ਪੜਚੋਲ ਕਰੋ

India Railways- ਅਜਿਹੇ ਯਾਤਰੀਆਂ ਦੀ ਟਰੇਨ ਵਿਚ ਹੋਵੇਗੀ 'ਨੋ ਐਂਟਰੀ', ਨਵੇਂ ਨਿਯਮ ਲਾਗੂ ਕਰਨ ਦੀ ਤਿਆਰੀ

India Railways- ਟਰੇਨਾਂ ਵਿਚ ਇਕੱਲੀਆਂ ਸਫਰ ਕਰਨ ਵਾਲੀਆਂ ਔਰਤਾਂ ਨਾਲ ਛੇੜਛਾੜ ਦੀਆਂ ਘਟਨਾਵਾਂ ਵਧਣ ਨਾਲ ਯਾਤਰੀ ਆਪਣੀ ਸੁਰੱਖਿਆ ਨੂੰ ਲੈ ਕੇ ਕਾਫੀ ਗੰਭੀਰ ਹੋ ਗਏ ਹਨ।

India Railways- ਟਰੇਨਾਂ ਵਿਚ ਇਕੱਲੀਆਂ ਸਫਰ ਕਰਨ ਵਾਲੀਆਂ ਔਰਤਾਂ ਨਾਲ ਛੇੜਛਾੜ ਦੀਆਂ ਘਟਨਾਵਾਂ ਵਧਣ ਨਾਲ ਯਾਤਰੀ ਆਪਣੀ ਸੁਰੱਖਿਆ ਨੂੰ ਲੈ ਕੇ ਕਾਫੀ ਗੰਭੀਰ ਹੋ ਗਏ ਹਨ। ਅਜਿਹੇ ਅਪਰਾਧੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਟਰੇਨਾਂ ਵਿੱਚ ਸਫ਼ਰ ਕਰਨ ਤੋਂ ਰੋਕਣ ਲਈ ਅਗਲੇ ਕੁਝ ਮਹੀਨਿਆਂ ਵਿੱਚ ਇਕ ਮਜ਼ਬੂਤ ਪ੍ਰਣਾਲੀ ਲਾਗੂ ਕੀਤੀ ਜਾ ਸਕਦੀ ਹੈ।

ਰੇਲਵੇ ਹੁਣ ਹਰ ਯਾਤਰੀ ਲਈ ਰੇਲ ਯਾਤਰਾ ਨੂੰ ਸੁਰੱਖਿਅਤ ਬਣਾਉਣ ਲਈ ਵੱਡਾ ਕਦਮ ਚੁੱਕ ਸਕਦਾ ਹੈ, ਜਿਸ ਤਰ੍ਹਾਂ ਹਵਾਈ ਸਫਰ ਦੌਰਾਨ ਵਾਰ-ਵਾਰ ਮਾੜਾ ਵਿਵਹਾਰ ਦਿਖਾਉਣ ਵਾਲੇ ਯਾਤਰੀਆਂ ਨੂੰ 'ਨੋ ਫਲਾਈ ਲਿਸਟ' ਵਿਚ ਪਾ ਦਿੱਤਾ ਜਾਂਦਾ ਹੈ, ਉਸੇ ਤਰ੍ਹਾਂ ਰੇਲਵੇ ਵੀ ਅਜਿਹੇ ਯਾਤਰੀਆਂ ਨੂੰ ਟਰੇਨਾਂ 'ਚ ਸਫਰ ਕਰਨ ਤੋਂ ਰੋਕਣ ਲਈ ਇਕ ਸਿਸਟਮ ਬਣਾਉਣ ਉਤੇ ਵਿਚਾਰ ਕਰ ਰਿਹਾ ਹੈ। 

ਅਜਿਹੇ ਯਾਤਰੀਆਂ ਦਾ ਡਿਜੀਟਲ ਡਾਟਾ ਤਿਆਰ ਕੀਤਾ ਜਾਵੇਗਾ
ਟਰੇਨਾਂ ਵਿਚ ਔਰਤਾਂ ਨਾਲ ਛੇੜਛਾੜ ਜਾਂ ਦੁਰਵਿਵਹਾਰ ਕਰਨ ਵਾਲੇ ਯਾਤਰੀਆਂ ਦਾ ਡਿਜੀਟਲ ਡਾਟਾ ਤਿਆਰ ਕੀਤਾ ਜਾਵੇਗਾ। ਹੁਣ ਤੱਕ ਮਿਲੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਦੋਸ਼ੀਆਂ ਦਾ ਨਾਮ, ਪਤਾ, ਉਮਰ, ਚਿਹਰਾ ਅਤੇ ਹੋਰ ਰਿਕਾਰਡ ਡਿਜੀਟਲ ਫਾਰਮੈਟ 'ਚ ਇਕੱਠੇ ਕੀਤੇ ਜਾਣਗੇ ਤਾਂ ਜੋ ਵੱਡੇ ਸਟੇਸ਼ਨਾਂ ਅਤੇ ਟਰੇਨਾਂ 'ਤੇ ਨਜ਼ਰ ਰੱਖੀ ਜਾ ਸਕੇ।

ਕੈਮਰਾ ਅਲਰਟ ਭੇਜੇਗਾ
ਭਾਰਤੀ ਰੇਲਵੇ ਕੋਲ ਉਨ੍ਹਾਂ ਲੋਕਾਂ ਦਾ ਡਾਟਾ ਹੋਵੇਗਾ ਜੋ ਟਰੇਨਾਂ 'ਚ ਵਾਰ-ਵਾਰ ਦੁਰਵਿਵਹਾਰ ਜਾਂ ਅਪਰਾਧ ਕਰਦੇ ਹਨ। ਮੁੱਖ ਰੇਲਵੇ ਸਟੇਸ਼ਨਾਂ ਅਤੇ ਚੋਣਵੀਆਂ ਰੇਲ ਗੱਡੀਆਂ ਵਿੱਚ ਚਿਹਰੇ ਦੀ ਪਛਾਣ ਕਰਨ ਵਾਲੇ ਕੈਮਰੇ ਲਗਾਏ ਜਾਣਗੇ। ਜਿਵੇਂ ਹੀ ਆਦਤਨ ਅਪਰਾਧੀ ਰੇਲਵੇ ਸਟੇਸ਼ਨ ਜਾਂ ਰੇਲਗੱਡੀ 'ਤੇ ਪਹੁੰਚਦਾ ਹੈ, ਚਿਹਰੇ ਦੀ ਪਛਾਣ ਕਰਨ ਵਾਲੇ ਕੈਮਰੇ ਉਸ ਦੇ ਚਿਹਰੇ ਅਤੇ ਵਰਣਨ ਤੋਂ ਉਸ ਦੀ ਪਛਾਣ ਕਰਨਗੇ ਅਤੇ ਜੀਆਰਪੀ ਨੂੰ ਅਲਰਟ ਭੇਜ ਦੇਣਗੇ।

ਯਾਤਰਾ 'ਤੇ ਪਾਬੰਦੀ ਲੱਗ ਸਕਦੀ ਹੈ
ਆਦਤਨ ਅਪਰਾਧੀਆਂ ਉਤੇ ਰੇਲ ਰਾਹੀਂ ਯਾਤਰਾ ਕਰਨ 'ਤੇ ਪਾਬੰਦੀ ਲਗਾਈ ਜਾ ਸਕਦੀ ਹੈ। ਅਪਰਾਧ ਅਤੇ ਸ਼ਿਕਾਇਤ ਦੀ ਗੰਭੀਰਤਾ 'ਤੇ ਨਿਰਭਰ ਕਰਦਿਆਂ, ਰੇਲਵੇ ਯਾਤਰੀਆਂ ਨੂੰ 3 ਮਹੀਨੇ, ਛੇ ਮਹੀਨੇ, ਇਕ ਸਾਲ ਜਾਂ ਹਮੇਸ਼ਾ ਲਈ ਪਾਬੰਦੀਸ਼ੁਦਾ ਸ਼੍ਰੇਣੀ ਵਿਚ ਪਾ ਸਕਦਾ ਹੈ। ਜੇਕਰ ਕੋਈ ਵਿਅਕਤੀ ਜਿਸ 'ਤੇ ਯਾਤਰਾ ਕਰਨ 'ਤੇ ਪਾਬੰਦੀ ਲਗਾਈ ਗਈ ਹੈ, ਯਾਤਰਾ ਕਰਦੇ ਹੋਏ ਪਾਇਆ ਜਾਂਦਾ ਹੈ, ਤਾਂ ਜੀਆਰਪੀ ਉਸ ਨੂੰ ਅੱਧ ਵਿਚਾਲੇ ਹੀ ਉਤਾਰ ਦੇਵੇਗੀ।

ਰੇਲਵੇ ਮਹਿਲਾ ਯਾਤਰੀਆਂ ਦੀ ਸੁਰੱਖਿਆ ਲਈ 'ਮੇਰੀ ਸਹੇਲੀ' ਮੁਹਿੰਮ ਚਲਾ ਰਿਹਾ ਹੈ। ਇਸ ਵਿੱਚ ਇਕੱਲੀਆਂ ਸਫ਼ਰ ਕਰਨ ਵਾਲੀਆਂ ਔਰਤਾਂ ਦਾ ਧਿਆਨ ਰੱਖਿਆ ਜਾਂਦਾ ਹੈ। ਰੇਲਵੇ ਨੇ ਉਨ੍ਹਾਂ ਟਰੇਨਾਂ ਦਾ ਡਾਟਾ ਦਿੱਤਾ ਹੈ, ਜਿਨ੍ਹਾਂ 'ਚ ਔਰਤਾਂ ਇਕੱਲੀਆਂ ਸਫਰ ਕਰਦੀਆਂ ਹਨ। GRP ਸ਼ੁਰੂਆਤੀ ਸਟੇਸ਼ਨ ਤੋਂ ਆਖਰੀ ਸਟੇਸ਼ਨ ਤੱਕ ਨਿਗਰਾਨੀ ਕਰਦਾ ਹੈ।

ਟਾਪ ਹੈਡਲਾਈਨ

Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget