ਪੜਚੋਲ ਕਰੋ

CPI Inflation Data: ਪਿਛਲੇ ਸਾਲ ਮਈ 2022 'ਚ ਪ੍ਰਚੂਨ ਮਹਿੰਗਾਈ ਦਰ 7.04 ਫੀਸਦੀ ਸੀ, ਜਿਸ ਤੋਂ ਬਾਅਦ ਆਰਬੀਆਈ ਨੂੰ ਨੀਤੀਗਤ ਦਰਾਂ ਭਾਵ ਰੇਪੋ ਰੇਟ ਵਧਾਉਣਾ ਪਿਆ ਸੀ।

Retail Inflation Data For May 2023: ਪ੍ਰਚੂਨ ਮਹਿੰਗਾਈ ਇੱਕ ਵਾਰ ਫਿਰ ਹੇਠਾਂ ਆਈ ਹੈ। ਮਈ ਮਹੀਨੇ ਲਈ ਪ੍ਰਚੂਨ ਮਹਿੰਗਾਈ ਦਰ 4.25 ਫੀਸਦੀ 'ਤੇ ਆ ਗਈ ਹੈ, ਜੋ ਅਪ੍ਰੈਲ 'ਚ 4.70 ਫੀਸਦੀ ਸੀ। ਇਹ ਲਗਾਤਾਰ ਚੌਥਾ ਮਹੀਨਾ ਹੈ ਜਦੋਂ ਪ੍ਰਚੂਨ ਮਹਿੰਗਾਈ ਦਰ ਵਿੱਚ ਗਿਰਾਵਟ ਆਈ ਹੈ। ਪਿਛਲੇ ਸਾਲ ਮਈ 2022 'ਚ ਪ੍ਰਚੂਨ ਮਹਿੰਗਾਈ ਦਰ 7.04 ਫੀਸਦੀ ਸੀ। ਖੁਰਾਕੀ ਮਹਿੰਗਾਈ ਦਰ ਵਿੱਚ ਵੀ ਵੱਡੀ ਗਿਰਾਵਟ ਆਈ ਹੈ ਅਤੇ ਇਹ 3 ਫੀਸਦੀ ਤੋਂ ਹੇਠਾਂ ਪਹੁੰਚ ਗਈ ਹੈ। ਖੁਰਾਕੀ ਮਹਿੰਗਾਈ ਅਪ੍ਰੈਲ 2023 ਦੇ 3.84 ਫੀਸਦੀ ਤੋਂ ਘੱਟ ਕੇ ਮਈ 'ਚ 2.91 ਫੀਸਦੀ 'ਤੇ ਆ ਗਈ। ਜਦੋਂ ਕਿ ਮਈ 2022 ਵਿੱਚ ਖੁਰਾਕੀ ਮਹਿੰਗਾਈ ਦਰ 7.97 ਸੀ।

ਆਰਬੀਆਈ ਨੇ ਵਿੱਤੀ ਸਾਲ 2023-24 ਲਈ ਪ੍ਰਚੂਨ ਮਹਿੰਗਾਈ ਦਰ 5.1 ਫੀਸਦੀ ਰਹਿਣ ਦਾ ਅਨੁਮਾਨ ਲਾਇਆ ਹੈ। ਜਦਕਿ ਅਪ੍ਰੈਲ ਤੋਂ ਜੂਨ ਤਿਮਾਹੀ 'ਚ ਇਹ 4.6 ਫੀਸਦੀ ਰਹਿਣ ਦਾ ਅਨੁਮਾਨ ਹੈ।

ਦੁੱਧ ਦੀ ਮਹਿੰਗਾਈ ਤੋਂ ਨਹੀਂ ਮਿਲੀ ਕੋਈ ਰਾਹਤ!

ਮਈ ਮਹੀਨੇ ਵਿਚ ਭਾਵੇਂ ਪ੍ਰਚੂਨ ਮਹਿੰਗਾਈ ਦਰ ਘਟੀ ਹੈ, ਪਰ ਦੁੱਧ ਅਤੇ ਇਸ ਨਾਲ ਸਬੰਧਤ ਉਤਪਾਦਾਂ ਦੀਆਂ ਕੀਮਤਾਂ ਅਜੇ ਵੀ 8.91 ਫੀਸਦੀ 'ਤੇ ਬਰਕਰਾਰ ਹਨ। ਅਪ੍ਰੈਲ 2023 ਦੇ ਮੁਕਾਬਲੇ ਦੁੱਧ ਦੀ ਕੀਮਤ 'ਚ ਵਾਧਾ ਹੋਇਆ ਹੈ। ਅਪ੍ਰੈਲ 'ਚ ਦੁੱਧ ਅਤੇ ਇਸ ਨਾਲ ਜੁੜੇ ਉਤਪਾਦਾਂ ਦੀ ਮਹਿੰਗਾਈ ਦਰ 8.85 ਫੀਸਦੀ ਸੀ। ਅਨਾਜ ਅਤੇ ਇਸ ਨਾਲ ਸਬੰਧਤ ਉਤਪਾਦਾਂ ਦੀ ਮਹਿੰਗਾਈ ਦਰ 12.65 ਫੀਸਦੀ ਹੈ, ਜੋ ਅਪ੍ਰੈਲ 'ਚ 13.67 ਫੀਸਦੀ ਸੀ। ਮਸਾਲਿਆਂ ਦੀ ਮਹਿੰਗਾਈ ਦਰ 17.90 ਫੀਸਦੀ ਹੋ ਗਈ ਹੈ, ਜੋ ਅਪ੍ਰੈਲ 'ਚ 17.43 ਫੀਸਦੀ ਸੀ। ਦਾਲਾਂ ਦੀ ਮਹਿੰਗਾਈ ਦਰ 6.56 ਫੀਸਦੀ ਰਹੀ ਹੈ, ਜੋ ਅਪ੍ਰੈਲ 'ਚ 5.28 ਫੀਸਦੀ ਸੀ।

ਖਾਣ ਵਾਲੇ ਤੇਲ ਦੀ ਮਹਿੰਗਾਈ ਤੋਂ ਮਿਲੀ ਰਾਹਤ

ਹਾਲਾਂਕਿ ਇਸ ਸਮੇਂ ਦੌਰਾਨ ਤੇਲ ਅਤੇ ਚਰਬੀ ਦੀ ਮਹਿੰਗਾਈ ਦਰ -16.01 ਫੀਸਦੀ ਰਹੀ ਹੈ। ਸਾਗ-ਸਬਜ਼ੀਆਂ ਦੀ ਮਹਿੰਗਾਈ ਦਰ -8.18 ਫੀਸਦੀ, ਮੀਟ ਅਤੇ ਮੱਛੀ ਦੀ ਮਹਿੰਗਾਈ ਦਰ -1.29 ਫੀਸਦੀ, ਖੰਡ ਦੀ ਮਹਿੰਗਾਈ ਦਰ 2.51 ਫੀਸਦੀ ਰਹੀ ਹੈ।

ਮਹਿੰਗੇ ਕਰਜ਼ੇ ਤੋਂ ਰਾਹਤ!

ਪ੍ਰਚੂਨ ਮਹਿੰਗਾਈ ਵਿੱਚ ਕਮੀ ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰ ਸਕਦੀ ਹੈ ਜੋ ਮਹਿੰਗੀਆਂ EMIs ਤੋਂ ਪਰੇਸ਼ਾਨ ਹਨ। ਆਉਣ ਵਾਲੇ ਦਿਨਾਂ ਵਿੱਚ ਸਸਤੇ ਕਰਜ਼ੇ ਮਿਲਣ ਦੀ ਉਮੀਦ ਵਧਣ ਲੱਗੀ ਹੈ। ਆਰਬੀਆਈ ਨੇ ਵਿੱਤੀ ਸਾਲ 2023-24 ਲਈ ਪ੍ਰਚੂਨ ਮਹਿੰਗਾਈ ਦਰ 5.1 ਫੀਸਦੀ ਰਹਿਣ ਦਾ ਅਨੁਮਾਨ ਲਗਾਇਆ ਹੈ। ਜਦਕਿ ਅਪ੍ਰੈਲ ਤੋਂ ਜੂਨ ਤਿਮਾਹੀ 'ਚ ਇਹ 4.6 ਫੀਸਦੀ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ। ਪਰ ਮਈ 'ਚ ਪ੍ਰਚੂਨ ਮਹਿੰਗਾਈ ਦਰ 4 ਫੀਸਦੀ ਦੇ ਨੇੜੇ ਪਹੁੰਚ ਗਈ ਹੈ ਅਤੇ ਜੇ ਇਹ ਸਿਲਸਿਲਾ ਜਾਰੀ ਰਿਹਾ ਤਾਂ ਅਗਸਤ 2023 ਵਿੱਚ ਜਦੋਂ ਆਰਬੀਆਈ ਦੀ ਮੁਦਰਾ ਨੀਤੀ ਕਮੇਟੀ ਦੀ ਬੈਠਕ ਹੋਵੇਗੀ ਤਾਂ ਰਾਹਤ ਦੀ ਉਮੀਦ ਕੀਤੀ ਜਾ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਪੁਲਿਸ ਤੋਂ ਉੱਠਿਆ ਭਰੋਸਾ ! ਹਾਈਕੋਰਟ ਦੇ ਜੱਜਾਂ ਦੀ ਰੱਖਿਆ ਕਰੇਗੀ ਹਰਿਆਣਾ ਜਾਂ ਚੰਡੀਗੜ੍ਹ ਦੀ ਪੁਲਿਸ, ਪੰਜਾਬ ਪੁਲਿਸ ਲੈਣ ਤੋਂ ਕੀਤਾ ਕੋਰਾ ਜਵਾਬ, ਜਾਣੋ ਮਾਮਲਾ ?

Jakhar Resign: ਭਾਜਪਾ ਦੀ ਸੂਬਾ ਪੱਧਰੀ ਮੀਟਿੰਗ 'ਚ ਗ਼ੈਰ ਹਾਜ਼ਰ ਰਹੇ ਪਾਰਟੀ ਪ੍ਰਧਾਨ ਜਾਖੜ, ਅਸਤੀਫ਼ੇ ਦੀਆਂ ਚਰਚਾਵਾਂ ਨੇ ਮੁੜ ਫੜ੍ਹਿਆ ਜ਼ੋਰ !

Panchayat Election: ਪੰਚਾਇਤੀ ਚੋਣਾਂ ਮੁੜ ਵਿਵਾਦ 'ਚ ਘਿਰੀਆਂ, ਹਾਈਕੋਰਟ ਪਹੁੰਚਿਆ ਕੇਸ

Punjab News: ਜੇਲ੍ਹ ਚੋਂ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਾਰੇ ਕੀਤਾ ਵੱਡਾ ਐਲਾਨ, ਜਾਣੋ ਕੀ ਹੋਵੇਗਾ ਨਾਂਅ ?

ABP Premium

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਤੋਂ ਉੱਠਿਆ ਭਰੋਸਾ ! ਹਾਈਕੋਰਟ ਦੇ ਜੱਜਾਂ ਦੀ ਰੱਖਿਆ ਕਰੇਗੀ ਹਰਿਆਣਾ ਜਾਂ ਚੰਡੀਗੜ੍ਹ ਦੀ ਪੁਲਿਸ, ਪੰਜਾਬ ਪੁਲਿਸ ਲੈਣ ਤੋਂ ਕੀਤਾ ਕੋਰਾ ਜਵਾਬ, ਜਾਣੋ ਮਾਮਲਾ ?
ਪੰਜਾਬ ਪੁਲਿਸ ਤੋਂ ਉੱਠਿਆ ਭਰੋਸਾ ! ਹਾਈਕੋਰਟ ਦੇ ਜੱਜਾਂ ਦੀ ਰੱਖਿਆ ਕਰੇਗੀ ਹਰਿਆਣਾ ਜਾਂ ਚੰਡੀਗੜ੍ਹ ਦੀ ਪੁਲਿਸ, ਪੰਜਾਬ ਪੁਲਿਸ ਲੈਣ ਤੋਂ ਕੀਤਾ ਕੋਰਾ ਜਵਾਬ, ਜਾਣੋ ਮਾਮਲਾ ?
Jakhar Resign: ਭਾਜਪਾ ਦੀ ਸੂਬਾ ਪੱਧਰੀ ਮੀਟਿੰਗ 'ਚ ਗ਼ੈਰ ਹਾਜ਼ਰ ਰਹੇ ਪਾਰਟੀ ਪ੍ਰਧਾਨ ਜਾਖੜ, ਅਸਤੀਫ਼ੇ ਦੀਆਂ ਚਰਚਾਵਾਂ ਨੇ ਮੁੜ ਫੜ੍ਹਿਆ ਜ਼ੋਰ !
Jakhar Resign: ਭਾਜਪਾ ਦੀ ਸੂਬਾ ਪੱਧਰੀ ਮੀਟਿੰਗ 'ਚ ਗ਼ੈਰ ਹਾਜ਼ਰ ਰਹੇ ਪਾਰਟੀ ਪ੍ਰਧਾਨ ਜਾਖੜ, ਅਸਤੀਫ਼ੇ ਦੀਆਂ ਚਰਚਾਵਾਂ ਨੇ ਮੁੜ ਫੜ੍ਹਿਆ ਜ਼ੋਰ !
Panchayat Election: ਪੰਚਾਇਤੀ ਚੋਣਾਂ ਮੁੜ ਵਿਵਾਦ 'ਚ ਘਿਰੀਆਂ, ਹਾਈਕੋਰਟ ਪਹੁੰਚਿਆ ਕੇਸ
Panchayat Election: ਪੰਚਾਇਤੀ ਚੋਣਾਂ ਮੁੜ ਵਿਵਾਦ 'ਚ ਘਿਰੀਆਂ, ਹਾਈਕੋਰਟ ਪਹੁੰਚਿਆ ਕੇਸ
Punjab News: ਜੇਲ੍ਹ ਚੋਂ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਾਰੇ ਕੀਤਾ ਵੱਡਾ ਐਲਾਨ, ਜਾਣੋ ਕੀ ਹੋਵੇਗਾ ਨਾਂਅ ?
Punjab News: ਜੇਲ੍ਹ ਚੋਂ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਾਰੇ ਕੀਤਾ ਵੱਡਾ ਐਲਾਨ, ਜਾਣੋ ਕੀ ਹੋਵੇਗਾ ਨਾਂਅ ?
Panchayat Election: ਹਿੰਮਤ ਹੈ ਤਾਂ ਹੱਥ ਲਾ ਕੇ ਦੇਖਿਓ, ਬੰਦੇ ਬਣਾ ਦਿਆਂਗੇ, ਆਪ ਵਿਧਾਇਕ ਨੇ 'ਧਮਕੀ' ਨਾਲ ਐਲਾਨਿਆ ਸਰਪੰਚ ! ਦੇਖੋ ਵੀਡੀਓ

ਕਰਨ ਔਜਲਾ ਤੇ ਦਿਲਜੀਤ ਤੋਂ ਬਾਅਦ , ਹੁਣ AP ਨਾਲ ਹੋਇਆ ਆਹ

Heavy rain alert- ਅਗਲੇ 5 ਤੋਂ 6 ਦਿਨ ਭਾਰੀ ਤੋਂ ਬਹੁਤ ਭਾਰੀ ਮੀਂਹ, ਇਨ੍ਹਾਂ ਇਲਾਕਿਆਂ ਲਈ ਜਾਰੀ ਹੋਈ ਅਲਰਟ

ਘਾਤਕ ਕੈਂਸਰ ਦੇ ਖ਼ਤਰੇ ਨੂੰ ਕਈ ਗੁਣਾਂ ਵਧਾ ਦਿੰਦੀ ਹੈ ਸ਼ਰਾਬ, ਰਿਸਰਚ ਵਿਚ ਵੱਡਾ ਖੁਲਾਸਾ...

Embed widget