ਪੜਚੋਲ ਕਰੋ

ਦੂਜੀ ਤਿਮਾਹੀ ਵਿਚ ਦੇਸ਼ ਦੀ ਆਰਥਿਕਤਾ 7.5 ਪ੍ਰਤੀਸ਼ਤ ਹੇਠਾਂ ਖਿਸਕੀ

ਕੋਰੋਨਾਵਾਇਰਸ ਮਹਾਮਾਰੀ ਅਤੇ ਲੌਕਡਾਉਨ ਕਾਰਨ ਮੌਜੂਦਾ ਵਿੱਤੀ ਸਾਲ ਦੀ ਅਪਰੈਲ-ਜੂਨ ਦੀ ਪਹਿਲੀ ਤਿਮਾਹੀ ਵਿਚ ਆਰਥਿਕਤਾ ਨੂੰ 23.9 ਪ੍ਰਤੀਸ਼ਤ ਦੀ ਵੱਡੀ ਗਿਰਾਵਟ ਦਾ ਸਾਹਮਣਾ ਕਰਨਾ ਪਿਆ।

ਨਵੀਂ ਦਿੱਲੀ: ਕੋਰੋਨਾ ਮਹਾਮਾਰੀ ਅਤੇ ਇਸ ਦੀ ਰੋਕਥਾਮ ਲਈ ਲੱਗੇ 'ਲੌਕਡਾਉਨ' ਕਾਰਨ ਚਾਲੂ ਵਿੱਤੀ ਸਾਲ ਦੀ ਅਪਰੈਲ-ਜੂਨ ਦੀ ਪਹਿਲੀ ਤਿਮਾਹੀ ਵਿਚ ਆਰਥਿਕਤਾ ਨੂੰ 23.9 ਪ੍ਰਤੀਸ਼ਤ ਦੀ ਵੱਡੀ ਗਿਰਾਵਟ ਦਾ ਸਾਹਮਣਾ ਕਰਨਾ ਪਿਆ। ਦੱਸ ਦਈਏ ਕਿ ਚੀਨ ਦੀ ਆਰਥਿਕ ਵਿਕਾਸ ਦਰ ਜੁਲਾਈ-ਸਤੰਬਰ ਤਿਮਾਹੀ ਵਿਚ 4.9 ਪ੍ਰਤੀਸ਼ਤ ਸੀ, ਜਦੋਂ ਕਿ ਅਪਰੈਲ-ਜੂਨ ਤਿਮਾਹੀ ਵਿਚ ਇਹ 3.2 ਪ੍ਰਤੀਸ਼ਤ ਵਧੀ ਹੈ। ਇਸ ਤੋਂ ਪਹਿਲਾਂ ਰੇਟਿੰਗ ਏਜੰਸੀ ਮੂਡੀਜ਼ ਇਨਵੈਸਟਰ ਸਰਵਿਸਿਜ਼ ਨੇ ਆਪਣੇ ਪਿਛਲੇ ਅਨੁਮਾਨ ਦੇ ਮੁਕਾਬਲੇ 2020 ਲਈ ਭਾਰਤ ਦੀ ਆਰਥਿਕ ਵਿਕਾਸ ਦੀ ਭਵਿੱਖਬਾਣੀ ਵਿੱਚ ਕੁਝ ਸੁਧਾਰ ਕੀਤਾ। ਮੂਡੀਜ਼ ਨੇ 2020 ਵਿਚ ਭਾਰਤੀ ਆਰਥਿਕਤਾ ਵਿਚ 8.9 ਪ੍ਰਤੀਸ਼ਤ ਦੀ ਗਿਰਾਵਟ ਆਉਣ ਦੀ ਭਵਿੱਖਬਾਣੀ ਕੀਤੀ ਗਈ ਸੀ, ਜਦਕਿ ਇਸ ਤੋਂ ਪਹਿਲਾਂ ਇਹ 9.6 ਪ੍ਰਤੀਸ਼ਤ ਸੀ। ਮੂਡੀਜ਼ ਨੇ ਕਿਹਾ ਕਿ ਲੰਬੇ ਅਤੇ ਸਖ਼ਤ ਲੌਕਡਾਉਨ ਤੋਂ ਬਾਅਦ ਦੇਸ਼ ਦੀ ਆਰਥਿਕਤਾ ਮੁੜ ਟਰੈਕ ‘ਤੇ ਪਰਤ ਰਹੀ ਹੈ। ਪਰ ਇਹ ਸੁਧਾਰ ਬਿਖਰਿਆ ਹੋਇਆ ਹੈ। ਇਸ ਦੇ ਗਲੋਬਲ ਮੈਕਰੋ ਦ੍ਰਿਸ਼ 2021-22 ਵਿਚ ਮੂਡੀਜ਼ ਨੇ 2021 ਵਿਚ ਵੀ ਦੇਸ਼ ਦੀ ਆਰਥਿਕ ਵਿਕਾਸ ਦੀ ਭਵਿੱਖਬਾਣੀ 8.6 ਪ੍ਰਤੀਸ਼ਤ ਕਰ ਦਿੱਤੀ ਹੈ। ਪਹਿਲਾਂ ਇਹ 8.1 ਪ੍ਰਤੀਸ਼ਤ ਸੀ। ਸਾਲ 2019 ਵਿਚ ਭਾਰਤ ਨੇ 4.8 ਪ੍ਰਤੀਸ਼ਤ ਦੀ ਦਰ ਨਾਲ ਆਰਥਿਕ ਵਾਧਾ ਕੀਤਾ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Gold-Silver Rate: ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਅੰਬਾਨੀ ਸਭ ਤੋਂ ਅਮੀਰ ਬਿਜਨਸ ਫੈਮਿਲੀ, ਅਡਾਣੀ ਫਰਸਟ ਜਨਰੇਸ਼ਨ 'ਚ ਨੰਬਰ-1, ਜਾਣੋ ਕਿਸ ਦੇ ਕੌਣ ਕਿੰਨੀ ਦੌਲਤ
ਅੰਬਾਨੀ ਸਭ ਤੋਂ ਅਮੀਰ ਬਿਜਨਸ ਫੈਮਿਲੀ, ਅਡਾਣੀ ਫਰਸਟ ਜਨਰੇਸ਼ਨ 'ਚ ਨੰਬਰ-1, ਜਾਣੋ ਕਿਸ ਦੇ ਕੌਣ ਕਿੰਨੀ ਦੌਲਤ
ਅੱਜ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ, ਜਾਣੋ LPG ਦਾ ਰੇਟ
ਅੱਜ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ, ਜਾਣੋ LPG ਦਾ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Embed widget