ਪੜਚੋਲ ਕਰੋ

ਦੇਸ਼ ਦੀ ਆਰਥਿਕਤਾ ਨੂੰ ਕੋਰੋਨਾ ਦਾ ਡੰਗ, ਸੰਭਲਣ 'ਚ ਲੱਗੇਗਾ ਕਾਫੀ ਟਾਈਮ

ਕਰੋਨਾਵਾਇਰਸ ਮਹਾਮਾਰੀ ਨਾਲ ਭਾਰਤੀ ਆਰਥਿਕਤਾ ਬੁਰੀ ਤਰ੍ਹਾਂ ਝੰਬੀ ਗਈ ਹੈ। ਸਰਕਾਰੀ ਅੰਕੜਿਆਂ ਮੁਤਾਬਕ ਅਪਰੈਲ-ਜੂਨ ਤਿਮਾਹੀ ਵਿੱਚ ਅਰਥਵਿਵਸਥਾ ਦਾ ਆਕਾਰ 23.9 ਫ਼ੀਸਦ ਘੱਟ ਗਿਆ ਸੀ। ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਮੰਨਿਆ ਹੈ ਕਿ ਅਜੇ ਵੀ ਅਰਵਿਵਸਥਾ ਪਟੜੀ 'ਤੇ ਨਹੀਂ ਚੜ੍ਹੀ ਹੈ।

ਨਵੀਂ ਦਿੱਲੀ: ਕਰੋਨਾਵਾਇਰਸ ਮਹਾਮਾਰੀ ਨਾਲ ਭਾਰਤੀ ਆਰਥਿਕਤਾ ਬੁਰੀ ਤਰ੍ਹਾਂ ਝੰਬੀ ਗਈ ਹੈ। ਸਰਕਾਰੀ ਅੰਕੜਿਆਂ ਮੁਤਾਬਕ ਅਪਰੈਲ-ਜੂਨ ਤਿਮਾਹੀ ਵਿੱਚ ਅਰਥਵਿਵਸਥਾ ਦਾ ਆਕਾਰ 23.9 ਫ਼ੀਸਦ ਘੱਟ ਗਿਆ ਸੀ। ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਮੰਨਿਆ ਹੈ ਕਿ ਅਜੇ ਵੀ ਅਰਵਿਵਸਥਾ ਪਟੜੀ 'ਤੇ ਨਹੀਂ ਚੜ੍ਹੀ ਹੈ। ਪਰਸਨਲ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਗਵਰਨਰ ਨੇ ਸੰਕੇਤ ਦਿੱਤਾ ਹੈ ਕਿ ਆਰਥਿਕਤਾ ਨੂੰ ਪੈਰਾਂ ਸਿਰ ਹੋਣ ਲਈ ਸਮਾਂ ਲੱਗੇਗਾ। ਸ਼ਕਤੀਕਾਂਤ ਦਾਸ ਨੇ ਸਪਸ਼ਟ ਕੀਤਾ ਕਿ ਅਰਥਵਿਵਸਥਾ ਵਿੱਚ ਸੁਧਾਰ ਹਾਲੇ ਪੂਰੀ ਰਫ਼ਤਾਰ ’ਚ ਨਹੀਂ ਪਹੁੰਚ ਸਕਿਆ। ਅਜਿਹੇ ਵਿੱਚ ਕੇਂਦਰੀ ਬੈਂਕ ਵਾਧੇ ਨੂੰ ਸਮਰਥਨ ਦੇਣ ਲਈ ਜ਼ਰੂਰਤ ਪੈਣ ’ਤੇ ਹਰ ਕਦਮ ਉਠਾਉਣ ਲਈ ਤਿਆਰ ਹੈ। ਹੋਮ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਦਾਸ ਨੇ ਉਦਯੋਗ ਸੰਸਥਾ ਫਿੱਕੀ ਦੇ ਪ੍ਰੋਗਰਾਮ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੇ ਗਏ ਕੁੱਲ ਘਰੇਲੂ ਉਤਪਾਦ (ਜੀਡੀਪੀ) ਦੇ ਅੰਕੜੇ ਕੋਵਿਡ-19 ਦੇ ਅਰਥਵਿਵਸਥਾ ’ਤੇ ਪਏ ਅਸਰ ਨੂੰ ਦਰਸਾਉਂਦੇ ਹਨ। ਕਰੋਨਾਵਾਇਰਸ ਮਹਾਮਾਰੀ ਨੂੰ ਰੋਕਣ ਲਈ ਸਰਕਾਰ ਨੇ ਮਾਰਚ ਦੇ ਅੰਤ ਵਿੱਚ ਦੇਸ਼ ਪੱਧਰੀ ਸਖ਼ਤ ਲੌਕਡਾਊਨ ਲਾਗੂ ਕੀਤਾ ਸੀ, ਜਿਸ ਦੇ ਮੱਦੇਨਜ਼ਰ ਅਪਰੈਲ ਤੋਂ ਜੂਨ ਤਿਮਾਹੀ ਵਿੱਚ ਅਰਥਵਿਵਸਥਾ ਦਾ ਆਕਾਰ 23.9 ਫ਼ੀਸਦ ਘੱਟ ਗਿਆ। ਕਾਰ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਉਨ੍ਹਾਂ ਕਿਹਾ ਕਿ ਅਰਥਵਿਵਸਥਾ ਨੇ ਹੁਣੇ ਤੱਕ ਆਪਣੀ ਪੂਰੀ ਰਫ਼ਤਾਰ ਨਹੀਂ ਫੜੀ। ਇਹ ਹੌਲੀ-ਹੌਲੀ ਹੀ ਆਪਣੀ ਪੁਰਾਣੀ ਸਥਿਤੀ ’ਚ ਪਰਤੇਗੀ। ਹਾਲਾਂਕਿ, ਕੁਝ ਖੇਤਰਾਂ ’ਚ ਜੂਨ ਤੇ ਜੁਲਾਈ ਦੌਰਾਨ ਤੇਜ਼ੀ ਦੇਖਣ ਨੂੰ ਮਿਲੀ। ਸਾਰੇ ਸੰਕੇਤਕਾਂ ਨੂੰ ਦੇਖੀਏ ਤਾਂ ਸੁਧਾਰ ਹੌਲੀ-ਹੌਲੀ ਆਉਣ ਦਾ ਅਨੁਮਾਨ ਹੈ। ਉਨ੍ਹਾਂ ਨਿੱਜੀ ਖੇਤਰ ਨੂੰ ਅੱਗੇ ਵਧ ਕੇ ਅਰਥਵਿਵਸਥਾ ਵਿੱਚ ਸੁਧਾਰ ਦੀ ਰਫ਼ਤਾਰ ਵਧਾਉਣ ’ਚ ਯੋਗਦਾਨ ਪਾਉਣ ਲਈ ਕਿਹਾ। ਐਜੂਕੇਸ਼ਨ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਉਧਰ, ਕਈ ਪ੍ਰਾਈਵੇਟ ਏਜੰਸੀਆਂ ਦਾ ਕਹਿਣਾ ਹੈ ਕਿ ਲੌਕਡਾਊਨ ਦੇ ਅਸਰ ਲੰਬੇ ਸਮੇਂ ਤੱਕ ਪੈਣਗੇ। ਮੀਡੀਆ ਰਿਪੋਰਟਾਂ ਮੁਤਾਬਕ ਇਹ ਵੀ ਖੁਲਾਸਾ ਹੋਇਆ ਹੈ ਕਿ ਹਾਲਾਤ ਸਰਕਾਰੀ ਅੰਕੜਿਆਂ ਤੋਂ ਕਿਤੇ ਵੱਧ ਬੁਰੇ ਹਨ। ਖਾਸਕਰ ਰੁਜਗਾਰ ਤੇ ਛੋਟੇ ਧੰਦੇ ਤੇ ਕਾਰੋਬਾਰ ਠੱਪ ਹੋ ਗਏ ਹਨ। ਇਸ ਦਾ ਆਰਥਿਕਤਾ ਉੱਪਰ ਅਸਰ ਲੰਬੇ ਸਮੇਂ ਤੱਕ ਪਏਗਾ।

ਟਾਪ ਹੈਡਲਾਈਨ

Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
ਅੱਜ ਵੀ ਚੜ੍ਹੀ ਸੋਨੇ ਦੀ ਕੀਮਤ, ਕੱਲ੍ਹ ਵੀ ਵਧਿਆ ਰੇਟ; ਚੈੱਕ ਕਰੋ ਲੇਟੇਸਟ ਕੀਮਤਾਂ
ਅੱਜ ਵੀ ਚੜ੍ਹੀ ਸੋਨੇ ਦੀ ਕੀਮਤ, ਕੱਲ੍ਹ ਵੀ ਵਧਿਆ ਰੇਟ; ਚੈੱਕ ਕਰੋ ਲੇਟੇਸਟ ਕੀਮਤਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
Embed widget