ਪੜਚੋਲ ਕਰੋ

India-UAE Trade: ਯੂਏਈ ਨਾਲ ਮੁਕਤ ਵਪਾਰ ਸਮਝੌਤਾ ਹੋਇਆ ਲਾਗੂ, ਪਹਿਲਾ ਖੇਪ ਰਵਾਨਾ, ਜਲਦ ਹੀ 100 ਅਰਬ ਡਾਲਰ ਤੱਕ ਪਹੁੰਚੇਗਾ ਕਾਰੋਬਾਰ

India-UAE Trade: ਭਾਰਤ ਅਤੇ ਸੰਯੁਕਤ ਅਰਬ ਅਮੀਰਾਤ (UAE) ਵਿਚਾਲੇ ਮੁਕਤ ਵਪਾਰ ਸਮਝੌਤਾ ਐਤਵਾਰ ਤੋਂ ਲਾਗੂ ਹੋ ਗਿਆ ਹੈ।

India-UAE Trade: ਭਾਰਤ ਅਤੇ ਸੰਯੁਕਤ ਅਰਬ ਅਮੀਰਾਤ (UAE) ਵਿਚਾਲੇ ਮੁਕਤ ਵਪਾਰ ਸਮਝੌਤਾ ਐਤਵਾਰ ਤੋਂ ਲਾਗੂ ਹੋ ਗਿਆ ਹੈ। ਇਸ ਸਮਝੌਤੇ ਨਾਲ ਟੈਕਸਟਾਈਲ, ਖੇਤੀਬਾੜੀ, ਸੁੱਕੇ ਮੇਵੇ, ਰਤਨ ਅਤੇ ਗਹਿਣਿਆਂ ਵਰਗੇ ਖੇਤਰਾਂ ਦੇ ਉਤਪਾਦਾਂ ਦੇ ਘਰੇਲੂ ਨਿਰਯਾਤਕਾਂ ਨੂੰ ਯੂਏਈ ਦੇ ਬਾਜ਼ਾਰ ਤੱਕ ਡਿਊਟੀ ਮੁਕਤ ਪਹੁੰਚ ਮਿਲੇਗੀ। ਇਸ ਸਮਝੌਤੇ ਨੂੰ ਲਾਗੂ ਕਰਨ ਦੀ ਸੰਕੇਤਕ ਸ਼ੁਰੂਆਤ ਕਰਦੇ ਹੋਏ ਵਣਜ ਸਕੱਤਰ ਬੀਵੀਆਰ ਸੁਬਰਾਮਨੀਅਮ ਨੇ ਰਤਨ ਅਤੇ ਗਹਿਣੇ ਖੇਤਰ ਦੇ ਤਿੰਨ ਨਿਰਯਾਤਕਾਂ ਨੂੰ ਸਥਾਨ ਦੇ ਪ੍ਰਮਾਣ ਪੱਤਰ ਸੌਂਪੇ। ਵਿਆਪਕ ਆਰਥਿਕ ਭਾਈਵਾਲੀ ਸਮਝੌਤੇ (ਸੀਈਪੀਏ) ਦੇ ਤਹਿਤ, ਦੁਬਈ ਨੂੰ ਭੇਜੀਆਂ ਗਈਆਂ ਇਨ੍ਹਾਂ ਖੇਪਾਂ 'ਤੇ ਕਸਟਮ ਡਿਊਟੀ ਨਹੀਂ ਲੱਗੇਗੀ।


ਨੋਟੀਫਿਕੇਸ਼ਨ ਜਾਰੀ ਕਰਕੇ ਦਿੱਤੀ ਜਾਣਕਾਰੀ 

ਕੇਂਦਰੀ ਅਸਿੱਧੇ ਟੈਕਸ ਅਤੇ ਕਸਟਮ ਬੋਰਡ (CBIC) ਅਤੇ ਵਿਦੇਸ਼ੀ ਵਪਾਰ ਦੇ ਡਾਇਰੈਕਟੋਰੇਟ ਜਨਰਲ (DGFT) ਨੇ 1 ਮਈ ਤੋਂ ਸਮਝੌਤੇ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸੁਬਰਾਮਨੀਅਮ ਨੇ ਕਿਹਾ, “ਭਾਰਤ ਅਤੇ ਯੂਏਈ ਵਿਚਕਾਰ CEPA ਅੱਜ ਤੋਂ ਲਾਗੂ ਹੋ ਗਿਆ ਹੈ। ਅੱਜ ਅਸੀਂ ਭਾਰਤ ਤੋਂ UAE ਨੂੰ ਪਹਿਲੀ ਖੇਪ ਭੇਜ ਰਹੇ ਹਾਂ, ਜਿਸ ਵਿੱਚ ਇਸ ਸਮਝੌਤੇ ਦਾ ਲਾਭ ਮਿਲੇਗਾ।


100 ਬਿਲੀਅਨ ਡਾਲਰ ਤੱਕ ਪਹੁੰਚੇਗਾ ਕਾਰੋਬਾਰ 
ਉਨ੍ਹਾਂ ਕਿਹਾ ਕਿ ਯੂਏਈ ਭਾਰਤ ਲਈ ਇੱਕ ਪ੍ਰਮੁੱਖ ਵਪਾਰਕ ਭਾਈਵਾਲ ਹੈ ਅਤੇ ਇਹ ਦੇਸ਼ ਪੱਛਮੀ ਏਸ਼ੀਆ, ਉੱਤਰੀ ਅਮਰੀਕਾ, ਮੱਧ ਏਸ਼ੀਆ ਅਤੇ ਉਪ-ਸਹਾਰਨ ਅਫਰੀਕਾ ਦਾ ਇੱਕ ਗੇਟਵੇ ਵੀ ਹੈ। CEPA ਦਾ ਉਦੇਸ਼ ਭਾਰਤ ਅਤੇ UAE ਵਿਚਕਾਰ ਦੁਵੱਲੇ ਵਪਾਰ ਨੂੰ ਮੌਜੂਦਾ 60 ਬਿਲੀਅਨ ਡਾਲਰ ਤੋਂ ਅਗਲੇ ਪੰਜ ਸਾਲਾਂ ਵਿੱਚ 100 ਬਿਲੀਅਨ ਡਾਲਰ ਤੱਕ ਵਧਾਉਣਾ ਹੈ।


5 ਸਾਲਾਂ ਵਿੱਚ 500 ਬਿਲੀਅਨ ਡਾਲਰ ਦਾ ਹੋਵੇਗਾ ਕਾਰੋਬਾਰ 
ਵਣਜ ਸਕੱਤਰ ਨੇ ਕਿਹਾ, "100 ਬਿਲੀਅਨ ਡਾਲਰ ਸਿਰਫ਼ ਸ਼ੁਰੂਆਤ ਹੈ, ਅੱਗੇ ਜਾ ਕੇ ਇਹ 200 ਬਿਲੀਅਨ ਡਾਲਰ ਹੋ ਜਾਵੇਗੀ ਅਤੇ ਫਿਰ ਆਉਣ ਵਾਲੇ ਸਾਲਾਂ ਵਿੱਚ ਇਹ 500 ਬਿਲੀਅਨ ਡਾਲਰ ਤੱਕ ਪਹੁੰਚ ਜਾਵੇਗੀ।" ਉਹਨਾਂ ਨੇ ਕਿਹਾ ਕਿ ਭਾਰਤ ਤੋਂ ਯੂਏਈ ਨੂੰ ਹੋਣ ਵਾਲੇ 99 ਫੀਸਦ ਨਿਰਯਾਤ 'ਤੇ ਕਸਟਮ ਡਿਊਟੀ ਨਹੀਂ ਹੋਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾChristmas Day 2024: ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰSri Fatehgarh Sahib ਵਿਖੇ Jagjit Singh Dhallewal ਦੀ ਸਿਹਤਯਾਬੀ ਲਈ ਅਰਦਾਸSri Fatehgarh Sahib| ਫਤਿਹਗੜ੍ਹ ਸਾਹਿਬ ਤੋਂ ਵਾਪਸ ਆ ਰਹੀ ਸੰਗਤ ਨਾਲ ਵਾਪਰਿਆ ਦਰਦਨਾਕ ਹਾਦਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
Embed widget