੀ  ਕਰੋ ਲਿੰਕ! 

ਦੱਸ ਦੇਈਏ ਕਿ ਇਸ ਟਵੀਟ ਨੂੰ ਵਿੱਤ ਮੰਤਰਾਲੇ ਨੇ ਵੀ ਰੀਟਵੀਟ ਕੀਤਾ ਹੈ।

ਫਿਲਹਾਲ ਤੁਸੀਂ ਪੈਨਲਟੀ ਭਰ ਕੇ ਪੈਨ ਨੂੰ ਆਧਾਰ ਨਾਲ ਕਰਵਾ ਸਕਦੇ ਹੋ ਲਿੰਕ 

ਮਹੱਤਵਪੂਰਨ ਗੱਲ ਇਹ ਹੈ ਕਿ ਆਮਦਨ ਕਰ ਵਿਭਾਗ ਨੇ ਲੋਕਾਂ ਨੂੰ 31 ਮਾਰਚ, 2022 ਤੱਕ ਪੈਨ ਅਤੇ ਆਧਾਰ ਲਿੰਕ ਕਰਨ ਲਈ ਕਿਹਾ ਹੈ, ਪਰ ਇਸਦੇ ਲਈ ਤੁਹਾਨੂੰ ਜੁਰਮਾਨਾ ਭਰਨਾ ਪਵੇਗਾ। ਤੁਹਾਨੂੰ 1 ਜੁਲਾਈ, 2022 ਤੋਂ ਮਾਰਚ 2023 ਦਰਮਿਆਨ ਪੈਨ ਅਤੇ ਆਧਾਰ ਨੂੰ ਲਿੰਕ ਕਰਨ ਲਈ 1000 ਰੁਪਏ ਦਾ ਜੁਰਮਾਨਾ ਅਦਾ ਕਰਨਾ ਹੋਵੇਗਾ। ਜੇ ਉਦੋਂ ਤੱਕ ਤੁਸੀਂ ਦੋਵਾਂ ਨੂੰ ਲਿੰਕ ਨਹੀਂ ਕਰਦੇ ਤਾਂ ਇਹ ਪੈਨ ਕਾਰਡ ਅਵੈਧ ਜਾਂ ਰੱਦ ਹੋ ਜਾਵੇਗਾ।

ਟਾਪ ਹੈਡਲਾਈਨ

Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget