ਪੜਚੋਲ ਕਰੋ

RBI Report: ਕਰਜ਼ੇ ਦੇ ਜਾਲ 'ਚ ਉਲਝ ਰਹੇ ਭਾਰਤੀ! ਰਿਜ਼ਰਵ ਬੈਂਕ ਦੇ ਅੰਕੜੇ ਕਰ ਦੇਣਗੇ ਹੈਰਾਨ

ਭਾਰਤੀ ਤੇਜ਼ੀ ਨਾਲ ਕਰਜ਼ਾਈ ਹੋ ਰਹੇ ਹਨ। ਇਹ ਵੀ ਅਹਿਮ ਹੈ ਕਿ ਭਾਰਤੀ ਹੋਮ ਲੋਨ ਜਾਂ ਕਾਰ ਲੋਨ ਦੀ ਥਾ ਪਰਸਨਲ ਲੋਨ ਤੇਜ਼ੀ ਨਾਲ ਲੈ ਰਹੇ ਹਨ।

Personal loans increased by 14 percent: ਭਾਰਤੀ ਤੇਜ਼ੀ ਨਾਲ ਕਰਜ਼ਾਈ ਹੋ ਰਹੇ ਹਨ। ਇਹ ਵੀ ਅਹਿਮ ਹੈ ਕਿ ਭਾਰਤੀ ਹੋਮ ਲੋਨ ਜਾਂ ਕਾਰ ਲੋਨ ਦੀ ਥਾ ਪਰਸਨਲ ਲੋਨ ਤੇਜ਼ੀ ਨਾਲ ਲੈ ਰਹੇ ਹਨ। ਇਸ ਲਈ ਬੈਂਕਾਂ ਤੇ ਵਿੱਤੀ ਸੰਸਥਾਵਾਂ ਤੋਂ ਆਸਾਨੀ ਨਾਲ ਮਿਲਣ ਵਾਲੇ ਨਿੱਜੀ ਕਰਜ਼ਿਆਂ ਵਿੱਚ ਭਾਰੀ ਵਾਧਾ ਹੋਇਆ ਹੈ। ਸਾਲਾਨਾ ਆਧਾਰ 'ਤੇ ਜੁਲਾਈ ਦੇ ਅੰਤ ਤੱਕ ਇਹ 14.4 ਫੀਸਦੀ ਵਧ ਕੇ 55.3 ਲੱਖ ਕਰੋੜ ਰੁਪਏ ਹੋ ਗਿਆ ਹੈ।

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਅੰਕੜਿਆਂ ਅਨੁਸਾਰ, ਗੈਰ-ਖੁਰਾਕ ਕਰਜ਼ਿਆਂ ਵਿੱਚ ਨਿੱਜੀ ਕਰਜ਼ਿਆਂ ਦੀ ਸਭ ਤੋਂ ਵੱਧ ਹਿੱਸੇਦਾਰੀ 32.9 ਪ੍ਰਤੀਸ਼ਤ ਹੈ। ਇਸ ਤੋਂ ਬਾਅਦ ਸੇਵਾਵਾਂ ਦਾ ਹਿੱਸਾ 27.4 ਫੀਸਦੀ, ਉਦਯੋਗ 22.2 ਫੀਸਦੀ ਤੇ ਖੇਤੀਬਾੜੀ ਤੇ ਸਬੰਧਤ ਗਤੀਵਿਧੀਆਂ ਦਾ ਹਿੱਸਾ 12.8 ਫੀਸਦੀ ਹੈ।

ਰਿਪੋਰਟ ਮੁਤਾਬਕ ਜੁਲਾਈ ਦੇ ਅੰਤ ਤੱਕ ਕ੍ਰੈਡਿਟ ਕਾਰਡ ਬਕਾਇਆ ਸਭ ਤੋਂ ਤੇਜ਼ੀ ਨਾਲ ਵਧਿਆ ਹੈ। ਹਾਲਾਂਕਿ ਬੈਂਕਾਂ ਦੇ ਕੁੱਲ ਕਰਜ਼ 'ਚ ਇਸ ਦੀ ਹਿੱਸੇਦਾਰੀ ਸਿਰਫ ਇੱਕ ਫੀਸਦੀ ਹੈ। ਇਹ ਸਾਲਾਨਾ ਆਧਾਰ 'ਤੇ 22 ਫੀਸਦੀ ਦੇ ਵਾਧੇ ਨਾਲ 2.8 ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ।

ਇਸੇ ਤਰ੍ਹਾਂ ਸੋਨੇ ਦੇ ਗਹਿਣਿਆਂ 'ਤੇ ਲਏ ਗਏ ਕਰਜ਼ੇ 'ਚ 39 ਫੀਸਦੀ ਦਾ ਭਾਰੀ ਵਾਧਾ ਹੋਇਆ ਹੈ। ਹਾਲਾਂਕਿ, ਕੁੱਲ ਨਿੱਜੀ ਕਰਜ਼ਿਆਂ ਵਿੱਚ ਇਸ ਦਾ ਹਿੱਸਾ ਸਿਰਫ 0.8 ਪ੍ਰਤੀਸ਼ਤ ਹੈ। ਇਹ ਦਰਸਾਉਂਦਾ ਹੈ ਕਿ ਲੋਕ ਘੰਟਿਆਂ ਵਿੱਚ ਉਪਲਬਧ ਕਰਜ਼ੇ ਦਾ ਵੱਧ ਤੋਂ ਵੱਧ ਲਾਭ ਉਠਾ ਰਹੇ ਹਨ। ਅਸਲ ਵਿੱਚ, ਸੋਨੇ ਦੇ ਵਿਰੁੱਧ ਕਰਜ਼ਾ ਤੁਰੰਤ ਉਪਲਬਧ ਹੁੰਦਾ ਹੈ ਤੇ ਇਸ ਦਾ ਵਿਆਜ ਇੱਕ ਨਿੱਜੀ ਕਰਜ਼ੇ ਦੇ ਬਰਾਬਰ ਹੁੰਦਾ ਹੈ।

ਖੇਤੀ 'ਤੇ ਕਰਜ਼ਾ 18.1 ਫੀਸਦੀ ਵਧਿਆ
ਰਿਪੋਰਟ ਮੁਤਾਬਕ ਕਮਜ਼ੋਰ ਵਿਕਾਸ ਦਰ ਦੇ ਬਾਵਜੂਦ ਖੇਤੀ ਤੇ ਇਸ ਨਾਲ ਸਬੰਧਤ ਗਤੀਵਿਧੀਆਂ ਲਈ ਦਿੱਤੇ ਜਾਣ ਵਾਲੇ ਕਰਜ਼ਿਆਂ ਵਿੱਚ 18.1 ਫੀਸਦੀ ਦਾ ਵਾਧਾ ਹੋਇਆ ਹੈ। ਕੁੱਲ ਕਰਜ਼ਾ 21.6 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਉਦਯੋਗਾਂ ਨੂੰ ਦਿੱਤੇ ਜਾਣ ਵਾਲੇ ਕਰਜ਼ਿਆਂ ਵਿੱਚ 13.7 ਫੀਸਦੀ ਦਾ ਵਾਧਾ ਹੋਇਆ ਹੈ।

ਹੋਮ ਲੋਨ ਦੀ ਮੰਗ ਸਭ ਤੋਂ ਘੱਟ
ਅੰਕੜੇ ਦੱਸਦੇ ਹਨ ਕਿ ਹੋਮ ਲੋਨ ਦੀ ਮੰਗ ਸਭ ਤੋਂ ਘੱਟ ਹੈ। ਇਸ ਦੌਰਾਨ ਇਸ ਦੀ ਰਫਤਾਰ ਸਿਰਫ 12.8 ਫੀਸਦੀ ਦੀ ਦਰ ਨਾਲ ਵਧੀ ਹੈ। ਕੁੱਲ ਹੋਮ ਲੋਨ ਦਾ ਆਕਾਰ ਹੁਣ 28 ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ। 

ਸਾਰੇ ਅੰਕੜੇ ਦੱਸਦੇ ਹਨ ਕਿ ਹਾਲ ਹੀ ਦੇ ਸਮੇਂ ਵਿੱਚ ਚੋਟੀ ਦੇ 8 ਸ਼ਹਿਰਾਂ ਵਿੱਚ ਘਰਾਂ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਵਾਧਾ ਹੋਇਆ ਹੈ। ਹਾਲਾਂਕਿ ਵਿਕਰੀ ਵੀ ਕਾਫੀ ਚੰਗੀ ਰਹੀ ਹੈ। ਇਸ ਦੇ ਬਾਵਜੂਦ ਹੋਮ ਲੋਨ ਦੀ ਮੰਗ ਦੀ ਦਰ ਘੱਟ ਰਹੀ ਹੈ।

ਟਾਪ ਹੈਡਲਾਈਨ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Gold-Silver Rate: ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਅੰਬਾਨੀ ਸਭ ਤੋਂ ਅਮੀਰ ਬਿਜਨਸ ਫੈਮਿਲੀ, ਅਡਾਣੀ ਫਰਸਟ ਜਨਰੇਸ਼ਨ 'ਚ ਨੰਬਰ-1, ਜਾਣੋ ਕਿਸ ਦੇ ਕੌਣ ਕਿੰਨੀ ਦੌਲਤ
ਅੰਬਾਨੀ ਸਭ ਤੋਂ ਅਮੀਰ ਬਿਜਨਸ ਫੈਮਿਲੀ, ਅਡਾਣੀ ਫਰਸਟ ਜਨਰੇਸ਼ਨ 'ਚ ਨੰਬਰ-1, ਜਾਣੋ ਕਿਸ ਦੇ ਕੌਣ ਕਿੰਨੀ ਦੌਲਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget