ਪੜਚੋਲ ਕਰੋ

ਰੁਜਗਾਰ ਦੇ ਖੁੱਲ੍ਹ ਰਹੇ ਮੌਕੇ! ਭਾਰਤੀ ਕੰਪਨੀਆਂ ਅਗਲੇ 3 ਮਹੀਨਿਆਂ 'ਚ ਤੇਜ਼ੀ ਨਾਲ ਕਰਨਗੀਆਂ ਭਰਤੀ, ਤਨਖਾਹ 'ਚ ਵੀ ਵਾਧਾ ਹੋਣ ਦੀ ਉਮੀਦ: ਰਿਪੋਰਟ

ਇੱਕ ਰਿਪੋਰਟ ਮੁਤਾਬਕ ਜਿੱਥੇ ਅਗਲੇ 3 ਮਹੀਨਿਆਂ ਵਿੱਚ ਨੌਕਰੀ ਦੇ ਮੌਕੇ ਵਧਣਗੇ, ਉੱਥੇ ਹੀ ਕਰਮਚਾਰੀਆਂ ਦੀ ਤਨਖਾਹ ਵਿੱਚ ਵੀ ਵਾਧਾ ਹੋਣ ਦੀ ਉਮੀਦ ਹੈ ਕਿਉਂਕਿ ਦੇਸ਼ ਮਹਾਂਮਾਰੀ ਦੇ ਪ੍ਰਭਾਵ ਤੋਂ ਬਾਹਰ ਆ ਰਿਹਾ ਹੈ।

Indian Companies will fasten recruitment process in next three months according to this report

Jobs Opportunity: ਭਾਰਤ '38 ਪ੍ਰਤੀਸ਼ਤ ਕੰਪਨੀਆਂ ਅਗਲੇ ਤਿੰਨ ਮਹੀਨਿਆਂ ਵਿੱਚ ਹੋਰ ਭਰਤੀ ਕਰਨ ਦੀ ਯੋਜਨਾ ਬਣਾ ਰਹੀਆਂ ਹਨ। ਇਸ ਤਰ੍ਹਾਂ ਅਪ੍ਰੈਲ-ਜੂਨ ਤਿਮਾਹੀ ਦੇ ਦੌਰਾਨ ਰੁਜ਼ਗਾਰਦਾਤਾਵਾਂ ਵੱਲੋਂ ਹਾਇਰਿੰਗ ਗਤੀਵਿਧੀ ਮਜ਼ਬੂਤ ਰਹਿਣ ਦੀ ਉਮੀਦ ਹੈ। ਇਹ ਜਾਣਕਾਰੀ ਮੰਗਲਵਾਰ ਨੂੰ ਮੈਨਪਾਵਰਗਰੁੱਪ ਇੰਪਲਾਇਮੈਂਟ ਆਉਟਲੁੱਕ ਸਰਵੇ ਦੇ 60ਵੇਂ ਸਾਲਾਨਾ ਐਡੀਸ਼ਨ 'ਚ ਦਿੱਤੀ ਗਈ। ਇਸ ਵਿੱਚ 3,090 ਮਾਲਕਾਂ ਦੀ ਰਾਏ ਜਾਣੀ ਗਈ।

ਭਰਤੀ ਦੀਆਂ ਗਤੀਵਿਧੀਆਂ ਵਿੱਚ ਹੋਇਆ ਵਾਧਾ

ਰਿਪੋਰਟ ਮੁਤਾਬਕ ਵੱਖ-ਵੱਖ ਖੇਤਰਾਂ 'ਚ ਭਰਤੀ ਗਤੀਵਿਧੀਆਂ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਜ਼ਿਆਦਾ ਮਜ਼ਬੂਤ ਹਨ। ਹਾਲਾਂਕਿ, ਤਿਮਾਹੀ ਆਧਾਰ 'ਤੇ ਇਹ ਅੰਦਾਜ਼ਾ ਲਗਾਇਆ ਗਿਆ ਹੈ ਕਿ ਜਨਵਰੀ-ਮਾਰਚ ਤਿਮਾਹੀ ਦੇ ਮੁਕਾਬਲੇ ਸ਼ੁੱਧ ਰੁਜ਼ਗਾਰ ਦ੍ਰਿਸ਼ 11 ਫੀਸਦੀ ਘੱਟ ਸਕਦਾ ਹੈ। ਅਪ੍ਰੈਲ-ਜੂਨ ਤਿਮਾਹੀ ਲਈ, 55 ਪ੍ਰਤੀਸ਼ਤ ਮਾਲਕ ਤਨਖਾਹਾਂ ਵਿੱਚ ਵਾਧੇ ਦੀ ਉਮੀਦ ਹੈ, 17 ਪ੍ਰਤੀਸ਼ਤ ਨੇ ਕਿਹਾ ਕਿ ਇਹ ਘਟੇਗਾ ਜਦੋਂ ਕਿ 36 ਪ੍ਰਤੀਸ਼ਤ ਨੇ ਕੋਈ ਬਦਲਾਅ ਨਹੀਂ ਹੋਵੇਗਾ। ਇਸ ਤਰ੍ਹਾਂ ਸ਼ੁੱਧ ਰੁਜ਼ਗਾਰ ਦ੍ਰਿਸ਼ 38 ਫੀਸਦੀ ਹੈ।

ਮੈਨਪਾਵਰ ਗਰੁੱਪ ਦਾ ਕੀ ਹੈ ਕਹਿਣਾ

ਮੈਨਪਾਵਰ ਗਰੁੱਪ ਦੇ ਗਰੁੱਪ ਮੈਨੇਜਿੰਗ ਡਾਇਰੈਕਟਰ ਸੰਦੀਪ ਗੁਲਾਟੀ ਨੇ ਕਿਹਾ, “ਜਦੋਂ ਦੇਸ਼ ਮਹਾਂਮਾਰੀ ਦੇ ਪ੍ਰਭਾਵ ਤੋਂ ਬਾਹਰ ਆ ਰਿਹਾ ਹੈ, ਪਰ ਗਲੋਬਲ ਭੂ-ਰਾਜਨੀਤਿਕ ਅਸਥਿਰਤਾ ਤੇ ਵਧਦੀ ਮਹਿੰਗਾਈ ਵਰਗੀਆਂ ਨਵੀਂ ਚੁਣੌਤੀਆਂ ਉਭਰ ਰਹੀ ਹੈ। ਇਸ ਦੌਰਾਨ ਭਾਰਤ ਸੂਚਨਾ ਅਤੇ ਟੈਕਨਾਲੋਜੀ ਦੇ ਮੁੱਖ ਸਰੋਤ ਵਜੋਂ ਅੱਗੇ ਵਧਦਾ ਰਹੇਗਾ।"

ਔਰਤਾਂ ਦੀ ਨੁਮਾਇੰਦਗੀ ਅਜੇ ਵੀ ਚਿੰਤਾ ਦਾ ਵਿਸ਼ਾ

ਗੁਲਾਟੀ ਨੇ ਕਿਹਾ ਕਿ ਕਰਮਚਾਰੀਆਂ ਵਿੱਚ ਔਰਤਾਂ ਦੀ ਪ੍ਰਤੀਨਿਧਤਾ ਅਜੇ ਵੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਸਰਵੇਖਣ ਦੇ ਅਨੁਸਾਰ, ਆਈਟੀ ਅਤੇ ਤਕਨਾਲੋਜੀ ਦੀਆਂ ਭੂਮਿਕਾਵਾਂ ਲਈ ਦ੍ਰਿਸ਼ਟੀਕੋਣ 51 ਪ੍ਰਤੀਸ਼ਤ ਦੇ ਨਾਲ ਸਭ ਤੋਂ ਮਜ਼ਬੂਤ ਹੈ, ਇਸ ਤੋਂ ਬਾਅਦ ਰੈਸਟੋਰੈਂਟ ਤੇ ਹੋਟਲ 38 ਪ੍ਰਤੀਸ਼ਤ, ਸਿੱਖਿਆ, ਸਿਹਤ, ਸਮਾਜਿਕ ਕਾਰਜ ਤੇ ਸਰਕਾਰੀ ਪਲੇਸਮੈਂਟ 37 ਪ੍ਰਤੀਸ਼ਤ ਹਨ।

ਟਾਪ ਹੈਡਲਾਈਨ

ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget