ਪੜਚੋਲ ਕਰੋ

Ethanol Blending in ATF : ਹੁਣ ਏਵੀਏਸ਼ਨ ਟਰਬਾਈਨ ਫਿਊਲ 'ਚ ਵੀ ਮਿਲਾਇਆ ਜਾਵੇਗਾ ਈਥਾਨੌਲ , ਸਰਕਾਰ ਨੇ ਦਿੱਤੀ ਮਨਜ਼ੂਰੀ 

Ethanol Blending in ATF : ਸਰਕਾਰ ਨੇ ਹਵਾਬਾਜ਼ੀ ਖੇਤਰ ਵਿੱਚ ਪ੍ਰਦੂਸ਼ਣ ਘਟਾਉਣ ਅਤੇ ਮਹਿੰਗੇ ਕੱਚੇ ਤੇਲ ਦੇ ਆਯਾਤ ਨੂੰ ਘਟਾਉਣ ਲਈ ਇੱਕ ਵੱਡਾ ਕਦਮ ਚੁੱਕਿਆ ਹੈ।

Ethanol Blending in ATF : ਸਰਕਾਰ ਨੇ ਹਵਾਬਾਜ਼ੀ ਖੇਤਰ ਵਿੱਚ ਪ੍ਰਦੂਸ਼ਣ ਘਟਾਉਣ ਅਤੇ ਮਹਿੰਗੇ ਕੱਚੇ ਤੇਲ ਦੇ ਆਯਾਤ ਨੂੰ ਘਟਾਉਣ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਏਵੀਏਸ਼ਨ ਟਰਬਾਈਨ ਫਿਊਲ (ATF) ਵਿੱਚ ਈਥਾਨੌਲ ਮਿਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। 

ਇਸ ਲਈ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ATF ਮਾਰਕੀਟਿੰਗ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਇਸ ਫ਼ੈਸਲੇ ਨਾਲ ਨਾ ਸਿਰਫ਼ ਹਵਾਈ ਯਾਤਰਾ ਕਲੀਨ ਹੋਵੇਗੀ ਬਲਕਿ ਭਾਰਤ ਦੀ ਵਿਦੇਸ਼ੀ ਤੇਲ 'ਤੇ ਨਿਰਭਰਤਾ ਵੀ ਘੱਟ ਹੋਵੇਗੀ।

ਨਵੇਂ ਨਿਯਮਾਂ ਤਹਿਤ ਫਿਊਲ ਦੀ ਪਰਿਭਾਸ਼ਾ ਬਦਲੀ 

ਮੰਤਰਾਲੇ ਦੇ ਨੋਟੀਫਿਕੇਸ਼ਨ ਅਨੁਸਾਰ ਹਵਾਬਾਜ਼ੀ ਟਰਬਾਈਨ ਫਿਊਲ ਦੀ ਪਰਿਭਾਸ਼ਾ ਨੂੰ ਅਪਡੇਟ ਕੀਤਾ ਗਿਆ ਹੈ। ATF ਵਿੱਚ ਹੁਣ ਹਾਈਡਰੋਕਾਰਬਨ ਦੇ ਨਾਲ-ਨਾਲ ਸਿੰਥੇਸਾਈਜ਼ਡ ਕੰਪੋਨੈਂਟ (ਜਿਵੇਂ ਕਿ ਈਥਾਨੌਲ) ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਇਹ ਭਾਰਤੀ ਮਿਆਰਾਂ ਦੇ ਅਨੁਸਾਰ ਹੋਵੇਗਾ। ਸਰਕਾਰ ਦਾ ਇਹ ਬਦਲਾਅ ਸਸਟੇਨੇਬਲ ਏਵੀਏਸ਼ਨ ਫਿਊਲ (SAF) ਪ੍ਰਤੀ ਵਧ ਰਹੇ ਅੰਤਰਰਾਸ਼ਟਰੀ ਰੁਝਾਨ ਦੇ ਅਨੁਸਾਰ ਹੈ।

 ਤੇਲ ਆਯਾਤ ਅਤੇ ਵਿਦੇਸ਼ੀ ਮੁਦਰਾ ਦੀ ਬੱਚਤ ਹੋਵੇਗੀ

ਭਾਰਤ ਆਪਣੀਆਂ ਕੱਚੇ ਤੇਲ ਦੀਆਂ ਜ਼ਰੂਰਤਾਂ ਦਾ ਲਗਭਗ 87% ਵਿਦੇਸ਼ਾਂ ਤੋਂ ਆਯਾਤ ਕਰਦਾ ਹੈ। ਮੱਧ ਪੂਰਬ ਵਿੱਚ ਵਧਦੇ ਤਣਾਅ ਕਾਰਨ ਅਕਸਰ ਤੇਲ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਆਉਂਦਾ ਹੈ, ਜਿਸ ਦਾ ਸਿੱਧਾ ਅਸਰ ਦੇਸ਼ ਦੀ ਆਰਥਿਕਤਾ 'ਤੇ ਪੈਂਦਾ ਹੈ। ਹਵਾਬਾਜ਼ੀ ਬਾਲਣ ਵਿੱਚ ਈਥਾਨੌਲ ਜੋੜਨ ਨਾਲ ਕੱਚੇ ਤੇਲ ਦੀ ਖਪਤ ਘੱਟ ਜਾਵੇਗੀ, ਜਿਸ ਨਾਲ ਸਰਕਾਰ ਨੂੰ ਵਿਦੇਸ਼ੀ ਮੁਦਰਾ ਬਚਾਉਣ ਵਿੱਚ ਮਦਦ ਮਿਲੇਗੀ।

ਨਿਤਿਨ ਗਡਕਰੀ ਬੋਲੇ - "100% ਈਥਾਨੌਲ ਮਿਸ਼ਰਣ ਦਾ ਟੀਚਾ"

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਦੇਸ਼ ਨੂੰ ਊਰਜਾ ਖੇਤਰ ਵਿੱਚ ਸਵੈ-ਨਿਰਭਰ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਭਵਿੱਖ ਵਿੱਚ 100% ਈਥਾਨੌਲ ਮਿਸ਼ਰਣ ਦਾ ਟੀਚਾ ਰੱਖਣਾ ਚਾਹੀਦਾ ਹੈ। ਸਾਨੂੰ ਜੈਵਿਕ ਈਂਧਨ 'ਤੇ ਆਪਣੀ ਨਿਰਭਰਤਾ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਜ਼ਰੂਰਤ ਹੈ। ਗਡਕਰੀ ਲੰਬੇ ਸਮੇਂ ਤੋਂ ਫਲੈਕਸ-ਫਿਊਲ ਅਤੇ ਗ੍ਰੀਨ ਹਾਈਡ੍ਰੋਜਨ ਦੀ ਵਰਤੋਂ ਦੀ ਵਕਾਲਤ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ
Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ
8th Pay Commission : 8ਵੇਂ ਤਨਖਾਹ ਕਮਿਸ਼ਨ ਦੀ ਵੈੱਬਸਾਈਟ 'ਤੇ ਆਏ 5 ਨਵੇਂ ਅਪਡੇਟ, ਮੁਲਾਜ਼ਮਾਂ ਦੀ ਤਨਖਾਹ ਬਾਰੇ ਫੈਸਲਾ ਕਦੋਂ?
8th Pay Commission : 8ਵੇਂ ਤਨਖਾਹ ਕਮਿਸ਼ਨ ਦੀ ਵੈੱਬਸਾਈਟ 'ਤੇ ਆਏ 5 ਨਵੇਂ ਅਪਡੇਟ, ਮੁਲਾਜ਼ਮਾਂ ਦੀ ਤਨਖਾਹ ਬਾਰੇ ਫੈਸਲਾ ਕਦੋਂ?
Gold Silver Price: ਸੋਨਾ-ਚਾਂਦੀ ਅੱਜ ਸਸਤਾ ਜਾਂ ਮਹਿੰਗਾ? 8660 ਰੁਪਏ ਡਿੱਗੀਆਂ ਸੋਨੇ ਦੀਆਂ ਕੀਮਤਾਂ, 10 ਦਿਨਾਂ ਵਿੱਚ...
ਸੋਨਾ-ਚਾਂਦੀ ਅੱਜ ਸਸਤਾ ਜਾਂ ਮਹਿੰਗਾ? 8660 ਰੁਪਏ ਡਿੱਗੀਆਂ ਸੋਨੇ ਦੀਆਂ ਕੀਮਤਾਂ, 10 ਦਿਨਾਂ ਵਿੱਚ...
Gas Cylinder Rate: ਐਤਵਾਰ ਨੂੰ ਸਸਤਾ ਹੋਇਆ LPG ਸਿਲੰਡਰ? ਜਾਣੋ ਕਿੱਥੇ ਡਿੱਗੇ ਅਤੇ ਵਧੇ ਰੇਟ, ਬੁੱਕ ਕਰਨ ਤੋਂ ਪਹਿਲਾਂ ਚੈੱਕ ਕਰੋ ਤਾਜ਼ਾ ਕੀਮਤਾਂ...
ਐਤਵਾਰ ਨੂੰ ਸਸਤਾ ਹੋਇਆ LPG ਸਿਲੰਡਰ? ਜਾਣੋ ਕਿੱਥੇ ਡਿੱਗੇ ਅਤੇ ਵਧੇ ਰੇਟ, ਬੁੱਕ ਕਰਨ ਤੋਂ ਪਹਿਲਾਂ ਚੈੱਕ ਕਰੋ ਤਾਜ਼ਾ ਕੀਮਤਾਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Embed widget